Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    6:01:27 PM

  • court sentences convict to death in hoshiarpur boy brutality case

    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ...

  • smuggler arrested with 10 kg of heroin in punjab

    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ...

  • paracetamol and bp fail quality test  government hospital bans it

    Paracetamol ਤੇ BP ਦੀ ਦਵਾਈ Quality test 'ਚ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁੰਬਈ
  • ਆਯੁਸ਼ਮਾਨ ਨੇ ਸਮਾਰਟਫੋਨ 'ਐਕਸ 5 ਮੈਕਸ' ਕੀਤਾ ਲਾਂਚ (ਦੇਖੋ ਤਸਵੀਰਾਂ)

ENTERTAINMENT News Punjabi(ਮਨੋਰੰਜਨ)

ਆਯੁਸ਼ਮਾਨ ਨੇ ਸਮਾਰਟਫੋਨ 'ਐਕਸ 5 ਮੈਕਸ' ਕੀਤਾ ਲਾਂਚ (ਦੇਖੋ ਤਸਵੀਰਾਂ)

  • Updated: 16 Dec, 2014 06:33 PM
ਮੁੰਬਈ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਬਾਲੀਵੁੱਡ ਅਭਿਨੇਤਾ ਅਤੇ ਗਾਇਕ ਆਯੁਸ਼ਮਾਨ ਖੁਰਾਨਾ ਨੇ ਸੋਮਵਾਰ ਨੂੰ ਸੰਸਾਰਕ ਬਰਾਂਡ ਵਿਵੋ ਵਲੋਂ ਨਿਰਮਿਤ ਦੁਨੀਆ ਦੇ ਸਭ ਤੋਂ ਪਤਲੇ ਸਮਾਰਟਫੋਨ 'ਐਕਸ 5ਮੈਕਸ' ਨਾਲ ਚਾਰ ਹੋਰ ਹੈਂਡਸੈਟਸ ਲਾਂਚ ਕੀਤੇ। ਉਨ੍ਹਾਂ ਨੇ ਕਿਹਾ ਕਿ ਇਹ ਯੰਗ ਬਰਾਂਡ ਉਨ੍ਹਾਂ ਦੇ ਵਿਅਕਤੀਤੱਤ 'ਤੇ ਫੱਬਦਾ ਹੈ। ਆਯੁਸ਼ਮਾਨ ਨੇ ਬਰਾਂਡ ਨਾਲ ਹੱਥ ਮਿਲਾਉਣ ਦੇ ਬਾਰੇ ਕਿਹਾ, ''ਨਵਾਂ ਬਰਾਂਡ ਹੋਣ ਦੇ ਚੱਲਦਿਆਂ ਇਹ ਮੇਰੇ ਵਿਅਕਤੀਤੱਤ 'ਤੇ ਖੂਬ ਫੱਬਦਾ ਹੈ। ਹਰ ਕੋਈ ਪਤਲਾ, ਵਧੀਆ ਦਿੱਖਣ ਵਾਲਾ ਅਤੇ ਅਨੋਖੇ ਫੀਚਰ ਵਾਲਾ ਗੈਜ਼ਟ ਚਾਹੁੰਦਾ ਹੈ।'' ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਵਿਚਾਰ ਧਾਰਾ 'ਮੇਕ ਇਨ ਇੰਡੀਆ' ਨਾਲ ਚੱਲ ਰਿਹਾ ਹਾਂ। ਉਹ ਭਾਰਤ 'ਚ ਆਪਣੇ ਉਤਪਾਦ ਦਾ ਨਿਰਮਾਣ ਖੁਦ ਕਰ ਰਹੇ ਹਨ।
ਫੋਨ ਦੀ ਲਾਂਚਿੰਗ ਇਥੇ ਓਬਰਾਏ ਹੋਟਲ 'ਚ ਕੀਤੀ ਗਈ। ਫੋਨ ਦੇ ਫੀਚਰ ਬਾਰੇ ਵਿਵੋ ਦੇ ਸੰਸਾਰਕ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ) ਸ਼ੇਨ ਵੀ ਨੇ ਕਿਹਾ, ''ਅਸੀਂ ਸਾਲ 2012 'ਚ ਵਿਸ਼ਵ ਦਾ ਸਭ ਤੋਂ ਪਤਲਾ ਫੋਨ ਐਕਸ1( 6.ਐੱਮ. ਐੱਮ) ਲੈ ਕੇ ਆਏ। ਉਸ ਤੋਂ ਬਾਅਦ ਸਾਲ 2013 ਦਾ ਸਭ ਤੋਂ ਪਤਲਾ ਫੋਨ ਐਕਸ3 (5.75 ਐੱਮ. ਐੱਮ) ਲਾਂਚ ਕੀਤਾ। ਹੁਣ ਇਸ ਸਾਲ ਸਾਲ 2014 'ਚ ਸਭ ਤੋਂ ਪਤਲਾ ਫੋਨ 'ਐਕਸ 5 ਮੈਕਸ' ਉਹ ਵੀ ਭਾਰਤ 'ਚ ਲਾਂਚ ਕਰਕੇ ਮਾਣ ਮਹਿਸੂਸ ਕਰ ਰਹੇ ਹਾਂ।''

  • ਆਯੁਸ਼ਮਾਨ ਖੁਰਾਨਾ
  • ਸਮਾਰਟਫੋਨ
  • vivo
  • ayushman khurana

ਭਾਰਤ 'ਚ ਸਰਚਿੰਗ ਦੌਰਾਨ ਸੰਨੀ ਨੇ ਮੋਦੀ ਨੂੰ ਵੀ ਛੱਡਿਆ ਪਿੱਛੇ (ਦੇਖੋ ਤਸਵੀਰਾਂ)

NEXT STORY

Stories You May Like

  • apple launches new airpods 5
    ਐਪਲ ਨੇ ਲਾਂਚ ਕੀਤੇ ਨਵੇਂ 'AirPods 5' ਮਿਲੇਗਾ Siri AI ਤੇ ਲਾਈਵ ਟ੍ਰਾਂਸਲੇਸ਼ਨ ਫੀਚਰ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • mandhana strengthens her place in the top 5
    ਮੰਧਾਨਾ ਨੇ ਟੀ-20 ਕੌਮਾਂਤਰੀ ਰੈਂਕਿੰਗ ਦੇ ਟਾਪ-5 ’ਚ ਆਪਣਾ ਸਥਾਨ ਕੀਤਾ ਮਜ਼ਬੂਤ
  • judge sentences 23 to death in 5 months
    'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ ਮੌਤ ਦੀ ਸਜ਼ਾ ਦਾ ਸੁਣਾਇਆ ਫੈਸਲਾ
  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • 5 named for breaking into house and beating up youth
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • cjp protestors  5 lakhs  notice
    CJP ਪ੍ਰਦਰਸ਼ਨਕਾਰੀਆਂ ਨੂੰ 5 ਲੱਖ ਦੇ ਨੋਟਿਸ 'ਤੇ ਸੁਪਰੀਮ ਕੋਰਟ ਨਾਰਾਜ਼, CJI ਸੂਰਿਆਕਾਂਤ ਨੇ ਆਖੀ ਇਹ ਗੱਲ
  • 1 rupee shagan  5 clothes  marriage barat
    ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਨੋਰੰਜਨ ਦੀਆਂ ਖਬਰਾਂ
    • first look of  pratap  released  amit sadh seen as a police officer
      ਫਿਲਮ 'ਪ੍ਰਤਾਪ' ਦਾ ਪਹਿਲਾ ਲੁੱਕ ਰਿਲੀਜ਼, ਪੁਲਸ ਅਧਿਕਾਰੀ ਦੀ ਭੂਮਿਕਾ 'ਚ ਨਜ਼ਰ...
    • preity zinta
      ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ
    • rashami desai to make a tv comeback after eight years
      8 ਸਾਲਾਂ ਬਾਅਦ ਟੀਵੀ 'ਤੇ ਵਾਪਸੀ ਕਰੇਗੀ ਰਸ਼ਮੀ ਦੇਸਾਈ
    • veteran actress  s health deteriorates
      900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...
    • the story of the film  daayra  is india s story  meghna gulzar
      ‘ਦਾਇਰਾ’ ਭਾਰਤ ਦੀ ਕਹਾਣੀ, ਇਸ ਲਈ ਕਾਸਟਿੰਗ ’ਚ ਦਿਸੀ ਦੇਸ਼ ਦੀ ਵਿਭਿੰਨਤਾ : ਮੇਘਨਾ...
    • preity zinta hansraj hans and suniel shetty included in the cbfc
      ਕੇਂਦਰ ਨੇ ਕੀਤਾ ਸੈਂਸਰ ਬੋਰਡ ਦਾ ਗਠਨ ! ਪ੍ਰਿਟੀ ਜ਼ਿੰਟਾ, ਸੁਨੀਲ ਸ਼ੈੱਟੀ ਤੇ...
    • actor anant nag to receive the dadasaheb phalke award
      ਅਦਾਕਾਰ ਅਨੰਤ ਨਾਗ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਪੁਰਸਕਾਰ
    • isha rikhi and badshah marriage
      ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...
    • gippy grewal faces mistreatment on air canada flight
      ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ, ਸੋਸ਼ਲ ਮੀਡੀਆ 'ਤੇ ਸਾਂਝੀ...
    • amitabh bachchan  s major initiative in ayodhya
      ਅਯੁੱਧਿਆ ’ਚ ਅਮਿਤਾਭ ਦਾ ਵੱਡਾ ਉਪਰਾਲਾ, ਪਿਤਾ ਹਰਿਵੰਸ਼ ਰਾਏ ਦੇ ਨਾਂ ’ਤੇ ਬਣੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +