Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    1:55:46 PM

  • dgp strict to eliminate drugs from punjab special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

  • threat of bulldozers looms over 60 buildings in pathankot

    ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ropar-Nawanshahar News
  • ਨੰਗਲ
  • 'ਹਿੰਦੂ ਹਿੱਤ ਦੀ ਗੱਲ ਕੀਤੀ ਤਾਂ ਚਾਰ ਦਿਨਾਂ 'ਚ ਮਾਰ ਦੇਵਾਂਗੇ'

ROPAR-NAWANSHAHAR News Punjabi(ਰੂਪਨਗਰ-ਨਵਾਂਸ਼ਹਿਰ)

'ਹਿੰਦੂ ਹਿੱਤ ਦੀ ਗੱਲ ਕੀਤੀ ਤਾਂ ਚਾਰ ਦਿਨਾਂ 'ਚ ਮਾਰ ਦੇਵਾਂਗੇ'

  • Updated: 16 Dec, 2014 07:26 AM
ਨੰਗਲ
article
  • Share
    • Facebook
    • Tumblr
    • Linkedin
    • Twitter
  • Comment

ਨੰਗਲ(ਰਾਜਵੀਰ)-ਅੱਤਵਾਦ ਪੀੜਤ ਹਿੰਦੂਆਂ ਲਈ ਇਨਸਾਫ ਦੀ ਮੰਗ ਕਰਨ ਨੂੰ ਲੈ ਕੇ ਸ਼ਿਵ ਸੈਨਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਨੂੰ ਹੁਣ ਇੰਟਰਨੈੱਟ ਦੇ ਰਾਹੀਂ ਕੀਤੀ ਗਈ ਇਕ ਫੋਨ ਕਾਲ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਜ਼ਿਲਾ ਰੂਪਨਗਰ ਅਤੇ ਉਨ੍ਹਾਂ ਦੇ ਕਰੀਬ ਦੇ ਹੀ ਇਕ ਪਿੰਡ ਦਾ ਨਿਵਾਸੀ ਐੱਨ. ਆਰ. ਆਈ. ਦੱਸਦੇ ਹੋਏ 4 ਦਿਨ ਦੇ ਅੰਦਰ 'ਨਿਪਟਾ' ਦੇਣ ਦੀ ਚਿਤਾਵਨੀ ਦਿੱਤੀ ਹੈ। ਫੋਨ 'ਤੇ ਧਮਕੀ ਦੇਣ ਵਾਲੇ ਨੇ ਦਿਵਿਆ ਜਯੋਤੀ ਸੰਸਥਾਨ ਨੂੰ ਲੈ ਕੇ ਵੀ ਅਪਸ਼ਬਦ ਕਹੇ। ਇਸ ਮਾਮਲੇ ਵਿਚ ਪ੍ਰਧਾਨ ਸੰਜੀਵ ਘਨੌਲੀ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ ਪਰ ਉਹ ਡਰਨ ਵਾਲੇ ਨਹੀਂ ਹਨ ਅਤੇ ਹਿੰਦੂ ਸਮਾਜ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ । ਪ੍ਰਧਾਨ ਸੰਜੀਵ ਘਨੌਲੀ ਨੂੰ ਇਕ ਵਾਰ ਫਿਰ ਇੰਟਰਨੈੱਟ ਕਾਲ ਦੇ ਰਾਹੀਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਨੇ ਅੱਜ ਸਵੇਰੇ ਕਰੀਬ 12 ਮਿੰਟ ਤਕ ਉਨ੍ਹਾਂ ਨੂੰ ਧਮਕਾਇਆ।
ਬਾਅਦ ਦੁਪਹਿਰ ਨੰਗਲ ਪੁੱਜੇ ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਸੰਜੀਵ ਘਨੌਲੀ ਨੇ ਉਕਤ ਮਾਮਲੇ ਦਾ ਖੁਲਾਸਾ ਕਰਦੇ ਦੱਸਿਆ ਕਿ ਜਿਸ ਨੰਬਰ ਤੋਂ ਉਨ੍ਹਾਂ ਨੂੰ ਫੋਨ ਕੀਤਾ ਗਿਆ, ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਹ ਇੰਟਰਨੈੱਟ ਕਾਲ ਨਾਲ ਜੁੜਿਆ ਮਾਮਲਾ ਨਿਕਲਿਆ । ਉਨ੍ਹਾਂ ਦੱਸਿਆ ਕਿ ਧਮਕੀ ਦੇਣ ਵਾਲੇ ਨੇ ਕਰੀਬ 12 ਮਿੰਟ ਤਕ ਉਨ੍ਹਾਂ ਨੂੰ ਨਾ ਕੇਵਲ ਇਤਰਾਜ਼ਯੋਗ ਸ਼ਬਦਾਂ ਨਾਲ ਧਮਕਾਇਆ, ਸਗੋਂ ਉਸਦੇ ਵਲੋਂ ਦਿਵਿਆ ਜਯੋਤੀ ਸੰਸਥਾਨ ਦੇ ਮਾਮਲੇ ਵਿਚ ਵੀ ਕਾਫ਼ੀ ਬੁਰਾ-ਭਲਾ ਕਿਹਾ ਗਿਆ। ਉਧਰ ਇਸ ਸੰਬੰਧ ਵਿਚ ਸੰਜੀਵ ਘਨੌਲੀ ਦਾ ਇਹ ਵੀ ਕਹਿਣਾ ਸੀ ਕਿ ਹਿੰਦੂ ਸਮਾਜ ਲਈ ਉਨ੍ਹਾਂ ਵਲੋਂ ਹਰ ਉਹ ਸੰਭਵ ਕੋਸ਼ਿਸ਼ ਨੂੰ ਜਾਰੀ ਰੱਖਿਆ ਜਾਵੇਗਾ, ਜਿਸਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਸ਼ਿਵ ਸੈਨਾ ਦੇ ਪ੍ਰਦੇਸ਼ ਚੇਅਰਮੈਨ ਰਾਜੀਵ ਟੰਡਨ ਨੂੰ ਵੀ ਇਸੇ ਤਰ੍ਹਾਂ ਦੀ ਇਕ ਹੋਰ ਫੋਨ ਕਾਲ 'ਤੇ ਕਿਸੇ ਅਨਜਾਣ ਵਿਅਕਤੀ ਵਲੋਂ ਧਮਕਾਇਆ ਗਿਆ ਹੈ ।

  • ਸੰਜੀਵ ਘਨੌਲੀ
  • ਰਾਜੀਵ ਟੰਡਨ
  • Sanjeev
  • Rajiv Tandon

17 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ 3 ਕਾਬੂ

NEXT STORY

Stories You May Like

  • hindu temple vandalised
    ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ
  • sitharaman on four day visit to attend imf and world bank meetings
    IMF ਤੇ World Bank ਦੀਆਂ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਚਾਰ ਦਿਨਾਂ ਦੌਰੇ 'ਤੇ ਸੀਤਾਰਮਨ
  • customs officials
    ਪਾਕਿਸਤਾਨ 'ਚ ਚਾਰ ਕਸਟਮ ਅਧਿਕਾਰੀਆਂ ਦੀ ਹੱਤਿਆ
  • hindu temple fines
    ਕੈਨੇਡਾ 'ਚ ਹਿੰਦੂ ਮੰਦਰ ਨੇ ਕਰ'ਤੀ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ! ਲੱਗਿਆ 10,000 ਡਾਲਰ ਜੁਰਮਾਨਾ
  • hindu temple
    ਅਮਰੀਕਾ 'ਚ ਨਰਾਤਿਆਂ ਦੌਰਾਨ ਹਿੰਦੂ ਮੰਦਰ 'ਤੇ ਹਮਲੇ ਦੀ ਸਾਜਿਸ ਨਾਕਾਮ ! 19 ਸਾਲਾ ਹਮਲਾਵਰ ਗ੍ਰਿਫ਼ਤਾਰ
  • father son incident
    ਪੁੱਤ ਨਹੀਂ ਮੰਨਦਾ ਸੀ ਗੱਲ ਤਾਂ ਪਿਓ ਨੇ ਮਾਰੀ ਝਿੜਕ ! ਗੁੱਸੇ 'ਚ ਆ ਕੇ ਮੁੰਡੇ ਨੇ...
  • hindu mp in pakistan
    ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਚੁੱਕਿਆ ਮੁੱਦਾ
  • e commerce companies sold goods worth rs 24 000 crore in festive sale
    ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰੂਪਨਗਰ-ਨਵਾਂਸ਼ਹਿਰ ਦੀਆਂ ਖਬਰਾਂ
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • thief escaped from police custody
      ਪੇਸ਼ੀ ਭੁਗਤਣ ਤੋਂ ਬਾਅਦ ਚਕਮਾ ਦੇ ਕੇ ਪੁਲਸ ਦੀ ਗ੍ਰਿਫ਼ਤ ਵਿਚੋਂ ਭੱਜਿਆ ਚੋਰ
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • woman arrested with heroin
      ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • accident occurred at bird watch center of wildlife protection department
      ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬਰਡ ਵਾਚ ਸੈਂਟਰ ਵਿਖੇ ਵਾਪਰਿਆ ਹਾਦਸਾ
    • strict action against illegal miners  five accused arrested
      ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5...
    • illegal mining also took place on the land of the pearls company
      ਸੁਪਰੀਮ ਕੋਰਟ ਦੇ ਅਧਿਕਾਰ ਵਾਲੀ ਪਰਲਜ਼ ਕੰਪਨੀ ਦੀ ਜ਼ਮੀਨ 'ਚ ਵੀ ਹੋਈ ਨਾਜਾਇਜ਼...
    • fraud case in nawansher
      ਆਸਟ੍ਰੇਲੀਆ ਭੇਜਣ ਦੇ ਬਹਾਨੇ ਕੀਤੀ 1.04 ਲੱਖ ਰੁਪਏ ਦੀ ਠੱਗੀ, ਏਜੰਟ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +