ਲਾਹੌਰ— ਸਾਲ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਬੈਨ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੇ ਇਥੇ ਇਤਿਹਾਸਕ ਸਮਾਰਕ, ਮੀਨਾਰ-ਏ-ਪਾਕਿਸਤਾਨ ਦੇ ਮੈਦਾਨ 'ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਰਤ ਤੇ ਅਮਰੀਕਾ ਖਿਲਾਫ ਜ਼ਹਿਰ ਉਗਲਿਆ। ਸਈਦ ਨੇ ਕਿਹਾ ਕਿ ਪਾਕਿਸਤਾਨ ਤੇ ਕਸ਼ਮੀਰ ਸਕੇ ਭਰਾ ਹਨ ਤੇ ਉਨ੍ਹਾਂ ਨੂੰ ਵੱਖ ਨਹੀਂ ਕੀਤਾ ਜਾ ਸਕਦਾ। ਉਸਨੇ ਕਿਹਾ ਕਿ ਜੇਹਾਦ ਨੂੰ ਅੱਤਵਾਦ ਐਲਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਾਕਿ 'ਚ 2 ਈਸਾਈ ਨਾਬਾਲਗ ਭੈਣਾਂ ਨਾਲ ਸਮੂਹਿਕ ਜਬਰ-ਜ਼ਨਾਹ
NEXT STORY