ਨਵੀਂ ਦਿੱਲੀ— ਆਏ ਦਿਨ ਹੋ ਰਹੀਆਂ ਛੇੜਖਾਨੀ ਦੀਆਂ ਘਟਨਾਵਾਂ ਵਿਚ ਇਕ ਹੋਰ ਸ਼ਰਮਨਾਕ ਕਾਰਨਾਮਾ ਜੁੜ ਗਿਆ ਹੈ। ਦਿੱਲੀ ਏਅਰਪੋਰਟ 'ਤੇ ਦੁਬਈ ਤੋਂ ਆਈ ਕੁੜੀ ਦੇ ਨਾਲ ਛੇੜਖਾਨੀ ਕੀਤੀ ਗਈ ਤੇ ਪੁਲਸ ਵੀ ਮੂਕਦਰਸ਼ਕ ਬਣੀ ਤਮਾਸ਼ਾ ਦੇਖਦੀ ਰਹੀ। ਮਾਮਲਾ ਮੀਡੀਆ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਹਰਕਤ ਵਿਚ ਆਈ ਅਤੇ ਉਨ੍ਹਾਂ ਨੇ ਦੋਸ਼ੀ ਨੌਜਵਾਨ ਸ਼ਰਵਣ ਨੂੰ ਗ੍ਰਿਫਤਾਰ ਕੀਤਾ। ਕੁੜੀ ਨੇ ਦੋਸ਼ ਲਗਾਇਆ ਕਿ ਪੁਲਸ ਨੇ ਵੀ ਉਸ ਨੂੰ ਪਰੇਸ਼ਾਨ ਕੀਤਾ।
ਕੁੜੀ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਮੀਡੀਆ ਤੇ ਪੁਲਸ ਦੇ ਸਾਹਮਣੇ ਹੀ ਉਸ ਦੀ ਝੰਭ ਕੀਤੀ।
ਜਦੋਂ ਪ੍ਰਣਬ ਨੂੰ ਇੰਦਰਾ ਗਾਂਧੀ ਤੋਂ ਪਈ ਸੀ ਫਟਕਾਰ
NEXT STORY