Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:09:40 PM

  • school incident

    ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ...

  • sachin pilot on raja warring

    ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾਏ ਜਾਣ ਮਗਰੋਂ...

  • meta ceo bought a mansion worth rs 5451877196 in ireland

    Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196...

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)
  • 17 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ 3 ਕਾਬੂ

MALWA News Punjabi(ਮਾਲਵਾ)

17 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ 3 ਕਾਬੂ

  • Updated: 16 Dec, 2014 12:23 AM
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)
article
  • Share
    • Facebook
    • Tumblr
    • Linkedin
    • Twitter
  • Comment

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), (ਤ੍ਰਿਪਾਠੀ, ਮਨੋਰੰਜਨ, ਮਾਰਕੰਡਾ)- ਜ਼ਿਲਾ ਪੁਲਸ ਵਲੋਂ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 17 ਗ੍ਰਾਮ ਹੈਰੋਇਨ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਨੰਦ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਜਦੋਂ ਚੌਰਸਤਾ ਪਿੰਡ ਮਹਿੰਦੀਪੁਰ ਨੇੜੇ ਮੌਜੂਦ ਸੀ ਤਾਂ ਦੂਜੇ ਪਾਸੇ ਤੋਂ ਆ ਰਹੀ ਇਕ ਕਾਰ (ਨੰਬਰ ਪੀ. ਬੀ. 07 ਏ. ਪੀ. 8587) ਦੇ ਚਾਲਕ ਨੇ ਪੁਲਸ ਪਾਰਟੀ ਨੂੰ ਦੇਖ ਕੇ ਆਪਣੀ ਕਾਰ ਵਾਪਿਸ ਮੋੜਨ ਦਾ ਯਤਨ ਕੀਤਾ, ਜਿਸ ਨੂੰ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਕਾਰ 'ਚ ਸਵਾਰ 3 ਲੋਕਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 17 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਰਿਸ਼ੀਪਾਲ ਪੁੱਤਰ ਕੇਸ਼ਵਾਨੰਦ ਵਾਸੀ ਪਿੰਡ ਭੀਣੇਵਾਲੀ ਤਹਿਸੀਲ ਗੜ੍ਹਸ਼ੰਕਰ, ਸੁੰਦਰ ਰਾਮ ਪੁੱਤਰ ਜੋਗਿੰਦਰ ਪਾਲ ਵਾਸੀ ਪਿੰਡ ਪਾਮਟਾ (ਫਗਵਾੜਾ) ਹਾਲ ਵਾਸੀ ਨਵੀਂ ਆਬਾਦੀ ਨਵਾਂਸ਼ਹਿਰ ਅਤੇ ਬ੍ਰਿਜਮੋਹਨ ਪੁੱਤਰ ਸੁਰਿੰਦਰਪਾਲ ਵਾਸੀ ਪਿੰਡ ਥਾਣਾ ਤਹਿਸੀਲ ਗੜ੍ਹਸ਼ੰਕਰ ਦੇ ਤੌਰ 'ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਤੋਂ ਕ੍ਰਮਵਾਰ 5, 5 ਤੇ 7 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਤੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

  • ਹੈਰੋਇਨ
  • ਕਾਰ ਸਵਾਰ
  • arrested
  • police

ਮੈਡੀਕਲ ਪ੍ਰੈਕਟੀਸ਼ਨਰਾਂ ਫੂਕਿਆ ਸਰਕਾਰ ਦਾ ਪੁਤਲਾ

NEXT STORY

Stories You May Like

  • person arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • persons arrested with heroin
    ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • one person arrested with heroin
    ਪੁਲਸ ਨੇ 100.72 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
  • woman arrested with heroin
    ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
  • heroin  smuggler  supply
    1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ ਗ੍ਰਿਫ਼ਤਾਰ
  • one arrested along with a mobile phone and heroin
    ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
  • major police operation in dinanagar
    ਦੀਨਾਨਗਰ 'ਚ ਪੁਲਸ ਦੀ ਵੱਡੀ ਕਾਰਵਾਈ: 2 ਕਿਲੋ 242 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
  • licenses of 17 travel agents cancelled in bathinda district
    ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major development in the buffalo slaughter case amidst the bandh
      'ਬੰਦ' ਵਿਚਾਲੇ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਸ਼ਵਨੀ ਕੁਮਾਰ ਦੀ ਪਤਨੀ...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • bathinda chandigarh highway blocked markets did not open
      ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ ਬਾਜ਼ਾਰ, ਬੰਦ ਵਿਚਾਲੇ ਜਾਣੋ...
    • full effect of   punjab bandh   in derabassi
      'ਪੰਜਾਬ ਬੰਦ' ਦਾ ਡੇਰਾਬੱਸੀ 'ਚ ਮੁਕੰਮਲ ਅਸਰ, ਮੁੱਖ ਬਜ਼ਾਰ ਅਤੇ ਸਕੂਲ-ਕਾਲਜ...
    • latest on school holidays amid punjab bandh
      'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ...
    • punjab bandh parvinder jhota today
      ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ...
    • ludhiana schools to remain closed today
      'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ ਸਕੂਲ ਅੱਜ ਰਹਿਣਗੇ ਬੰਦ
    • punjab bandh farmers union parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • will schools remain open or not during the punjab bandh
      ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ...
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +