ਮੁੰਬਈ- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਸੰਦਰਭ ਦਰ 63.5813 ਰੁਪਏ ਪ੍ਰਤੀ ਡਾਲਰ ਨਿਰਧਾਰਤ ਕੀਤੀ ਜਦੋਂਕਿ ਪਿਛਲੇ ਕਾਰੋਬਾਰੀ ਦਿਨ 'ਤੇ ਇਹ 63.4135 ਰੁਪਏ ਪ੍ਰਤੀ ਡਾਲਰ ਸੀ।
ਆਰ.ਬੀ.ਆਈ. ਦੀ ਅਧਿਕਾਰਤ ਜਾਣਕਾਰੀ ਦੇ ਮੁਤਾਬਕ ਰੁਪਏ ਦੀ ਸੰਦਰਭ ਦਰ ਯੂਰੋ ਦੇ ਮੁਕਾਬਲੇ 'ਚ 79.3940 ਰੁਪਏ ਪ੍ਰਤੀ ਯੂਰੋ ਤੈਅ ਕੀਤੀ ਗਈ ਜੋ ਪਿਛਲੇ ਕਾਰੋਬਾਰੀ ਦਿਨ 'ਤੇ 79.005 ਰੁਪਏ ਪ੍ਰਤੀ ਯੂਰੋ ਰਹੀ ਸੀ। ਪੌਂਡ ਦੀ ਕੀਮਤ 99.9 816 ਰੁਪਏ ਪ੍ਰਤੀ ਪੌਂਡ ਤੈਅ ਕੀਤੀ ਗਈ। ਯੇਨ ਦੀ ਕੀਮਤ 54.35 ਰੁਪਏ ਪ੍ਰਤੀ ਸੈਂਕੜਾ ਯੇਨ ਨਿਰਧਾਰਤ ਕੀਤੀ ਗਈ।
800 ਸ਼ਹਿਰਾਂ 'ਚ ਇਕੱਠਿਆਂ ਰਿਲਾਇੰਸ ਜੀਓ ਦੇਵੇਗੀ 4ਜੀ ਦੀ ਸੌਗਾਤ
NEXT STORY