Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    10:01:28 PM

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

  • bengaluru rains 7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ...

  • tamil nadu exit poll 2026 actor vijays blockbuster entry

    ਤਮਿਲਨਾਡੂ ਐਗਜ਼ਿਟ ਪੋਲ 2026: ਅਦਾਕਾਰ ਵਿਜੇ ਦੀ...

  • kevin warsh set to clear key senate hurdle to replace fed chair powell

    ਕੇਵਿਨ ਵਾਰਸ਼ ਦੀ ਫੈੱਡਰਲ ਰਿਜ਼ਰਵ ਮੁਖੀ ਵਜੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਹਰੇਕ ਜੀਵ ਦੀ ਆਤਮਾ ਵਿਚ ਪ੍ਰਮਾਤਮਾ ਬਿਰਾਜਮਾਨ ਹੈ

DHARM News Punjabi(ਧਰਮ)

ਹਰੇਕ ਜੀਵ ਦੀ ਆਤਮਾ ਵਿਚ ਪ੍ਰਮਾਤਮਾ ਬਿਰਾਜਮਾਨ ਹੈ

  • Updated: 21 Dec, 2014 12:56 AM
Dharm
article
  • Share
    • Facebook
    • Tumblr
    • Linkedin
    • Twitter
  • Comment

* ਹੁਨਰਮੰਦ ਸ਼ਖਸੀਅਤ ਹਾਸਿਲ ਕਰਨਾ, ਅਮੀਰ ਬਣਨ ਦੇ ਮੁਕਾਬਲੇ ਕਿਤੇ ਜ਼ਿਆਦਾ ਸ੍ਰੇਸ਼ਠ ਹੈ।
* ਜੇ ਪਾਦਰੀ, ਮੌਲਵੀ ਤੇ ਮਹੰਤ ਵੀ ਇਕੋ ਤਰ੍ਹਾਂ ਦੀ ਗੱਲ ਨਹੀਂ ਕਹਿੰਦੇ ਤਾਂ 2 ਵਿਅਕਤੀਆਂ ਵਿਚ ਇਕਮੱਤ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ?
* ਕਦਮ-ਕਦਮ 'ਤੇ ਸਿਖਾਉਣ ਵਾਲੇ ਮੌਜੂਦ ਹਨ ਪਰ ਅੱਜ ਸਿੱਖਣਾ ਕੌਣ ਚਾਹੁੰਦਾ ਹੈ?
* ਹਰ ਮਨੁੱਖ ਆਪਣੇ-ਆਪ ਵਿਚ ਯੋਗ ਤੇ ਸਮਰੱਥ ਹੈ।
* ਸਾਡੀਆਂ ਉਲਝਣਾਂ ਤੇ ਮੁਸ਼ਕਿਲਾਂ ਕਿਤਿਓਂ ਆਕਾਸ਼ ਤੋਂ ਨਹੀਂ ਡਿਗੀਆਂ। ਉਹ ਮਨੁੱਖ ਦੀਆਂ ਆਪਣੀਆਂ ਬੀਜੀਆਂ ਤੇ ਵਧਾਈਆਂ ਗਈਆਂ ਹਨ।
* ਪੂਰੀ ਤਰ੍ਹਾਂ ਤੈਰਨ ਦਾ ਨਾਂ ਤੀਰਥ ਹੈ। ਸਿਰਫ ਪਾਣੀ ਵਿਚ ਡੁਬਕੀ ਲਗਾਉਣਾ ਹੀ ਤੀਰਥ ਇਸ਼ਨਾਨ ਨਹੀਂ।
* ਤੇਜ਼ ਹਨੇਰੀ ਚੱਲਣ 'ਤੇ ਵੀ ਪਹਾੜ ਸਥਿਰ ਰਹਿੰਦੇ ਹਨ।
* ਪ੍ਰਸੰਨਤਾ ਸਿਹਤ ਦਿੰਦੀ ਹੈ, ਤਣਾਅ ਰੋਗ ਦਿੰਦਾ ਹੈ।
* ਪ੍ਰਸੰਨ ਕਰਨ ਦਾ ਤਰੀਕਾ ਹੈ ਖੁਦ ਪ੍ਰਸੰਨ ਰਹਿਣਾ।
* ਹਰ ਚੰਗਾ ਕੰਮ ਸ਼ੁਰੂ 'ਚ ਅਸੰਭਵ ਲਗਦਾ ਹੈ।
* ਕੁਦਰਤ ਦੇ ਸਾਰੇ ਕੰਮ ਹੌਲੀ-ਹੌਲੀ ਹੁੰਦੇ ਹਨ।
* ਕੁਦਰਤ ਦੇ ਅਨੁਸਾਰ ਚੱਲੋ, ਸਿਹਤਮੰਦ ਰਹੋ।
* ਕੁਦਰਤ ਜਾਨਵਰਾਂ ਤਕ ਨੂੰ ਆਪਣੇ ਸਾਥੀ ਪਛਾਣਨ ਦੀ ਸੂਝ-ਬੂਝ ਦੇ ਦਿੰਦੀ ਹੈ।
* ਹਰੇਕ ਜੀਵ ਦੀ ਆਤਮਾ ਵਿਚ ਪ੍ਰਮਾਤਮਾ ਬਿਰਾਜਮਾਨ ਹੈ।
* ਬਹਾਦਰੀ, ਦੇਸ਼ ਭਗਤੀ, ਪਾਰਦਰਸ਼ਤਾ, ਦੂਰਦਰਸ਼ਤਾ, ਅਧਿਆਤਮਿਕਤਾ ਤੇ ਮਨੁੱਖਤਾ ਸਾਡੀ ਕਾਰਜ ਸ਼ੈਲੀ ਦੇ ਆਦਰਸ਼ ਹਨ।
* ਪਵਿੱਤਰ ਵਿਚਾਰ-ਪ੍ਰਵਾਹ ਹੀ ਜੀਵਨ ਹੈ ਅਤੇ ਵਿਚਾਰਾਂ ਦਾ ਪ੍ਰਵਾਹ ਰੁਕਣਾ ਹੀ ਮੌਤ ਹੈ।
* ਪਵਿੱਤਰ ਵਿਚਾਰ ਪ੍ਰਵਾਹ ਹੀ ਮਧੁਰ ਤੇ ਅਸਰਦਾਰ ਬਾਣੀ ਦਾ ਮੂਲ ਸੋਮਾ ਹਨ।
* ਪਿਆਰ ਵਾਸਨਾ ਨਹੀਂ, ਉਪਾਸਨਾ ਹੈ।
* ਸਜੀਵ ਅਧਿਆਤਮਿਕਤਾ ਉਹ ਹੈ ਜਿਸ ਵਿਚ ਤੁਹਾਡਾ ਨਿਰਮਾਣ ਦੁਨੀਆ ਵਾਲਿਆਂ ਦੀ ਅੰਨ੍ਹੀ ਭੇਡ ਚਾਲ ਨਾਲ ਨਹੀਂ, ਸਗੋਂ ਆਜ਼ਾਦ ਸਿਆਣਪ ਦੇ ਆਧਾਰ 'ਤੇ ਕਰ ਸਕਣਾ ਸੰਭਵ ਹੋ ਸਕੇ।

  • ਪਾਦਰੀ
  • ਮੌਲਵੀ
  • ਮਹੰਤ
  • ਜੀਵ
  • ਪ੍ਰਮਾਤਮਾ ਬਿਰਾਜਮਾਨ
  • ਆਕਾਸ਼

ਸੰਨਿਆਸ ਤੋਂ ਭਾਵ ਹੈ ਮੌਤ ਨਾਲ ਪਿਆਰ

NEXT STORY

Stories You May Like

  • youth in canada  incident
    ਕਹਿਰ ਰੱਬਾ ! ਨਾਨੇ ਦੇ ਸਸਕਾਰ ਤੋਂ ਥੋੜੀ ਦੇਰ ਬਾਅਦ ਹੀ ਕੈਨੇਡਾ ਵਿਚ ਦੋਹਤੇ ਦੀ ਮੌਤ
  • death of a young man death due to overdose
    ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • youth of punjab  drugs in punjab
    ਪੰਜਾਬ ਦੀ ਜਵਾਨੀ ਨਾਲ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਣ ਲੱਗੇ
  • district magistrate  restrictions in faridkot
    ਫਰੀਦਕੋਟ ਵਿਚ ਲੱਗ ਗਈਆਂ ਪਾਬੰਦੀਆਂ, 6 ਜੂਨ ਤੱਕ ਲਾਗੂ ਰਹਿਣਗੇ
  • youth dies after being hit by unknown vehicle
    ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
  • body of a person  ludhiana police
    ਹੁਸੈਨਪੁਰਾ ਵਿਚ ਸੜਕ ਕਿਨਾਰੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • famous hotel  punjab hotel
    ਪੰਜਾਬ : ਮਸ਼ਹੂਰ ਹੋਟਲ ਵਿਚ ਪੁਲਸ ਦੀ ਰੇਡ, 10 ਜੋੜੇ ਇਤਰਾਜ਼ਯੋਗ ਹਾਲਤ 'ਚ ਕਾਬੂ
  • anupam kher visits mahakaleshwar temple
    "ਅੱਜ, ਆਤਮਾ ਨੂੰ ਇਕ ਵੱਖ ਹੀ ਸ਼ਾਂਤੀ ਦਾ ਅਹਿਸਾਸ ਹੋਇਆ...", ਬਾਬਾ ਮਹਾਕਾਲ ਦੇ ਦਰਬਾਰ ਪਹੁੰਚੇ ਅਨੁਪਮ ਖੇਰ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • are you constantly losing your keys
      ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • those who wear slippers in the kitchen should be careful
      ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ...
    • if you do this as soon as you wake up in the morning be careful
      ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ...
    • lucky stars will shine for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ...
    • this remedy of yellow mustard will change your destiny
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ...
    • the luck of these zodiac signs will shine
      ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ...
    • the stars of these zodiac signs will change in the month of may
      ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
    • people with 3 zodiac signs will become millionaires
      3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +