Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    10:58:25 AM

  • promotions in punjab

    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ,...

  • iranian supreme leader falls ill

    ਜੰਗ ਵਿਚਾਲੇ ਬਿਮਾਰ ਹੋ ਗਏ ਈਰਾਨੀ ਸੁਪਰੀਮ ਲੀਡਰ !...

  • hailstorm and strong winds likely in punjab today

    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ...

  • punjab will get a permanent dgp

    ਪੰਜਾਬ ਨੂੰ ਮਿਲੇਗਾ ਪੱਕਾ DGP! 14 ਅਫ਼ਸਰਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਵਦ ਗੀਤਾ

DHARM News Punjabi(ਧਰਮ)

ਭਗਵਦ ਗੀਤਾ

  • Updated: 16 Dec, 2014 08:05 AM
Dharm
article
  • Share
    • Facebook
    • Tumblr
    • Linkedin
    • Twitter
  • Comment

श्रुतिविप्रतिपन्ना ते यदा स्थास्यति निश्चला।
समाधावचला बुद्धिस्तदा योगमवाप्स्यसि।। ५३।।
ਸ਼੍ਰਰੁਤਿ-ਵਿਪ੍ਰਤਿਪਨ੍ਰਨਾ ਤੇ ਯਦਾ ਸ੍ਰਥਾਸ੍ਰਯਤਿ ਨਿਸ਼੍ਰਚਲਾ।
ਸਮਾਧਾਵ੍ਰ ਅਚਲਾ ਬੁੱਧਿਸ੍ਰ ਤਦਾ ਯੋਗਮ੍ਰ ਅਵਾਪਸ੍ਰਯਸਿ।। 53।।
ਸ਼੍ਰਰੁਤਿ¸ਵੈਦਿਕ ਗਿਆਨ ਦੇ; ਵਿਪ੍ਰਤਿਪਨ੍ਰਨਾ¸ਕਰਮ ਫਲਾਂ ਤੋਂ ਪ੍ਰਭਾਵਿਤ ਹੋਏ ਬਿਨਾਂ; ਤੇ¸ਤੁਹਾਡਾ; ਯਦਾ¸ਜਦੋਂ; ਸ੍ਰਥਾਸ੍ਰਯਤਿ¸ਸਥਿਰ ਹੋ ਜਾਵੇਗਾ; ਨਿਸ਼੍ਰਚਲਾ¸ ਇਕਚਿੱਤ; ਸਮਾਧੌ¸ਅਲੌਕਿਕ ਚੇਤਨਾ ਜਾਂ ਕ੍ਰਿਸ਼ਨ ਭਾਵਨਾ ਅੰਮ੍ਰਿਤ ਵਿਚ; ਅਚਲਾ¸ਸਥਿਰ; ਬੁੱਧਿਹ¸ਬੁੱਧੀ; ਤਦਾ¸ ਉਦੋਂ; ਯੋਗਮ੍ਰ¸ਆਤਮ ਪ੍ਰਤੱਖੀਕਰਨ; ਅਵਾਪ੍ਰਸ੍ਰਯਸਿ¸ਤੁਸੀਂ ਪ੍ਰਾਪਤ ਕਰੋਗੇ।
ਅਨੁਵਾਦ : ਜਦੋਂ ਤੁਹਾਡਾ ਮਨ ਵੇਦਾਂ ਦੀ ਅਲੰਕਾਰਮਈ ਭਾਸ਼ਾ ਤੋਂ ਵਿਚਲਿਤ ਨਾ ਹੋਵੇ ਅਤੇ ਉਹ ਆਤਮ-ਪ੍ਰਤੱਖੀਕਰਨ ਦੀ ਸਮਾਧੀ ਵਿਚ ਸਥਿਰ ਹੋ ਜਾਵੇ, ਉਦੋਂ ਤੁਹਾਨੂੰ ਅਲੌਕਿਕ ਚੇਤਨਾ ਪ੍ਰਾਪਤ ਹੋ ਜਾਵੇਗੀ।
ਭਾਵ : 'ਕੋਈ ਸਮਾਧੀ ਵਿਚ ਹੈ' ਇਸ ਕਥਨ ਦਾ ਅਰਥ ਹੁੰਦਾ ਹੈ ਕਿ ਉਹ ਪੂਰੀ ਤਰ੍ਹਾਂ ਕ੍ਰਿਸ਼ਨ ਭਾਵਨਾ ਭਾਵਿਤ ਹੈ, ਭਾਵ ਉਸ ਨੇ ਪੂਰਨ ਸਮਾਧੀ ਵਿਚ ਬ੍ਰਹਮ, ਪ੍ਰਮਾਤਮਾ ਅਤੇ ਭਗਵਾਨ ਨੂੰ ਪ੍ਰਾਪਤ ਕਰ ਲਿਆ ਹੈ। ਆਤਮ ਪ੍ਰਤੱਖੀਕਰਨ ਦੀ ਉਚੇਰੀ ਸਿੱਧੀ ਇਹ ਸਮਝਣਾ ਹੈ ਕਿ ਮਨੁੱਖ ਕ੍ਰਿਸ਼ਨ ਦਾ ਸਨਾਤਨ ਦਾਸ ਹੈ ਅਤੇ ਉਸ ਦਾ ਇਕੋ ਫਰਜ਼ ਕ੍ਰਿਸ਼ਨ ਭਾਵਨਾ ਅੰਮ੍ਰਿਤ ਵਿਚ ਆਪਣੇ ਸਾਰੇ ਕਰਮ ਕਰਨਾ ਹੈ। ਕ੍ਰਿਸ਼ਨ ਭਾਵਨਾ ਭਾਵਿਤ ਮਨੁੱਖ ਜਾਂ ਭਗਵਾਨ ਦੇ ਪੱਕੇ ਭਗਤ ਨੂੰ ਨਾ ਤਾਂ ਵੇਦਾਂ ਦੀ ਅਲੰਕਾਰਮਈ ਬਾਣੀ ਨਾਲ ਵਿਚਲਿਤ ਹੋਣਾ ਚਾਹੀਦਾ ਹੈ, ਨਾ ਹੀ ਸਵਰਗ ਜਾਣ ਦੇ ਮੰਤਵ ਨਾਲ ਸਕਾਮ ਕਰਮਾਂ ਵਿਚ ਲੱਗਣਾ ਚਾਹੀਦਾ ਹੈ। ਕ੍ਰਿਸ਼ਨ ਭਾਵਨਾ ਅੰਮ੍ਰਿਤ ਵਿਚ ਮਨੁੱਖ ਕ੍ਰਿਸ਼ਨ ਦੇ ਅੰਗ-ਸੰਗ ਰਹਿੰਦਾ ਹੈ ਅਤੇ ਕ੍ਰਿਸ਼ਨ ਤੋਂ ਪ੍ਰਾਪਤ ਸਾਰੇ ਹੁਕਮ ਉਸ ਅਲੌਕਿਕ ਅਵਸਥਾ ਵਿਚ ਸਮਝੇ ਜਾ ਸਕਦੇ ਹਨ। ਅਜਿਹੇ ਕਾਰਜਾਂ ਦੇ ਸਿੱਟੇ ਵਜੋਂ ਨਿਸ਼ਕਰਸ਼ਕ ਗਿਆਨ ਦੀ ਪ੍ਰਾਪਤੀ ਯਕੀਨੀ ਹੈ। ਉਸ ਨੇ ਕ੍ਰਿਸ਼ਨ ਜਾਂ ਉਨ੍ਹਾਂ ਦੇ ਪ੍ਰਤੀਨਿਧ ਅਧਿਆਤਮਕ ਗੁਰੂ ਦੇ ਸਿਰਫ ਹੁਕਮਾਂ ਦੀ ਪਾਲਣਾ ਕਰਨੀ ਹੈ।

  • ਭਗਵਦ ਗੀਤਾ
  • ਕ੍ਰਿਸ਼ਨ
  • ਲੰਕਾਰਮਈ ਭਾਸ਼ਾ

ਬਾਣੀ ਭਗਤ ਕਬੀਰ ਜੀ

NEXT STORY

Stories You May Like

    • promotions in punjab
      ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
    • hailstorm and strong winds likely in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • next 48 hours crucial in punjab thunderstorm alert
      ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • the impact of the war was seen in punjab prices of sports goods increased
      ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
    • jalandhar amritsar national highway to remain closed on april 8
      8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
    • punjab robbery at pnb bank
      ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
    • impact of gulf war in punjab now secondary steel prices increased
      ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
    Trending
    Ek Nazar
    famous rapper shot

    ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

    after father and mother  now brother also dies  famous actress in shock

    ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

    strange restaurant people get strong slaps

    ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

    teenage daughter kim jong un

    ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

    france sold gold

    ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

    revolutionary guards   intelligence chief israel

    ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

    satinder sartaaj shares glimpse of  love and companionship   with vicky kaushal

    ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

    woman gives birth to 4 identical girls in russia

    1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

    famous actress subhashini

    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

    volcano erupts in indonesia

    ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

    know how much loan you can get on silver  rule

    ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

    famous punjabi singer admitted to hospital

    ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

    china extends visa free arrangement

    ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

    husband s attitude changed after going to canada after getting a love marriage

    ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

    westjet implements temporary surcharge

    ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

    famous punjabi actress makes big allegations against singer aujla

    ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

    famous hollywood star falls from 6 foot high glass window

    ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

    shubman gill out of ipl 2026

    IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • illegal cutting trees landslides floods
        'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
      • earthquake earth people injured
        ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
      • new virus worries people
        ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
      • dawn warning issued for punjabis
        ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
      • fashion young woman trendy look crop top with lehenga
        ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
      • yamuna water level in delhi is continuously decreasing
        ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
      • another heartbreaking incident in punjab
        ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
      • abhijay chopra blood donation camp
        ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
      • big news  famous singer abhijit in coma
        ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
      • alcohol bottle ration card viral
        ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
      • 7th pay commission  big good news for 1 2 crore employees  after gst now
        7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
      • ਧਰਮ ਦੀਆਂ ਖਬਰਾਂ
      • people with these zodiac signs should be especially careful
        ਸੋਮਵਾਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਰੱਖਣ ਖ਼ਾਸ ਧਿਆਨ ! ਸਿਹਤ ਪੱਖੋਂ ਹੋ ਸਕਦੈ...
      • a mistake made while placing a plate of food can make you poor
        ਸਾਵਧਾਨ! ਖਾਣੇ ਦੀ ਥਾਲੀ ਰੱਖਣ ਵੇਲੇ ਕੀਤੀ ਇਹ ਛੋਟੀ ਜਿਹੀ ਗਲਤੀ ਬਣਾ ਸਕਦੀ ਹੈ...
      • today the doors of fortune will open for these zodiac signs
        ਅੱਜ ਇਨ੍ਹਾਂ ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਹੋਵੇਗੀ ਪੈਸੇ ਦੀ ਬਾਰਿਸ਼
      • zodiac signs
        ਅਪ੍ਰੈਲ ਦੇ ਦੂਜੇ ਹਫ਼ਤੇ ਬਦਲੇਗੀ ਤਕਦੀਰ, ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ
      • the fate of these 4 zodiac signs will change from april 6th
        6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...
      • mango leaves will change your destiny
        ਅੰਬ ਦੇ ਪੱਤੇ ਬਦਲ ਦੇਣਗੇ ਤੁਹਾਡੀ ਕਿਸਮਤ ! ਜਾਣੋ ਵਾਸਤੂ ਅਨੁਸਾਰ ਇਨ੍ਹਾਂ ਦੇ...
      • the doors of destiny will open from april 14th
        14 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ...
      • the fortune of these 3 zodiac signs will shine in april
        ਅਪ੍ਰੈਲ 'ਚ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਮੰਗਲ ਦਾ ਗੋਚਰ ਕਰਵਾਏਗਾ ਵੱਡੇ...
      • money will rain on these 4 zodiac signs
        ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼ ! ਕਰੀਅਰ 'ਚ ਮਿਲੇਗੀ ਵੱਡੀ...
      • the fortune of these zodiac signs will shine till april 11
        ਗ੍ਰਹਿਆਂ ਦੀ ਚਾਲ 'ਚ ਵੱਡਾ ਬਦਲਾਅ! 11 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +