ਅੰਮ੍ਰਿਤਸਰ : ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਐਸ.ਜੀ.ਪੀ.ਸੀ. ਨੂੰ ਸਲਾਹ ਦਿੱਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਵਿਚ ਵਾਪਰੇ ਕਥਿਤ ਬੀਮਾ ਘੁਟਾਲੇ ਦੇ ਮਾਮਲੇ ਵਿਚ ਸਖਤ ਕਾਰਵਾਈ ਕਰੇ ਤਾਂ ਜੋ ਇਸ ਦਾ ਘੁਟਾਲੇਬਾਜ਼ਾਂ ਵਿਚ ਸਖਤ ਸੰਦੇਸ਼ ਜਾ ਸਕੇ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਨੇ ਕਿਹਾ ਕਿ ਇਹੇ ਗੁਰੂ ਦੀ ਗੋਲਕ ਹੈ ਅਤੇ ਇਸ ਦੀ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਣੀ ਚਾਹੀਦੀ।
ਸੁਖਬੀਰ ਨੇ ਕਿਹਾ ਕਿ ਐਸ.ਜੀ.ਪੀ.ਸੀ. ਨੂੰ ਆਪਣੇ ਮੁਲਾਜ਼ਮਾਂ ਅਤੇ ਹੋਰਨਾਂ ਲੋਕਾਂ 'ਤੇ ਸਖ਼ਤ ਨਜ਼ਰ ਰੱਖਣੀ ਚਾਹੀਦੀ ਹੈ ਅਤੇ ਸੰਸਥਾ ਦਾ ਪੂਰਾ ਹਿਸਾਬ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਵਿੱਤੀ ਗੜਬੜੀ ਨਾ ਹੋ ਸਕੇ।
ਨਕਲੀ ਸੋਨਾ ਦੇ ਕੇ ਮਾਰੀ ਠੱਗੀ
NEXT STORY