Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    4:46:26 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਵਦ ਗੀਤਾ

DHARM News Punjabi(ਧਰਮ)

ਭਗਵਦ ਗੀਤਾ

  • Updated: 09 Dec, 2014 08:38 AM
Dharm
article
  • Share
    • Facebook
    • Tumblr
    • Linkedin
    • Twitter
  • Comment

यदा ते मोहकलिलं बुद्धिव्र्यतितरिष्यति।
तदा गन्तासि निर्वेदं श्रोतव्यस्य श्रुतस्य च ।।५२।।
ਯਦਾ ਤੇ ਮੋਹ-ਕਲਿਲਮ੍ਰ ਬੁੱਧਿਰ੍ਰ ਵ੍ਰਸਤਿਤਰਿਸ਼੍ਰਯਤਿ।
ਤਦਾ ਗੰਤਾਸਿ ਨਿਰ੍ਰਵੇਦਮ੍ਰ ਸ਼੍ਰੋਤਵਯਸ੍ਰਯ ।।52।।।।।।।।।।।।
ਯਦਾ¸ਜਦੋਂ; ਤੇ¸ਤੁਹਾਡਾ; ਮੋਹ¸ਮੋਹ ਦੇ ; ਕਲਿਲਮ੍ਰ¸ਸੰਘਣੇ ਜੰਗਲ ਨੂੰ; ਬੁੱਧਿਹ੍ਰ¸ਬੁੱਧੀ ਨਾਲ ਅਲੌਕਿਕ ਸੇਵਾ; ਵ੍ਰਯਤਿਤ੍ਰਰਿਸ਼ਯਤਿ¸ਪਾਰ ਕਰ ਜਾਂਦੀ ਹੈ; ਤਦਾ¸ਉਸ ਵਕਤ; ਗੰਤਾ ਅਸਿ¸ਤੁਸੀਂ ਜਾਓਗੇ; ਨਿਰ੍ਰਵੇਦਮ¸ਵਿਰਕਤੀ ਨੂੰ; ਸ਼੍ਰੋਤਵਯਸਯ ¸ਸੁਣਨ ਯੋਗ ਲਈ; ਸ਼ਰੁਤਸਯ¸ ਸੁਣੇ ਹੋਏ ਦਾ; ਚ¸ਵੀ।
ਅਨੁਵਾਦ : ਜਦੋਂ ਤੁਹਾਡੀ ਬੁੱਧੀ ਮੋਹ ਰੂਪੀ ਸੰਘਣੇ ਜੰਗਲ ਨੂੰ ਪਾਰ ਕਰ ਜਾਵੇਗੀ ਤਾਂ ਤੁਹਾਨੂੰ ਸੁਣੇ ਹੋਏ ਅਤੇ ਸੁਣਨ ਯੋਗ ਸਾਰਿਆਂ ਪ੍ਰਤੀ ਵਿਰਕਤੀ (ਉਦਾਸੀਨਤਾ) ਹੋ ਜਾਵੇਗੀ।
ਭਾਵ : ਭਗਵਾਨ ਦੇ ਭਗਤਾਂ ਦੇ ਜੀਵਨ ਵਿਚ ਅਜਿਹੀਆਂ ਅਨੇਕ ਉਦਾਹਰਣਾਂ ਮਿਲਦੀਆਂ ਹਨ, ਜਿਨ੍ਹਾਂ ਨੂੰ ਭਗਵਾਨ ਦੀ ਭਗਤੀ ਸਦਕਾ ਵੈਦਿਕ ਕਰਮ-ਕਾਂਡ ਤੋਂ ਵਿਰਕਤੀ (ਉਦਾਸੀਨਤਾ) ਹੋ ਗਈ। ਜਦੋਂ ਮਨੁੱਖ ਸ਼੍ਰੀ ਕ੍ਰਿਸ਼ਨ ਨੂੰ ਅਤੇ ਉਨ੍ਹਾਂ ਨਾਲ ਆਪਣੇ ਸੰਬੰਧਾਂ ਨੂੰ ਅਸਲੀ ਰੂਪ ਵਿਚ ਸਮਝ ਲੈਂਦਾ ਹੈ ਤਾਂ ਉਹ ਸਕਾਮ ਕਰਮਾਂ ਦੇ ਅਨੁਸ਼ਠਾਨਾਂ ਪ੍ਰਤੀ ਪੂਰੀ ਤਰ੍ਹਾਂ ਵਿਰਕਤ ਹੋ ਜਾਂਦਾ ਹੈ, ਭਾਵੇਂ ਉਹ ਅਨੁਭਵੀ ਬ੍ਰਾਹਮਣ ਵੀ ਕਿਉਂ ਨਾ ਹੋਵੇ।
ਵੈਦਿਕ ਰਸਮਾਂ ਅਤੇ ਅਨੁਸ਼ਠਾਨ ਜਿਵੇਂ ਤਿੰਨ ਪਹਿਰ ਸੰਧਿਆ, ਸਵੇਰੇ ਇਸ਼ਨਾਨ, ਪਿੱਤਰਾਂ ਨੂੰ ਅਰਪਣ ਆਦਿ ਨਵ ਸਿਖਿਆਰਥੀਆਂ ਲਈ ਜ਼ਰੂਰੀ ਹਨ ਪਰ ਜਦੋਂ ਕੋਈ ਪੂਰੀ ਤਰ੍ਹਾਂ ਕ੍ਰਿਸ਼ਨ ਭਾਵਨਾ ਭਾਵਿਤ ਹੋਵੇ ਅਤੇ ਕ੍ਰਿਸ਼ਨ ਦੀ ਅਲੌਕਿਕ ਪ੍ਰੇਮ ਭਗਤੀ ਵਿਚ ਲੱਗਿਆ ਹੋਵੇ ਤਾਂ ਉਹ ਇਨ੍ਹਾਂ ਵਿਧੀ-ਵਿਧਾਨਾਂ ਪ੍ਰਤੀ ਉਦਾਸੀਨ ਹੋ ਜਾਂਦਾ ਹੈ ਕਿਉਂਕਿ ਉਸ ਨੂੰ ਪਹਿਲੋਂ ਹੀ ਸਿੱਧੀ ਪ੍ਰਾਪਤ ਹੋ ਚੁੱਕੀ ਹੁੰਦੀ ਹੈ। ਜੇਕਰ ਕੋਈ ਪ੍ਰਮੇਸ਼ਵਰ ਕ੍ਰਿਸ਼ਨ ਦੀ ਸੇਵਾ ਕਰਕੇ ਗਿਆਨ ਪ੍ਰਾਪਤ ਕਰਦਾ ਹੈ ਤਾਂ ਉਸ ਨੂੰ ਸ਼ਾਸਤਰਾਂ ਵਿਚ ਦੱਸੀਆਂ ਵੱਖੋ-ਵੱਖਰੇ ਤਰ੍ਹਾਂ ਦੀਆਂ ਤਪੱਸਿਆਵਾਂ ਅਤੇ ਯੱਗ ਕਰਨ ਦੀ ਲੋੜ ਨਹੀਂ ਰਹਿ ਜਾਂਦੀ। ਇੰਝ ਜਿਹੜਾ ਇਹ ਨਹੀਂ ਸਮਝਦਾ ਕਿ ਵੇਦਾਂ ਦਾ ਮੰਤਵ ਕ੍ਰਿਸ਼ਨ ਤਕ ਪਹੁੰਚਣਾ ਹੈ ਅਤੇ ਆਪਣੇ-ਆਪ ਨੂੰ ਅਨੁਸ਼ਠਾਨ ਆਦਿ ਵਿਚ ਰੁੱਝਿਆ ਰੱਖਦਾ ਹੈ, ਉਹ ਸਿਰਫ ਆਪਣਾ ਸਮਾਂ ਨਸ਼ਟ ਕਰਦਾ ਹੈ। ਕ੍ਰਿਸ਼ਨ ਭਾਵਨਾ ਭਾਵਿਤ ਮਨੁੱਖ ਸ਼ਬਦ-ਬ੍ਰਹਮ ਦੀ ਹੱਦ ਜਾਂ ਵੇਦਾਂ ਅਤੇ ਉਪਨਿਸ਼ਦਾਂ ਦੇ ਚੱਕਰ ਨੂੰ ਵੀ ਪਾਰ ਕਰ ਜਾਂਦੇ ਹਨ।

  • ਭਗਵਦ ਗੀਤਾ
  • ਭਗਵਾਨ

ਬਾਣੀ ਭਗਤ ਕਬੀਰ ਜੀ

NEXT STORY

Stories You May Like

    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • designer water tanks of punjab have become as popular as lassi and phulkari
      ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
    • female ias kanwalpreet brar appears before ed in money laundering case
      ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
    • tarun chugh  national office  bjp office
      ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
    • paper leak case
      ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
    • strike in jalandhar municipal corporation explodes
      ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
    • power cut in punjab
      ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • jalandhar travel agent company embroiled in controversy
      ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
    Trending
    Ek Nazar
    norway king hospitalised

    ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

    fake messages sent to uk prime minister

    ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

    new york mayor mamdani speech

    ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

    indian musician arrested upon arrival in america

    ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

    famous actor suddenly loses weight

    ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

    famous actress banned from leaving the country

    ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

    designer water tanks of punjab have become as popular as lassi and phulkari

    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

    pakistan defense agreements

    ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

    celebrated  80th independence day

    ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

    famous actress made a big statement

    'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

    hichilema elected president of zambia

    ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

    actress left bold industry after vrindavan visit

    ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

    horoscope astrology

    ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

    appeal against metta

    ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

    kushner talk with netanyahu

    ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

    statement of israeli minister

    ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

    orry reveals why he keeps salman khan s photo by his bedside

    ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

    chinese president xi jinping statement

    ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • the fortune of these 6 zodiac signs will shine from tomorrow
        ਭਲਕੇ ਤੋਂ ਚਮਕੇਗੀ ਇਨ੍ਹਾਂ 6 ਰਾਸ਼ੀਆਂ ਦੀ ਕਿਸਮਤ, ਹੋਵੇਗੀ ਧਨ-ਦੌਲਤ ਦੀ ਵਰਖਾ !
      • eclipse on raksha bandhan
        ਰੱਖੜੀ ਦੇ ਤਿਉਹਾਰ 'ਤੇ ਗ੍ਰਹਿਣ ਦਾ ਸਾਇਆ ! ਇਨ੍ਹਾਂ 5 ਰਾਸ਼ੀਆਂ ਲਈ ਖ਼ਤਰੇ ਦੀ...
      • this little   remedy   of yellow mustard will make you rich
        ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ...
      • from today the difficulties of these 3 zodiac signs will increase
        ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! 'ਸਮਸਪਤਕ ਯੋਗ' ਨਾਲ ਜੇਬ...
      • the fortune of these 4 zodiac signs is about to shine
        ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਅਸ਼ਲੇਖਾ ਨਕਸ਼ੱਤਰ ਨਾਲ ਇਨ੍ਹਾਂ ਘਰ...
      • google incense will remove the vastu dosha of the house
        ਘਰ ਦਾ ਵਾਸਤੂ ਦੋਸ਼ ਦੂਰ ਕਰੇਗੀ 'ਗੂਗਲ ਧੂਪ' ! ਬਸ ਅਪਣਾਓ ਇਹ ਤਰੀਕੇ
      • horoscope astrology
        19 ਅਗਸਤ ਨੂੰ ਹੋਣ ਜਾ ਰਹੀ ਵੱਡੀ ਤਬਦੀਲੀ! ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਹੋਵੇਗੀ...
      • meditation done incorrectly can also make you poor
        ਗਲਤ ਤਰੀਕੇ ਨਾਲ ਕੀਤੀ ਮੈਡੀਟੇਸ਼ਨ ਵੀ ਤੁਹਾਨੂੰ ਕਰ ਸਕਦੀ ਹੈ ਕੰਗਾਲ ! ਜਾਣੋ ਸਹੀ...
      • lottery will be held for these 4 zodiac signs today
        ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ...
      • surya grahan 2026
        Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +