Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    1:04:09 AM

  • absence of police personnel at ladowal chowk again a big problem

    ਲਾਡੋਵਾਲ ਚੌਕ ’ਚ ਪੁਲਸ ਮੁਲਾਜ਼ਮਾਂ ਦੀ ਗੈਰ-ਹਾਜ਼ਰੀ...

  • power outage in punjab

    Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ...

  • dc vs csk

    IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਨਵੀਂ ਦਿੱਲੀ
  • 2012 'ਚ 6,00,000 ਕਰੋੜ ਰੁਪਏ ਦਾ ਕਾਲਾ ਧਨ ਵਿਦੇਸ਼ ਭੇਜਿਆ ਗਿਆ

BUSINESS KNOWLEDGE News Punjabi(ਵਪਾਰ ਗਿਆਨ)

2012 'ਚ 6,00,000 ਕਰੋੜ ਰੁਪਏ ਦਾ ਕਾਲਾ ਧਨ ਵਿਦੇਸ਼ ਭੇਜਿਆ ਗਿਆ

  • Updated: 17 Dec, 2014 07:37 AM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤ ਤੋਂ ਸੰਨ 2012 ਵਿਚ 6 ਲੱਖ ਕਰੋੜ ਰੁਪਏ ਕਾਲੇ ਧਨ ਵਜੋਂ ਵਿਦੇਸ਼ ਭੇਜੇ ਗਏ ਅਤੇ ਇਸ ਮਾਮਲੇ ਵਿਚ ਉਹ ਦੁਨੀਆ-ਭਰ ਵਿਚੋਂ ਤੀਜੇ ਨੰਬਰ 'ਤੇ ਰਿਹਾ।
ਗਲੋਬਲ ਫਾਈਨਾਂਸ ਇੰਟੀਗਰਿਟੀ (ਜੀ. ਐੱਫ. ਆਈ.) ਦੀ ਤਾਜ਼ਾ ਰਿਪੋਰਟ ਅਨੁਸਾਰ ਸਾਲ 2012 ਵਿਚ ਭਾਰਤੀਆਂ ਨੇ 94.76 ਅਰਬ ਡਾਲਰ (6 ਲੱਖ ਕਰੋੜ ਰੁਪਏ) ਵਿਦੇਸ਼ ਭੇਜੇ, ਉਥੇ 2003 ਤੋਂ 12 ਦਰਮਿਆਨ 10 ਸਾਲਾਂ ਵਿਚ 439.59 ਅਰਬ ਡਾਲਰ (28 ਲੱਖ ਕਰੋੜ ਰੁਪਏ) ਬਾਹਰ ਭੇਜੇ ਗਏ। ਭਾਵ ਔਸਤਨ ਹਰ ਸਾਲ 43.96 ਕਰੋੜ ਰੁਪਏ।
ਇਸ ਮਾਮਲੇ ਵਿਚ ਭਾਰਤ, ਚੀਨ ਤੇ ਰੂਸ ਤੋਂ ਬਾਅਦ ਤੀਜੇ ਨੰਬਰ 'ਤੇ ਹੈ। ਚੀਨ ਤੋਂ 2012 ਵਿਚ 249.57 ਅਰਬ ਡਾਲਰ ਅਤੇ ਰੂਸ ਤੋਂ 122.86 ਅਰਬ ਡਾਲਰ ਦੀ ਗੈਰ ਕਾਨੂੰਨੀ ਰਾਸ਼ੀ ਵਜੋਂ ਬਾਹਰ ਗਈ।
ਵਾਸ਼ਿੰਗਟਨ ਦੀ ਸੰਸਥਾ ਨੇ ਕਿਹਾ ਕਿ 2012 ਦੌਰਾਨ ਸਾਰੇ ਵਿਕਾਸਸ਼ੀਲ ਅਤੇ ਉਭਰਦੇ ਦੇਸ਼ਾਂ ਤੋਂ ਅਪਰਾਧ, ਭ੍ਰਿਸ਼ਟਾਚਾਰ ਅਤੇ ਟੈਕਸ ਚੋਰੀ ਦਾ ਕੁਲ 991.2 ਅਰਬ ਡਾਲਰ ਧਨ ਬਾਹਰ ਭੇਜਿਆ ਗਿਆ। ਇਸ ਵਿਚ ਭਾਰਤ ਤੋਂ ਭੇਜੇ ਗਏ ਇਸ ਤਰ੍ਹਾਂ ਦੇ ਧਨ ਦਾ ਹਿੱਸਾ ਲੱਗਭਗ 10 ਫੀਸਦੀ ਰਿਹਾ।
ਰਿਪੋਰਟ ਅਨੁਸਾਰ ਪਿਛਲੇ ਇਕ ਦਹਾਕੇ ਵਿਚ ਕਾਲਾ ਧਨ ਬਾਹਰ ਜਾਣ ਦੇ ਲਿਹਾਜ਼ ਨਾਲ ਭਾਰਤ ਚੌਥੇ ਨੰਬਰ 'ਤੇ ਹੈ। 2003-2012 ਦੌਰਾਨ ਇਸ ਤਰ੍ਹਾਂ ਦਾ ਸਭ ਤੋਂ ਵਧੇਰੇ 1250 ਅਰਬ ਡਾਲਰ ਕਾਲਾ ਧਨ ਚੀਨ ਤੋਂ ਬਾਹਰ ਗਿਆ। ਇਸ ਤੋਂ ਬਾਅਦ ਰੂਸ (973.86 ਅਰਬ ਡਾਲਰ) ਅਤੇ ਮੈਕਸੀਕੋ 514.26 ਅਰਬ ਡਾਲਰ ਦਾ ਨੰਬਰ ਰਿਹਾ। ਇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਦੇਸ਼ ਦੇ ਅੰਦਰ ਵੀ 14958 ਕਰੋੜ ਰੁਪਏ ਦਾ ਕਾਲਾ ਧਨ ਹੋਣ ਦੀ ਗੱਲ ਆਖੀ ਹੈ, ਜਿਸ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਆਮਦਨ ਕਰ ਵਿਭਾਗ ਕਰ ਰਿਹਾ ਹੈ।

  • ਕਾਲੇ ਧਨ
  • ਭਾਰਤ
  • black money
  • india

ਈ ਕਾਮਰਸ ਵਰਗੀਆਂ ਕਮੀਆਂ ਕਾਰਨ ਕੰਪਨੀ ਸੋਧ ਬਿੱਲ ਲਿਆਂਦਾ : ਜੇਤਲੀ

NEXT STORY

Stories You May Like

  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • rbi  return of 2000 notes continues  still 5 451 crore rupees remaining
    RBI ਦਾ ਵੱਡਾ ਅਪਡੇਟ: 2000 ਦੇ ਨੋਟਾਂ ਦੀ ਵਾਪਸੀ ਜਾਰੀ, ਅਜੇ ਵੀ 5,451 ਕਰੋੜ ਰੁਪਏ ਬਾਕੀ
  • pnb bank locker missing gold jewelry
    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ
  • new wave of inflation  subsidy bill will cross rs 2 lakh crore
    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ ਪਾਰ
  • milk price   4 rupee  hikes
    ਮਹਿੰਗਾ ਹੋ ਗਿਆ ਦੁੱਧ ! 4 ਰੁਪਏ ਤੱਕ ਵਧ ਗਈਆਂ ਕੀਮਤਾਂ, ਓਡੀਸ਼ਾ 'ਚ Omfed ਨੇ ਕੀਤਾ ਐਲਾਨ
  • kala dhillon protest
    ਵਿਧਾਇਕ ਕਾਲਾ ਢਿੱਲੋਂ ਵੱਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ
  • gangsters living abroad demanded ransom of rs 50 lakh from a person
    ਵਿਦੇਸ਼ 'ਚ ਬੈਠੇ ਗੈਂਗਸਟਰਾਂ ਨੇ ਵਿਅਕਤੀ ਕੋਲੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ, ਮਾਮਲਾ ਦਰਜ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • sbi issues alert for crores of customers
      SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ
    • ai based cyber threats increase  banks it budget
      AI ਆਧਾਰਿਤ ਸਾਈਬਰ ਖ਼ਤਰੇ ਵਧੇ, ਸਰਕਾਰੀ ਬੈਂਕ ਵਧਾਉਣਗੇ IT ਬਜਟ
    • pressure on auto sector   loss up to rs 25 000 crore
      ਵਾਹਨ ਨਿਯਮ ਨਾਲ ਆਟੋ ਸੈਕਟਰ ’ਤੇ ਦਬਾਅ : 25,000 ਕਰੋੜ ਰੁਪਏ ਤੱਕ ਮੁਨਾਫ਼ਾ ਘਟਣ...
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • rohit jain becomes new deputy governor of rbi
      ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ...
    • there will be no need to stop at toll plazas anymore
      ਹੁਣ ਨਹੀਂ ਪਵੇਗੀ ਟੋਲ ਪਲਾਜ਼ਾ 'ਤੇ ਰੁਕਣ ਦੀ ਲੋੜ ! ਸ਼ੁਰੂ ਹੋਇਆ ਦੇਸ਼ ਦਾ ਪਹਿਲਾ...
    • sonalika records highest ever april sales of 16 223
      ਸੋਨਾਲੀਕਾ ਨੇ ਅਪ੍ਰੈਲ ਦੀ ਹੁਣ ਤੱਕ ਦੀ ਸਭ ਤੋਂ ਵੱਧ 16,223 ਕੁੱਲ ਵਿਕਰੀ ਕੀਤੀ
    • know how much gold and silver have become cheaper in a week
      ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +