Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:47:15 PM

  • dark eagle in middle east

    ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • ludhiana boy viral video

    'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...',...

  • khalistani module exposed again in punjab  big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਨਕਲ ਵੀ ਅਕਲ ਨਾਲ

DHARM News Punjabi(ਧਰਮ)

ਨਕਲ ਵੀ ਅਕਲ ਨਾਲ

  • Updated: 16 Dec, 2014 07:56 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਜੰਗਲ 'ਚ ਗਿੱਦੜ ਰਹਿੰਦਾ ਸੀ। ਇਕ ਦਿਨ ਉਸ ਦੇ ਪੰਜੇ 'ਚ ਜ਼ਹਿਰੀਲਾ ਕੰਡਾ ਚੁੱਭ ਗਿਆ। ਉਸ ਨੂੰ ਸ਼ਿਕਾਰ ਕਰਨ ਵਿਚ ਤਕਲੀਫ ਹੋਣ ਲੱਗੀ। ਉਸ ਨੇ ਜੰਗਲ ਦੇ ਰਾਜੇ ਸ਼ੇਰ ਨੂੰ ਪ੍ਰਾਰਥਨਾ ਕੀਤੀ, ''ਮਹਾਰਾਜ, ਮੈਨੂੰ ਆਪਣੇ ਸੇਵਕ ਦੇ ਰੂਪ 'ਚ ਰੱਖ ਲਓ, ਤਾਂ ਕਿ ਤੁਹਾਡੀ ਜੂਠ ਨਾਲ ਮੇਰਾ ਵੀ ਪੇਟ ਭਰ ਸਕੇ।
ਸ਼ੇਰ ਨੂੰ ਲੰਗੜੇ ਗਿੱਦੜ 'ਤੇ ਦਇਆ ਆ ਗਈ। ਉਸ ਨੇ ਕਿਹਾ, ''ਰੋਜ਼ਾਨਾ ਤੁਸੀਂ ਮੇਰਾ ਇਹੋ ਕੰਮ ਕਰਨਾ ਹੈ¸ਸਾਹਮਣੇ ਵਾਲੀ ਚੱਟਾਨ 'ਤੇ ਚੜ੍ਹ ਕੇ ਹੇਠਾਂ ਜੰਗਲ 'ਤੇ ਨਜ਼ਰ ਰੱਖਣੀ ਹੈ। ਕੋਈ ਜਾਨਵਰ ਦਿਖਾਈ ਦੇਵੇ ਤਾਂ ਜ਼ੋਰ ਨਾਲ ਚੀਕਾਂ ਮਾਰਨੀਆਂ ਹਨ।'' ਗਿੱਦੜ ਮੰਨ ਗਿਆ। ਉਹ ਰੋਜ਼ਾਨਾ ਸੂਚਨਾ ਦਿੰਦਾ ਅਤੇ ਸ਼ੇਰ ਝਪਟ ਕੇ ਸ਼ਿਕਾਰ ਕਰ ਲੈਂਦਾ। ਫਿਰ ਦੋਵੇਂ ਮਿਲ ਕੇ ਪੇਟ-ਪੂਜਾ ਕਰਦੇ। ਕੁਝ ਦਿਨਾਂ ਬਾਅਦ ਗਿੱਦੜ ਨੂੰ ਲੱਗਾ ਕਿ ਸ਼ੇਰ ਦੀ ਆਪਣੀ ਕੋਈ ਸ਼ਕਤੀ ਨਹੀਂ ਹੈ, ਸਗੋਂ ਪੂਰੀ ਤਾਕਤ ਨਾਲ ਹੱਲਾ ਬੋਲਣ ਦਾ ਮੰਤਰ ਉਸ ਨੂੰ ਬਲ ਦਿੰਦਾ ਹੈ। ਕਿਉਂ ਨਾ ਮੈਂ ਵੀ ਇਸ ਮੰਤਰ ਨੂੰ ਅਜ਼ਮਾ ਕੇ ਸ਼ਿਕਾਰ ਕਰਾਂ। ਅਗਲੇ ਦਿਨ ਉਸ ਨੇ ਸ਼ੇਰ ਨੂੰ ਕਿਹਾ, ''ਮਹਾਰਾਜ, ਹੁਣ ਤੁਸੀਂ ਆਰਾਮ ਕਰੋ ਤੇ ਮੈਨੂੰ ਸੇਵਾ ਦਾ ਮੌਕਾ ਦਿਓ।''
ਗਿੱਦੜ ਨੇ ਇਹੀ ਤਰੀਕਾ ਅਪਣਾ ਕੇ ਸ਼ਿਕਾਰ 'ਤੇ ਹਮਲਾ ਕਰਨ ਦਾ ਸੋਚਿਆ ਤੇ ਉਸ ਦੇ ਮਨ ਵਿਚ ਸ਼ੇਰ ਦੀ ਨਕਲ ਕਰਨ ਦਾ ਭੂਤ ਸਵਾਰ ਸੀ।
ਥੋੜ੍ਹੀ ਦੇਰ ਬਾਅਦ ਸ਼ੇਰ ਨੂੰ ਹਾਥੀ ਨਜ਼ਰ ਆਇਆ। ਉਸ ਨੇ ਗਿੱਦੜ ਦੇ ਕਹੇ ਅਨੁਸਾਰ ਚੀਕਾਂ ਮਾਰੀਆਂ। ਗਿੱਦੜ ਹਾਥੀ 'ਤੇ ਤੁਰੰਤ ਝਪਟ ਪਿਆ ਪਰ ਹਾਥੀ ਨੇ ਆਪਣੀ ਸੁੰਡ ਨਾਲ ਉਸ ਨੂੰ ਜ਼ੋਰ ਨਾਲ ਹਵਾ ਵਿਚ ਉਛਾਲਿਆ ਤੇ ਜਦੋਂ ਉਹ ਜ਼ਮੀਨ 'ਤੇ ਡਿਗਿਆ ਤਾਂ ਉਸ ਨੂੰ ਨਾਨੀ ਯਾਦ ਆ ਗਈ। ਇਸੇ ਲਈ ਤਾਂ ਕਿਹਾ ਜਾਂਦਾ ਹੈ ਕਿ ਨਕਲ ਕਰਨ ਲਈ ਵੀ ਤਾਂ ਅਕਲ ਦੀ ਲੋੜ ਹੁੰਦੀ ਹੈ।

  • ਜੰਗਲ
  • ਨਕਲ
  • ਅਕਲ

ਹਾਲਾਤ ਅਨੁਸਾਰ ਜੋ ਢੁਕਵਾਂ ਹੋਵੇ, ਉਹੀ ਕਰੋ

NEXT STORY

Stories You May Like

  • with the change in leadership  bihar politics will also change
    ਲੀਡਰਸ਼ਿਪ ਬਦਲਣ ਨਾਲ ਬਿਹਾਰ ਦੀ ਰਾਜਨੀਤੀ ਵੀ ਬਦਲੇਗੀ!
  • v neck kurti  young women  stylish look
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ‘ਵੀ-ਨੈੱਕ ਕੁੜਤੀ ਸੈੱਟ’
  • migrant worker dies due to electrocution
    ਪ੍ਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਹੋਈ ਮੌਤ
  • ban on capsules in punjab  medicine
    ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ
  • several houses were gutted in the fire
    ਅੱਗ ਲੱਗਣ ਨਾਲ ਕਈ ਕਿੱਲੇ ਨਾੜ ਸੜਿਆ; ਇਕ ਘਰ ’ਚ ਸਿਲੰਡਰ ਨੂੰ ਵੀ ਲੱਗੀ ਅੱਗ
  • five accused including four women arrested for looting money through fraud
    Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
  • mi vs srh
    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼, ਹੈਦਰਾਬਾਦ ਨੇ 6 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ
  • terrible explosion in ludhiana
    ਲੁਧਿਆਣਾ 'ਚ ਭਿਆਨਕ ਧਮਾਕਾ: ਸੀਵਰ ਗੈਸ ਨਾਲ ਫਟੀ ਸੜਕ, ਘਰ ਦਾ ਫਰਸ਼ ਵੀ ਉੱਡਿਆ
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
Trending
Ek Nazar
return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • today the luck of these signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ...
    • grah gochar may lucky zodiac signs
      4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • are you constantly losing your keys
      ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • those who wear slippers in the kitchen should be careful
      ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ...
    • if you do this as soon as you wake up in the morning be careful
      ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ...
    • lucky stars will shine for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ...
    • this remedy of yellow mustard will change your destiny
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ...
    • the luck of these zodiac signs will shine
      ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +