Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:33:12 AM

  • 5 people were detained by the police for the bandh call dcp s statement

    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ...

  • sho suspended in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO...

  • big jump in gold and silver  know how much rates have increased

    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ...

  • imran khan asked to leave india by october 28

    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਪਿੱਠ 'ਚ ਛੁਰਾ ਮਾਰ ਰਿਹੈ ਕੈਪਟਨ : ਬਾਜਵਾ

PUNJAB News Punjabi(ਪੰਜਾਬਂ)

ਪਿੱਠ 'ਚ ਛੁਰਾ ਮਾਰ ਰਿਹੈ ਕੈਪਟਨ : ਬਾਜਵਾ

  • Updated: 23 Dec, 2014 07:35 AM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਕੈਪਟਨ-ਬਾਜਵਾ ਜੰਗ ਫਿਰ ਹੋਈ ਤੇਜ਼
ਜਲੰਧਰ— (ਵਿਸ਼ੇਸ਼)—ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਸੂਬਾ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਧੜਿਆਂ ਦੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਦੋ ਮਹੀਨਿਆਂ ਦੀ ਖਾਮੋਸ਼ੀ ਤੋਂ ਬਾਅਦ ਇਕ ਵਾਰ ਫਿਰ ਤੋਂ ਦੋਵਾਂ ਪਾਸਿਆਂ ਤੋਂ ਹਮਲੇ ਤੇਜ਼ ਹੋ ਗਏ ਹਨ। ਅਦਾਲਤ ਤੋਂ ਦੁਬਈ ਜਾਣ ਦੀ ਛੁੱਟੀ ਲੈ ਕੇ ਦੁਬਈ ਜਾਣ ਤੋਂ ਪਹਿਲਾਂ ਕੈਪਟਨ ਨੇ ਇਕ ਵਾਰ ਫਿਰ ਜੰਗ ਭੜਕਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਤਾਂ ਬਾਜਵਾ ਨੂੰ ਪ੍ਰਧਾਨ ਹੀ ਨਹੀਂ ਮੰਨਦੇ ਹਨ। ਇਸ ਤੋਂ ਇਕ ਦਿਨ ਪਹਿਲਾਂ ਕੈਪਟਨ ਸਮਰਥਕ ਕੁਝ ਵਿਧਾਇਕਾਂ ਨੇ ਵੀ ਕਾਂਗਰਸ ਹਾਈਕਮਾਨ ਨੂੰ ਮਿਲ ਕੇ ਬਾਜਵਾ ਨੂੰ ਹਟਾਉਣ ਦੀ ਮੰਗ ਕੀਤੀ ਸੀ। ਓਧਰ ਬਾਜਵਾ ਗਰੁੱਪ ਵੀ ਕੈਪਟਨ ਵਿਰੁੱਧ ਸਰਗਰਮ ਹੋ ਗਿਆ ਹੈ। ਪਤਾ ਲੱਗਾ ਹੈ ਕਿ ਬਾਜਵਾ ਤੇ ਉਨ੍ਹਾਂ ਦੇ ਕਈ ਸਮਰਥਕਾਂ ਨੇ ਵੀ ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਕੇ ਪਾਰਟੀ ਹਾਈ ਕਮਾਨ ਨੂੰ ਕੈਪਟਨ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਦੀ ਜਾਣਕਾਰੀ ਦਿੱਤੀ। ਬਾਜਵਾ ਸਮਰਥਕਾਂ ਨੇ ਸ਼ਿਕਾਇਤ ਕੀਤੀ ਹੈ ਕਿ ਕੈਪਟਨ ਜਾਣਬੁੱਝ ਕੇ ਕਾਂਗਰਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕੈਪਟਨ ਵਲੋਂ ਨੇੜਲੇ ਭਵਿੱਖ 'ਚ ਕਾਂਗਰਸ ਛੱਡਣ ਦੀਆਂ ਅਟਕਲਾਂ ਵਿਚਾਲੇ ਬਾਜਵਾ ਸਮਰਥਕਾਂ ਨੇ ਕਿਹਾ ਕਿ ਕੈਪਟਨ ਸਿਰਫ ਆਪਣੇ ਹਿੱਤਾਂ ਲਈ ਸਿਆਸਤ ਕਰਦੇ ਹਨ ਜਿਸ ਲਈ ਉਹ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਤੋਂ ਪਿਛਾਂਹ ਨਹੀਂ ਹਟਦੇ। ਮੌਜੂਦਾ ਸਮੇਂ 'ਚ ਨਸ਼ਾ ਰੈਕੇਟ ਦੇ ਮਾਮਲੇ 'ਤੇ ਪੰਜਾਬ ਕਾਂਗਰਸ ਨੇ ਅਕਾਲੀ ਦਲ ਨੂੰ ਜਦ ਬੈਕਫੁੱਟ 'ਤੇ ਧੱਕ ਦਿੱਤਾ ਹੈ ਤਾਂ ਜਨਤਾ ਦਾ ਧਿਆਨ ਉਸ ਪਾਸੋਂ ਹਟਾਉਣ ਲਈ ਹੀ ਕੈਪਟਨ ਨੇ ਬਾਜਵਾ ਵਿਰੁੱਧ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਪਾਰਟੀ ਨੂੰ ਬਲੈਕਮੇਲ ਕਰਨ 'ਚ ਵੀ ਮਾਹਿਰ ਹਨ। 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦ ਕੈਪਟਨ ਸੂਬਾ ਪ੍ਰਧਾਨ ਸਨ ਤਾਂ ਉਨ੍ਹਾਂ ਰਾਹੁਲ ਨੂੰ ਮਜਬੂਰ ਕਰਕੇ ਇਹ ਐਲਾਨ ਕਰਵਾਇਆ ਸੀ ਕਿ ਜੇ ਕਾਂਗਰਸ ਸੱਤਾ 'ਚ ਆਈ ਤਾਂ ਉਨ੍ਹਾਂ ਨੂੰ ਹੀ ਸੀ. ਐੱਮ. ਬਣਾਇਆ ਜਾਵੇਗਾ। ਇਹ ਐਲਾਨ ਹੀ ਕਾਂਗਰਸ ਦੀ ਹਾਰ ਦਾ ਕਾਰਨ ਬਣਿਆ। ਹੁਣ ਵੀ ਕੈਪਟਨ ਇਸ ਤਰ੍ਹਾਂ ਦੀਆਂ ਖਬਰਾਂ ਛਪਵਾ ਰਹੇ ਹਨ ਕਿ ਉਹ ਆਪਣੀ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ ਤਾਂ ਕਿ ਪਾਰਟੀ ਹਾਈਕਮਾਨ ਉਨ੍ਹਾਂ ਦੇ ਦਬਾਅ 'ਚ ਆ ਜਾਵੇ। ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਬਾਜਵਾ ਸਮਰਥਕ ਜਲੰਧਰ, ਤਰਨਤਾਰਨ, ੁਗਰਦਾਸਪੁਰ ਤੇ ਲੁਧਿਆਣਾ ਨਾਲ ਸੰਬੰਧਤ ਅਹੁਦੇਦਾਰਾਂ ਨੇ ਸੋਨੀਆ ਅਤੇ ਰਾਹੁਲ ਨੂੰ ਇਕ ਪੱਤਰ ਲਿਖਿਆ ਹੈ ਜਿਸ 'ਚ ਕਿਹਾ ਗਿਆ ਹੈ ਕਿ ਕੈਪਟਨ ਕਾਂਗਰਸ ਛੱਡਣ ਦਾ ਮਨ ਬਣਾ ਚੁੱਕੇ ਹਨ ਅਤੇ ਉਹ ਜਾਣ-ਬੁੱਝ ਕੇ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ। ਉਨ੍ਹਾਂ ਪਾਰਟੀ 'ਚ ਉਸ ਸਮੇਂ ਫੁੱਟ ਪਾਈ ਹੈ ਜਦ ਸੋਨੀਆ ਗਾਂਧੀ ਹਸਪਤਾਲ 'ਚ ਦਾਖਲ ਹੈ। ਉਨ੍ਹਾਂ ਲਿਖਿਆ ਹੈ ਕਿ ਕੈਪਟਨ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ 2009-10 'ਚ ਜਦ ਉਨ੍ਹਾਂ ਦੇ ਮੁੱਖ ਮੰਤਰੀ ਕਾਲ ਦੌਰਾਨ ਬੀਬੀ ਭੱਠਲ 35 ਵਿਧਾਇਕਾਂ ਨਾਲ ਉਨ੍ਹਾਂ ਵਿਰੁੱਧ ਖੜ੍ਹੀ ਹੋਈ ਸੀ ਤਾਂ ਸੋਨੀਆ ਗਾਂਧੀ ਨੇ ਹੀ ਉਨ੍ਹਾਂ ਦੀ ਕੁਰਸੀ ਬਚਾਈ ਸੀ। ਪੱਤਰ 'ਚ ਇਹ ਵੀ ਕਿਹਾ ਗਿਆ ਹੈ ਕਿ ਹਾਈਕਮਾਨ ਕੈਪਟਨ ਦੀਆਂ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣ ਕਿਉਂਕਿ ਪਾਰਟੀ ਦੀ ਪਿੱਠ 'ਚ ਛੁਰਾ ਮਾਰਨਾ ਕੈਪਟਨ ਲਈ ਨਵੀਂ ਗੱਲ ਨਹੀਂ ਹੈ। ਉਹ ਪਹਿਲਾਂ ਵੀ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋ ਚੁੱਕੇ ਹਨ।

  • ਕੈਪਟਨ ਅਮਰਿੰਦਰ
  • ਪ੍ਰਤਾਪ ਸਿੰਘ ਬਾਜਵਾ
  • ਸੋਨੀਆ ਗਾਂਧੀ
  • Pratap Singh Bajwa

ਅਕਾਲੀ-ਭਾਜਪਾ ਗੱਠਜੋੜ ਜਿੰਨੀ ਛੇਤੀ ਟੁੱਟੇਗਾ ਚੰਗਾ ਹੋਵੇਗਾ : ਲੰਗਾਹ

NEXT STORY

Stories You May Like

  • office  back pain  job  treatment
    ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ ਕਰੀਏ ਇਲਾਜ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • treated for back pain  but cancer was later diagnosed
    ਪਿੱਠ ਦਰਦ ਦਾ ਕਰਦੇ ਰਹੇ ਇਲਾਜ, ਮਗਰੋਂ ਸਾਹਮਣੇ ਆਇਆ ਕੈਂਸਰ, ਅਦਾਲਤ ਨੇ ਡਾਕਟਰਾਂ ’ਤੇ ਠੋਕਿਆ 5 ਲੱਖ ਜੁਰਮਾਨਾ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • nia  captain smit machchhar  flight  investigation
    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA !
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • unique tortoise abcd  yellow markings video viral
    ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ
  • i want to live injured captain machhar
    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛਾਰ ਬਾਰੇ ਇਕ ਹੋਰ ਵੱਡਾ ਖੁਲਾਸਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
Trending
Ek Nazar
north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • full effect of   punjab bandh   in derabassi
      'ਪੰਜਾਬ ਬੰਦ' ਦਾ ਡੇਰਾਬੱਸੀ 'ਚ ਮੁਕੰਮਲ ਅਸਰ, ਮੁੱਖ ਬਜ਼ਾਰ ਅਤੇ ਸਕੂਲ-ਕਾਲਜ...
    • tarn taran  ajmeet singh  gurlal singh  arrested  punjab police
      ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ ਗੁਰਲਾਲ ਸਿੰਘ ਗ੍ਰਿਫ਼ਤਾਰ ! AGTF...
    • latest on school holidays amid punjab bandh
      'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ...
    • amritsar tarn taran road petrol pump robbery
      ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ...
    • tarn taran heroin punjab police head constable arrested
      ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ
    • punjab bandh parvinder jhota today
      ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ...
    • surveillance to be increased at drug hotspots
      ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
    • senior lashkar e taiba commander shot dead in pakistan
      ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ...
    • ludhiana schools to remain closed today
      'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ ਸਕੂਲ ਅੱਜ ਰਹਿਣਗੇ ਬੰਦ
    • punjab bandh farmers union parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +