Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    12:31:09 PM

  • s  major singh becomes new manager of sachkhand sri darbar sahib

    ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ ਬਣੇ...

  • warning of rain thunderstorm and lightning in punjab

    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ...

  • pakistan opens 6 land trade routes to iran

    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ...

  • petrol diesel tension over  travel will be cheaper  govt issues draft

    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਮਹਾਰਾਜ ਲਾਲ ਦਾਸ ਜੀ ਭੂਰੀਵਾਲੇ

DHARM News Punjabi(ਧਰਮ)

ਮਹਾਰਾਜ ਲਾਲ ਦਾਸ ਜੀ ਭੂਰੀਵਾਲੇ

  • Updated: 23 Dec, 2014 05:05 AM
Dharm
article
  • Share
    • Facebook
    • Tumblr
    • Linkedin
    • Twitter
  • Comment

ਸਮਾਜ ਦੀ ਤਰੱਕੀ, ਖੁਸ਼ਹਾਲੀ ਅਤੇ ਮਨੁੱਖੀ ਜੀਵਨ ਦੇ ਕਲਿਆਣ ਲਈ ਮਹਾਰਾਜ ਭੂਰੀਵਾਲੇ ਗਰੀਬਦਾਸੀ ਸੰਪਰਦਾਇ ਦੀ ਗੁਰਗੱਦੀ ਨੇ ਜੋ ਯੋਗਦਾਨ ਪਾਇਆ ਹੈ, ਉਸ ਦਾ ਸ਼ਬਦਾਂ ਵਿਚ ਬਿਆਨ ਕਰਨਾ ਔਖਾ ਹੈ। ਇਸ ਸੰਪਰਦਾਇ ਨੇ ਜੀਵਾਂ ਦੇ ਕਲਿਆਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਆ, ਚੰਗੀ ਸੋਚ, ਸਾਦਗੀ, ਪਰਉਪਕਾਰਤਾ ਆਦਿ ਅਜਿਹੇ ਗੁਣਾਂ ਦੇ ਧਾਰਨੀ ਬਣਾਇਆ ਹੈ। ਮਹਾਰਾਜ ਭੂਰੀਵਾਲੇ ਗਰੀਬਦਾਸੀ ਸੰਪਰਦਾਇ ਦੇ ਮੋਢੀ ਮਹਾਪੁਰਸ਼ ਮਹਾਰਾਜ ਬ੍ਰਹਮ ਸਾਗਰ ਜੀ ਸਨ ਜਿਨ੍ਹਾਂ ਨੂੰ ਭੂਰੀਵਾਲੇ ਤਖੱਲਸ ਨਾਲ ਲੋਕ ਪੁਕਾਰਦੇ ਸਨ। ਮਹਾਰਾਜ ਬ੍ਰਹਮ ਸਾਗਰ ਜੀ ਭੂਰੀਵਾਲਿਆਂ ਦਾ ਜਨਮ ਖਾਲਸੇ ਦੀ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਪਿੰਡ ਰਾਮਪੁਰ (ਦੂਣੀ) ਵਿਖੇ ਹੋਇਆ। ਮਹਾਰਾਜ ਬ੍ਰਹਮ ਸਾਗਰ ਜੀ ਭੂਰੀਵਾਲਿਆਂ ਨੇ ਮਹਾਰਾਜ ਸਤਿਗੁਰੂ ਕਬੀਰ ਸਾਹਿਬ ਜੀ, ਮਹਾਰਾਜ ਜਗਤ ਗੁਰੂ ਅਚਾਰੀਆ ਗਰੀਬਦਾਸ ਜੀ ਦੁਆਰਾ ਰਚਿਤ ਗੁਰਬਾਣੀ ਦਾ ਉਪਦੇਸ਼ ਘਰ-ਘਰ ਪਹੁੰਚਾਇਆ, ਜਿਸ ਨਾਲ ਸਮਾਜ ਵਿਚ ਇਕ ਖੁਸ਼ਹਾਲੀ ਦਾ ਮੁੱਢ ਬੱਝ ਗਿਆ ਸੀ। ਮਹਾਰਾਜ ਭੂਰੀਵਾਲਿਆਂ ਨੇ ਮਹਾਰਾਜ ਲਾਲ ਦਾਸ ਜੀ ਭੂਰੀਵਾਲਿਆਂ ਨੂੰ ਇਸ ਗੁਰਗੱਦੀ ਪ੍ਰੰਪਰਾ ਦੇ ਦੂਸਰੇ ਗੱਦੀਨਸ਼ੀਨ ਦੀ ਵਾਗਡੋਰ ਸੰਭਾਲੀ।
ਮਹਾਰਾਜ ਲਾਲ ਦਾਸ ਜੀ ਭੂਰੀਵਾਲਿਆਂ ਦਾ ਅਵਤਾਰ ਜ਼ਿਲਾ ਲੁਧਿਆਣੇ ਦੇ ਇਤਿਹਾਸਕ ਪਿੰਡ ਰਕਬਾ ਧਾਮ (ਨੇੜੇ ਮੁੱਲਾਂਪੁਰ ਦਾਖਾ) ਵਿਖੇ ਜੱਟ ਘਰਾਣੇ ਦੇ ਬੱਲ ਪਰਿਵਾਰ ਵਿਚ ਮਾਤਾ ਸ਼੍ਰੀਮਤੀ ਪ੍ਰਤਾਪ ਕੌਰ ਦੀ ਕੁੱਖੋਂ ਸ. ਕਾਹਨ ਸਿੰਘ ਬੱਲ ਦੇ ਘਰ ਬਿਕ੍ਰਮੀ ਸੰਮਤ 1946 ਨੂੰ ਪੋਹ ਸੁਦੀ ਦੀ ਦੂਜ ਵਾਲੇ ਦਿਨ ਹੋਇਆ।
ਆਪ ਜੀ ਮਹਾਰਾਜ ਬ੍ਰਹਮ ਸਾਗਰ ਜੀ ਭੂਰੀਵਾਲਿਆਂ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਗ੍ਰਹਿਸਥੀ ਜੀਵਨ ਤਿਆਗ ਕੇ ਦੁਨਿਆਵੀ ਕਲਿਆਣ ਲਈ ਨਾਮ-ਬਾਣੀ ਸਿਮਰਨ ਨਾਲ ਲੋਕਾਂ ਨੂੰ ਜੋੜਦੇ ਗਏ। ਇਸ ਦੌਰਾਨ ਆਪ ਨੇ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਯੂ. ਪੀ., ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਹਰਿਆਣਾ ਆਦਿ ਦੇ ਨਾਲ-ਨਾਲ ਪੰਜਾਬ ਦੇ ਵੀ ਕੰਢੀ, ਦੂਣੀ, ਦੁਆਬਾ, ਬੀਤ ਆਦਿ ਖੇਤਰਾਂ ਵਿਚ ਲੋਕਾਂ ਨੂੰ ਸਾਦਗੀ, ਸਲੀਕਾ, ਸਿਮਰਨ ਦੇ ਨਾਲ ਜੋੜਿਆ ਤੇ ਵਹਿਮਾਂ-ਭਰਮਾਂ ਤੋਂ ਮੁਕਤੀ ਦਿਵਾਈ। ਆਪ ਜੀ ਬਹੁਤ ਹੀ ਸਰਲ ਸ਼ਬਦਾਂ ਵਿਚ ਥੋੜ੍ਹਾ ਬੋਲ ਕੇ ਲੋਕਾਂ ਨੂੰ ਜੀਵਨ ਜਿਊਣ ਦੀ ਜਾਚ ਸਿਖਾ ਗਏ। 14 ਅਗਸਤ 1975 ਨੂੰ ਆਪ ਜੀ ਜੋਤੀ-ਜੋਤ ਸਮਾ ਗਏ।
ਆਪ ਜੀ ਨੇ ਆਪਣੀ ਗੁਰਗੱਦੀ ਪ੍ਰੰਪਰਾ ਅਨੁਸਾਰ ਮਹਾਰਾਜ ਭੂਰੀਵਾਲੇ ਗਰੀਬਦਾਸੀ ਸੰਪਰਦਾਇ ਦੇ ਉੱਚਕੋਟੀ ਦੇ ਸੰਤ ਮਹਾਪੁਰਸ਼ ਮਹਾਰਾਜ ਬ੍ਰਹਮਾ ਨੰਦ ਜੀ ਭੂਰੀਵਾਲਿਆਂ (ਗਊਆਂ ਵਾਲਿਆਂ) ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ। ਮਹਾਰਾਜ ਬ੍ਰਹਮਲੀਨ ਬ੍ਰਹਮਾ ਨੰਦ ਜੀ ਭੂਰੀਵਾਲਿਆਂ (ਤੀਸਰੇ ਮੁਖੀ ਸੰਪਰਦਾਇ) ਨੇ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿਚ ਸਿੱਖਿਆ, ਅਧਿਆਤਮਿਕਤਾ, ਸਮਾਜ ਸੇਵਾ ਆਦਿ ਦਾ ਅਜਿਹਾ ਬੀਜ ਬੀਜਿਆ ਤੇ ਪੰਜਾਬ ਦੇ ਅਣਗਿਣਤ ਲੋਕਾਂ ਦਾ ਕਲਿਆਣ ਕੀਤਾ ਤੇ ਪੰਜ ਡਿਗਰੀ ਕਾਲਜਾਂ, ਕਈ ਸਕੂਲਾਂ, ਗਊਸ਼ਾਲਾਵਾਂ, ਅੰਨ ਖੇਤਰਾਂ, ਸਮਾਜ ਸੇਵੀ ਕਾਰਜਾਂ, ਵਾਤਾਵਰਣ ਸੰਭਾਲ ਆਦਿ ਕਾਰਜਾਂ ਨਾਲ ਲਹਿਰਾਂ-ਬਹਿਰਾਂ ਲਾ ਦਿੱਤੀਆਂ।
ਇਸ ਗੁਰਗੱਦੀ ਪ੍ਰੰਪਰਾ ਅਨੁਸਾਰ ਮਹਾਰਾਜ ਗਊਆਂ ਵਾਲਿਆਂ ਨੇ ਮਹਾਰਾਜ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀਵਾਲਿਆਂ ਨੂੰ ਗੁਰਗੱਦੀ ਸੰਪਰਦਾਇ ਦੇ ਚੌਥੇ ਮੁਖੀ ਦੀ ਚਾਦਰ ਸੰਭਾਲੀ ਸੀ। ਇਸ ਗੁਰੂ ਪ੍ਰੰਪਰਾ ਅਨੁਸਾਰ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ (ਵਰਤਮਾਨ ਮੁਖੀ ਸੰਪਰਦਾਇ) ਦੀ ਰਹਿਨੁਮਾਈ ਹੇਠ ਤਿੰਨ ਰੋਜ਼ਾ ਜੋੜ ਮੇਲਾ (ਜਨਮ ਉਤਸਵ ਮਹਾਰਾਜ ਲਾਲ ਦਾਸ ਜੀ ਭੂਰੀਵਾਲਿਆਂ) ਪਿਛਲੇ ਕਈ ਦਹਾਕਿਆਂ ਤੋਂ ਹੁਣ ਵੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੇ ਪਹਿਲੇ ਦੋ ਦਿਨ ਰਾਤੀਂ ਸਤਿਸੰਗ ਤੇ ਕੀਰਤਨ ਹੋਵੇਗਾ। 23 ਦਸੰਬਰ ਨੂੰ ਜਗਤ ਗੁਰੂ ਅਚਾਰੀਆ ਗਰੀਬਦਾਸ ਮਹਾਰਾਜ ਜੀ ਦੀ ਅਮ੍ਰਿਤਮਈ ਗੁਰਬਾਣੀ ਦੇ ਭੋਗ ਸੰਪਰਦਾਇ ਦੇ ਵਰਤਮਾਨ ਮੁਖੀ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀਵਾਲੇ ਪਾਉਣਗੇ। ਇਸ ਮੌਕੇ 'ਤੇ ਸਤਿਸੰਗ ਤੇ ਪ੍ਰਵਚਨ ਵੀ ਕਰਨਗੇ।
—ਪਰਮ ਹਰੀ ਸੌਦਾਗਰ ਬ੍ਰਹਮਪੁਰੀ

  • ਮਹਾਰਾਜ ਲਾਲ ਦਾਸ ਜੀ
  • ਕਲਿਆਣ
  • ਸੰਪਰਦਾਇ

ਭਲਾ ਆਪਣੇ ਧਰਮ ਦੀ ਪਾਲਣਾ ਵਿਚ ਹੈ

NEXT STORY

Stories You May Like

  • prakash purb of satguru ravidas maharaj
    ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26 ਅਪ੍ਰੈਲ ਨੂੰ, ਤਿਆਰੀਆਂ ਜ਼ੋਰਾਂ 'ਤੇ
  • virat anushka reach the shelter of premanand maharaj
    IPL 2026 ਦਰਮਿਆਨ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ 'ਚ ਪੁੱਜੇ ਵਿਰਾਟ-ਅਨੁਸ਼ਕਾ, ਲਿਆ ਆਸ਼ੀਰਵਾਦ
  • dhirendra shastri got into trouble commenting on chhatrapati shivaji maharaj
    ਛਤਰਪਤੀ ਸ਼ਿਵਾਜੀ ਮਹਾਰਾਜ 'ਤੇ ਟਿੱਪਣੀ ਕਰ ਬੁਰੇ ਫਸੇ ਧੀਰੇਂਦਰ ਸ਼ਾਸਤਰੀ, ਚੌਤਰਫ਼ਾ ਘਿਰਨ ਤੋਂ ਬਾਅਦ ਮੰਗੀ ਮੁਆਫ਼ੀ
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ
  • occupation of red sea
    ਲਾਲ ਸਾਗਰ 'ਤੇ ਕਬਜ਼ੇ ਦੀ ਤਿਆਰੀ! ਨੇਤਨਯਾਹੂ-ਏਰਦੋਗਨ ਹੋਏ ਆਹਮੋ ਸਾਹਮਣੇ
  • l nagar kirtan in italy
    649ਵੇਂ ਪ੍ਰਕਾਸ਼ ਮੌਕੇ ਸਜੇ 23ਵੇਂ ਵਿਸ਼ਾਲ ਨਗਰ ਕੀਰਤਨ ਦੌਰਾਨ ਸਤਿਗੁਰੂ ਰਵਿਦਾਸ ਮਹਾਰਾਜ ਦੇ ਜੈਕਾਰਿਆਂ ਦੀ ਗੂੰਜ
  • austrian federal india
    ਆਸਟ੍ਰੀਅਨ ਫੈਡਰਲ ਦਾ ਭਾਰਤ ਦੌਰਾ ; ਪਹਿਲਗਾਮ ਤੇ ਲਾਲ ਕਿਲ੍ਹੇ ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • stock market closes in red  bank stocks fall after rbi  s announcement
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ ਬੈਂਕਾਂ ਦੇ ਸਟਾਕ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
Trending
Ek Nazar
buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • are you constantly losing your keys
      ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • those who wear slippers in the kitchen should be careful
      ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ...
    • if you do this as soon as you wake up in the morning be careful
      ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ...
    • lucky stars will shine for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ...
    • this remedy of yellow mustard will change your destiny
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ...
    • the luck of these zodiac signs will shine
      ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ...
    • the stars of these zodiac signs will change in the month of may
      ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
    • people with 3 zodiac signs will become millionaires
      3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +