ਕਾਬੁਲ-ਆਫਗਾਨਿਸਤਾਨ ਦੀ ਰਾਜਧਾਨੀ ਦੇ ਬਾਹਰੀ ਹਿੱਸੇ 'ਚ ਫੌਜੀਆਂ ਨਾਲ ਭਰੀ ਬੱਸ 'ਤੇ ਹੋਏ ਆਤਮਘਾਤੀ ਹਮਲੇ 'ਚ ਛੇ ਫੌਜੀਆਂ ਦੀ ਮੌਤ ਹੋ ਗਈ। ਰੱਖਿਆ ਮੰਤਰਾਲੇ ਨੇ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਹ ਹਮਲਾ ਤਾਂਗੀ ਤਾਰਖਿਲ ਇਲਾਕੇ 'ਚ ਹੋਇਆ। ਪੁਲਸ ਨੇ ਜ਼ਖਮੀਆਂ ਦੀ ਗਿਣਤੀ 'ਚ ਵਾਧਾ ਹੋਣ ਦੀ ਸ਼ੰਕਾ ਜ਼ਾਹਰ ਕੀਤੀ ਹੈ। ਤਾਲਿਬਾਨ ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਲੰਡਨ 'ਚ ਭੜਕੇ ਦੰਗੇ, ਸ਼ਾਪਿੰਗ ਸੈਂਟਰ ਬਣੇ ਨਿਸ਼ਾਨਾ
NEXT STORY