ਮੁੰਬਈ— ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸ਼ਨੀਵਾਰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ। ਪਵਾਰ ਸਰਜਰੀ ਮਗਰੋਂ ਸ਼ਹਿਰ ਦੇ ਇਕ ਹਸਪਤਾਲ 'ਚ ਦਾਖਲ ਹਨ। ਸ਼ਾਹ ਨੇ ਇਥੋਂ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱੁਛਿਆ। ਸਾਬਕਾ ਕੇਂਦਰੀ ਮੰਤਰੀ ਦੀ ਪਿਛਲੇ ਹਫਤੇ ਸਰਜਰੀ ਹੋਈ ਸੀ।
ਰਾਜ ਸਭਾ 'ਚ ਹੰਗਾਮਾ ਕਰਨ ਵਾਲੇ 250 ਮੈਂਬਰਾਂ ਦੀ ਹੋਈ ਪਛਾਣ
NEXT STORY