ਜਲੰਧਰ- ਇੱਥੋਂ ਦੇ ਬਸਤੀ ਦਾਨਿਸ਼ਮੰਦਾ 'ਚ ਇਕ ਆਦਮੀ ਵਲੋਂ ਆਪਣੀ ਪਤਨੀ ਦੇ ਨਜ਼ਾਇਜ਼ ਸਬੰਧਾਂ ਤੋਂ ਤੰਗ ਆ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਸ਼ਾਮੀਂ ਵਾਪਰੀ ਦੱਸੀ ਜਾ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਖੁਦਕੁਸ਼ੀ ਦੇ ਪਿੱਛੇ ਉਸ ਦੀ ਪਤਨੀ ਦੇ ਨਜ਼ਾਇਜ ਸਬੰਧਾਂ ਨੂੰ ਕਾਰਨ ਦੱਸਿਆ ਜਾ ਰਿਹਾ ਹੈ।
5 ਮਹੀਨਿਆਂ 'ਚ 2500 ਸੁਵਿਧਾ ਕੇਂਦਰ ਖੋਲ੍ਹੇ ਜਾਣਗੇ: ਐਨ. ਕੇ ਸ਼ਰਮਾ (ਵੀਡੀਓ)
NEXT STORY