Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:32:32 PM

  • parvinder jhota ashwani kumar medical

    ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ...

  • sho suspended in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO...

  • death of punjab police sho gurdev singh

    ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ...

  • new zealand moga youth

    ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਪੈਟਰੋਲ ਅਤੇ ਡੀਜ਼ਲ 'ਤੇ ਸਰਕਾਰ ਦਾ ਵੱਡਾ ਫੈਸਲਾ!

PUNJAB News Punjabi(ਪੰਜਾਬਂ)

ਪੈਟਰੋਲ ਅਤੇ ਡੀਜ਼ਲ 'ਤੇ ਸਰਕਾਰ ਦਾ ਵੱਡਾ ਫੈਸਲਾ!

  • Updated: 22 Dec, 2014 10:06 PM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)- ਨੈਸ਼ਨਲ ਹਾਈਵੇ 'ਤੇ ਬੱਸਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਟੋਲ ਪਲਾਜ਼ਾ ਤੋਂ ਛੋਟ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਅਗਲੇ ਕੁਝ ਦਿਨਾਂ ਵਿਚ ਮਨਜ਼ੂਰੀ ਮਿਲ ਸਕਦੀ ਹੈ।
ਪੰਜਾਬ ਨਾਲ ਟਰਾਂਸਪੋਰਟਰਾਂ ਦੇ ਪ੍ਰਤੀਨਿਧੀ ਮੰਡਲ ਨੇ ਪਿਛਲੇ ਦਿਨੀਂ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਟਰਾਂਸਪੋਰਟਰਾਂ ਅਤੇ ਵਾਹਨ ਚਾਲਕਾਂ ਨੂੰ ਟੋਲ ਤੋਂ ਛੋਟ ਦੇਣ ਦਾ ਮਾਮਲਾ ਚੁੱਕਿਆ ਸੀ। ਪ੍ਰਤੀਨਿਧੀਮੰਡਲ ਦੀ ਅਗਵਾਈ ਭਾਜਪਾ ਨੇਤਾ ਜਗਦੀਸ਼ ਸਾਹਨੀ ਨੇ ਕੀਤੀ ਸੀ। ਕੇਂਦਰੀ ਸਰਕਾਰ ਦੇ ਨਵੇਂ ਪ੍ਰਸਤਾਵ ਵਿਚ ਦੱਸਿਆ ਗਿਆ ਹੈ ਕਿ ਬੱਸਾਂ ਤੋਂ ਇਲਾਵਾ ਕਾਰਾਂ, ਜੀਪਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਟੋਲ ਟੈਕਸ ਤੋਂ ਛੋਟ ਮਿਲੇਗੀ। ਸਰਕਾਰ ਨੂੰ 2014 ਤੋਂ 2019 ਤਕ ਟੋਲ ਛੋਟ ਦੇਣ ਨਾਲ 27000 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
ਇਸ ਦੇ ਬਦਲੇ ਸਰਕਾਰ ਦੀ ਕੋਸ਼ਿਸ਼ ਹੈ ਕਿ ਪੈਟਰੋਲ ਅਤੇ ਡੀਜ਼ਲ 'ਤੇ 2-2 ਰੁਪਏ ਪ੍ਰਤੀ ਲੀਟਰ ਸੈਸ ਲਗਾ ਦਿੱਤਾ ਜਾਵੇ ਅਤੇ ਨਾਲ ਹੀ ਨਵੇਂ ਵਾਹਨਾਂ ਦੀ ਖਰੀਦ 'ਤੇ ਫੀਸ ਵਿਚ ਵਾਧਾ ਕਰ ਦਿੱਤਾ ਜਾਵੇਗਾ। ਇਸ ਨਾਲ ਸਰਕਾਰ ਨੂੰ ਮਾਲੀਏ ਵਿਚ ਹੋਣ ਵਾਲੇ ਨੁਕਸਾਨ ਦੀ ਭਰਪਾਈ ਹੋ ਜਾਵੇਗੀ।
ਸਰਕਾਰ ਨਵੇਂ ਵਾਹਨਾਂ ਦੀ ਖਰੀਦ 'ਤੇ 2 ਫੀਸਦੀ ਸਰਚਾਰਜ ਲਗਾਉਣਾ ਚਾਹੁੰਦੀ ਹੈ। ਇਸੇ ਤਰ੍ਹਾਂ ਨਾਲ ਪੁਰਾਣੇ ਵਾਹਨਾਂ 'ਤੇ 1000 ਰੁਪਏ ਦੀ ਫੀਸ ਲਾਗੂ ਕਰਨ ਦਾ ਪ੍ਰਸਤਾਵ ਹੈ।

  • ਟੋਲ ਪਲਾਜ਼ਾ
  • ਪੈਟਰੋਲ
  • Petrol
  • Toll Plaza
  • ਕੇਂਦਰ ਸਰਕਾਰ

ਮਜੀਠੀਆ ਦੀ ਜਗ੍ਹਾ ਮੈਂ ਹੁੰਦਾ ਤਾਂ ਅੱਧੇ ਮਿੰਟ 'ਚ ਅਸਤੀਫਾ ਦੇ ਦਿੰਦਾ- ਸਿੱਧੂ

NEXT STORY

Stories You May Like

  • petrol and diesel prices have increased  this company
    ਵੱਡਾ ਝਟਕਾ ! ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਗਿਆ ਵਾਧਾ, ਇਸ ਕੰਪਨੀ ਨੇ ਵਧਾਏ ਰੇਟ
  • now  tv channels will run on phones without a sim or data
    ਹੁਣ ਬਿਨਾਂ SIM ਅਤੇ ਡਾਟਾ ਦੇ ਫੋਨ 'ਚ ਚੱਲਣਗੇ TV ਚੈਨਲ ! ਸਰਕਾਰ ਦਾ ਵੱਡਾ ਫੈਸਲਾ
  • maharashtra government  s major decision amid drought threat
    ਸੋਕੇ ਦੇ ਖ਼ਤਰੇ ਵਿਚਕਾਰ ਮਹਾਰਾਸ਼ਟਰ ਸਰਕਾਰ ਦਾ ਵੱਡਾ ਫੈਸਲਾ, 10% ਹੋਵੇਗੀ ਪਾਣੀ ਦੀ ਕਟੌਤੀ
  • major decision by the odisha government
    ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ : 31 ਦਸੰਬਰ ਤੱਕ ਵਧਾਈ ਗਈ ਇਲੈਕਟ੍ਰਿਕ ਵਾਹਨ ਨੀਤੀ ਦੀ ਮਿਆਦ
  • farmers  425 per quintal  sugarcane procurement price
    ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ ਸਰਕਾਰ ਦਾ ਵੱਡਾ ਫੈਸਲਾ
  • relieving news regarding the release of poor prisoners
    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
  • obc reservation  madhya pradesh high court
    27% ਨਹੀਂ ਸਿਰਫ਼ 14% ਮਿਲੇਗਾ OBC ਰਾਖਵਾਂਕਰਨ, ਮੱਧ ਪ੍ਰਦੇਸ਼ ਹਾਈ ਕੋਰਟ ਦਾ ਵੱਡਾ ਫੈਸਲਾ
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • unseasonal rain in punjab farmers destroyed paddy crop
      ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • punjab relieving news for motorists
      ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ
    • raid in khanna
      ਖੰਨਾ 'ਚ ਪੈ ਗਈ RAID! ਤਲਾਸ਼ੀ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
    • fazilka band
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • vandalism at a liquor shop in mansa
      ਮਾਨਸਾ ’ਚ ਸ਼ਰਾਬ ਦੇ ਠੇਕੇ 'ਤੇ ਭੰਨਤੋੜ, SSP ਨੇ ਦਿੱਤਾ ਅਹਿਮ ਬਿਆਨ
    • highway protest
      'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +