ਮੁੰਬਈ— ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਪੁਲਸ ਨੇ ਛਾਪਾ ਮਾਰ ਕੇ ਘੱਟੋ-ਘੱਟ 29 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ 'ਚ 10 ਬਾਰ ਗਰਲਜ਼ ਵੀ ਸ਼ਾਮਲ ਹਨ। ਪੁਲਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਅੰਧੇਰੀ ਸਥਿਤ ਲੋਟਸ ਬਾਰ ਅਤੇ ਇਕ ਰੈਸਟੋਰੈਂਟ 'ਚ ਕਲ ਰਾਤ ਛਾਪਾ ਮਾਰ ਕੇ ਸਾਰਿਆਂ ਨੂੰ ਗ੍ਰਿਫਤਾਰ ਕੀਤਾ। ਪੁਲਸ ਨੇ ਦੱਸਿਆ ਕਿ ਛਾਪੇ ਦੌਰਾਨ ਬਾਰ ਗਰਲਜ਼ ਅਤੇ ਗਾਹਕ ਕਥਿਤ ਤੌਰ 'ਤੇ ਗਲਤ ਸਰਗਰਮੀ 'ਚ ਸ਼ਾਮਲ ਸਨ। ਪੁਲਸ ਨੇ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਭਾਜਪਾ ਪ੍ਰਧਾਨ ਨੇ ਹਸਪਤਾਲ 'ਚ ਦਾਖਲ ਸ਼ਰਦ ਪਵਾਰ ਨਾਲ ਕੀਤੀ ਮੁਲਾਕਾਤ
NEXT STORY