Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:03:55 AM

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਜੈਜ਼ੀ ਬੀ ਨੂੰ ਪੁੱਛਿਆ, ''ਕਿੱਥੇ ਰੱਖਦੇ ਹੋ ਸ਼ੋਅਜ਼ ਦਾ ਪੈਸਾ' (ਵੀਡੀਓ)

PUNJAB News Punjabi(ਪੰਜਾਬਂ)

ਜੈਜ਼ੀ ਬੀ ਨੂੰ ਪੁੱਛਿਆ, ''ਕਿੱਥੇ ਰੱਖਦੇ ਹੋ ਸ਼ੋਅਜ਼ ਦਾ ਪੈਸਾ' (ਵੀਡੀਓ)

  • Updated: 18 Dec, 2014 04:39 PM
ਜਲੰਧਰ
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, (ਪ੍ਰੀਤ)-ਦੇਸ਼ ਅਤੇ ਵਿਦੇਸ਼ ਵਿਚ ਹੋਏ ਲਾਈਵ ਸ਼ੋਅਜ਼ ਦੀ ਪੈਮੇਂਟ ਹਵਾਲਾ ਦੇ ਜ਼ਰੀਏ ਟ੍ਰਾਂਸਫਰ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਕਰ ਰਹੀ ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੇ ਸਾਹਮਣੇ ਆਖਿਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਹਾਜ਼ਰ ਹੋਣਾ ਹੀ ਪਿਆ। ਜੈਜ਼ੀ ਬੀ ਪਹਿਲੀ ਵਾਰ ਈ. ਡੀ. ਸਾਹਮਣੇ ਪੇਸ਼ ਹੋਏ। ਈ. ਡੀ. ਅਧਿਕਾਰੀਆਂ ਨੇ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਤੋਂ ਦਿਨ ਦੇ ਕਰੀਬ ਸਾਢੇ 6 ਘੰਟੇ ਤੱਕ ਲੰਬੀ ਪੁੱਛਗਿਛ ਕੀਤੀ। ਜੈਜ਼ੀ ਬੀ ਨੂੰ ਅਗਲੇ ਹਫਤੇ ਦਸਤਾਵੇਜ਼ਾਂ ਸਮੇਤ ਦੁਬਾਰਾ ਪੇਸ਼ ਹੋਣ ਲਈ ਕਿਹਾ ਗਿਆ ਹੈ।
ਕਈ ਵਾਰ ਸੰਮਨ ਭੇਜੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬੀ ਗਾਇਕ ਜੈਜ਼ੀ ਬੀ ਈ. ਡੀ. ਦੇ ਅਸਿਸਟੈਂਟ ਡਾਇਰੈਕਟਰ ਨਿਰੰਜਨ ਸਿੰਘ ਸਾਹਮਣੇ ਪੇਸ਼ ਹੋਏ। ਸਵੇਰੇ ਕਰੀਬ 10.30 ਵਜੇ ਜੈਜ਼ੀ ਬੀ ਆਪਣੇ ਵਕੀਲ ਅਨਿਲ ਸ਼ਰਮਾ ਨਾਲ ਕੂਲ ਰੋਡ 'ਤੇ ਸਥਿਤ ਈ. ਡੀ. ਦਫਤਰ ਪਹੁੰਚੇ। ਜੈਜ਼ੀ ਬੀ ਤੇ ਈ.ਡੀ. ਅਧਿਕਾਰੀਆਂ ਨੇ ਕਰੀਬ ਢਾਈ ਵਜੇ ਤੱਕ ਅਤੇ ਫਿਰ ਲੰਚ ਤੋਂ ਬਾਅਦ 4 ਵਜੇ ਤੋਂ ਲੈ ਕੇ ਸ਼ਾਮ ਦੇ 6.30 ਵਜੇ ਤੱਕ ਪੁੱਛਗਿਛ ਕੀਤੀ। ਕਰੀਬ 6 ਘੰਟੇ ਚਲੀ ਪੁੱਛਗਿਛ ਦੌਰਾਨ ਜੈਜ਼ੀ ਬੀ ਤੇ ਉਸਦੇ ਕਾਰੋਬਾਰ, ਸ਼ੋਅ, ਪ੍ਰਾਪਰਟੀਜ਼ ਆਦਿ ਸੰਬੰਧੀ ਪੁੱਛਗਿਛ ਕੀਤੀ ਗਈ। ਕੈਨੇਡਾ ਸਿਟੀਜ਼ਨ ਜੈਜ਼ੀ ਬੀ ਨੇ ਈ. ਡੀ. ਅਧਿਕਾਰੀਆਂ ਸਾਹਮਣੇ ਸਪਸ਼ਟੀਕਰਨ ਵੀ ਦਿੱਤਾ ਕਿ ਉਹ ਪਿਛਲੀਆਂ ਪੇਸ਼ੀਆਂ ਦੌਰਾਨ ਕਿਉਂ ਨਹੀਂ ਆ ਸਕਿਆ।

ਜੈਜ਼ੀ ਬੀ ਦਾ ਪੱਖ ਇਹ ਰਿਹਾ ਕਿ ਵਿਦੇਸ਼ ਵਿਚ ਹੋਣ ਕਾਰਨ ਉਹ ਪੇਸ਼ ਨਹੀਂ ਹੋ ਸਕਿਆ। ਸੂਤਰਾਂ ਨੇ ਦੱਸਿਆ ਕਿ ਈ. ਡੀ. ਅਧਿਕਾਰੀਆਂ ਨੇ ਪੁੱਛਗਿਛ ਕੀਤੀ ਕਿ ਦੇਸ਼-ਵਿਦੇਸ਼ ਵਿਚ ਉਸ ਵਲੋਂ ਕਿੰਨੇ ਸ਼ੋਅ, ਫਿਲਮ ਐਲਬਮਾਂ ਕੀਤੀਆਂ ਗਈਆਂ ਹਨ। ਉਕਤ ਕਾਰੋਬਾਰ ਤੋਂ ਦੇਸ਼ ਜਾਂ ਵਿਦੇਸ਼ ਵਿਚ ਹੋਣ ਵਾਲੀ ਕਮਾਈ ਦੀ ਟ੍ਰਾਂਜੈਕਸ਼ਨ ਕਿਵੇਂ ਅਤੇ ਕਿਥੇ ਹੋਈ। ਆਡੀਓ ਕੰਪਨੀ ਸਪੀਡ ਦੀ ਟ੍ਰਾਂਜੈਕਸ਼ਨ ਸੰਬੰਧੀ ਵੀ ਪੁੱਛਿਆ ਗਿਆ। ਸੂਤਰਾਂ ਨੇ ਦੱਸਿਆ ਕਿ ਅੱਜ ਪਹਿਲੀ ਪੇਸ਼ੀ ਵਿਚ ਹੋਏ ਸਵਾਲ-ਜਵਾਬ ਤੋਂ ਬਾਅਦ ਜੈਜ਼ੀ ਬੀ ਨੂੰ ਅਗਲੇ 7 ਦਿਨਾਂ ਵਿਚ ਪੇਸ਼ੀ ਦੌਰਾਨ ਪ੍ਰਾਪਰਟੀ, ਸ਼ੋਅ, ਫਿਲਮਾਂ ਤੋਂ ਹੋਣ ਵਾਲੀ ਕਮਾਈ ਅਤੇ ਟ੍ਰਾਂਜੈਕਸ਼ਨ ਦੀ ਡਿਟੇਲ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਹੈ।

  • ਜੈਜ਼ੀ ਬੀ
  • jazzy b
  • ਈ ਡੀ
  • e d

ਲੋਕ ਸਭਾ 'ਚ ਭਿੜੇ ਅਕਾਲੀ-ਕਾਂਗਰਸ ਸੰਸਦ ਮੈਂਬਰ (ਦੇਖੋ ਤਸਵੀਰਾਂ)

NEXT STORY

Stories You May Like

  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • bbmb  central government  chairman
    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • zodiac singh
    ਡੇਢ ਸਾਲ ਤੱਕ ਖੂਬ ਪੈਸਾ ਕਮਾਉਣਗੀਆਂ ਇਹ 3 ਰਾਸ਼ੀਆਂ, ਹੋਵੇਗਾ ਪੈਸਾ ਹੀ ਪੈਸਾ
  • india may face slowdown in global economic growth  dbs
    ਭਾਰਤ ਅੰਤਰਰਾਸ਼ਟਰੀ ਆਰਥਿਕ ਵਾਧਾ ਪੈ ਸਕਦੈ ਮੱਠਾ : ਡੀ. ਬੀ. ਐੱਸ.
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • zodiac sign
    2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +