ਗੁਰਦਾਸਪੁਰ- ਮੁੱਖਮੰਤਰੀ ਵਲੋਂ ਕਾਦਿਆਂ ਰੈਲੀ ਵਿਖੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ 'ਤੇ ਕੀਤੀ ਗਈ ਬਿਆਨਬਾਜੀ ਦਾ ਸੂਬਾ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਮੁੱਖਮੰਤਰੀ ਦੇ ਬਿਆਨ ਦਾ ਜਵਾਬ ਉਸੇ ਹੀ ਅੰਦਾਜ਼ 'ਚ ਦਿੱਤਾ। ਬਾਜਵਾ ਗੁਰਦਾਸਪੁਰ ਦੇ ਹਲਕਾ ਹਰਗੋਬਿੰਦਪੁਰਾ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਕਾਂਗਰਸ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਵਿਧਾਨਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਸਰਦਾਰ ਬਾਦਲ ਨੂੰ ਕਰਾਰਾ ਜਵਾਬ ਦਵੇਗੀ।
4 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਵਿਅਕਤੀ ਨੂੰ 7 ਸਾਲ ਕੈਦ
NEXT STORY