ਜਲੰਧਰ-ਨੂਰਮਹਿਲ ਦੇ ਨੇੜੇ ਨੂਰਮਹਿਲ-ਤਲਵਾਨ ਰੋਡ 'ਤੇ ਸ਼ੁੱਕਰਵਾਰ ਨੂੰ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਦੀ ਓਵਰਟੇਕ ਕਰਦੇ ਸਮੇਂ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। 24 ਸਾਲਾ ਮ੍ਰਿਤਕ ਵਿਅਕਤੀ ਸੁੰਨੜਕਲਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਲੁਧਿਆਣੇ ਦੇ ਸ਼ੋਅਰੂਮ 'ਚੋਂ ਚੋਰਾਂ ਨੇ ਉਡਾਏ 1 ਕਰੋੜ ਦੇ ਕੱਪੜੇ-ਸ਼ੋਅਰੂਮ ਮਾਲਕ ਨੇ ਗਲਤੀ ਨਾਲ ਕੀਤੇ ਸੀ.ਸੀ.ਟੀ.ਵੀ. ਕੈਮਰੇ ਆਫ
NEXT STORY