ਮੁੰਬਈ- ਭਾਰਤੀ ਰਿਜ਼ਰਵ ਬੈਂਕ ਆਰ.ਬੀ.ਆਈ. ਨੇ ਅੱਜ ਡਾਲਰ ਦੇ ਮੁਕਾਬਲੇ ਰੁਪਏ ਦੀ ਸੰਦਰਭ ਦਰ 62.4422 ਰੁਪਏ ਪ੍ਰਤੀ ਡਾਲਰ ਨਿਰਧਾਰਿਤ ਕੀਤੀ, ਜਦਕਿ ਪਿਛਲੇ ਕਾਰੋਬਾਰੀ ਦਿਨ 'ਤੇ ਇਹ 62.2059 ਰੁਪਏ ਪ੍ਰਤੀ ਡਾਲਰ ਸੀ।
ਆਰ.ਬੀ.ਆਈ. ਦੀ ਅਧਿਕਾਰਕ ਜਾਣਕਾਰੀ ਅਨੁਸਾਰ ਰੁਪਏ ਦੀ ਸੰਦਰਭ ਦਰ ਯੂਰੋ ਦੀ ਤੁਲਨਾ 'ਚ 77.3846 ਰੁਪਏ ਪ੍ਰਤੀ ਯੂਰੋ ਤੈਅ ਕੀਤੀ ਗਈ ਜੋ ਪਿਛਲੇ ਕਾਰੋਬਾਰੀ ਦਿਨ 'ਤੇ 77.4837 ਰੁਪਏ ਪ੍ਰਤੀ ਯੂਰੋ ਰਹੀ ਸੀ। ਪੌਂਡ ਦੇ ਭਾਅ 98.1529 ਰੁਪਏ ਪ੍ਰਤੀ ਪੌਂਡ ਤੈਅ ਕੀਤੇ ਗਏ। ਯੇਨ ਦੇ ਦਾਮ 52.49 ਰੁਪਏ ਪ੍ਰਤੀ ਸੈਂਕੜਾ ਯੇਨ ਨਿਰਧਾਰਿਤ ਨਿਰਧਾਰਿਤ ਕੀਤੇ ਗਏ।
ਭਾਰਤ 8-9 ਫੀਸਦੀ ਦੀ ਵਾਧਾ ਦਰ ਹਾਸਲ ਕਰ ਸਕਦਾ ਹੈ : ਮਨਮੋਹਨ
NEXT STORY