Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:17:43 PM

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਬੀਤੇ ਸਮੇਂ ਦੀ ਯਾਦ ਵਿਅਕਤੀ ਦੇ ਪੈਰ ਜ਼ਮੀਨ ਤੋਂ ਉਖੜਣ ਨਹੀਂ ਦਿੰਦੀ

DHARM News Punjabi(ਧਰਮ)

ਬੀਤੇ ਸਮੇਂ ਦੀ ਯਾਦ ਵਿਅਕਤੀ ਦੇ ਪੈਰ ਜ਼ਮੀਨ ਤੋਂ ਉਖੜਣ ਨਹੀਂ ਦਿੰਦੀ

  • Updated: 14 Dec, 2014 12:15 AM
Dharm
article
  • Share
    • Facebook
    • Tumblr
    • Linkedin
    • Twitter
  • Comment

* ਜੇ ਤੁਸੀਂ ਫੁੱਲ ਚਾਹੁੰਦੇ ਹੋ ਤਾਂ ਪਾਣੀ ਨਾਲ ਪੌਦਿਆਂ ਨੂੰ ਸਿੰਜਣਾ ਵੀ ਸਿੱਖੋ।
* ਜੇ ਕੋਈ ਦੂਜਿਆਂ ਦੀ ਜ਼ਿੰਦਗੀ ਖੁਸ਼ਹਾਲ ਬਣਾਉਂਦਾ ਹੈ ਤਾਂ ਉਸ ਦੀ ਜ਼ਿੰਦਗੀ ਆਪਣੇ-ਆਪ ਖੁਸ਼ਹਾਲ ਬਣ ਜਾਂਦੀ ਹੈ।
* ਜੇ ਕੋਈ ਤੁਹਾਡੇ ਨੇੜੇ ਹੋਰ ਕਿਸੇ ਸਾਥੀ ਦੀ ਨਿੰਦਾ ਕਰਨਾ ਚਾਹੇ ਤਾਂ ਤੁਸੀਂ ਉਸ ਵੱਲ ਕੋਈ ਧਿਆਨ ਨਾ ਦਿਓ। ਇਨ੍ਹਾਂ ਗੱਲਾਂ ਨੂੰ ਸੁਣਨਾ ਵੀ ਵੱਡਾ ਪਾਪ ਹੈ। ਇਸ ਨਾਲ ਭਵਿੱਖ ਵਿਚ ਲੜਾਈ-ਝਗੜੇ ਪੈਦਾ ਹੋਣਗੇ।
* ਜੇ ਵਿਅਕਤੀ ਦੇ ਸੰਸਕਾਰ ਪ੍ਰਬਲ ਹੁੰਦੇ ਹਨ ਤਾਂ ਉਹ ਨੈਤਿਕਤਾ ਤੋਂ ਭਟਕਦਾ ਨਹੀਂ।
* ਜੇ ਪੁੱਤਰ ਵਿਦਵਾਨ ਤੇ ਮਾਪਿਆਂ ਦੀ ਸੇਵਾ ਕਰਨ ਵਾਲਾ ਨਾ ਹੋਵੇ ਤਾਂ ਉਸ ਦਾ ਧਰਤੀ 'ਤੇ ਜਨਮ ਲੈਣਾ ਵਿਅਰਥ ਹੈ।
* ਜੇ ਜ਼ਿਆਦਾ ਪੈਸਾ ਕਮਾਉਣਾ ਹੱਥ ਦੀ ਗੱਲ ਨਹੀਂ ਤਾਂ ਘੱਟ ਖਰਚ ਕਰਨਾ ਤਾਂ ਹੱਥ ਦੀ ਗੱਲ ਹੈ ਕਿਉਂਕਿ ਖਰਚੀਲਾ ਜੀਵਨ ਬਣਾਉਣਾ ਆਪਣੀ ਆਜ਼ਾਦੀ ਗੁਆਉਣਾ ਹੈ।
* ਜੇ ਸੱਜਣਾਂ ਦੇ ਰਸਤੇ 'ਤੇ ਪੂਰਾ ਨਹੀਂ ਚੱਲਿਆ ਜਾ ਸਕਦਾ ਤਾਂ ਥੋੜ੍ਹਾ ਹੀ ਚੱਲੋ।
* ਜੇ ਤੁਹਾਨੂੰ ਮਰਨ ਦਾ ਡਰ ਹੈ ਤਾਂ ਇਸ ਦਾ ਮਤਲਬ ਇਹੋ ਹੈ ਕਿ ਤੁਸੀਂ ਜ਼ਿੰਦਗੀ ਦੀ ਅਹਿਮੀਅਤ ਹੀ ਨਹੀਂ ਸਮਝਦੇ।
* ਜੇ ਤੁਹਾਨੂੰ ਕੋਈ ਕੰਮ ਮੁਸ਼ਕਿਲ ਲਗਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਉਸ ਕੰਮ ਨੂੰ ਗਲਤ ਢੰਗ ਨਾਲ ਕਰ ਰਹੇ ਹੋ।
* ਜੇ ਬਚਪਨ ਤੇ ਮਾਂ ਦੀ ਕੁੱਖ ਦੀ ਯਾਦ ਰਹੇ ਤਾਂ ਅਸੀਂ ਕਦੇ ਵੀ ਮਾਪਿਆਂ ਨਾਲ ਧੋਖਾ ਨਹੀਂ ਕਰ ਸਕਦੇ। ਅਪਮਾਨ ਦੀਆਂ ਉਚਾਈਆਂ ਛੂਹਣ ਤੋਂ ਬਾਅਦ ਵੀ ਬੀਤੇ ਸਮੇਂ ਦੀ ਯਾਦ ਵਿਅਕਤੀ ਦੇ ਪੈਰ ਜ਼ਮੀਨ ਤੋਂ ਉਖੜਣ ਨਹੀਂ ਦਿੰਦੀ।
* ਜੇ ਮਨੁੱਖ ਕੁਝ ਸਿੱਖਣਾ ਚਾਹੇ ਤਾਂ ਉਸ ਦੀ ਹਰੇਕ ਭੁੱਲ ਕੁਝ ਨਾ ਕੁਝ ਸਿਖਾ ਦਿੰਦੀ ਹੈ।
* ਜੇ ਉਪਯੋਗੀ ਤੇ ਅਹਿਮ ਬਣ ਕੇ ਸਨਮਾਨ ਹਾਸਿਲ ਕਰਨਾ ਹੈ ਤਾਂ ਸਾਰਿਆਂ ਦੇ ਕੰਮ ਦੇ ਬਣੋ ਅਤੇ ਹਮੇਸ਼ਾ ਸਰਗਰਮ ਰਹੋ।
* ਇਹ ਸੱਚ ਹੈ ਕਿ ਸੱਚਾਈ ਨੂੰ ਅਪਨਾਉਣਾ ਚੰਗੀ ਗੱਲ ਹੈ ਪਰ ਕਿਸੇ ਸੱਚ ਨਾਲ ਦੂਜੇ ਦਾ ਨੁਕਸਾਨ ਹੁੰਦਾ ਹੋਵੇ ਤਾਂ ਅਜਿਹਾ ਸੱਚ ਬੋਲਣ ਤੋਂ ਪਹਿਲਾਂ ਸੌ ਵਾਰ ਸੋਚ ਲੈਣਾ ਚਾਹੀਦਾ ਹੈ।

    ਪਏ-ਪਏ ਤਾਂ ਫੌਲਾਦ ਨੂੰ ਵੀ ਜੰਗਾਲ ਲੱਗ ਜਾਂਦਾ ਹੈ

    NEXT STORY

    Stories You May Like

    • man death case
      ਖੰਭੇ ਤੋਂ ਡਿੱਗਣ ਨਾਲ ਵਿਅਕਤੀ ਦੀ ਮੌਤ
    • drug overdose  death of a person
      ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
    • gautam adani becomes asia  s richest person  10 richest people in world
      ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ, ਜਾਣੋ ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ
    • son  mother  memory  taj mahal  tourist
      ਪੁੱਤ ਨੇ ਮਾਂ ਦੀ ਯਾਦ 'ਚ ਬਣਵਾ ਦਿੱਤਾ 'ਤਾਜ ਮਹਿਲ', ਦੂਰੋਂ-ਦੂਰੋਂ ਦੇਖਣ ਆ ਰਹੇ ਲੋਕ
    • memories of the attack on reagan are fresh
      Reagan 'ਤੇ ਹਮਲੇ ਦੀ ਯਾਦ ਹੋਈ ਤਾਜ਼ਾ, 45 ਸਾਲਾਂ ਪਿੱਛੋਂ ਹਿਲਟਨ ਹੋਟਲ 'ਚ ਮੁੜ ਦੋਹਰਾਇਆ ਗਿਆ ਇਤਿਹਾਸ
    • body of unidentified person found near railway lines
      ਰੇਲਵੇ ਲਾਈਨਾਂ ਦੇ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • man deadbody recovered
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
    • first image of shooter
      ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ
    • committed theft in the gurudwara  video
      ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
    • khalistani module exposed again in punjab big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • jalandhar meeting  94 mlas  mps
      'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
    • fire breaks out in residential area of gadaipur jalandhar
      ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
    • passengers worried due to train delays in scorching heat
      ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
    • isi linked spy network exposed in punjab
      ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    Trending
    Ek Nazar
    virat kohli

    ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

    major rules will change

    LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

    stock market will remain closed for 3 consecutive days due to holidays

    ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

    weather today

    ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

    us returned over 650 antiquities to india

    ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

    family  5 brothers  marriage  brides

    5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

    hezbollah used small sized drones

    ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

    gunfire rang out at a house in amritsar

    ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

    return of single screen cinemas

    ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

    trump warns germany

    ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

    major incident near hotel club cabana in jalandhar

    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

    attempted major incident at famous electronics shop

    ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

    vaibhav sooryavanshi

    IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

    vaibhav sooryavanshi

    IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

    bengaluru rains 7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

    delhi high court virtual hearing video controversy

    ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

    april declared as   sikh awareness month

    ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

    people dressed as nihangs committed a major incident overnight

    Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • these mistakes of women can bring poverty in the house
        ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ...
      • today the luck of these signs will shine
        ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ...
      • grah gochar may lucky zodiac signs
        4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...
      • budhaditya rajyoga 30 april 2026
        30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
      • are you constantly losing your keys
        ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
      • these 4 zodiac signs may face increasing problems
        ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
      • those who wear slippers in the kitchen should be careful
        ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ...
      • if you do this as soon as you wake up in the morning be careful
        ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ...
      • lucky stars will shine for these zodiac signs today
        ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ...
      • this remedy of yellow mustard will change your destiny
        ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +