Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    7:48:22 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

  • famous punjabi bollywood singer was named after a dacoit  reason

    ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਗੁਰਦੁਆਰਾ ਕਤਲਗੜ੍ਹ ਚਮਕੌਰ ਸਾਹਿਬ

DHARM News Punjabi(ਧਰਮ)

ਗੁਰਦੁਆਰਾ ਕਤਲਗੜ੍ਹ ਚਮਕੌਰ ਸਾਹਿਬ

  • Updated: 09 Dec, 2014 08:41 AM
Dharm
article
  • Share
    • Facebook
    • Tumblr
    • Linkedin
    • Twitter
  • Comment

ਪਿਆਰੇ ਪਾਠਕੋ! ਪੋਹ ਦੇ ਮਹੀਨੇ 'ਚ ਸਿੱਖ ਕੌਮ ਨੇ ਬਹੁਤ ਸ਼ਹੀਦੀਆਂ ਪਾਈਆਂ ਹਨ। ਸ੍ਰੀ ਆਨੰਦਪੁਰ ਸਾਹਿਬ ਜੀ ਦਾ ਕਿਲਾ ਇਸੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਛੱਡਣਾ ਪਿਆ। ਸ਼ਾਹੀ ਟਿੱਬੀ, ਮਲਕਪੁਰ ਰੰਘੜਾਂ, ਪਰਿਵਾਰ ਵਿਛੋੜਾ, ਭੱਠਾ ਸਾਹਿਬ, ਚਮਕੌਰ ਸਾਹਿਬ ਜੀ ਦਾ ਸਾਕਾ ਤੇ ਸਰਹਿੰਦ ਦਾ ਸਾਕਾ ਇਸੇ ਪੋਹ ਮਹੀਨੇ 'ਚ ਹੀ ਹੋਇਆ। ਸਿੱਖ ਕੌਮ 'ਚ ਪੋਹ ਦੇ ਮਹੀਨੇ ਕੋਈ ਵੀ ਖੁਸ਼ੀ ਤੇ ਜਸ਼ਨਾਂ ਵਾਲੇ ਪ੍ਰੋਗਰਾਮ ਨਹੀਂ ਕੀਤੇ ਜਾਂਦੇ। ਖਾਸ ਤੌਰ 'ਤੇ 7 ਪੋਹ ਤੋਂ ਲੈ ਕੇ 13 ਪੋਹ ਤਕ ਦੇ ਸਮੇਂ ਨੂੰ ਕਾਲੀਆਂ ਰਾਤਾਂ ਕਿਹਾ ਜਾਂਦਾ ਹੈ। 16 ਦਸੰਬਰ ਤੋਂ ਪੋਹ ਦਾ ਮਹੀਨਾ ਸ਼ੁਰੂ ਹੋ ਜਾਣਾ ਹੈ ਤੇ ਸ਼ਹੀਦਾਂ ਦੀਆਂ ਯਾਦਾਂ ਵਿਚ ਥਾਂ-ਥਾਂ 'ਤੇ ਸ਼ਰਧਾਂਜਲੀ ਸਮਾਰੋਹ ਹੋਣੇ ਸ਼ੁਰੂ ਹੋ ਜਾਣੇ ਹਨ। ਆਓ, ਅਸੀਂ ਵੀ ਇਨ੍ਹਾਂ ਸ਼ਹੀਦੀਆਂ ਨੂੰ ਯਾਦ ਕਰੀਏ ਤੇ ਚਮਕੌਰ ਸਾਹਿਬ ਅਤੇ ਸਰਹਿੰਦ ਦੇ ਸਾਕਿਆਂ ਬਾਰੇ ਇਤਿਹਾਸ ਨੂੰ ਦੁਹਰਾਈਏ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ 6 ਤੇ 7 ਪੋਹ ਦੀ ਦਰਮਿਆਨੀ ਰਾਤ ਨੂੰ (5 ਤੇ 6 ਦਸੰਬਰ 1705 ਈਸਵੀ ਨੂੰ) ਆਨੰਦਪੁਰ ਸਾਹਿਬ ਨੂੰ ਛੱਡ ਕੇ ਆ ਗਏ ਤੇ ਰਸਤੇ ਵਿਚ ਸਿੱਖਾਂ ਤੇ ਮੁਗਲ ਫੌਜਾਂ ਦੀ ਭਾਰੀ ਜੰਗ ਹੋਈ। ਗੁਰੂ ਜੀ ਦਾ ਪਰਿਵਾਰ ਵਿਛੜ ਗਿਆ। ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਗੁਰੂ ਘਰ ਦੇ ਰਸੋਈਏ ਗੰਗੂ ਬ੍ਰਾਹਮਣ ਨਾਲ ਸਹੇੜੀ ਪਿੰਡ ਵੱਲ ਚਲੇ ਗਏ ਤੇ ਵੱਡੇ ਸਾਹਿਬਜ਼ਾਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੰਘਾਂ ਨਾਲ ਚਮਕੌਰ ਸਾਹਿਬ ਜੀ ਵੱਲ ਨੂੰ ਚੱਲ ਪਏ। ਗੁਰੂ ਕੇ ਮਹਿਲ ਮਾਤਾ ਸੁੰਦਰੀ ਜੀ ਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਦੇ ਨਾਲ ਦਿੱਲੀ ਵੱਲ ਚਲੇ ਗਏ। ਪਹਿਲਾਂ ਆਪਾਂ ਗੱਲ ਚਮਕੌਰ ਸਾਹਿਬ ਦੀ ਕਰਾਂਗੇ। ਚਮਕੌਰ ਸਾਹਿਬ ਜ਼ਿਲਾ ਰੂਪਨਗਰ ਵਿਚ ਪੈਂਦਾ ਇਕ ਇਤਿਹਾਸਿਕ ਨਗਰ ਹੈ। ਕਿਸੇ ਵੇਲੇ ਇਸ ਦਾ ਨਾਂ ਚੰਪਾ ਨਗਰੀ ਵੀ ਹੁੰਦਾ ਸੀ। ਇਸ ਨਗਰੀ ਦਾ ਇਤਿਹਾਸ ਮਹਾਭਾਰਤ ਤੇ ਰਾਮਾਇਣ ਕਾਲ ਨਾਲ ਜਾ ਜੁੜਦਾ ਹੈ। ਇਹ ਰਾਜਾ ਦਰੁਪਦ ਦੀ ਰਾਜਧਾਨੀ ਸੀ ਤੇ ਦਰੋਪਦੀ ਦਾ ਸਵੰਬਰ ਵੀ ਇਸੇ ਥਾਂ 'ਤੇ ਹੋਇਆ ਸੀ। ਇਥੇ ਹੜੱਪਾ ਕਾਲ ਦੀਆਂ ਨਿਸ਼ਾਨੀਆਂ ਵੀ ਮਿਲਦੀਆਂ ਹਨ। ਪਹਿਲਾਂ ਇਹ ਜ਼ਿਲਾ ਅੰਬਾਲਾ ਦਾ ਹਿੱਸਾ ਹੁੰਦਾ ਸੀ। ਇਥੇ ਦੁਨੀਆ ਭਰ ਦੇ ਇਤਿਹਾਸ 'ਚ ਸ਼ਾਇਦ ਪਹਿਲੀ ਅਜਿਹੀ ਜੰਗ ਹੋਈ, ਜਿਸ ਵਿਚ ਇਕ ਪਾਸੇ ਪੂਰੇ ਦੇਸ਼ ਦੀ ਹਕੂਮਤ, ਪਹਾੜੀ ਰਾਜਿਆਂ ਦਾ ਟਿੱਡੀ ਦਲ ਤੇ ਇਲਾਕੇ ਦੇ ਤੁਅੱਸਬੀ ਲੋਕ ਤੇ ਦੂਜੇ ਪਾਸੇ ਭੁੱਖ ਤੇ ਨੀਂਦ ਨਾਲ ਸਤਾਏ ਹੋਏ ਮੁੱਠੀ ਭਰ ਸਿੰਘ ਤੇ ਗੁਰੂ ਗੋਬਿੰਦ ਸਿੰਘ ਜੀ। ਇਸ ਦੇ ਬਾਵਜੂਦ ਸਾਰੇ ਸਿੰਘਾਂ ਦੇ ਹੌਸਲੇ ਬੁਲੰਦ ਸਨ।
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਪਾਉਂਟਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਸਾਹਿਬੇ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗ੍ਰਹਿ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ। ਇਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਾਉਂਟਾ ਸਾਹਿਬ ਵਿਖੇ ਰਹਿੰਦਿਆਂ ਜਦੋਂ ਭੰਗਾਣੀ ਦੀ ਜੰਗ ਫਤਹਿ ਕੀਤੀ, ਉਸ ਤੋਂ ਕੁਝ ਸਮੇਂ ਬਾਅਦ ਹੀ ਆਪ ਜੀ ਦਾ ਜਨਮ ਹੋਇਆ ਸੀ। ਜੰਗ ਜਿੱਤਣ ਦੀ ਖੁਸ਼ੀ 'ਚ ਗੁਰੂ ਜੀ ਨੇ ਸਾਹਿਬਜ਼ਾਦਾ ਜੀ ਦਾ ਨਾਂ ਅਜੀਤ ਸਿੰਘ ਰੱਖਿਆ। ਬਾਬਾ ਜੁਝਾਰ ਸਿੰਘ ਜੀ ਦਾ ਜਨਮ ਮਾਤਾ ਜੀਤੋ ਜੀ ਦੀ ਕੁੱਖੋਂ ਸੰਮਤ 1747 ਨੂੰ ਹੋਇਆ। ਸ੍ਰੀ ਚਮਕੌਰ ਸਾਹਿਬ ਵਿਖੇ 10 ਲੱਖ ਫੌਜ ਦਾ ਟਾਕਰਾ, ਜਿਸ ਬਹਾਦਰੀ ਨਾਲ ਦੋਵਾਂ ਸਾਹਿਬਜ਼ਾਦਿਆਂ ਅਤੇ ਬਾਕੀ ਦੇ ਸਿੰਘਾਂ ਨੇ ਕੀਤਾ, ਉਸ ਦੀ ਮਿਸਾਲ ਹੋਰ ਕਿੱਧਰੇ ਨਹੀਂ ਮਿਲਦੀ।
ਚਮਕੌਰ ਸਾਹਿਬ ਵਿਖੇ ਜਗਤ ਸਿੰਹੁਧ ਦੀ ਹਵੇਲੀ ਹੁੰਦੀ ਸੀ। ਗੁਰੂ ਜੀ ਨੇ ਪੰਜ ਸਿੰਘਾਂ ਨੂੰ ਉਸ ਕੋਲ ਭੇਜਿਆ ਤੇ ਹਵੇਲੀ ਜਾਂ ਗੜ੍ਹੀ ਦੀ ਮੰਗ ਕੀਤੀ ਤਾਂ ਜੋ ਦੁਸ਼ਮਣ ਫੌਜ ਦਾ ਮੁਕਾਬਲਾ ਕਰਨ ਲਈ ਕੋਈ ਠਾਹਰ ਬਣ ਸਕੇ। ਉਹ ਮੁਗਲ ਸੈਨਾ ਤੋਂ ਡਰਦਿਆਂ ਨਾ ਮੰਨਿਆ। ਗੁਰੂ ਜੀ ਨੇ ਉਸ ਨੂੰ ਗੜ੍ਹੀ ਦਾ ਕਿਰਾਇਆ ਦੇਣ ਤੇ ਫਿਰ ਪੂਰਾ ਮੁੱਲ ਦੇਣ ਦੀ ਵੀ ਪੇਸ਼ਕਸ਼ ਕੀਤੀ ਪਰ ਉਹ ਨਾ ਮੰਨਿਆ। ਫਿਰ ਜਗਤ ਸਿੰਹੁ ਦੇ ਛੋਟੇ ਭਰਾ ਰੂਪ ਸਿੰਹੁ ਨੂੰ ਗੁਰੂ ਜੀ ਨੇ ਬੁਲਾਇਆ, ਜੋ ਕਿ ਆਪਣੇ ਹਿੱਸੇ ਦੀ ਗੜ੍ਹੀ ਦੇਣਾ ਮੰਨ ਗਿਆ। ਇਹ ਗੜ੍ਹੀ ਉੱਚੀ ਥਾਂ 'ਤੇ ਸਥਿਤ ਸੀ ਤੇ ਲੜਾਈ ਲਈ ਸਭ ਤੋਂ ਵੱਧ ਸੁਰੱਖਿਅਤ ਸੀ। ਗੁਰੂ ਜੀ ਨੇ ਸਭ ਤੋਂ ਪਹਿਲਾਂ ਜਿਸ ਬਾਗ 'ਚ ਉਤਾਰਾ ਕੀਤਾ ਸੀ, ਉਸ ਥਾਂ 'ਤੇ ਅੱਜਕਲ ਗੁਰਦੁਆਰਾ ਦਮਦਮਾ ਸਾਹਿਬ ਬਣਿਆ ਹੋਇਆ ਹੈ। ਗੁਰੂ ਜੀ ਭਾਈ ਰੂਪ ਸਿੰਹੁ ਦੀ ਗੜ੍ਹੀ ਵਿਚ ਆ ਗਏ। ਇਸ ਸੰਬੰਧੀ ਅੱਲ੍ਹਾ ਯਾਰ ਖਾਂ ਜੋਗੀ ਨੇ ਬਹੁਤ ਹੀ ਖੂਬਸੂਰਤ ਵਰਣਨ ਕੀਤਾ ਹੈ। ਉਹ ਲਿਖਦੇ ਹਨ,
'ਜਿਸ ਦਮ ਹੂਏ ਸਿੰਘੋਂ ਕੇ ਚਮਕੌਰ ਮੇਂ ਉਤਾਰੇ।
ਝੁੱਲਾਏ ਹੂਏ ਸ਼ੇਰ ਥੇ ਸਭ ਗ਼ੈਜ਼ ਕੇ ਮਾਰੇ।
ਆਂਖੋਂ ਸੇ ਨਿਕਲਤੇ ਥੇ ਦਿਲੇਰੋਂ ਕੇ ਸ਼ੱਰਾਰੇ।
ਸਤਿਗੁਰੂ ਕੇ ਸਿਵਾ ਔਰ ਗ਼ਜ਼ਬਨਾਕ ਥੇ ਸਾਰੇ।'
ਉਹ ਦੁਸ਼ਮਣ ਨਾਲ ਦੋ-ਦੋ ਹੱਥ ਕਰਨ ਲਈ ਬਿਹਬਲ ਹੋ ਰਹੇ ਸਨ।
'ਕਹਿਤੇ ਥੇ ਇਜਾਜ਼ਤ ਹੀ ਨਹੀਂ ਹੈ ਹਮੇਂ ਰਨ ਕੀ।
ਮਿੱਟੀ ਤਕ ਉੜਾ ਸਕਤੇ ਹੈਂ ਦੁਸ਼ਮਨ ਕੇ ਚਮਨ ਕੀ।'
ਰਾਤ ਵੇਲੇ ਗੁਰੂ ਜੀ ਨੇ ਕਰੜਾ ਪਹਿਰਾ ਲਾ ਕੇ ਸਾਰੇ ਸਿੰਘਾਂ ਦੀਆਂ ਡਿਊਟੀਆਂ ਲਾ ਦਿੱਤੀਆਂ।
'ਸਤਿਗੁਰੂ ਜੀ ਨੇ ਮੌਕਾ ਮੌਕਾ ਸੇ ਸਭ ਕੋ ਬਿਠਾ ਦੀਆ।
ਹਰ ਬੁਰਜ ਪਿ ਫ਼ਸੀਲ ਪੇ ਪਹਿਰਾ ਲਗਾ ਦੀਆ।'
ਜੰਗ ਸ਼ੁਰੂ ਹੋ ਗਈ ਤੇ ਸਿੰਘ ਜਥਿਆਂ ਦੇ ਰੂਪ 'ਚ ਰਣ ਵਿਚ ਜੂਝਦੇ ਤੇ ਅਨੇਕਾਂ ਵੈਰੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਸ਼ਹੀਦੀਆਂ ਪ੍ਰਾਪਤ ਕਰਨ ਲੱਗੇ।
'ਲਾਖੋਂ ਕੇ ਕਤਲ ਕਰਕੇ ਪਯਾਰੇ ਗੁਜ਼ਰ ਗਏ।
ਏਕ ਏਕ ਕਰਕੇ ਖ਼ਾਲਸੇ ਸਾਰੇ ਗੁਜ਼ਰ ਗਏ।'
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਗਿਆ ਪਾ ਕੇ ਬਾਬਾ ਅਜੀਤ ਸਿੰਘ ਜੀ ਰਣ 'ਚ ਉਤਰੇ। ਅੱਲ੍ਹਾ ਯਾਰ ਖ਼ਾਂ ਜੋਗੀ ਇਸ ਵੇਲੇ ਨੂੰ ਇਸ ਤਰ੍ਹਾਂ ਵਰਣਨ ਕਰਦਾ ਹੈ:-
''ਗੋਬਿੰਦ ਕੇ ਦਿਲਦਾਰ ਕਿਲੇ ਸੇ ਨਿਕਲ ਆਏ।
ਵੁਹ ਦੇਖੀਏ ਸਰਕਾਰ ਕਿਲੇ ਸੇ ਨਿਕਲ ਆਏ।
ਘੋੜੇ ਪੇ ਹੋ ਅਸਵਾਰ ਕਿਲੇ ਸੇ ਨਿਕਲ ਆਏ।
ਲੇ ਹਾਥ ਮੇਂ ਤਲਵਾਰ ਕਿਲੇ ਸੇ ਨਿਕਲ ਆਏ।
ਕਯਾ ਵਸਫ ਹੋ ਉਸ ਤੇਗ ਕਾ ਇਸ ਤੇਗਿ-ਜ਼ਬਾਂ ਸੇ।
ਵੁਹ ਮਿਆਨ ਸੇ ਨਿਕਲੀ, ਨਹੀਂ ਨਿਕਲੀ ਯਿਹ ਦਹਾਂ ਸੇ।''
ਕਿਹਾ ਜਾਂਦਾ ਹੈ ਕਿ ਜਦੋਂ ਸਾਹਿਬਜ਼ਾਦਾ ਅਜੀਤ ਸਿੰਘ ਜ਼ਾਲਮਾਂ ਦੇ ਸਾਹਮਣੇ ਆਏ ਤਾਂ ਬਾਬਾ ਜੀ ਦਾ ਤੇਜ ਵੇਖ ਕੇ ਦੁਸ਼ਮਣ ਕੰਬ ਕੇ ਰਹਿ ਗਏ। ਜਦੋਂ ਹੱਥ ਵਿਚ ਤਲਵਾਰ ਲੈ ਕੇ ਬਾਬਾ ਜੀ ਨੇ ਘੁਮਾਈ ਤਾਂ ਦੁਸ਼ਮਣ ਨੂੰ ਗਸ਼ ਪੈਣ ਲੱਗੇ।
''ਉਸ ਹਾਥ ਮੇਂ ਬੇ ਬਾਜ਼ੂ ਇ ਗੋਬਿੰਦ ਕੇ ਕਸਬਲ।
ਫਰਜ਼ੰਦ ਕੀ ਤਲਵਾਰ ਸੇ ਥੱਰਰਾ ਗਏ ਜਲ ਥਲ।
ਜ਼ਿੰਦੋ ਕਾ ਤੋ ਕਿਆ ਜ਼ਿਕਰ ਹੈ, ਮੁਰਦੇ ਹੂਏ ਬੇਕਲ।
ਸ਼ਮਸ਼ਾਨ ਮੇਂ ਥਾ ਸ਼ੋਰ ਮਜ਼ਾਰੋ ਮੇਂ ਥੀ ਹਲਚਲ।''
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸੰਗਤ ਵਿਚ ਰਹਿਣ ਵਾਲੇ ਕਵੀ ਸੈਨਾਪਤੀ ਵੀ ਬਾਬਾ ਜੀ ਦੀ ਇਸ ਜੰਗ ਦੀ ਖੁੱਲ੍ਹ ਕੇ ਤਾਰੀਫ ਕਰਦੇ ਹਨ। ਭਾਵੇਂ ਆਪ ਜੀ ਨੇ ਬਾਬਾ ਜੀ ਦਾ ਨਾਂ ਭੁਲੇਖੇ ਨਾਲ ਅਜੀਤ ਸਿੰਘ ਜੀ ਦੀ ਥਾਂ ਰਣਜੀਤ ਸਿੰਘ ਲਿਖਿਆ ਹੈ ਪਰ ਸਮਕਾਲੀ ਹੋਣ ਕਾਰਨ ਉਨ੍ਹਾਂ ਦੀ ਗ਼ਵਾਹੀ ਕਾਫੀ ਮਾਇਨੇ ਰੱਖਦੀ ਹੈ।
''ਮਾਰੇ ਪਠਾਨ ਇਹ ਭਾਂਤਿ ਕਰ ਜੀਤ ਸਿੰਘ ਤਿਨ ਮੈ ਪਰੋ।
ਕਰ ਸੋ ਕਮਾਨ ਤਜਿ ਸਾਂਗ ਗਹਿ ਸੁ ਕੋਤੇ ਹਥਿਆਰਨ ਲਰੋ।''
ਕਵੀ ਸੈਨਾਪਤੀ ਅਨੁਸਾਰ ਜਦੋਂ ਸਾਹਿਬਜ਼ਾਦਾ ਜੀ ਦੀ ਤਲਵਾਰ ਟੁੱਟ ਗਈ ਤਾਂ ਆਪ ਨੇ ਸਾਂਗ ਨਾਲ ਵੈਰੀ ਨੂੰ ਇਸ ਤਰ੍ਹਾਂ ਪਿਰੋਣਾ ਸ਼ੁਰੂ ਕਰ ਦਿੱਤਾ, ਜਿਵੇਂ ਟਹਿਣੀ 'ਤੇ ਫਲ ਲੱਗੇ ਹੋਣ।
''ਲੇਤ ਪਰੋਇ ਪਠਾਨ ਕੋ ਸਬਹਨ ਸਾਂਗ ਦਿਖਲਾਇ।
ਦੇਖਤ ਹੀ ਸਬ ਕਰਤ ਹੈ ਅਰੇ ਖੁਦਾਇ ਖੁਦਾਇ।''
ਅਤੇ
''ਲਰਤ ਸੂਰ ਸੰਗ੍ਰਾਮ ਮੈਂ ਕਰਿ ਲੀਨੈ ਤਰਵਾਰ।
ਬਡੇ ਸੂਰ ਮਾਰੇ ਤਹਾਂ ਫਉਜਨ ਕੈ ਸਿਰਦਾਰ।''
ਆਪ ਜੀ ਦੂਸਰੇ ਸਿੰਘਾਂ ਦਾ ਹੌਸਲਾ ਵਧਾਉਂਦੇ ਹੋਏ ਮੈਦਾਨੇ-ਜੰਗ 'ਚ ਘੋੜਾ ਦੌੜਾ ਕੇ ਘੁੰਮ ਰਹੇ ਸਨ। ਜਿਸ ਪਾਸੇ ਵੱਲ ਵੀ ਸਾਹਿਬਜ਼ਾਦਾ ਅਜੀਤ ਸਿੰਘ ਜੀ ਜਾਂਦੇ, ਮੁਗਲਾਂ ਦੀ ਫੌਜ 'ਚ ਭਾਜੜ ਪੈ ਜਾਂਦੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੀ ਆਪਣੇ ਹੋਣਹਾਰ ਸਪੁੱਤਰ ਨੂੰ ਲੜਦਿਆਂ ਕਿਲੇ ਤੋਂ ਦੇਖ ਰਹੇ ਸਨ।

  • ਗੁਰਦੁਆਰਾ
  • ਗੁਰੂ ਗੋਬਿੰਦ ਸਿੰਘ ਜੀ

ਇਕ ਪੱਟੀ ਨੇ ਦਰੋਪਦੀ ਦੀ ਲਾਜ ਰੱਖੀ

NEXT STORY

Stories You May Like

  • desecration of the holy image in gurdwara sahib nanakpura
    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
  • fire broke langar hall at gurdwara shri hansali sahib
    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • sewage water problem
    ਇਤਿਹਾਸਕ ਗੁਰਦੁਆਰਾ ਸਾਹਿਬ ਦੇ ਗੇਟ ਖੜ੍ਹਾ ਹੋਇਆ ਸੀਵਰੇਜ ਦਾ ਗੰਦਾ ਪਾਣੀ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • the fortune of these 6 zodiac signs will shine from tomorrow
      ਭਲਕੇ ਤੋਂ ਚਮਕੇਗੀ ਇਨ੍ਹਾਂ 6 ਰਾਸ਼ੀਆਂ ਦੀ ਕਿਸਮਤ, ਹੋਵੇਗੀ ਧਨ-ਦੌਲਤ ਦੀ ਵਰਖਾ !
    • eclipse on raksha bandhan
      ਰੱਖੜੀ ਦੇ ਤਿਉਹਾਰ 'ਤੇ ਗ੍ਰਹਿਣ ਦਾ ਸਾਇਆ ! ਇਨ੍ਹਾਂ 5 ਰਾਸ਼ੀਆਂ ਲਈ ਖ਼ਤਰੇ ਦੀ...
    • this little   remedy   of yellow mustard will make you rich
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ...
    • from today the difficulties of these 3 zodiac signs will increase
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! 'ਸਮਸਪਤਕ ਯੋਗ' ਨਾਲ ਜੇਬ...
    • the fortune of these 4 zodiac signs is about to shine
      ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਅਸ਼ਲੇਖਾ ਨਕਸ਼ੱਤਰ ਨਾਲ ਇਨ੍ਹਾਂ ਘਰ...
    • google incense will remove the vastu dosha of the house
      ਘਰ ਦਾ ਵਾਸਤੂ ਦੋਸ਼ ਦੂਰ ਕਰੇਗੀ 'ਗੂਗਲ ਧੂਪ' ! ਬਸ ਅਪਣਾਓ ਇਹ ਤਰੀਕੇ
    • horoscope astrology
      19 ਅਗਸਤ ਨੂੰ ਹੋਣ ਜਾ ਰਹੀ ਵੱਡੀ ਤਬਦੀਲੀ! ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਹੋਵੇਗੀ...
    • meditation done incorrectly can also make you poor
      ਗਲਤ ਤਰੀਕੇ ਨਾਲ ਕੀਤੀ ਮੈਡੀਟੇਸ਼ਨ ਵੀ ਤੁਹਾਨੂੰ ਕਰ ਸਕਦੀ ਹੈ ਕੰਗਾਲ ! ਜਾਣੋ ਸਹੀ...
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ...
    • surya grahan 2026
      Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +