Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:47:24 PM

  • phillaur boy kidnapped abroad demands rs 58 lakh for release

    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ...

  • central petroleum  gas cylinder  natural gas

    ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ...

  • 2 big drug and arms networks busted in punjab

    15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ...

  • traffic plan released in chandigarh for august 15

    15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਮਨੁੱਖ ਦੀ ਸੰਕਲਪ ਸ਼ਕਤੀ ਸੰਸਾਰ ਦਾ ਸਭ ਤੋਂ ਵੱਡਾ ਚਮਤਕਾਰ ਹੈ

DHARM News Punjabi(ਧਰਮ)

ਮਨੁੱਖ ਦੀ ਸੰਕਲਪ ਸ਼ਕਤੀ ਸੰਸਾਰ ਦਾ ਸਭ ਤੋਂ ਵੱਡਾ ਚਮਤਕਾਰ ਹੈ

  • Updated: 17 Dec, 2014 12:56 AM
Dharm
article
  • Share
    • Facebook
    • Tumblr
    • Linkedin
    • Twitter
  • Comment

* ਮਨੁੱਖ ਨੂੰ ਚੰਗੀ ਸਿੱਖਿਆ, ਚੰਗਾ ਸੁਭਾਅ, ਧਰਮ, ਯੋਗ ਅਭਿਆਸ ਅਤੇ ਵਿਗਿਆਨ ਨੂੰ ਧਾਰਨ ਕਰਕੇ ਜੀਵਨ 'ਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ।
* ਮਨੁੱਖ ਦਾ ਮਨ ਕੱਛੂਕੁੰਮੇ ਦੀ ਤਰ੍ਹਾਂ ਹੋਣਾ ਚਾਹੀਦਾ ਹੈ ਜੋ ਬਾਹਰ ਦੀਆਂ ਸੱਟਾਂ ਸਹਿੰਦੇ ਹੋਏ ਵੀ ਆਪਣੇ ਨਿਸ਼ਾਨੇ ਨੂੰ ਨਹੀਂ ਛੱਡਦਾ ਅਤੇ ਹੌਲੀ-ਹੌਲੀ ਮੰਜ਼ਿਲ 'ਤੇ ਪਹੁੰਚ ਜਾਂਦਾ ਹੈ।
* ਮਨੁੱਖ ਦੀ ਸਫਲਤਾ ਪਿੱਛੇ ਉਸ ਦੀ ਸੋਚਸ਼ੈਲੀ ਅਤੇ ਜਿਊਣ ਦਾ ਨਜ਼ਰੀਆ ਹੁੰਦਾ ਹੈ।
* ਮਨੁੱਖ ਆਪਣੇ ਅੰਦਰ ਦੀ ਬੁਰਾਈ 'ਤੇ ਧਿਆਨ ਨਹੀਂ ਦਿੰਦਾ ਅਤੇ ਦੂਸਰਿਆਂ ਦੀ ਓਨੀ ਹੀ ਬੁਰਾਈ ਤੇ ਆਲੋਚਨਾ ਕਰਦਾ ਹੈ।
* ਆਪਣੇ ਪਾਪ ਦਾ ਤਾਂ ਵੱਡਾ ਸ਼ਹਿਰ ਵਸਾਉਂਦਾ ਹੈ ਅਤੇ ਦੂਸਰਿਆਂ ਦਾ ਛੋਟਾ ਜਿਹਾ ਪਿੰਡ ਵੀ ਸਹਿਣ ਨਹੀਂ ਕਰ ਸਕਦਾ।
* ਮਨੁੱਖ ਦਾ ਜੀਵਨ 3 ਮੁੱਖ ਤੱਤਾਂ ਦਾ ਸੁਮੇਲ ਹੈ- ਸਰੀਰ, ਵਿਚਾਰ ਅਤੇ ਮਨ।
* ਮਨੁੱਖ ਦੇ ਭਾਵਾਂ 'ਚ ਰਚਨਾ ਸ਼ਕਤੀ ਹੈ। ਉਹ ਆਪਣੀ ਦੁਨੀਆ ਆਪ ਵਸਾ ਲੈਂਦਾ ਹੈ।
* ਮਨੁੱਖ ਬੁੱਧੀਮਾਨੀ 'ਤੇ ਘੁਮੰਡ ਕਰਦਾ ਹੈ ਪਰ ਕਿਸ ਕੰਮ ਦੀ ਉਹ ਬੁੱਧੀਮਾਨੀ ਜਿਸ ਵਿਚ ਜੀਵਨ ਹੱਸ-ਖੇਡ ਕੇ ਵੀ ਹੱਥ ਨਾ ਆਏ।
* ਮਨੁੱਖ ਪ੍ਰਸਥਿਤੀਆਂ ਦਾ ਦਾਸ ਨਹੀਂ ਹੈ, ਉਹ ਉਸ ਦਾ ਨਿਰਮਾਤਾ ਅਤੇ ਸਵਾਮੀ ਹੈ।
* ਮਨੁੱਖ ਨੂੰ ਅਧਿਆਤਮਿਕ ਗਿਆਨ ਅਤੇ ਆਤਮ ਵਿਗਿਆਨ ਦੀ ਜਾਣਕਾਰੀ ਹੋਏ ਬਗੈਰ ਇਹ ਸੰਭਵ ਨਹੀਂ ਹੈ ਕਿ ਮਨੁੱਖ ਮਾੜੇ ਕੰਮਾਂ ਦਾ ਤਿਆਗ ਕਰੇ।
* ਮਨੁੱਖ ਦੀ ਸੰਕਲਪ ਸ਼ਕਤੀ ਸੰਸਾਰ ਦਾ ਸਭ ਤੋਂ ਵੱਡਾ ਚਮਤਕਾਰ ਹੈ।
* ਮਨੁੱਖੀ ਜਨਮ ਸੌਖਾ ਹੈ ਪਰ ਮਨੁੱਖਤਾ ਮੁਸ਼ਕਿਲ ਕੋਸ਼ਿਸ਼ਾਂ ਕਰਕੇ ਕਮਾਉਣੀ ਪੈਂਦੀ ਹੈ।
* ਮਨੁੱਖ ਇਕ ਭਟਕਿਆ ਹੋਇਆ ਦੇਵਤਾ ਹੈ, ਸਹੀ ਦਿਸ਼ਾ 'ਚ ਚੱਲ ਸਕੇ ਤਾਂ ਉਸ ਤੋਂ ਵੱਡਾ ਸਿਆਣਾ ਹੋਰ ਕੋਈ ਨਹੀਂ।
* ਮਨੁੱਖ ਦੁਖੀ, ਨਿਰਾਸ਼, ਚਿੰਤਿਤ ਬੈਠਾ ਰਹਿੰਦਾ ਹੋਵੇ ਤਾਂ ਸਮਝ ਜਾਣਾ ਚਾਹੀਦਾ ਹੈ ਕਿ ਸਹੀ ਸੋਚਣ ਦੀ ਵਿਧੀ ਤੋਂ ਦੂਰ ਹੋਣ ਦਾ ਇਹ ਨਤੀਜਾ ਹੈ।
* ਮਨੁੱਖ ਕਰਮ ਕਰਨ 'ਚ ਆਜ਼ਾਦ ਹੈ ਪਰ ਇਸ ਦੇ ਨਤੀਜਿਆਂ 'ਚ ਚੋਣ ਦੀ ਕੋਈ ਸੁਵਿਧਾ ਨਹੀਂ।
* ਮਨੁੱਖ ਆਪਣੀ ਕਿਸਮਤ ਦਾ ਨਿਰਮਾਤਾ ਆਪ ਹੈ।
* ਮਨੁੱਖ ਦਾ ਆਪਣੇ ਆਪ ਤੋਂ ਵੱਧ ਕੇ ਨਾ ਕੋਈ ਦੁਸ਼ਮਣ ਹੈ ਅਤੇ ਨਾ ਦੋਸਤ।
* ਮਨੁੱਖਤਾ ਸਭ ਤੋਂ ਜ਼ਿਆਦਾ ਕੀਮਤੀ ਹੈ, ਉਸ ਦੀ ਰੱਖਿਆ ਕਰਨਾ ਹਰ ਜਾਗਰੂਕ ਵਿਅਕਤੀ ਦਾ ਪਹਿਲਾ ਧਰਮ ਹੈ।

  • ਚੰਗੀ ਸਿੱਖਿਆ
  • ਚੰਗਾ ਸੁਭਾਅ
  • ਧਰਮ
  • ਯੋਗ ਅਭਿਆਸ

ਵਿਆਖਿਆ ਸ੍ਰੀ ਜਪੁ ਜੀ ਸਾਹਿਬ

NEXT STORY

Stories You May Like

  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • what is the correct way to make tori vegetables
    ਤੋਰੀ ਦੀ ਸਬਜ਼ੀ ਬਣਾਉਣ ਦਾ ਕੀ ਹੈ ਸਭ ਤੋਂ ਸੌਖਾ ਤੇ ਸਹੀ ਤਰੀਕਾ
  • children are the most affected by all cancers in india
    ਭਾਰਤ 'ਚ ਬੱਚੇ ਸਭ ਕੈਂਸਰ ਨਾਲ ਸਭ ਤੋਂ ਜ਼ਿਆਦਾ ਪੀੜਤ : ਅਧਿਐਨ 'ਚ ਹੋਇਆ ਵੱਡਾ ਖੁਲਾਸਾ
  • begampura concept is the inspiration for sabka saath  sabka vikas
    ਗੁਰੂ ਰਵਿਦਾਸ ਜੀ ਦਾ ‘ਬੇਗਮਪੁਰਾ’ ਸੰਕਲਪ ਹੀ ‘ਸਭਕਾ ਸਾਥ, ਸਭਕਾ ਵਿਕਾਸ’ ਦੀ ਪ੍ਰੇਰਣਾ: ਕੇਵਲ ਸਿੰਘ ਢਿੱਲੋਂ
  • the right way to sleep can change your health
    ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ ਬਿਹਤਰ
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • the golden time for these 4 zodiac signs will begin today
      ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ...
    • rashifal maa lakshmi rajyoga money luck
      ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ...
    • chaturgrahi rajyog 11 august
      11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ...
    • these things kept in your purse can become the cause of poverty
      ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
    • today these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ...
    • solar eclipse will take place a few hours after shivratri
      ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ...
    • 35 grandsons carry 95 year grandmother kanwar yatra
      95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ...
    • a sink built in the wrong direction can make you poor
      ਰਸੋਈ 'ਚ ਗਲਤ ਦਿਸ਼ਾ 'ਚ ਬਣੀ ਹੋਈ ਸਿੰਕ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ...
    • the fate of these 2 zodiac signs will change with the transit of the sun
      ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ...
    • these 4 zodiac signs will have bright luck
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +