Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    1:52:22 PM

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

  • us marines commercial ship arabian sea

    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ!...

  • punjab bjp appointments

    ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਲਾ ਆਪਣੇ ਧਰਮ ਦੀ ਪਾਲਣਾ ਵਿਚ ਹੈ

DHARM News Punjabi(ਧਰਮ)

ਭਲਾ ਆਪਣੇ ਧਰਮ ਦੀ ਪਾਲਣਾ ਵਿਚ ਹੈ

  • Updated: 23 Dec, 2014 12:05 AM
Dharm
article
  • Share
    • Facebook
    • Tumblr
    • Linkedin
    • Twitter
  • Comment

ਚੰਗੀ ਤਰ੍ਹਾਂ ਪਾਲਣਾ ਕੀਤੇ ਹੋਏ ਦੂਜੇ ਦੇ ਚੰਗੇ ਨਜ਼ਰ ਆਉਣ ਵਾਲੇ ਧਰਮ ਨਾਲੋਂ ਚੰਗਾ ਹੈ ਬਿਨਾਂ ਗੁਣ ਦੇ ਆਪਣੇ ਧਰਮ ਦੀ ਪਾਲਣਾ। ਆਪਣੇ ਧਰਮ ਦੀ ਪਾਲਣਾ ਕਰਨ ਵਿਚ ਹੀ ਭਲਾ ਈਹੈ, ਦੂਜੇ ਦਾ ਧਰਮ ਭੈਅ ਦੇਣ ਵਾਲਾ ਹੈ। ਜ਼ਿੰਦਗੀ ਵਿਚ ਅਜਿਹਾ ਕੰਮ ਕਰੋ ਜਿਸ ਵਿਚ ਦਿਲਚਸਪੀ ਤੇ ਗਿਆਨ ਹੋਵੇ ਕਿਉਂਕਿ ਉਹੀ ਤੁਹਾਡਾ ਧਰਮ ਹੈ। ਬਿਨਾਂ ਦਿਲਚਸਪੀ ਤੇ ਗਿਆਨ ਦੇ ਕੀਤਾ ਗਿਆ ਕੰਮ ਤੁਹਾਨੂੰ ਅੱਗੇ ਨਹੀਂ ਲਿਜਾ ਸਕਦਾ। ਉਦਾਹਰਣ ਵਜੋਂ ਬਿਜ਼ਨੈੱਸ ਵਿਚ ਦਿਲਚਸਪੀ ਰੱਖਣ ਵਾਲਾ ਜੇ ਨੌਕਰੀ ਕਰੇ ਅਤੇ ਨੌਕਰੀ ਵਿਚ ਦਿਲਚਸਪੀ ਰੱਖਣ ਵਾਲਾ ਜੇ ਬਿਜ਼ਨੈੱਸ ਕਰੇ ਤਾਂ ਸਫਲਤਾ ਨਹੀਂ ਮਿਲੇਗੀ। ਜਿਸ ਦਾ ਜੋ ਧਰਮ ਹੈ, ਉਸੇ ਦੇ ਹਿਸਾਬ ਨਾਲ ਕੰਮ ਨੂੰ ਚੁਣੋ। ਦੋਸਤ ਇੰਜੀਨੀਅਰਿੰਗ ਕਰ ਰਿਹਾ ਸੀ ਤਾਂ ਪਹਿਲਾਂ ਉਹ ਕਰ ਲਈ। ਬਾਅਦ 'ਚ ਦੇਖਾ-ਦੇਖੀ ਵਕਾਲਤ ਕਰ ਲਈ ਅਤੇ ਉਸ ਤੋਂ ਬਾਅਦ ਐੱਮ. ਬੀ. ਏ. ਕੀਤਾ। ਸਫਲਤਾ ਕਿਤੇ ਨਹੀਂ ਮਿਲੀ ਕਿਉਂਕਿ ਦਿਲਚਸਪੀ ਕਿਤੇ ਵੀ ਨਹੀਂ ਸੀ। ਹੋਇਆ ਇਹ ਕਿ ਅਖਰੀ 'ਚ ਪਿਤਾ ਦੀ ਦੁਕਾਨ 'ਤੇ ਹੀ ਬੈਠਣਾ ਪਿਆ। ਆਪਣੀ ਦਿਲਚਸਪੀ ਨੂੰ ਨਾ ਦੇਖਦਿਆਂ ਜੋ ਦੂਜਿਆਂ ਦੇ ਕਹਿਣ ਅਨੁਸਾਰ ਚੱਲਦੇ ਹਨ, ਪ੍ਰੇਸ਼ਾਨ ਹੀ ਰਹਿੰਦੇ ਹਨ। ਵਿਦੁਰ ਜਦੋਂ ਧ੍ਰਿਤਰਾਸ਼ਟਰ ਦਾ ਮਹੱਲ ਛੱਡ ਕੇ ਝੌਂਪੜੀ ਵਿਚ ਰਹਿਣ ਲੱਗੇ ਤਾਂ ਆਨੰਦ ਵਿਚ ਆ ਗਏ। ਇਹ ਕੁਝ ਅਜਿਹਾ ਹੀ ਹੈ ਜਿਵੇਂ ਫਾਈਵ ਸਟਾਰ ਹੋਟਲ ਵਿਚ ਕੰਮ ਕਰਨ ਵਾਲੇ ਨੂੰ ਨੀਂਦ ਆਪਣੇ ਛੋਟੇ ਜਿਹੇ ਘਰ ਵਿਚ ਹੀ ਆਏਗੀ ਕਿਉਂਕਿ ਦੂਜੇ ਦੇ ਪਕਵਾਨ ਵਿਚ ਉਹ ਮਜ਼ਾ ਨਹੀਂ ਜੋ ਆਪਣੀ ਸੁੱਕੀ ਰੋਟੀ ਵਿਚ ਹੈ। ਅਧਿਆਤਮ ਵਿਚ ਆਪਣੇ ਧਰਮ ਦਾ ਮਤਲਬ ਆਪਣੀ ਆਤਮਾ ਤੋਂ ਹੈ ਅਤੇ ਦੂਜੇ ਦਾ ਧਰਮ ਭਾਵ ਆਤਮਾ ਤੋਂ ਇਲਾਵਾ ਜੋ ਵੀ ਹੈ ਸੰਸਾਰਕ ਹੈ। ਇਸ ਲਈ ਭਲਾ ਆਪਣੇ ਧਰਮ ਦੀ ਪਾਲਣਾ ਵਿਚ ਹੀ ਹੈ, ਦੂਜੇ ਦਾ ਧਰਮ ਤਾਂ ਭੈਅ ਦਿੰਦਾ ਹੈ ਕਿਉਂਕਿ ਸਿਰਫ ਆਤਮਾ ਹੀ ਨਿਰਭੈ ਹੈ, ਬਾਕੀ ਸਾਰੇ ਭੈਅ ਨਾਲ ਘਿਰੇ ਹੋਏ ਹਨ।

  • ਦਿਲਚਸਪੀ
  • ਜ਼ਿੰਦਗੀ
  • ਧਰਮ
  • ਗਿਆਨ
  • ਪਾਲਣਾ

ਪ੍ਰਮਾਤਮਾ ਦੀ ਸ੍ਰਿਸ਼ਟੀ ਦਾ ਹਰ ਵਿਅਕਤੀ ਸਮਾਨ ਹੈ

NEXT STORY

Stories You May Like

  • youth in canada  incident
    ਕਹਿਰ ਰੱਬਾ ! ਨਾਨੇ ਦੇ ਸਸਕਾਰ ਤੋਂ ਥੋੜੀ ਦੇਰ ਬਾਅਦ ਹੀ ਕੈਨੇਡਾ ਵਿਚ ਦੋਹਤੇ ਦੀ ਮੌਤ
  • death of a young man death due to overdose
    ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • youth of punjab  drugs in punjab
    ਪੰਜਾਬ ਦੀ ਜਵਾਨੀ ਨਾਲ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਣ ਲੱਗੇ
  • economy condition
    ਸਾਨੂੰ ਆਪਣੇ ਦੇਸ਼ ਦੀ ਅਰਥਵਿਵਸਥਾ ਦੇ ਭਵਿੱਖ ਦੀ ਚਿੰਤਾ ਹੋਣੀ ਚਾਹੀਦੀ ਹੈ
  • census  caste count amit shah
    ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ
  • government jobs supreme court
    ਸਰਕਾਰੀ ਨੌਕਰੀਆਂ ’ਚ ਬਰਾਬਰੀ ਦੇ ਅਧਿਕਾਰ ਦੀ ਪਾਲਣਾ ਜ਼ਰੂਰੀ : ਸੁਪਰੀਮ ਕੋਰਟ
  • district magistrate  restrictions in faridkot
    ਫਰੀਦਕੋਟ ਵਿਚ ਲੱਗ ਗਈਆਂ ਪਾਬੰਦੀਆਂ, 6 ਜੂਨ ਤੱਕ ਲਾਗੂ ਰਹਿਣਗੇ
  • youth dies after being hit by unknown vehicle
    ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • are you constantly losing your keys
      ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • those who wear slippers in the kitchen should be careful
      ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ...
    • if you do this as soon as you wake up in the morning be careful
      ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ...
    • lucky stars will shine for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ...
    • this remedy of yellow mustard will change your destiny
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ...
    • the luck of these zodiac signs will shine
      ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ...
    • the stars of these zodiac signs will change in the month of may
      ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
    • people with 3 zodiac signs will become millionaires
      3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +