ਗੁਰਦਾਸਪੁਰ- ਪੰਜਾਬ ਸਰਕਾਰ ਵਲੋਂ ਮਾਣਯੋਗ ਹਾਈਕੋਰਟ ਨੂੰ ਬਾਬਾ ਆਸ਼ੂਤੋਸ਼ ਦਾ ਸੰਸਕਾਰ ਕਰਵਾਉਣ ਲਈ ਡੇਰੇ ਨੂੰ ਹੀ ਜ਼ਿੰਮੇਵਾਰੀ ਦਿੱਤੇ ਜਾਣ ਦੀ ਗੱਲ 'ਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਸ਼ਾਂਤੀਪੂਰਵਕ ਸੰਸਕਾਰ ਕਰਵਾਉਣਾ ਚਾਹੀਦਾ ਹੈ।
ਬਾਜਵਾ ਦਾ ਕਹਿਣਾ ਹੈ ਕਿ ਇਸ ਕੰਮ ਨੂੰ ਸ਼ਾਂਤੀਪੂਰਵਕ ਸੁਲਝਾਉਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ।
ਕੈਪਟਨ ਮੇਰੇ ਨਾਲ ਕੁਸ਼ਤੀ ਕਰਕੇ ਦੇਖ ਲਵੇ, ਕਿਸ 'ਚ ਕਿੰਨਾ ਦਮ : ਬਾਦਲ
NEXT STORY