Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    11:51:48 AM

  • senior congress leader charanjit singh channi statement

    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ...

  • illegal immigrant arrested near the white house

    'ਟਰੰਪ ਨੂੰ ਮਾਰਨ ਦਾ ਮਿਲਿਆ ਸੀ ਆਦੇਸ਼ !'...

  • amritsar  advisory  punjab

    ਅੰਮ੍ਰਿਤਸਰ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ...

  • car parking dispute  wedding  singapore  mama

    ਕਾਰ ਪਾਰਕਿੰਗ ਨੂੰ ਲੈ ਕੇ ਖੂਨੀ ਵਾਰਦਾਤ : ਭਾਣਜੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੰਡੀਗੜ੍ਹ
  • ਅੱਲ੍ਹਾ ਨੇ ਚਾਹਿਆ ਤਾਂ ਮੇਰਾ ਪੁੱਤਰ ਪੂਰੀ ਤਰ੍ਹਾਂ ਦੇਖ ਸਕੇਗਾ

PUNJAB News Punjabi(ਪੰਜਾਬਂ)

ਅੱਲ੍ਹਾ ਨੇ ਚਾਹਿਆ ਤਾਂ ਮੇਰਾ ਪੁੱਤਰ ਪੂਰੀ ਤਰ੍ਹਾਂ ਦੇਖ ਸਕੇਗਾ

  • Updated: 12 Dec, 2014 03:40 PM
ਚੰਡੀਗੜ੍ਹ
article
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਇਖਲਾਸ ਫਯਾਜ਼ ਇਕ 6 ਸਾਲ ਦਾ ਮੁਸਲਮਾਨ ਲੜਕਾ ਜਿਸ ਨੇ ਰੰਗਾਂ ਨੂੰ ਦੇਖਣ ਦੀ ਸ਼ੁਰੁਆਤ ਚੰਡੀਗੜ੍ਹ ਤੋਂ ਕੀਤੀ।ਇਸ ਲੜਕੇ ਦਾ ਜਨਮ ਕਸ਼ਮੀਰ ਦੇ ਹੰਦਵਾੜਾ ਸ਼ਹਿਰ 'ਚ ਹੋਇਆ ਸੀ। ਰੰਗ ਕੀ ਹੁੰਦੇ ਹਨ ਇਸ ਨੂੰ ਕਿਵੇਂ ਪਤਾ ਕਿਉਂਕਿ ਜੀਵਨ ਮਿਲਦੇ ਹੀ ਉਸ ਅੱਗੇ ਹਨੇਰਾ ਛਾ ਗਿਆ ਸੀ। ਚੰਡੀਗੜ੍ਹ ਆਉਣ ਤੋਂ ਬਾਅਦ ਫਯਾਜ਼ ਦਾ ਆਪ੍ਰੇਸ਼ਨ ਹੋਇਆ ਜਿਸ ਤੋਂ ਬਾਅਦ ਲੜਕੇ ਨੂੰ ਧੁੰਦਲੀਆਂ ਤਸਵੀਰਾਂ ਨੂੰ ਵੇਖਣਾ ਸ਼ੁਰੂ ਕਰ ਦਿੱਤਾ ਹੈ। ਫਯਾਜ਼ ਆਪਣੇ ਪਿਤਾ ਫਯਾਜ਼ ਅਹਿਮਦ ਨਾਲ ਸੈਕਟਰ-8 ਨੇੜੇ ਪ੍ਰਾਚੀਨ ਸ਼ਿਵ ਮੰਦਰ 'ਚ ਰਹਿ ਰਿਹਾ ਹੈ ਤੇ ਦੋਵੇਂ ਗੁਰੁਦਵਾਰੇ 'ਚ ਲੰਗਰ ਸ਼ੱਕਦੇ ਹਨ। ਫਯਾਜ਼ ਅਹਿਮਦ ਦਾ ਕਹਿਣਾ ਹੈ ਕਿ ਮੰਦਰ ਤੇ ਗੁਰੁਦਵਾਰੇ ਦੇ ਲੋਕਾਂ ਨੇ ਉਨ੍ਹਾਂ ਦਾ ਬਹੁਤ ਸਾਥ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਫਯਾਜ਼ ਅਹਿਮਦ ਇਕ ਦਿਹਾੜੀਦਾਰ ਮਜ਼ਦੂਰ ਹੈ ਜਿਸ ਦਾ ਪਰਿਵਾਰ ਨਾ ਤਾਂ ਕਿਸੇ ਤਰ੍ਹਾਂ ਦੀ ਯਾਤਰਾ ਲਈ ਖਰਚਾ ਕਰ ਸਕਦਾ ਹੈ ਨਾ ਹੀ ਕਿਸੇ ਤਰ੍ਹਾਂ ਦਾ ਆਪ੍ਰੇਸ਼ਨ ਕਰਵਾ ਸਕਦਾ ਹੈ।ਬੱਚੇ ਦਾ ਹੱਥ ਫੜ ਕੇ ਖੜ੍ਹੇ ਉਸਦੇ ਪਿਤਾ ਨੇ ਦੱਸਿਆ ਕਿ ਹਾਲ ਹੀ 'ਚ ਕਸ਼ਮੀਰ 'ਚ ਹੜ੍ਹ ਦੌਰਾਨ ਉਨ੍ਹਾਂ ਦਾ ਸਭ ਕੁੱਝ ਤਬਾਹ ਹੋ ਗਿਆ, ਜਿਸ ਤੋਂ ਬਾਅਦ ਉਹ ਸਾਰੇ ਉਮੀਦ ਛੱਡ ਚੁੱਕੇ ਸਨ, ਪਰ ਚੰਡੀਗੜ੍ਹ 'ਚ ਕੁਝ ਲੋਕਾਂ ਦੇ ਪਿਆਰ ਨੇ ਉਨ੍ਹਾਂ ਦੀ ਉਮੀਦ ਫਿਰ ਤੋਂ ਜਗਾ ਦਿੱਤੀ ਹੈ। ਫਯਾਜ਼ ਅਹਿਮਦ ਨੇ ਦੱਸਿਆ ਕਿ ਸ਼ਹਿਰ ਦੇ ਇਕ ਨੇਤਰ ਸੰਸਥਾਨ ਦੇ ਡਾਕਟਰ ਸਤੇਂਦਰ ਪਾਲ ਸਿੰਘ ਗਰੇਵਾਲ ਵਲੋਂ ਕੀਤੀ ਗਈ ਸਰਜਰੀ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਦੀ ਰੌਸ਼ਨੀ ਵਾਪਸ ਆਉਣ ਲੱਗੀ ਹੈ, ਇਸ ਲਈ ਚੰਡੀਗੜ੍ਹ ਮੇਰੇ ਲਈ ਕਿਸੇ ਸਵਰਗ ਤੋਂ ਘੱਟ ਨਹੀਂ।

  • ਸਤੇਂਦਰ ਪਾਲ ਸਿੰਘ
  • ਡਾਕਟਰ
  • Satinder Pal Singh
  • Doctor

ਕੀ ਬਣੇਗਾ ਪੰਜਾਬ ਦਾ, ਅੱਖਾਂ ਦਾ 1 ਵੀ ਮਾਹਿਰ ਡਾਕਟਰ ਨਹੀਂ!

NEXT STORY

Stories You May Like

  • pak afghan trade
    ਪੂਰੀ ਤਰ੍ਹਾਂ ਠੱਪ ਹੋ ਗਿਆ ਪਾਕਿਸਤਾਨ-ਅਫ਼ਗਾਨਿਸਤਾਨ ਦਾ ਵਪਾਰ ! TDAP ਨੇ ਜਾਰੀ ਕੀਤੀ ਰਿਪੋਰਟ
  • highway  punjab  monkey
    'ਬਾਂਦਰ' ਕਾਰਣ ਜਾਮ ਹੋਇਆ ਪੰਜਾਬ ਦਾ ਇਹ ਵੱਡਾ ਹਾਈਵੇ, ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ
  • india fully committed to clean sports  union sports minister mansukh mandaviya
    ਭਾਰਤ ਸਾਫ਼-ਸੁਥਰੀਆਂ ਖੇਡਾਂ ਲਈ ਪੂਰੀ ਤਰ੍ਹਾਂ ਵਚਨਬੱਧ: ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ
  • supreme court  firecrackers  ban  ncr  air pollution
    ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪੱਖ ’ਚ ਨਹੀਂ ਹਾਂ : ਸੁਪਰੀਮ ਕੋਰਟ
  • wanted a completely strong team for odi series  indian captain gill
    ਵਨਡੇ ਸੀਰੀਜ਼ ਲਈ ਪੂਰੀ ਤਰ੍ਹਾਂ ਮਜ਼ਬੂਤ ਟੀਮ ਚਾਹੁੰਦਾ ਸੀ: ਭਾਰਤੀ ਕਪਤਾਨ ਸ਼ੁਭਮਨ ਗਿੱਲ
  • plenty of holidays in the month of november
    ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ ! ਬੈਂਕ ਜਾਣ ਤੋਂ ਪਹਿਲਾਂ ਦੇਖ ਲਓ HOLIDAYS ਦੀ ਪੂਰੀ LIST
  • pralay missile successful test odisha
    ਭਾਰਤ ਨੇ 'ਪ੍ਰਲਯ' ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ ! ਜੰਗ 'ਚ ਦੁਸ਼ਮਣਾਂ ਦੇ ਛੱਕੇ ਛੁਡਾਉਣ 'ਚ ਪੂਰੀ ਤਰ੍ਹਾਂ ਸਮਰੱਥ
  • anil kapoor gets emotional remembering satish kaushik
    'ਮੇਰਾ ਕੋਈ ਜੁੜਵਾਂ ਭਰਾ ਬਣ ਸਕਦਾ ਤਾਂ ਉਹ ਸਿਰਫ਼ ਸਤੀਸ਼ ਸੀ'; ਸਤੀਸ਼ ਕੌਸ਼ਿਕ ਨੂੰ ਯਾਦ ਕਰ ਭਾਵੁਕ ਹੋਏ ਅਨਿਲ ਕਪੂਰ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • chinese decorative lights dominate markets again ahead of diwali
    ਦੀਵਾਲੀ ’ਤੇ ਬਾਜ਼ਾਰਾਂ ’ਚ ਫਿਰ ਛਾਈਆਂ ਚਾਈਨੀਜ਼ ਲੜੀਆਂ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਪੈਟਰੋਲ ਪੰਪ ਮੁਲਾਜ਼ਮ ਦੀ ਮੌਤ
    • new forecast for fog in punjab
      ਪੰਜਾਬ 'ਚ ਧੁੰਦ ਪੈਣ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਦੀਵਾਲੀ 'ਤੇ ਕਿਹੋ...
    • parvinder jhota s post mortem is being conducted at pgi
      ਪਰਵਿੰਦਰ ਝੋਟਾ ਦਾ PGI 'ਚ ਹੋ ਰਿਹਾ ਪੋਸਟਮਾਰਟਮ, ਪੜ੍ਹੋ ਕੀ ਰਿਹਾ ਦੇਰੀ ਦਾ ਕਾਰਨ...
    • pgi parwinder jhota funeral
      ਅੱਜ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ, ਮ੍ਰਿਤਕ ਦੇਹ ਦੁਪਹਿਰ ਤੱਕ ਮਾਨਸਾ...
    • heat persists during the day even in november
      ਨਵੰਬਰ ’ਚ ਵੀ ਦਿਨ ਵੇਲੇ ਗਰਮੀ ਬਰਕਰਾਰ
    • fraud of rs 13 93 lakh in pathankot under the pretext of investment
      ਪਠਾਨਕੋਟ 'ਚ ਨਿਵੇਸ਼ ਦੇ ਨਾਂਅ 'ਤੇ 13.93 ਲੱਖ ਦੀ ਠੱਗੀ, ਚੱਲ-ਅਚੱਲ ਜਾਇਦਾਦ...
    • regarding parvinder singh jhota funeral
      ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ ਅੰਤਿਮ ਸਸਕਾਰ ਬਾਰੇ ਨਵੀਂ...
    • splashing water on computer teachers in sangrur is a shameful incident
      ਸੰਗਰੂਰ 'ਚ ਕੰਪਿਊਟਰ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਸ਼ਰਮਨਾਕ ਘਟਨਾ...
    • wife arrested for bringing drugs to husband in ludhiana jail
      ਲੁਧਿਆਣਾ ਜੇਲ੍ਹ 'ਚ ਪਤੀ ਨੂੰ ਨਸ਼ਾ ਦੇਣ ਆਈ ਪਤਨੀ ਗ੍ਰਿਫ਼ਤਾਰ, ਸੁਰੱਖਿਆ ਸਟਾਫ ਨੇ...
    • major relief for sukhbir badal in defamation case
      ਮਾਣਹਾਨੀ ਕੇਸ ’ਚ ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਨਿੱਜੀ ਪੇਸ਼ੀ ਤੋਂ ਮਿਲੀ ਛੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +