Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    2:47:42 PM

  • air india pilots

    Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ !...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • us visa rules change

    ਅਹਿਮ ਖ਼ਬਰ : ਅਮਰੀਕਾ ਦੇ ਵੀਜ਼ਾ ਨਿਯਮਾਂ 'ਚ 15...

  • prominent businessman spare parts punjab police

    ਪੰਜਾਬ : ਸਵੇਰੇ ਉਠ ਕੇ ਕੀਤਾ ਪਾਠ ਤੇ ਫਿਰ... ਉੱਘੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਪਏ-ਪਏ ਤਾਂ ਫੌਲਾਦ ਨੂੰ ਵੀ ਜੰਗਾਲ ਲੱਗ ਜਾਂਦਾ ਹੈ

DHARM News Punjabi(ਧਰਮ)

ਪਏ-ਪਏ ਤਾਂ ਫੌਲਾਦ ਨੂੰ ਵੀ ਜੰਗਾਲ ਲੱਗ ਜਾਂਦਾ ਹੈ

  • Updated: 13 Dec, 2014 03:53 AM
Dharm
article
  • Share
    • Facebook
    • Tumblr
    • Linkedin
    • Twitter
  • Comment

* ਪਰਿਵਾਰ ਵਾਲੇ ਸਾਡੇ ਲਈ ਰੱਬ ਦਾ ਰੂਪ ਹਨ। ਉਨ੍ਹਾਂ ਨਾਲ ਜ਼ਿਆਦਾ ਤੋਂ ਜ਼ਿਆਦਾ ਪਿਆਰ ਬਣਾਈ ਰੱਖਣ ਦੀ ਇੱਛਾ ਮਨ ਵਿਚ ਪੈਦਾ ਹੁੰਦੀ ਰਹਿੰਦੀ ਹੈ। ਇਸ ਇੱਛਾ ਪਿੱਛੇ ਵੀ ਇਕ ਦਿਵਿਆ ਆਨੰਦ ਲੁਕਿਆ ਹੁੰਦਾ ਹੈ।
* ਤਰੱਕੀਸ਼ੀਲ ਜੀਵਨ ਸਿਰਫ ਉਹੀ ਜਿਊ ਸਕਦੇ ਹਨ, ਜਿਨ੍ਹਾਂ ਨੇ ਆਪਣੇ ਦਿਲ ਵਿਚ ਕੋਮਲਤਾ, ਦਿਮਾਗ ਵਿਚ ਤੇਜ਼ੀ ਅਤੇ ਸੁਭਾਅ ਵਿਚ ਦ੍ਰਿੜ੍ਹਤਾ ਦਾ ਸਮੁੱਚਾ ਸੁਮੇਲ ਪੈਦਾ ਕਰ ਲਿਆ ਹੁੰਦਾ ਹੈ।
* ਪਰਮਾਰਥ ਦੇ ਬਦਲੇ ਜੇ ਸਾਨੂੰ ਕੁਝ ਕੀਮਤ ਮਿਲੇ, ਭਾਵੇਂ ਉਹ ਪੈਸੇ ਜਾਂ ਅਹੁਦੇ ਦੇ ਰੂਪ ਵਿਚ ਹੋਵੇ ਤਾਂ ਉਹ ਸੱਚਾ ਪਰਮਾਰਥ ਨਹੀਂ।
* ਪਰਾਏ ਧਨ ਪ੍ਰਤੀ ਲਾਲਚ ਪੈਦਾ ਕਰਨਾ ਆਪਣਾ ਨੁਕਸਾਨ ਕਰਨਾ ਹੈ।
* ਪੇਟ ਤੇ ਦਿਮਾਗ ਸਿਹਤ ਦੀ ਗੱਡੀ ਨੂੰ ਠੀਕ ਢੰਗ ਨਾਲ ਚਲਾਉਣ ਵਾਲੇ 2 ਪਹੀਏ ਹਨ। ਇਨ੍ਹਾਂ ਵਿਚੋਂ ਇਕ ਵਿਗੜ ਗਿਆ ਤਾਂ ਦੂਜਾ ਵੀ ਬੇਕਾਰ ਹੀ ਬਣਿਆ ਰਹੇਗਾ।
* ਪੁੰਨ ਤੇ ਭਲਾਈ ਕਰਨ ਦਾ ਕੋਈ ਵੀ ਮੌਕਾ ਟਾਲਣਾ ਨਹੀਂ ਚਾਹੀਦਾ ਕਿਉਂਕਿ ਅਗਲੇ ਪਲ ਇਹ ਦੇਹ ਰਹੇ ਜਾਂ ਨਾ ਰਹੇ, ਕੀ ਪਤਾ।
* ਗੁਲਾਮੀ ਸਮਾਜ ਦੇ ਸਮੁੱੱਚੇ ਮੌਲਿਕ ਨਿਯਮਾਂ ਦੇ ਵਿਰੁੱਧ ਹੈ।
* ਪਤੀ ਨੂੰ ਕਦੇ-ਕਦੇ ਅੰਨ੍ਹਾ ਤੇ ਕਦੇ-ਕਦੇ ਬੋਲ਼ਾ ਵੀ ਬਣਨਾ ਚਾਹੀਦਾ ਹੈ।
* ਹਰੇਕ ਮਨੁੱਖ ਨੂੰ ਜੀਵਨ ਵਿਚ ਸਿਰਫ ਆਪਣੀ ਕਿਸਮਤ ਦੀ ਪ੍ਰੀਖਿਆ ਲੈਣ ਦਾ ਮੌਕਾ ਮਿਲਦਾ ਹੈ। ਉਹੀ ਭਵਿੱਖ ਦਾ ਫੈਸਲਾ ਕਰ ਦਿੰਦੀ ਹੈ।
* ਹਰੇਕ ਚੰਗਾ ਕੰਮ ਪਹਿਲਾਂ ਅਸੰਭਵ ਲੱਗਦਾ ਹੈ।
* ਪਏ-ਪਏ ਤਾਂ ਵਧੀਆ ਤੋਂ ਵਧੀਆ ਫੌਲਾਦ ਨੂੰ ਵੀ ਜੰਗਾਲ ਲੱਗ ਜਾਂਦਾ ਹੈ। ਆਲਸੀ ਬਣ ਕੇ ਹੱਥ 'ਤੇ ਹੱਥ ਰੱਖ ਕੇ ਬੈਠੇ ਰਹਿਣ ਨਾਲ ਸਾਰੀਆਂ ਦੈਵੀ ਸ਼ਕਤੀਆਂ ਮਨੁੱਖ ਦਾ ਸਾਥ ਛੱਡ ਦਿੰਦੀਆਂ ਹਨ।
* ਇਕ-ਇਕ ਪਲ ਦੀ ਸਹੀ ਵਰਤੋਂ ਕਰਨ ਵਾਲੇ ਲੋਕ ਕਦੇ ਵੀ ਅਸਫਲ ਨਹੀਂ ਹੁੰਦੇ। ਸਮੇਂ ਦੇ ਹਰ ਪਲ ਦੀ ਵਰਤੋਂ ਮਨੁੱਖ ਨੂੰ ਵਿਲੱਖਣ ਤੇ ਅਨੋਖਾ ਬਣਾ ਦਿੰਦੀ ਹੈ।
* ਮਾਹਿਰ ਵਿਅਕਤੀ ਉਹੀ ਹੁੰਦਾ ਹੈ ਜੋ ਹਰ ਤਰ੍ਹਾਂ ਦੀ ਸਥਿਤੀ ਵਿਚ ਮੁਹਾਰਤ ਨਾਲ ਕੰਮ ਕਰ ਸਕੇ।

  • ਪਰਿਵਾਰ
  • ਆਨੰਦ
  • ਜੰਗਾਲ

ਮਾਂ ਦਾ ਜੀਵਨ ਬਲੀਦਾਨ ਦਾ ਹੈ

NEXT STORY

Stories You May Like

  • us iran conflict
    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ ਖਿੱਚਣੇ ਪਏ ਪੈਰ
  • ban on burqa
    ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ
  • raise voice against wrong
    ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • employee salary labour code
    ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ ਹੈ ਜੇਲ੍ਹ!
  • when words lose their dignity a nation loses its soul
    ਜਦੋਂ ਸ਼ਬਦਾਂ ਦੀ ਮਰਿਆਦਾ ਗੁਆਚ ਜਾਂਦੀ ਹੈ, ਤਾਂ ਰਾਸ਼ਟਰ ਆਪਣੀ ਆਤਮਾ ਗੁਆ ਦਿੰਦਾ ਹੈ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
  • worker dies due to electrocution
    ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
Trending
Ek Nazar
air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • horoscope astrology
      19 ਅਗਸਤ ਨੂੰ ਹੋਣ ਜਾ ਰਹੀ ਵੱਡੀ ਤਬਦੀਲੀ! ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਹੋਵੇਗੀ...
    • meditation done incorrectly can also make you poor
      ਗਲਤ ਤਰੀਕੇ ਨਾਲ ਕੀਤੀ ਮੈਡੀਟੇਸ਼ਨ ਵੀ ਤੁਹਾਨੂੰ ਕਰ ਸਕਦੀ ਹੈ ਕੰਗਾਲ ! ਜਾਣੋ ਸਹੀ...
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ...
    • surya grahan 2026
      Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • rainwater will open the locked locks of fate
      ਮੀਂਹ ਦਾ ਪਾਣੀ ਖੋਲ੍ਹੇਗਾ ਬੰਦ ਕਿਸਮਤ ਦੇ ਤਾਲੇ ! ਘਰ 'ਚ ਛਾਵੇਗੀ ਖੁਸ਼ਹਾਲੀ, ਬਸ...
    • from today 90 days will be heavy for these 4 zodiac signs
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ...
    • lord shiva  sawan month  shamshanvasi basam
      ਭਗਵਾਨ ਸ਼ਿਵ ਨੂੰ ਕਿਉਂ ਕਿਹਾ ਜਾਂਦਾ ਹੈ 'ਸ਼ਮਸ਼ਾਨਵਾਸੀ' ? ਸਾਵਣ 'ਚ ਜਾਣੋ ਇਸ ਦਾ...
    • the secret to becoming rich is hidden in the flour in the kitchen
      ਰਸੋਈ ਦੇ ਆਟੇ 'ਚ ਲੁਕਿਆ ਹੈ ਅਮੀਰ ਬਣਨ ਦਾ ਰਾਜ਼ ! ਬੱਸ ਕਰ ਲਵੋ ਇਹ ਛੋਟਾ ਜਿਹਾ ਕੰਮ
    • the golden time for these 4 zodiac signs will begin today
      ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +