ਖਾਲੜਾ (ਅਮਨ, ਸੁਖਚੈਨ)-ਪੁਲਸ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਡੱਲ ਦੇ ਰਹਿਣ ਵਾਲੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਨਜ਼ਦੀਕੀ ਰਿਸ਼ਤੇਦਾਰ ਸੁਖਪਾਲ ਸਿੰਘ ਲੱਧੂ ਨੇ ਦੱਸਿਆ ਕਿ ਗੁਰਬੀਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਡੱਲ ਜਿਸਨੂੰ ਬੀਤੀ ਰਾਤ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ ਜਿਸ ਤੋਂ ਉਸ ਨੂੰ ਭਿੱਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।
ਭਾਜਪਾ ਦੀ ਬੁਲੰਦੀ ਦੇਖ ਘਟੀਆ ਹਰਕਤਾਂ 'ਤੇ ਉੱਤਰੇ ਵਿਰੋਧੀ : ਕਮਲ ਸ਼ਰਮਾ
NEXT STORY