Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:03:37 PM

  • gurdaspur 4 arms smugglers arrested

    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ...

  • government a 7 member committee on the sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ...

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਵੀਂ ਦਿੱਲੀ
  • ਲੋਕ ਸਭਾ 'ਚ ਭਿੜੇ ਅਕਾਲੀ-ਕਾਂਗਰਸ ਸੰਸਦ ਮੈਂਬਰ (ਦੇਖੋ ਤਸਵੀਰਾਂ)

PUNJAB News Punjabi(ਪੰਜਾਬਂ)

ਲੋਕ ਸਭਾ 'ਚ ਭਿੜੇ ਅਕਾਲੀ-ਕਾਂਗਰਸ ਸੰਸਦ ਮੈਂਬਰ (ਦੇਖੋ ਤਸਵੀਰਾਂ)

  • Updated: 18 Dec, 2014 09:05 AM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਹਰਿਮੰਦਰ ਸਾਹਿਬ 'ਚ ਯਾਦਗਾਰ ਚਿੰਨ੍ਹ ਲਗਾਏ ਜਾਣ ਦਾ ਮਾਮਲਾ
ਨਵੀਂ ਦਿੱਲੀ — ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੇ ਇਕ ਸੰਸਦ ਮੈਂਬਰ 'ਤੇ ਦੋਸ਼ ਲਗਾਇਆ ਕਿ ਉਹ ਅੱਤਵਾਦ ਦੇ ਦੌਰ ਦੇ ਅੱਤਵਾਦੀਆਂ ਦੀਆਂ ਫੋਟੋਆਂ ਅਤੇ ਹੋਰ ਯਾਦਗਾਰੀ ਚਿੰਨ੍ਹ ਹਰਿਮੰਦਰ ਸਾਹਿਬ ਵਿਚ ਲਗਾਏ ਜਾਣ ਸੰਬੰਧੀ ਗੱਲਾਂ ਦੱਸ ਕੇ ਸਦਨ ਨੂੰ ਗੁੰਮਰਾਹ ਕਰ ਰਹੇ ਹਨ।
ਚੰਦੂਮਾਜਰਾ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਅਜਿਹੀਆਂ ਗੱਲਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਲੋਕ ਸਭਾ ਵਿਚ ਸਿਫਰ ਕਾਲ ਦੌਰਾਨ ਮਾਮਲਾ ਉਠਾਉਂਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਦਿਨੀਂ ਸਿਫਰ ਕਾਲ ਦੌਰਾਨ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਨੇ ਇਸ ਤਰ੍ਹਾਂ ਦੇ ਦੋਸ਼ ਲਗਾ ਕੇ ਸਦਨ ਨੂੰ ਗੁੰਮਰਾਹ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ। ਚੰਦੂਮਾਜਰਾ ਨੇ ਕਿਹਾ ਕਿ ਅੱਤਵਾਦੀ ਦੀ ਪਰਿਭਾਸ਼ਾ ਹਰ ਵਿਅਕਤੀ ਲਈ ਵੱਖਰੀ ਹੁੰਦੀ ਹੈ। 'ਕਾਂਗਰਸ ਲਈ ਤਾਂ ਭਗਤ ਸਿੰਘ ਅਤੇ ਊਧਮ ਸਿੰਘ ਵੀ ਅੱਤਵਾਦੀ ਹਨ ਪਰ ਸਾਡੇ ਲਈ ਉਹ ਸ਼ਹੀਦ ਹਨ।'
ਇਸ ਦਾ ਰਵਨੀਤ ਸਿੰਘ ਬਿੱਟੂ ਨੇ ਸਖ਼ਤ ਵਿਰੋਧ ਕੀਤਾ। ਇਸ ਦੇ ਤੁਰੰਤ ਬਾਅਦ ਦੋਵਾਂ ਧਿਰਾਂ ਵਿਚ ਸ਼ਬਦੀ ਜੰਗ ਸ਼ੁਰੂ ਹੋ ਗਈ। ਕਾਂਗਰਸ ਦੇ ਜਯੋਤਿਰਾਦਿਤਿਆ ਸਿੰਧੀਆ ਨੇ ਸਪੀਕਰ ਸੁਮਿੱਤਰਾ ਮਹਾਜਨ ਨੂੰ ਚੰਦੂਮਾਜਰਾ ਦੀ ਟਿੱਪਣੀ ਨੂੰ ਸੰਸਦ ਦੀ ਕਾਰਵਾਈ ਵਿਚੋਂ ਹਟਾਉਣ ਲਈ ਕਿਹਾ। ਅਕਾਲੀ ਦਲ ਦੇ ਮੈਂਬਰ ਨੇ ਕਿਹਾ ਕਿ ਹਰਿਮੰਦਰ ਸਾਹਿਬ ਸਿੱਖਾਂ ਦਾ ਪਵਿੱਤਰ ਅਸਥਾਨ ਹੈ ਅਤੇ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਲਾਵਾ ਕੁਝ ਨਹੀਂ ਹੈ।

  • ਰਵਨੀਤ ਸਿੰਘ ਬਿੱਟੂ
  • Ravneet Singh Bittu
  • ਅੱਤਵਾਦ
  • terrorism
  • ਪ੍ਰੇਮ ਸਿੰਘ ਚੰਦੂਮਾਜਰਾ
  • prem singh chandumajra

ਸੁਖਬੀਰ ਬਾਦਲ ਨੇ ਸਿੱਖਾਂ ਦੀ ਕਾਲੀ ਸੂਚੀ ਦਾ ਮਾਮਲਾ ਮੁੜ ਉਠਾਇਆ

NEXT STORY

Stories You May Like

  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • trinamool  20 rebel mps  supreme court
    ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ ਲੈਣਗੇ : ਸੁਪਰੀਮ ਕੋਰਟ
  • jammu kashmir  legislative assembly  chief election commissioner
    ਜੰਮੂ ਕਸ਼ਮੀਰ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ ਪ੍ਰਦਰਸ਼ਨ
  • eggs thrown at trinamool mp mahua moitra
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਸੁੱਟੇ ਗਏ ਆਂਡੇ
  • rajya sabha member satnam singh sandhu at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • tarun chugh in sangrur
    ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਰਾਜ ਸਭਾ ਮੈਂਬਰ ਤਰੁਣ ਚੁੱਘ
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • uproar in gurdaspur jail two groups of inmates clash
    ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ ਵੱਜੇ ਇਮਰਜੈਂਸੀ ਹੂਟਰ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • major incident inside punjab s high security jail
      ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ! ਪੂਰਾ ਮਾਮਲਾ ਸੁਣ ਹੈਰਾਨ ਰਹਿ...
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • raja warring  presidency  high command
      ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ...
    • huge concessions to these electricity consumers of punjab from today
      ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ...
    • firing case
      ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
    • massive fire broke out in a three storey clothing showroom in khanna
      ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ...
    • a massive fire broke out at a garbage dump in mohali
      ਮੋਹਾਲੀ 'ਚ ਕੂੜੇ ਢੇਰ ਨੂੰ ਲੱਗੀ ਭਿਆਨਕ ਅੱਗ, ਘਰਾਂ 'ਚ ਵੜਿਆ ਧੂੰਆਂ, ਸਾਹ ਲੈਣਾ...
    • 2 punajbis in usa
      ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ...
    • boy arresred with heroin
      10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
    • amarinder singh raja warring  congress high command
      ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +