Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    4:30:17 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਤ ਸਿੰਘ ਮੇਰਾ ਸਭ ਤੋਂ ਵਧੀਆ ਦੋਸਤ : ਊਧਮ ਸਿੰਘ

DHARM News Punjabi(ਧਰਮ)

ਭਗਤ ਸਿੰਘ ਮੇਰਾ ਸਭ ਤੋਂ ਵਧੀਆ ਦੋਸਤ : ਊਧਮ ਸਿੰਘ

  • Updated: 23 Dec, 2014 05:07 AM
Dharm
article
  • Share
    • Facebook
    • Tumblr
    • Linkedin
    • Twitter
  • Comment

ਊਧਮ ਸਿੰਘ ਭਗਤ ਸਿੰਘ ਨੂੰ ਆਪਣਾ ਸਭ ਤੋਂ ਵਧੀਆ ਦੋਸਤ ਸਮਝਦਾ ਸੀ। ਉਸ ਨੇ 30 ਮਾਰਚ 1940 ਨੂੰ ਬਰਿਕਸਟਨ ਜੇਲ 'ਚੋਂ ਆਪਣੇ ਦੋਸਤ ਜੌਹਲ ਸਿੰਘ ਨੂੰ ਲਿਖੇ ਪੱਤਰ 'ਚ ਲਿਖਿਆ ਸੀ। ''ਮੈਂ ਮਰਨ ਤੋਂ ਕਦੇ ਵੀ ਨਹੀਂ ਡਰਿਆ, ਸੋ ਮੈਂ ਜਲਦੀ ਹੀ ਮੌਤ ਨਾਲ ਵਿਆਹ ਕਰ ਲਵਾਂਗਾ। ਮੈਨੂੰ ਇਸ ਬਾਰੇ ਕੋਈ ਅਫਸੋਸ ਨਹੀਂ ਕਿਉਂਕਿ ਮੈਂ ਆਪਣੇ ਦੇਸ਼ ਦਾ ਸਿਪਾਹੀ ਹਾਂ। ਇਸ ਨੂੰ 10 ਸਾਲ ਹੋ ਗਏ ਹਨ ਜਦੋਂ ਮੇਰਾ ਸਭ ਤੋਂ ਵਧੀਆ ਦੋਸਤ ਮੈਨੂੰ ਪਿੱਛੇ ਛੱਡ ਕੇ ਚਲਾ ਗਿਆ ਅਤੇ ਮੇਰਾ ਯਕੀਨ ਹੈ ਕਿ ਮੇਰੇ ਮਰਨ ਤੋਂ ਮਗਰੋਂ ਮੈਂ ਉਸ ਨੂੰ ਮਿਲਾਂਗਾ ਕਿਉਂਕਿ ਉਹ ਮੇਰਾ ਇੰਤਜ਼ਾਰ ਕਰ ਰਿਹਾ ਹੈ। ਇਹ 23 ਤਰੀਕ ਸੀ ਅਤੇ ਮੇਰੀ ਉਮੀਦ ਹੈ ਕਿ ਉਹ ਮੈਨੂੰ ਵੀ ਉਸੇ ਤਰੀਕ ਨੂੰ ਫਾਂਸੀ ਦੇਣਗੇ।''
ਊਧਮ ਸਿੰਘ ਨੇ 5 ਅਪ੍ਰੈਲ 1940 ਨੂੰ ਬਰਿਕਸਟਨ ਜੇਲ 'ਚੋਂ ਲਿਖੇ ਇਕ ਹੋਰ ਪੱਤਰ 'ਚ ਭਗਤ ਸਿੰਘ ਸੰਬੰਧੀ ਲਿਖਿਆ, ''ਮੇਰਾ ਪਿਆਰਾ ਦੋਸਤ ਸਿਰਫ ਇਕ ਹੀ ਜਿਹੜਾ ਮੈਂ ਬਣਾਇਆ ਸੀ, ਉਹ ਮੈਨੂੰ ਪਿੱਛੇ ਛੱਡ ਕੇ ਚਲਾ ਗਿਆ ਹੈ। ਮੈਂ ਨਹੀਂ ਕਿਹਾ ਪਰ ਕਹਿਣਾ ਚਾਹਾਂਗਾ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਵੀ ਨਹੀਂ ਦੱਸਿਆ ਪਰ ਉਸ ਤੋਂ ਬਿਨਾਂ ਜਿਊਣ ਦਾ ਕੋਈ ਫਾਇਦਾ ਨਹੀਂ। ਉਸ ਨੂੰ ਫਾਂਸੀ ਦਿੱਤੀ ਗਈ ਸੀ ਅਤੇ ਉਹ ਆਪਣੇ ਵਧੀਆ ਦੋਸਤ ਨੂੰ ਪਿੱਛੇ ਛੱਡ ਗਿਆ। ਇਸ ਕਰਕੇ ਜਿਵੇਂ ਉਹ ਗਿਆ, ਮੈਂ ਵੀ ਉਵੇਂ ਹੀ ਮਰਨਾ ਚਾਹੁੰਦਾ ਹਾਂ। ਪਰ ਉਸ ਨੂੰ ਰਾਤ ਨੂੰ ਫਾਂਸੀ ਦਿੱਤੀ ਗਈ ਸੀ, ਮੈਨੂੰ ਹੋ ਸਕਦਾ ਹੈ ਸਵੇਰੇ ਮਿਲੇ।''
ਅਸੈਂਬਲੀ ਬੰਬ ਕੇਸ ਪਿੱਛੋਂ ਭਗਤ ਸਿੰਘ ਤੇ ਬੀ. ਕੇ. ਦੱਤ ਨੂੰ ਉਮਰ ਕੈਦ ਦੀ ਸਜ਼ਾ ਹੋਣ ਮਗਰੋਂ ਭਗਤ ਸਿੰਘ ਨੂੰ ਮੀਆਂਵਾਲੀ ਜੇਲ ਅਤੇ ਬੀ. ਕੇ. ਦੱਤ ਨੂੰ ਕੇਂਦਰੀ ਜੇਲ ਲਾਹੌਰ ਵਿਚ ਹੀ ਰਹਿਣ ਦਿੱਤਾ ਗਿਆ। ਜੇਲ ਅੰਦਰ ਵੀ ਇਨ੍ਹਾਂ ਇਨਕਲਾਬੀਆਂ ਦਾ ਸੰਘਰਸ਼ ਜਾਰੀ ਰਿਹਾ।
ਸਿਆਸੀ ਕੈਦੀ ਵਾਲੀਆਂ ਸਹੂਲਤਾਂ, ਚੰਗੀ ਖੁਰਾਕ, ਹਰ ਤਰ੍ਹਾਂ ਦਾ ਸਾਹਿਤ (ਇਤਿਹਾਸ, ਅਰਥ ਸ਼ਾਸਤਰ, ਰਾਜਨੀਤਿਕ ਵਿਗਿਆਨ, ਕਵਿਤਾ ਅਤੇ ਅਖਬਾਰ) ਆਦਿ ਮਿਲਣ ਦੀ ਮੰਗ ਨੂੰ ਲੈ ਕੇ 15 ਜੂਨ 1929 ਨੂੰ ਭਗਤ ਸਿੰਘ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਭਗਤ ਸਿੰਘ ਦੀ ਭੁੱਖ ਹੜਤਾਲ ਦਾ ਪਤਾ ਲੱਗਣ 'ਤੇ ਬੀ. ਕੇ. ਦੱਤ ਨੇ ਵੀ ਆਪਣੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ, 13 ਜੁਲਾਈ 1929 ਤੋਂ ਲਾਹੌਰ ਸਾਜ਼ਿਸ਼ ਕੇਸ ਦੇ ਦੂਜੇ ਸਾਥੀਆਂ, ਜੋ ਬੋਰਸਟਲ ਜੇਲ ਲਾਹੌਰ ਵਿਚ ਸਨ, ਨੇ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।
ਜੇਲ ਵਿਚ ਊਧਮ ਸਿੰਘ ਨੇ ਵੀ ਭਗਤ ਸਿੰਘ ਦਾ ਰਾਹ ਚੁਣਿਆ। ਉਸ ਨੇ ਜੇਲ 'ਚ ਭੁੱਖ ਹੜਤਾਲ ਕਰ ਦਿੱਤੀ, ਮੰਗਾਂ ਰੱਖੀਆਂ ਕਿ ਉਸ ਨੂੰ 10ਦਿਨਾਂ ਦੀ ਥਾਂ ਹਰ ਰੋਜ਼ ਨਹਾਉਣ ਦੀ ਸਹੂਲਤ ਦਿੱਤੀ ਜਾਵੇ, ਉਸ ਦੇ ਦੋਸਤਾਂ ਵਲੋਂ ਭੇਜੀਆਂ ਕਿਤਾਬਾਂ ਉਸ ਨੂੰ ਪੜ੍ਹਨ ਦਿੱਤੀਆਂ ਜਾਣ, ਲਿਖਣ ਤੇ ਪੜ੍ਹਨ ਲਈ ਉਸ ਦੀਆਂ ਐਨਕਾਂ ਵਾਪਸ ਕੀਤੀਆਂ ਜਾਣ ਆਦਿ ਉਹ 26 ਅਪ੍ਰੈਲ 1940 ਤੋਂ 6 ਜੂਨ 1940 (42 ਦਿਨ) ਭੁੱਖ ਹੜਤਾਲ 'ਤੇ ਰਿਹਾ। 6 ਜੂਨ 1940 ਨੂੰ ਜੇਲ ਵਿਚ ਡਾਕਟਰਾਂ ਵਲੋਂ ਉਸ ਨੂੰ ਜ਼ਬਰਦਸਤੀ ਭੋਜਨ ਨਲੀ ਰਾਹੀਂ ਖਾਣਾ ਦੇਣਾ ਸ਼ੁਰੂ ਕੀਤਾ ਗਿਆ।
ਭਗਤ ਸਿੰਘ ਦੀ ਮਾਤਾ ਵਿੱਦਿਆਵਤੀ ਦਾ ਕਹਿਣਾ ਸੀ ਕਿ ਭਗਤ ਸਿੰਘ ਘਰ ਕੰਮ ਕਰਦਾ ਇਧਰ-ਓਧਰ ਫਿਰਦਿਆਂ ਕਰਤਾਰ ਸਿੰਘ ਸਰਾਭਾ ਦੀਆਂ ਇਹ ਸਤਰਾਂ¸
'ਸੇਵਾ ਦੇਸ਼ ਦੀ ਜ਼ਿੰਦੜੀਏ ਬੜੀ ਔਖੀ,
ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ।
ਜਿਨ੍ਹਾਂ ਦੇਸ਼ ਸੇਵਾ ਵਿਚ ਪੈਰ ਧਰੇ,
ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ।'
ਗਾਉਂਦਾ ਸੀ ਤੇ ਪਿਆਰ ਨਾਲ ਕਹਿੰਦਾ ਸੀ ਕਿ ਬੇਬੇ ਜੀ, ਇਹ ਸ਼ੇਅਰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਹੈ। ਕਰਤਾਰ ਸਿੰਘ ਸਰਾਭਾ ਊਧਮ ਸਿੰਘ ਦਾ ਵੀ ਆਦਰਸ਼ ਸੀŒ। ਊਧਮ ਸਿੰਘ, ਜਿਹੜੇ ਕਾਗਜ਼ 5 ਜੂਨ 1940 ਨੂੰ ਅਦਾਲਤ ਵਿਚ ਲੈ ਕੇ ਗਿਆ, ਉਸ ਵਿਚ ਵੀ ਇਹ ਲਾਈਨਾਂ ਗੁਰਮੁਖੀ 'ਚ ਊਧਮ ਸਿੰਘ ਨੇ ਆਪਣੇ ਹੱਥ ਨਾਲ ਲਿਖੀਆਂ ਸਨ।
ਊਧਮ ਸਿੰਘ ਨੇ 5 ਜੂਨ 1940 ਨੂੰ ਅਦਾਲਤ ਵਿਚ ਲੈ ਕੇ ਗਏ ਕਾਗਜ਼ਾਂ 'ਚੋਂ, ਜਿਸ 'ਚੋਂ ਉਹ 25 ਮਿੰਟ ਬੋਲਦਾ ਰਿਹਾ। ਦੇਸ਼ ਦੀ ਆਜ਼ਾਦੀ ਬਾਰੇ ਲਿਖਿਆ¸''ਮੈਂ ਮੌਤ ਦੀ ਸਜ਼ਾ ਤੋਂ ਨਹੀਂ ਡਰਦਾ। ਇਹ ਮੇਰੇ ਵਾਸਤੇ ਕੁਝ ਵੀ ਨਹੀਂ ਹੈ। ਮੈਨੂੰ ਮਰ ਜਾਣ ਦੀ ਵੀ ਕੋਈ ਪ੍ਰਵਾਹ ਨਹੀਂ। ਇਸ ਬਾਰੇ ਮੈਨੂੰ ਫਿਕਰ ਨਹੀਂ, ਮੈਂ ਕਿਸੇ ਮਕਸਦ ਲਈ ਮਰ ਰਿਹਾ ਹਾਂ। ਅਸੀਂ ਬ੍ਰਿਟਿਸ਼ ਸਾਮਰਾਜ ਦੇ ਹੱਥੋਂ ਸਤਾਏ ਹੋਏ ਹਾਂ, ਮੈਨੂੰ ਮਰਨ 'ਤੇ ਮਾਣ ਹੈ। ਆਪਣੀ ਜਨਮ ਭੂਮੀ ਨੂੰ ਆਜ਼ਾਦ ਕਰਵਾਉਣ ਲਈ ਮੈਨੂੰ ਆਪਣੇ ਮਰਨ 'ਤੇ ਵੀ ਮਾਣ ਹੋਵੇਗਾ। ਮੈਨੂੰ ਉਮੀਦ ਹੈ ਕਿ ਜਦੋਂ ਮੈਂ ਚਲਾ ਗਿਆ ਤਾਂ ਮੇਰੇ ਹਜ਼ਾਰਾਂ ਦੇਸ਼ ਵਾਸੀ ਤੁਹਾਨੂੰ ਗੰਦੇ ਕੁੱਤਿਆਂ ਨੂੰ ਬਾਹਰ ਧੱਕਣਗੇ ਅਤੇ ਮੇਰੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅੱਗੇ ਆਉਣਗੇ।
ਵੱਡੇ ਜ਼ਿਮੀਂਦਾਰ ਅਤੇ ਭਾਰਤ ਦੇ ਮਾਲਕ ਅਸਲ ਵਿਚ ਜਿਹੜੇ ਮੇਰੇ ਦੇਸ਼ ਦੇ ਜ਼ਰੂਰੀ ਉਦਯੋਗ ਦੇ ਮਾਲਕ ਹਨ ਅਤੇ ਉਨ੍ਹਾਂ ਦਾ ਉਦਯੋਗ 'ਤੇ ਕਬਜ਼ਾ ਹੈ। ਇਹ ਆਪਣੀ ਲਾਲਸਾ ਅਤੇ ਲਾਲਚ ਲਈ ਮੇਰੇ ਦੇਸ਼ ਦੀ ਉਪਜ ਲੈ ਜਾਂਦੇ ਹਨ ਅਤੇ ਕਾਮਿਆਂ ਨੂੰ ਜਿਊਣ ਦੇ ਹੱਕ ਤੋਂ ਵਾਂਝਾ ਕਰ ਦਿੰਦੇ ਹਨ ਅਤੇ ਉਨ੍ਹਾਂ ਦੀ ਜ਼ਮੀਨੀ ਜਾਇਦਾਦ ਦਾ ਆਨੰਦ ਮਾਣਦੇ ਹਨ। ਇਹ ਮੇਰੇ ਦੇਸ਼ ਵਾਸੀਆਂ ਲਈ ਨਫਰਤ ਯੋਗ ਹੈ। ''
ਅਖੀਰ 'ਚ ਉਹ ਤਿੰਨ ਵਾਰ ਬੋਲਿਆ¸
ਇਨਕਲਾਬ ਇਨਕਲਾਬ ਇਨਕਲਾਬ
ਅਤੇ ਫੇਰ ਉੱਚੀ ਆਵਾਜ਼ 'ਚ ਬੋਲਿਆ¸
ਬ੍ਰਿਟਿਸ਼ ਸਾਮਰਾਜਵਾਦ ਮੁਰਦਾਬਾਦ, ਅੰਗਰੇਜ਼ ਕੁੱਤੇ ਮੁਰਦਾਬਾਦ, ਭਾਰਤ ਅਮਰ ਰਹੇ।
- ਰਾਕੇਸ਼ ਕੁਮਾਰ, ਫਿਰੋਜਪੁਰ

  • ਊਧਮ ਸਿੰਘ
  • ਭਗਤ ਸਿੰਘ
  • ਵਿਆਹ
  • ਦੋਸਤ

ਮਹਾਰਾਜ ਲਾਲ ਦਾਸ ਜੀ ਭੂਰੀਵਾਲੇ

NEXT STORY

Stories You May Like

  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • shaheed udham singh s bed is kept in the central orphanage
    ਅੱਜ ਵੀ ਸੈਂਟਰਲ ਯਤੀਮਖ਼ਾਨਾ ’ਚ ਲੱਗਦੈ ਸ਼ਹੀਦ ਊਧਮ ਸਿੰਘ ਦਾ ਬਿਸਤਰਾ ਤੇ ਧੋਤੇ ਜਾਂਦੇ ਹਨ ਭਾਂਡੇ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • tajinderpal singh toor and runner gurinderveer singh honor
    ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ 'ਚ ਸਨਮਾਨ
  • bikram singh majithia exempted from appearing in 5 year old case
    ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ
  • shah rukh khan becomes most valuable celebrity brand
    ਭਾਰਤ ਦੇ ਸਭ ਤੋਂ ਮਹਿੰਗੇ ਸੈਲੀਬ੍ਰਿਟੀ ਬਣੇ 'ਕਿੰਗ ਖ਼ਾਨ'! ਰਣਵੀਰ ਸਿੰਘ ਨੇ ਹਾਸਲ ਕੀਤਾ ਦੂਜਾ ਸਥਾਨ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • brij bhushan singh acquitted    relief from court
    ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • these 4 zodiac signs will have bright luck
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ,...
    • a misplaced knife in the kitchen can empty your pocket
      ਰਸੋਈ 'ਚ ਗਲਤ ਤਰੀਕੇ ਨਾਲ ਰੱਖਿਆ ਗਿਆ ਚਾਕੂ ਕਰ ਸਕਦੈ ਤੁਹਾਡੀ ਜੇਬ ਖਾਲੀ ! ਜਾਣੋ...
    • today the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ...
    • kedar yog
      9 ਅਗਸਤ ਨੂੰ ਬਣੇਗਾ ਕੇਦਾਰ ਯੋਗ, ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਕਿਸਮਤ
    • these things kept properly in the kitchen will make you rich
      ਰਸੋਈ 'ਚ ਸਹੀ ਢੰਗ ਨਾਲ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਜਾਣੋ...
    • the guru of the supreme will reveal the parts of the 3 zodiac signs
      ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ...
    • these things kept on top of the fridge can make you poor
      ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • horoscope astrology
      ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • kanwar yatra flowers rain
      ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +