Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    1:39:00 PM

  • satluj movie money

    'ਸਤਲੁਜ' ਫ਼ਿਲਮ ਦੀ ਟੀਮ ਨੂੰ ਪਏ ਘਾਟੇ ਮਗਰੋਂ...

  • july 22  punjab highway  organizations

    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ,...

  • australia fell victim to a major accident

    ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ...

  • six members of jagga phukiwal gang arrested in barista cafe firing case

    ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • ਜਾਜਾ
  • ਕਿਸਾਨਾਂ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ

HOSHIARPUR News Punjabi(ਹੁਸ਼ਿਆਰਪੁਰ)

ਕਿਸਾਨਾਂ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ

  • Updated: 10 Dec, 2014 07:16 AM
ਜਾਜਾ
article
  • Share
    • Facebook
    • Tumblr
    • Linkedin
    • Twitter
  • Comment

ਜਾਜਾ(ਸ਼ਰਮਾ)-ਕਾਂਗਰਸ ਦੇ ਪੰਜਾਬ ਕਿਸਾਨ ਤੇ ਮਜ਼ਦੂਰ ਸੈੱਲ ਵਲੋਂ ਅੱਜ ਸਰਕਾਰੀ ਹਸਪਤਾਲ ਟਾਂਡਾ ਚੌਕ ਵਿਖੇ ਵੱਡੀ ਗਿਣਤੀ 'ਚ ਇਕੱਤਰ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਦਾ ਰੇਟ ਘਟਾਉਣ ਦਾ ਵਿਰੋਧ ਕਰਦਿਆਂ ਪਹਿਲਾਂ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕੀਤਾ। ਉਪਰੰਤ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸ ਦੇ ਪੰਜਾਬ ਕਿਸਾਨ ਤੇ ਖੇਤ ਮਜ਼ਦੂਰ ਸੈੱਲ ਦੇ ਜ਼ਿਲਾ ਪ੍ਰਧਾਨ ਹਰਮੀਤ ਸਿੰਘ ਔਲਖ ਦੀ ਅਗਵਾਈ 'ਚ ਵੱਡੀ ਗਿਣਤੀ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਹਲਕਾ ਵਿਧਾਇਕ ਉੜਮੁੜ ਟਾਂਡਾ ਸੰਗਤ ਸਿੰਘ ਗਿਲਜੀਆਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਆਪਣੇ ਸੰਬੋਧਨ ਵਿਚ ਵਿਧਾਇਕ ਗਿਲਜੀਆਂ ਤੇ ਹਰਮੀਤ ਔਲਖ ਨੇ ਕਿਹਾ ਕਿ ਖੁਦ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਮੌਜੂਦਾ ਗਠਜੋੜ ਸਰਕਾਰ ਵਲੋਂ ਕਿਸਾਨ ਵਿਰੋਧੀ ਸ਼ੁਰੂ ਕੀਤੀਆਂ ਗਈਆਂ ਨੀਤੀਆਂ ਕਾਰਨ ਕਿਸਾਨਾਂ ਵਿਚ ਹਾਹਾਕਾਰ ਮਚ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੀਆਂ ਖੰਡ ਮਿੱਲਾਂ ਸਮੇਂ-ਸਿਰ ਚਾਲੂ ਨਾ ਕਰਨ ਕਰਕੇ ਜਿਥੇ ਕਿਸਾਨ ਤੇ ਮਜ਼ਦੂਰ ਭਾਰੀ ਪ੍ਰੇਸ਼ਾਨ ਸਨ, ਉਥੇ ਹੀ ਹੁਣ ਸਰਕਾਰ ਨੇ ਗੰਨੇ ਦੀ ਸੀ. ਓ. 0238 ਕਿਸਮ ਦਾ ਰੇਟ ਘੱਟ ਕਰਕੇ ਕਿਸਾਨਾਂ ਦਾ ਲੱਕ ਤੋੜਨ ਵਾਲਾ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਇਸ ਕਿਸਮ ਨੂੰ ਅਗੇਤੀ ਵਰਾਇਟੀ ਕਹਿ ਕੇ ਕਿਸਾਨਾਂ ਨੂੰ ਇਸਦੀ ਬਿਜਾਈ ਕਰਨ ਲਈ ਕਿਹਾ ਸੀ ਪਰ ਬਾਅਦ ਵਿਚ ਇਸ ਨੂੰ ਮਿਡ ਵਰਾਇਟੀ ਕਰਾਰ ਦੇ ਦਿੱਤਾ ਗਿਆ, ਜੋ ਕਿ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਇਹ ਫੈਸਲਾ ਨਾ ਬਦਲਿਆ ਤਾਂ ਰਾਜ ਦੇ ਸਮੂਹ ਕਿਸਾਨ ਸੜਕਾਂ 'ਤੇ ਉਤਰ ਕੇ ਆਪਣਾ ਸੰਘਰਸ਼ ਹੋਰ ਤੇਜ਼ ਕਰ ਦੇਣਗੇ। ਇਸ ਮੌਕੇ ਦਰਸ਼ਨ ਸਿੰਘ ਝਾਵਾਂ, ਚਰਨਜੀਤ ਸਿੰਘ ਝਾਵਾਂ, ਕਰਤਾਰ ਸਿੰਘ ਜਾਜਾ, ਜਰਨੈਲ ਸਿੰਘ, ਸੂਬੇ. ਹਜ਼ਾਰਾ ਸਿੰਘ, ਜਗਨ ਨਾਥ ਹਰਸ਼ੀ ਪਿੰਡ, ਮੇਜਰ ਸਿੰਘ ਕੰਧਾਲੀ, ਹਰਦੇਵ ਸਿੰਘ, ਸੁਰਿੰਦਰ ਛਿੰਦਾ, ਮਹਾਵੀਰ ਮਸੀਤੀ, ਬਿੰਦਰ, ਅਮਰਜੀਤ ਸਿੰਘ, ਦੇਸ ਰਾਜ ਡੋਗਰਾ, ਸੰਦੀਪ ਸੈਣੀ, ਵਿਕਾਸ ਮਰਵਾਹਾ, ਜਸਵਿੰਦਰ ਗੁਲਾਟੀ, ਗੁਰਸੇਵਕ ਮਾਰਸ਼ਲ, ਕੁਲਦੀਪ ਸਿੰਘ, ਹੈਪੀ ਚੱਤੋਵਾਲ, ਭਿੰਦਾ ਔਜਲਾ, ਮੰਗਜੀਤ ਸਿੰਘ ਗੰਭੋਵਾਲ, ਹਰਦੀਪ ਸਾਬੀ, ਕ੍ਰਿਸ਼ਨ ਲਾਲ ਵੈਦ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਇਸ ਰੋਸ ਪ੍ਰਦਰਸ਼ਨ ਵਿਚ ਭਾਗ ਲਿਆ।

  • ਕਾਂਗਰਸ
  • ਹਰਮੀਤ ਸਿੰਘ
  • Congress
  • Harmeet Singh

ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ

NEXT STORY

Stories You May Like

  • from today government increases onion procurement price
    ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ ਵਾਰ ਵਧਾਈ ਖ਼ਰੀਦ ਕੀਮਤ, ਕੀਤਾ 13% ਦਾ ਵਾਧਾ
  • kewal singh dhillon statement
    ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • raja warring statement
    ਖੰਨਾ 'ਚ ਮਨਰੇਗਾ ਮਜ਼ਦੂਰਾਂ 'ਤੇ ਅੱਥਰੂ ਗੈਸ ਛੱਡਣ ਦਾ ਦੋਸ਼, ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
  • protest by bjp mahila morcha against punjab government
    ਭਾਜਪਾ ਮਹਿਲਾ ਮੋਰਚਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੁਸ਼ਿਆਰਪੁਰ ਦੀਆਂ ਖਬਰਾਂ
    • kidnapped the driver of a trailer carrying 41 580 tons of coal
      ਅਣਪਛਾਤੇ ਵਿਅਕਤੀਆਂ ਨੇ 41.580 ਟੱਨ ਸਰੀਏ ਸਮੇਤ ਟਰਾਲੇ ਦੇ ਡਰਾਈਵਰ ਨੂੰ ਕੀਤਾ ਅਗਵਾ
    • nimisha mehta statement
      ਮਾਈਨਿੰਗ ਟਿੱਪਰ ਵੱਡੇ ਪੱਧਰ 'ਤੇ ਮਾਈਨਿੰਗ ਵਿਭਾਗ ਦੀ ਮਿਲੀਭੁਗਤ ਨਾਲ ਕਰ ਰਹੇ...
    • deadly attacked on man
      ਪਿਓ 'ਤੇ ਪੁੱਤ ਨੇ ਇੱਟਾਂ ਮਾਰ-ਮਾਰ ਕੀਤਾ ਅੱਧਮਰਿਆ, ਪੰਜਾਬ ਦੀ ਇਹ ਵੀਡੀਓ ਵੇਖ...
    • bjp leader dies in road accident
      ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ
    • dope test  haryana police station
      ਡੋਪ ਟੈਸਟ ਪੋਜ਼ਟਿਵ ਆਉਣ 'ਤੇ ਥਾਣਾ ਹਰਿਆਣਾ ਪੁਲਸ ਵੱਲੋਂ 7 ਖਿਲਾਫ ਮਾਮਲਾ ਦਰਜ
    • two boys arrested for drunkenness
      ਨਸ਼ੇ ਦੀ ਹਾਲਤ 'ਚ ਦੋ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੀਟਿਵ ਆਉਣ 'ਤੇ...
    • tipper overturned on   hajipur dasuya highway
      ਹਾਜੀਪੁਰ-ਦਸੂਹਾ ਹਾਈਵੇਅ ’ਤੇ ਟਿੱਪਰ ਪਲਟਿਆ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
    • sister encroached on land and threatened
      ਜ਼ਮੀਨ 'ਤੇ ਕਬਜ਼ਾ ਕਰਨ ਤੇ ਧਮਕੀਆਂ ਦੇਣ ਦਾ ਆਪਣੀ ਭੈਣ 'ਤੇ ਔਰਤ ਨੇ ਲਾਇਆ ਦੋਸ਼,...
    • two accused arrested along with stolen motorcycle
      ਚੋਰੀ ਦੇ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • young man in live in relationship commits suicide
      ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +