Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    2:23:24 PM

  • punjabi family in italy

    ਇਟਲੀ 'ਚ ਪੰਜਾਬੀ ਪਰਿਵਾਰ ਨਾਲ ਵਾਪਰੀ ਵੱਡੀ ਵਾਰਦਾਤ,...

  • 135 year old banking law changed  know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • birthday party  young boy  car parking

    ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ...

  • beware of those who buy khoy s barfi

    ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਾਰਤੀ ਸੰਸਕ੍ਰਿਤੀ ਨੂੰ ਸਮੋਈ ਬੈਠਾ

DHARM News Punjabi(ਧਰਮ)

ਭਾਰਤੀ ਸੰਸਕ੍ਰਿਤੀ ਨੂੰ ਸਮੋਈ ਬੈਠਾ

  • Updated: 09 Dec, 2014 08:42 AM
Dharm
article
  • Share
    • Facebook
    • Tumblr
    • Linkedin
    • Twitter
  • Comment

ਭਾਰਤ ਨੇ ਇੰਡੋਨੇਸ਼ੀਆਈ ਸੰਸਕ੍ਰਿਤੀ, ਜੋ ਭਾਰਤੀ, ਚੀਨੀ, ਦੱਖਣ-ਪੂਰਬ ਏਸ਼ੀਆਈ ਅਤੇ ਸਵਦੇਸ਼ੀ ਇੰਡੋਨੇਸ਼ੀਆਈ ਸੰਸਕ੍ਰਿਤੀ ਦਾ ਮਿਸ਼ਰਣ ਹੈ, ਵਿਚ ਵੱਡੀ ਭੂਮਿਕਾ ਨਿਭਾਈ ਹੈ। ਭਾਰਤੀ ਪ੍ਰਭਾਵ ਦੇ ਚਿੰਨ੍ਹ ਇੰਡੋਨੇਸ਼ੀਆਈ ਭਾਸ਼ਾ 'ਚ ਵੱਡੀ ਗਿਣਤੀ ਵਿਚ ਸੰਸਕ੍ਰਿਤ ਸ਼ਬਦਾਂ ਤੋਂ ਆਪਣੇ ਆਪ ਸਪੱਸ਼ਟ ਹਨ। ਬਹੁਗਿਣਤੀ ਇੰਡੋਨੇਸ਼ੀਆਈ ਅੱਜ ਮੁਸਲਿਮ ਹੋ ਸਕਦੇ ਹਨ ਪਰ ਉਨ੍ਹਾਂ ਦੇ ਨਾਂ ਅਜੇ ਵੀ ਸੰਸਕ੍ਰਿਤਕ ਨਾਲ ਸੰਬੰਧਤ ਹਨ।
ਬਮਾਸਾ ਇੰਡੋਨੇਸ਼ੀਆ 'ਚ ਸਵਰਗ ਲਈ ਸ਼ਬਦ 'ਸਰਗ' ਅਤੇ ਨਰਕ ਲਈ ਸ਼ਬਦ 'ਨਰਕ' ਹੈ। 16ਵੀਂ ਸਦੀ ਵਿਚ ਦੇਸ਼ 'ਚ ਇਸਲਾਮ ਪ੍ਰਮੁੱਖ ਧਰਮ ਹੋਣ ਤੋਂ ਪਹਿਲਾਂ (ਇਸਲਾਮ ਗੁਜਰਾਤ ਦੇ ਵਪਾਰੀਆਂ ਦੇ ਜ਼ਰੀਏ ਇੰਡੋਨੇਸ਼ੀਆ ਗਿਆ), ਇਹ ਦੇਸ਼ ਹਿੰਦੂਤਵ ਅਤੇ ਬੁੱਧ ਦੇ ਮਿਸ਼ਰਣ ਦੇ ਪ੍ਰਭਾਵ 'ਚ ਸੀ, ਜੋ ਉਥੇ ਓਡਿਸ਼ਾ ਅਤੇ ਦੱਖਣ ਭਾਰਤ ਦੇ ਵਪਾਰੀਆਂ ਦੇ ਜ਼ਰੀਏ ਗਿਆ ਸੀ। ਭਾਰਤੀ ਮਹਾਕਾਵਿ ਰਾਮਾਇਣ ਅਤੇ ਮਹਾਭਾਰਤ (ਜੋ ਹੁਣ ਵੀ ਰਾਸ਼ਟਰੀ ਮਹਾਕਾਵਿ ਹੈ) ਨੇ ਇੰਡੋਨੇਸ਼ੀਆ ਸੰਸਕ੍ਰਿਤੀ ਅਤੇ ਇਤਿਹਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਤੇ ਅੱਜ ਵੀ ਇੰਡੋਨੇਸ਼ੀਆਈਆਂ 'ਚ ਬਹੁਤ ਲੋਕਪ੍ਰਿਯ ਹੈ। ਇੰਡੋਨੇਸ਼ੀਆ ਦੀ ਰਾਸ਼ਟਰੀ ਏਅਰਲਾਈਨ ਦਾ ਨਾਂ ਗਰੁੜ (ਭਗਵਾਨ ਵਿਸ਼ਣੂ ਨਾਲ ਜੁੜਿਆ ਪੰਛੀਆਂ ਦਾ ਪੌਰਾਣਿਕ ਰਾਜਾ) ਹੈ। ਇੰਡੋਨੇਸ਼ੀਆ 'ਚ ਸੈਨਾ ਸੂਚਨਾ ਦਾ ਪ੍ਰਸ਼ਾਸਨਿਕ ਚਿੰਨ੍ਹ ਹਨੂਮਾਨ ਹੈ, ਜਿਸ ਦੇ ਪਿੱਛੇ ਇਹ ਤਰਕ ਹੈ ਕਿ ਉਹ ਹਨੂਮਾਨ ਹੀ ਸਨ, ਜਿਨ੍ਹਾਂ ਨੇ ਸੀਤਾ ਦਾ ਪਤਾ ਲਗਾਇਆ, ਜਿਨ੍ਹਾਂ ਨੂੰ ਰਾਵਣ ਨੇ ਅਗਵਾ ਕਰਕੇ ਸ਼੍ਰੀਲੰਕਾ 'ਚ ਅਸ਼ੋਕ ਵਾਟਿਕਾ 'ਚ ਬੰਦੀ ਬਣਾ ਕੇ ਰੱਖਿਆ ਸੀ।
ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਦੀਆਂ ਦੋ ਪ੍ਰਮੁੱਖ ਥਾਵਾਂ 'ਤੇ ਬਲਸ਼ਾਲੀ ਪਾਂਡਵ ਭੀਮ ਅਤੇ ਘੋੜੇ ਵਲੋਂ ਖਿੱਚੇ ਜਾਣ ਵਾਲੇ ਰੱਥ 'ਤੇ ਆਰੂੜ ਸ਼੍ਰੀ ਕ੍ਰਿਸ਼ਨ-ਅਰਜੁਨ ਦੀ ਮੂਰਤੀ ਬਣੀ ਹੋਈ ਹੈ। ਇੰਡੋਨੇਸ਼ੀਆਈ ਹਿੰਦੂ ਹਸਤਲਿੱਪੀ ਸੁਤਾਸੋਮਾ ਕਾਕਵਿਨ ਤੋਂ ਪ੍ਰੇਰਿਤ ਹੈ। ਪੂਰਾ ਉਦਾਹਰਣ ਇਸ ਤਰ੍ਹਾਂ ਹੈ—'ਇਹ ਕਿਹਾ ਜਾਂਦਾ ਹੈ ਕਿ ਸੁਪ੍ਰਸਿੱਧ ਬੁੱਧ ਅਤੇ ਸ਼ਿਵ ਦੋ ਵੱਖਰੇ ਤੱਤ ਹਨ, ਉਹ ਅਸਲ 'ਚ ਵੱਖ ਹੈ, ਇਸ ਲਈ ਇਕ ਨਜ਼ਰ 'ਚ ਉਨ੍ਹਾਂ ਦੇ ਫਰਕ ਨੂੰ ਪਛਾਣਨਾ ਕਿਵੇਂ ਸੰਭਵ ਹੈ ਕਿਉਂਕਿ ਬੁੱਧ ਦਾ ਸੱਚ ਤੇ ਸ਼ਿਵ ਦਾ ਸੱਚ ਇਕ ਹੈ? ਉਹ ਵੱਖ ਹੋ ਸਕਦੇ ਹਨ ਪਰ ਉਹ ਇਕ ਹੀ ਹਨ ਕਿਉਂਕਿ ਸੱਚ 'ਚ ਕੋਈ ਦੋਹਰਾਪਣ ਨਹੀਂ ਹੈ।'
ਭਾਰਤ ਦੇ ਰਿਸ਼ੀਗਣ ਜਿਵੇਂ ਕਿ ਮਾਰਕੰਡੇਯ, ਭਾਰਦਵਾਜ, ਅਗਸਤਯ, ਜਿਨ੍ਹਾਂ ਦਾ ਨਾਂ ਭਾਰਤ 'ਚ ਹੁਣ ਪ੍ਰਸਿੱਧ ਨਹੀਂ ਹੈ, ਬਾਲੀ ਦੇ ਵਿਦਿਆਲਿਆਂ 'ਚ ਸਮਾਨ ਰੂਪ ਨਾਲ ਪ੍ਰਸਿੱਧ ਹੈ। ਤ੍ਰਿਕਾਲ ਸੰਧਿਆ (ਦਿਨ 'ਚ ਤਿੰਨ ਵਾਰ ਸੂਰਜ ਦੀ ਪੂਜਾ) ਦਾ ਰੁਝਾਨ ਬਾਲੀ ਦੇ ਹਰੇਕ ਵਿਦਿਆਲਿਆ 'ਚ ਹੈ। ਗਾਇਤਰੀ ਮੰਤਰ ਦਿਨ 'ਚ ਤਿੰਨ ਵਾਰ ਬਾਲੀ ਦੇ ਹਰੇਕ ਵਿਦਿਆਲਿਆ 'ਚ ਬੱਚਿਆਂ ਵਲੋਂ ਉਚਾਰਿਆ ਜਾਂਦਾ ਹੈ। ਕਈ ਸਥਾਨਕ ਰੇਡੀਓ ਸਟੇਸ਼ਨ ਵੀ ਦਿਨ 'ਚ 3 ਵਾਰ ਤ੍ਰਿਕਾਲ ਸੰਧਿਆ ਦਾ ਪ੍ਰਸਾਰਣ ਕਰਦੇ ਹਨ। ਕੀ ਅਸੀਂ ਇਸ ਤਰ੍ਹਾਂ ਦੀ ਕੋਈ ਚੀਜ਼ ਭਾਰਤ 'ਚ ਸਾਡੇ ਸਕੂਲਾਂ 'ਚ ਸ਼ੁਰੂ ਕਰਨ ਬਾਰੇ ਸੋਚ ਸਕਦੇ ਹਾਂ?
ਮਰਦ ਤੇ ਔਰਤਾਂ ਦੋਵਾਂ ਲਈ ਬਾਲੀ ਵਾਸੀਆਂ ਦਾ ਰਾਸ਼ਟਰੀ ਲਿਬਾਸ ਧੋਤੀ ਹੈ। ਕੋਈ ਵੀ ਧੋਤੀ ਪਹਿਨੇ ਬਿਨਾਂ ਮੰਦਰ 'ਚ ਪ੍ਰਵੇਸ਼ ਨਹੀਂ ਕਰ ਸਕਦਾ। ਬਾਲੀ ਦੀ ਸਮਾਜਿਕ, ਆਰਥਿਕ ਤੇ ਰਾਜਨੀਤਕ ਵਿਵਸਥਾ ਲਾਭਕਾਰੀ ਸਿਧਾਂਤਾਂ 'ਤੇ ਆਧਾਰਿਤ ਹੈ।
ਬਾਲੀ ਦੀਪ ਦਾ (ਗਰਏਛ) ਪ੍ਰਤੀਕ ਦਾ ਚਿੰਨ੍ਹ ਦੇਸ਼ ਦੀਆਂ ਹਿੰਦੂ ਪੰ੍ਰਪਰਾਵਾਂ ਦਾ ਪ੍ਰਗਟਾਵਾ ਹੈ। ਇੰਡੋਨੇਸ਼ੀਆਈ ਟੂਰਿਸਟ ਡਿਪਾਰਟਮੈਂਟ ਦਾ ਇਕ ਪ੍ਰਕਾਸ਼ਨ ਇਸ ਪ੍ਰਤੀਕ ਚਿੰਨ੍ਹ ਨੂੰ ਇਸ ਤਰ੍ਹਾਂ ਬਿਆਨ ਕਰਦਾ ਹੈ—ਤ੍ਰਿਭੁਜ (ਪ੍ਰਤੀਕ ਚਿੰਨ੍ਹ ਦਾ ਆਕਾਰ) ਸੰਤੁਲਨ ਦਾ ਪ੍ਰਤੀਕ ਹੈ।
ਇਹ ਤ੍ਰਿਭੁਜ ਵਿਸ਼ਵ ਦੇ ਤਿੰਨ ਦੇਵਤਿਆਂ (ਤ੍ਰਿਮੂਰਤੀ ਬ੍ਰਹਮਾ, ਵਿਸ਼ਨੂੰ ਤੇ ਸ਼ਿਵ) ਕੁਦਰਤ ਦੇ ਤਿੰਨ ਚਰਨ ਅਤੇ ਜੀਵਨ ਦੇ ਤਿੰਨ ਚਰਨ (ਜਨਮ, ਪਾਲਣ ਤੇ ਮੌਤ) ਦੀ ਵੀ ਅਗਵਾਈ ਕਰਦਾ ਹੈ।
ਬਾਲੀ ਦੇ ਚੌਲ ਦੇ ਹਰ ਖੇਤ 'ਚ ਸ਼੍ਰੀ ਦੇਵੀ ਅਤੇ ਭੂਦੇਵੀ (ਲਕਸ਼ਮੀ, ਧਨ ਦੀ ਦੇਵੀ ਅਤੇ ਮਾਤਰ ਦੇਵੀ ਨਾਂ ਦੀਆਂ ਦੋ ਦੇਵੀਆਂ, ਜੋ ਭਾਰਤ 'ਚ ਤਿਰੂਪਤੀ ਬਾਲਾਜੀ ਦੇ ਦੋਵੇਂ ਪਾਸੇ ਖੜ੍ਹੀਆਂ ਹਨ) ਨੂੰ ਸਮਰਪਿਤ ਇਕ ਮੰਦਰ ਹੁੰਦਾ ਹੈ। ਕੋਈ ਵੀ ਕਿਸਾਨ ਸ਼੍ਰੀ ਦੇਵੀ ਅਤੇ ਭੂਦੇਵੀ ਦੀ ਪਹਿਲਾਂ ਪੂਜਾ ਕੀਤੇ ਬਿਨਾਂ ਆਪਣੇ ਖੇਤੀ ਦੇ ਕੰਮ ਦੀ ਸ਼ੁਰੂਆਤ ਨਹੀਂ ਕਰਦਾ। ਇਸ ਨੂੰ 'ਸਬਕ ਪ੍ਰਥਾ' ਕਿਹਾ ਜਾਂਦਾ ਹੈ।

  • ਭਾਰਤ
  • ਸੰਸਕ੍ਰਿਤੀ

ਗੁਰਦੁਆਰਾ ਕਤਲਗੜ੍ਹ ਚਮਕੌਰ ਸਾਹਿਬ

NEXT STORY

Stories You May Like

  • accident in melbourne snehpal singh
    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ
  • indian navy defeats neroca 2 0 in durand cup
    ਭਾਰਤੀ ਜਲ ਸੈਨਾ ਨੇ ਡੁਰੰਡ ਕੱਪ ਵਿੱਚ ਨੇਰੋਕਾ ਨੂੰ 2-0 ਨਾਲ ਹਰਾਇਆ
  • sri lankan army saves the lives of 11 indian fishermen
    ਸਮੁੰਦਰ 'ਚ ਮੌਤ ਨੂੰ ਮਾਤ, ਸ਼੍ਰੀਲੰਕਾ ਦੀ ਫ਼ੌਜ ਨੇ ਬਚਾਈ 11 ਭਾਰਤੀ ਮਛੇਰਿਆਂ ਦੀ ਜਾਨ
  • indian students america visa
    ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ: Study ਤੇ ਨੌਕਰੀ ਹੋਈ ਔਖੀ, ਜਾਣੋ ਵਜ੍ਹਾ
  • shubhadeep ghosh appointed as fielding coach of indian men  s team
    ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ
  • rupee falls by six paise against usd
    ਅਮਰੀਕੀ ਡਾਲਰ ਮੁਕਾਬਲੇ ਛੇ ਪੈਸੇ ਡਿੱਗੀ ਭਾਰਤੀ ਕਰੰਸੀ
  • indian rupee fell by 8 paise against usd
    ਅਮਰੀਕੀ ਡਾਲਰ ਮੁਕਾਬਲੇ 8 ਪੈਸੇ ਡਿੱਗਿਆ ਭਾਰਤੀ ਰੁਪਿਆ
  • good draw for indian players but ayush to face shi yuki
    ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ : ਭਾਰਤੀ ਖਿਡਾਰੀਆਂ ਨੂੰ ਚੰਗਾ ਡ੍ਰਾਅ ਪਰ ਸ਼ੀ ਯੂਕੀ ਨਾਲ ਭਿੜਨਗੇ ਆਯੁਸ਼
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • eclipse on raksha bandhan
      ਰੱਖੜੀ ਦੇ ਤਿਉਹਾਰ 'ਤੇ ਗ੍ਰਹਿਣ ਦਾ ਸਾਇਆ ! ਇਨ੍ਹਾਂ 5 ਰਾਸ਼ੀਆਂ ਲਈ ਖ਼ਤਰੇ ਦੀ...
    • this little   remedy   of yellow mustard will make you rich
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ...
    • from today the difficulties of these 3 zodiac signs will increase
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! 'ਸਮਸਪਤਕ ਯੋਗ' ਨਾਲ ਜੇਬ...
    • the fortune of these 4 zodiac signs is about to shine
      ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਅਸ਼ਲੇਖਾ ਨਕਸ਼ੱਤਰ ਨਾਲ ਇਨ੍ਹਾਂ ਘਰ...
    • google incense will remove the vastu dosha of the house
      ਘਰ ਦਾ ਵਾਸਤੂ ਦੋਸ਼ ਦੂਰ ਕਰੇਗੀ 'ਗੂਗਲ ਧੂਪ' ! ਬਸ ਅਪਣਾਓ ਇਹ ਤਰੀਕੇ
    • horoscope astrology
      19 ਅਗਸਤ ਨੂੰ ਹੋਣ ਜਾ ਰਹੀ ਵੱਡੀ ਤਬਦੀਲੀ! ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਹੋਵੇਗੀ...
    • meditation done incorrectly can also make you poor
      ਗਲਤ ਤਰੀਕੇ ਨਾਲ ਕੀਤੀ ਮੈਡੀਟੇਸ਼ਨ ਵੀ ਤੁਹਾਨੂੰ ਕਰ ਸਕਦੀ ਹੈ ਕੰਗਾਲ ! ਜਾਣੋ ਸਹੀ...
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ...
    • surya grahan 2026
      Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +