ਤਾਈਵੇ-ਤਾਈਵਾਨ ਦੀ ਰਾਜਧਾਨੀ ਤਾਈਪੇ ਦੇ ਪੂਰਬੀ-ਉਤਰੀ 'ਚ ਵੀਰਵਾਰ ਦੀ ਸਵੇਰ ਨੂੰ ਭੂਚਾਲ ਦੇ ਤੀਬਰ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਗਰਵ ਵਿਭਾਗ ਨੇ ਦੱਸਿਆ ਕਿ ਇਹ ਇਕ ਸ਼ਕਤੀਸ਼ਾਲੀ ਭੂਚਾਲ ਸੀ। ਇਸਤੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ। ਇਹ ਸਥਾਨਕ ਸਮੇਂ ਅਨੁਸਾਰ ਸਵੇਰੇ 5 ਵਜ ਕੇ 3 ਮਿੰਟ 'ਤੇ ਆਇਆ। ਭੂਚਾਲ ਦਾ ਕੇਂਦਰ ਤਾਈਵੇ ਦੇ ਪੂਰਬੀ-ਉਤਰੀ 'ਚ ਸਨ। ਇਸਦੀ ਡੂੰੰਘਾਈ ਸਮੁੰਦਰ ਤਲ ਤੋਂ 254 ਕਿਲੋਮੀਟਰ ਹੇਠਾਂ ਸੀ।
ਹਾਂਗਕਾਂਗ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣਾ ਕੀਤਾ ਸ਼ੁਰੂ
NEXT STORY