Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:49:39 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਵਦ ਗੀਤਾ

DHARM News Punjabi(ਧਰਮ)

ਭਗਵਦ ਗੀਤਾ

  • Updated: 23 Dec, 2014 05:13 AM
Dharm
article
  • Share
    • Facebook
    • Tumblr
    • Linkedin
    • Twitter
  • Comment

स्थितप्रज्ञस्य का भाषा समाधिस्थस्य के शव।
स्थितधी: किं प्रभाषेत किमासीत व्रजेत किम्।।५४।।

ਅਰ੍ਰਜੁਨ ਵਾਚ
ਸ੍ਰਥਿਤ-ਪ੍ਰਗ੍ਰਯਸ੍ਰਯ ਕਾ ਭਾਸ਼ਾ ਸਮਾਧਿ-ਸ੍ਰਥਸ੍ਰਯ ਕੇਸ਼ਵ।
ਸ੍ਰਥਿਤ-ਧੀਹ੍ਰ ਕਿਮ੍ਰ ਪ੍ਰਭਾਸ਼ੇਤ ਕਿਮ੍ਰ¸ ਆਸੀਤ ਵ੍ਰਜੇਤ ਕਿਮ੍ਰ।।५४।।

ਅਰ੍ਰਜੁਨਹ ਵਾਚ¸ਅਰਜੁਨ ਨੇ ਕਿਹਾ; ਸਥਿਤ¸ਪ੍ਰਗਯਸਯ¸ਕ੍ਰਿਸ਼ਨ ਭਾਵਨਾ ਅੰਮ੍ਰਿਤ ਵਿਚ ਸਥਿਰ ਹੋਏ ਮਨੁੱਖ ਦੀ; ਕਾ¸ਕੀ; ਭਾਸ਼ਾ- ਭਾਸ਼ਾ, ਸਮਾਧਿ¸ਸ੍ਰਥਸਯ੍ਰ¸ਸਮਾਧੀ ਵਿਚ ਸਥਿਤ ਮਨੁੱਖ ਦਾ; ਕੇਸ਼ਵ¸ਹੇ ਕ੍ਰਿਸ਼ਨ; ਸਥਿਤ¸ ਧੀਹ੍ਰ¸ ਕ੍ਰਿਸ਼ਨ ਭਾਵਨਾ ਵਿਚ ਸਥਿਰ ਮਨੁੱਖ ਕਿਮ੍ਰ¸ ਕਿਵੇਂ; ਪ੍ਰਭਾਸ਼ੇਤ¸ਬੋਲਦਾ ਹੈ; ਕਿਮ੍ਰ¸ ਕਿਵੇਂ; ਆਸੀਤ¸ਰਹਿੰਦਾ ਹੈ; ਵ੍ਰਜੇਤ¸ ਤੁਰਦਾ ਹੈ; ਕਿਮ੍ਰ¸ਕਿਵੇਂ।
ਅਨੁਵਾਦ : ਅਰਜੁਨ ਨੇ ਕਿਹਾ¸ਹੇ ਕ੍ਰਿਸ਼ਨ! ਅਧਿਆਤਮ ਵਿਚ ਲੀਨ ਚੇਤਨਾ ਵਾਲੇ ਮਨੁੱਖ (ਸਥਿਤ ਪ੍ਰਗੈ) ਦੇ ਕੀ ਲੱਛਣ ਹਨ? ਉਹ ਕਿਵੇਂ ਬੋਲਦਾ ਹੈ ਅਤੇ ਉਸ ਦੀ ਭਾਸ਼ਾ ਕੀ ਹੈ? ਉਹ ਕਿੰਝ ਬੈਠਦਾ ਅਤੇ ਤੁਰਦਾ ਹੈ।
ਭਾਵ : ਜਿਵੇਂ ਹਰ ਮਨੁੱਖ ਦੇ ਉਸ ਦੀ ਖਾਸ ਸਥਿਤੀ ਮੁਤਾਬਿਕ ਕੁਝ ਲੱਛਣ ਹੁੰਦੇ ਹਨ, ਉਸੇ ਤਰ੍ਹਾਂ ਕ੍ਰਿਸ਼ਨ ਭਾਵਨਾ ਭਾਵਿਤ ਮਨੁੱਖ ਦਾ ਵੀ ਖ਼ਾਸ ਸੁਭਾਅ ਹੁੰਦਾ ਹੈ, ਜਿਵੇਂ ਉਸ ਦਾ ਬੋਲਣਾ, ਤੁਰਨਾ, ਸੋਚਣਾ ਆਦਿ। ਜਿਵੇਂ ਧਨੀ ਮਨੁੱਖ ਦੇ ਕੁਝ ਲੱਛਣ ਹੁੰਦੇ ਹਨ, ਜਿਸ ਨਾਲ ਉਹ ਧੰਨਵਾਨ ਸਮਝਿਆ ਜਾਂਦਾ ਹੈ, ਜਿਵੇਂ ਬੀਮਾਰ ਆਪਣੇ ਰੋਗਾਂ ਦੇ ਲੱਛਣਾਂ ਨਾਲ ਰੋਗੀ ਸਮਝਿਆ ਜਾਂਦਾ ਹੈ ਜਾਂ ਵਿਦਵਾਨ ਆਪਣੇ ਗੁਣਾਂ ਰਾਹੀਂ ਵਿਦਵਾਨ ਸਮਝਿਆ ਜਾਂਦਾ ਹੈ। ਉਂਝ ਵੀ ਕ੍ਰਿਸ਼ਨ ਦੀ ਅਲੌਕਿਕ ਚੇਤਨਾ ਵਾਲਾ ਮਨੁੱਖ ਆਪਣੇ ਖਾਸ ਲੱਛਣਾਂ ਨਾਲ ਪਛਾਣਿਆ ਜਾਂਦਾ ਹੈ। ਇਨ੍ਹਾਂ ਲੱਛਣਾਂ ਨੂੰ ਭਗਵਤ ਗੀਤਾ ਤੋਂ ਸਮਝਿਆ ਜਾ ਸਕਦਾ ਹੈ ਪਰ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕ੍ਰਿਸ਼ਨ ਭਾਵਨਾ ਭਾਵਿਤ ਮਨੁੱਖ ਕਿੰਝ ਬੋਲਦਾ ਹੈ ਕਿਉਂਕਿ ਬਾਣੀ ਹੀ ਕਿਸੇ ਮਨੁੱਖ ਦਾ ਸਭ ਤੋਂ ਮਹੱਤਵਪੂਰਨ ਗੁਣ ਹੈ।
ਕਿਹਾ ਜਾਂਦਾ ਹੈ ਕਿ ਮੂਰਖ ਦਾ ਪਤਾ ਉਦੋਂ ਤਕ ਨਹੀਂ ਲੱਗਦਾ, ਜਦੋਂ ਤਕ ਉਹ ਬੋਲਦਾ ਨਹੀਂ ਪਰ ਬੋਲਦਿਆਂ ਹੀ ਉਸ ਦਾ ਅਸਲੀ ਰੂਪ ਪ੍ਰਗਟ ਹੋ ਜਾਂਦਾ ਹੈ। ਕ੍ਰਿਸ਼ਨ ਭਾਵਨਾ ਭਾਵਿਤ ਮਨੁੱਖ ਦਾ ਸਭ ਤੋਂ ਪ੍ਰਮੁੱਖ ਲੱਛਣ ਇਹ ਹੈ ਕਿ ਉਹ ਸਿਰਫ ਕ੍ਰਿਸ਼ਨ ਅਤੇ ਉਨ੍ਹਾਂ ਨਾਲ ਸੰਬੰਧਿਤ ਵਿਸ਼ਿਆਂ ਬਾਰੇ ਸੋਚਦਾ ਹੈ, ਫੇਰ ਹੋਰ ਲੱਛਣ ਤਾਂ ਆਪਣੇ-ਆਪ ਪ੍ਰਗਟ ਹੋ ਜਾਂਦੇ ਹਨ, ਜਿਨ੍ਹਾਂ ਦਾ ਉਲੇਖ ਅੱਗੇ ਕੀਤਾ ਗਿਆ ਹੈ। (ਚਲਦਾ)

  • ਭਗਵਦ ਗੀਤਾ
  • ਬੋਲਣਾ
  • ਤੁਰਨਾ
  • ਸੋਚਣਾ
  • ਕ੍ਰਿਸ਼ਨ

ਬਾਣੀ ਭਗਤ ਕਬੀਰ ਜੀ

NEXT STORY

Stories You May Like

    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • car falls 25 feet after breaking highway railing in goraya
      ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
    • i20 car crashes into showroom  causing extensive damage in jalandhar
      ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
    • major incident in jalandhar bullets fired at house car windows smashed
      ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
    Trending
    Ek Nazar
    heavy rains alert issued

    ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

    remittances in july 2026

    ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

    60 day grace period

    ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

    iran us talks

    ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

    the marriage of a famous punjabi singer is about to break up

    ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

    drone attack on russia

    ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

    wildfire rages

    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

    govinda breaks silence on wife sunita ahuja s extra marital affair allegations

    'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

    ishaq dar statement

    ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

    boat capsizes

    ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

    jewish legacy

    ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

    maturity in children at the age of 10 12 has increased anxiety

    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

    ar rahman  s son meets with an accident

    ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

    veteran actor turned politician passes away

    ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

    electricity will be off tomorrow

    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

    gurdaspur youth returning home from lebanon

    ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

    mother  phone  daughter

    ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

    heavy rain 6 days punjab weather

    9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • these 4 zodiac signs will have bright luck
        ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ,...
      • a misplaced knife in the kitchen can empty your pocket
        ਰਸੋਈ 'ਚ ਗਲਤ ਤਰੀਕੇ ਨਾਲ ਰੱਖਿਆ ਗਿਆ ਚਾਕੂ ਕਰ ਸਕਦੈ ਤੁਹਾਡੀ ਜੇਬ ਖਾਲੀ ! ਜਾਣੋ...
      • today the fortune of these 4 zodiac signs will shine
        ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ...
      • kedar yog
        9 ਅਗਸਤ ਨੂੰ ਬਣੇਗਾ ਕੇਦਾਰ ਯੋਗ, ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਕਿਸਮਤ
      • these things kept properly in the kitchen will make you rich
        ਰਸੋਈ 'ਚ ਸਹੀ ਢੰਗ ਨਾਲ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਜਾਣੋ...
      • the guru of the supreme will reveal the parts of the 3 zodiac signs
        ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ...
      • these things kept on top of the fridge can make you poor
        ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ...
      • today will be   silver   for these zodiac signs
        ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
      • horoscope astrology
        ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
      • kanwar yatra flowers rain
        ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +