Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:09:26 AM

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • took batting tuition from this player  the very next day it rained sixes

    ਇਸ ਖਿਡਾਰੀ ਤੋਂ ਲਈ ਬੈਟਿੰਗ ਦੀ ਟਿਊਸ਼ਨ, ਅਗਲੇ ਹੀ...

  • india journey in the men  s hockey world cup from 1971 to 2023

    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ...

  • punjab woman locked up in jail takes shocking step

    ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਪ੍ਰਭੂ ਯਿਸੂ ਮਸੀਹ ਅਤੇ ਕ੍ਰਿਸਮਸ

DHARM News Punjabi(ਧਰਮ)

ਪ੍ਰਭੂ ਯਿਸੂ ਮਸੀਹ ਅਤੇ ਕ੍ਰਿਸਮਸ

  • Updated: 23 Dec, 2014 05:20 AM
Dharm
article
  • Share
    • Facebook
    • Tumblr
    • Linkedin
    • Twitter
  • Comment

ਕ੍ਰਿਸਮਸ : 25 ਦਸੰਬਰ
ਪ੍ਰਭੂ ਯਿਸੂ ਮਸੀਹ ਦੀ ਪੈਦਾਇਸ਼ ਬਾਰੇ ਦੇਖੋ ਕੈਸੀ ਤ੍ਰਾਸਦੀ ਹੈ ਕਿ ਸਿਰਜਣਹਾਰ ਨੇ ਮਹਿਲ-ਮਾੜੀਆਂ ਛੱਡ ਕੇ ਮਾਮੂਲੀ ਜਗ੍ਹਾ ਚੁਣ ਲਈ। ਪ੍ਰਭੂ ਯਿਸੂ ਮਸੀਹ ਦੇ ਜਨਮ ਬਾਰੇ ਪਵਿੱਤਰ ਬਾਈਬਲ 'ਚ ਇੰਝ ਦੱਸਿਆ ਗਿਆ ਹੈ ਕਿ ਯਿਸੂ ਦੀ ਮਾਤਾ ਮਰੀਅਮ ਦੀ ਇਕ ਤਰਖਾਣ ਯੂਸਫ ਨਾਲ ਮੰਗਣੀ ਹੋ ਚੁੱਕੀ ਸੀ ਅਤੇ ਉਨ੍ਹਾਂ ਦੇ ਇਕੱਠੇ ਹੋਣ ਤੋਂ ਪਹਿਲਾਂ ਹੀ ਉਹ ਗਰਭਵਤੀ ਪਾਈ ਗਈ। ਉਸ ਦਾ ਪਤੀ ਯੂਸਫ ਜਿਹੜਾ ਬੜਾ ਧਰਮੀ ਪੁਰਖ ਸੀ, ਉਹ ਇਹ ਨਹੀਂ ਸੀ ਚਾਹੁੰਦਾ ਕਿ ਉਹ ਮਰੀਅਮ ਨੂੰ ਕਲੰਕਣ ਕਰੇ। ਯੂਸਫ ਨੇ ਮਰੀਅਮ ਨੂੰ ਚੁੱਪਚਾਪ ਛੱਡ ਦੇਣ ਦੀ ਦਲੀਲ ਬਣਾਈ। ਜਦੋਂ ਯੂਸਫ ਇਨ੍ਹਾਂ ਵਿਚਾਰਾਂ 'ਚ ਡੁੱਬਿਆ ਹੋਇਆ ਸੀ ਤਾਂ ਪ੍ਰਮੇਸ਼ਵਰ ਦੇ ਇਕ ਦੂਤ ਨੇ ਸੁਪਨੇ ਵਿਚ ਯੂਸਫ ਨੂੰ ਦਰਸ਼ਨ ਦੇ ਕੇ ਕਿਹਾ ਕਿ 'ਹੇ ਯੂਸਫ ਦਾਊਦ ਪੁੱਤਰ ਤੂੰ ਆਪਣੀ ਮੰਗੇਤਰ ਮਰੀਅਮ ਨੂੰ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਸ ਦੀ ਕੁੱਖ ਵਿਚ ਹੈ, ਉਹ ਪਵਿੱਤਰ ਆਤਮਾ ਹੈ, ਉਹ ਪੁੱਤਰ ਜਣੇਗੀ, ਤੂੰ ਉਸ ਦਾ ਨਾਂ ਯਿਸੂ ਰੱਖੀਂ, ਉਹ ਆਪਣੇ ਲੋਕਾਂ ਨੂੰ ਪਾਪਾਂ ਤੋਂ ਬਚਾਏਗਾ।' ਇਹ ਸਭ ਇਸ ਲਈ ਹੋਇਆ ਕਿ ਜਿਹੜਾ ਪ੍ਰਮੇਸ਼ਵਰ ਨੇ ਨਬੀ ਦੇ ਜ਼ੁਬਾਨੀ ਆਇਆ ਪੂਰਾ ਹੋਵੇ। (ਮੱਤੀ 1:1822) ਉਨ੍ਹੀਂ ਦਿਨੀਂ ਇੰਝ ਹੋਇਆ ਕਿ ਕੈਸਰ ਔਗਸਤੁਸ ਦੇ ਕੋਲੋਂ ਹੁਕਮ ਨਿਕਲਿਆ ਕਿ ਸਾਰੀ ਦੁਨੀਆ ਦੀ ਮਰਦਮਸ਼ੁਮਾਰੀ ਹੋਵੇ। ਇਹ ਪਹਿਲੀ ਮਰਦਮਸ਼ੁਮਾਰੀ ਸੀ, ਜੋ ਸੂਰੀਆ ਦੇ ਹਾਕਮ ਕੁਰੇਨੀਯਸ ਦੇ ਸਮੇਂ 'ਚ ਕੀਤੀ ਗਈ ਸੀ। ਯੂਸਫ ਵੀ ਇਸ ਲਈ, ਜੋ ਉਹ ਦਾਊਦ ਦੇ ਘਰਾਣੇ ਅਤੇ ਔਲਾਦ ਵਿਚੋਂ ਸੀ, ਗਲੀਲ ਦੇ ਨਾਸਰਤ ਨਗਰੋਂ ਯਹੂਦੀਆਂ 'ਚ ਦਾਊਦ ਦੇ ਨਗਰ ਨੂੰ ਜੋ ਬੈਤਲਹਮ ਕਹਾਉਂਦਾ ਹੈ ਗਿਆ, ਭਈ ਆਪਣੀ ਮੰਗ ਮਰੀਅਮ ਸਣੇ, ਜੋ ਗਰਭਵਤੀ ਸੀ, ਆਪਣਾ ਨਾਉਂ ਲਿਖਾਵੇ ਅਤੇ ਇਉਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰੀਅਮ ਦੇ ਜਣਨ ਦੇ ਦਿਨ ਪੂਰੇ ਹੋ ਗਏ ਅਤੇ ਉਸ ਨੇ ਆਪਣਾ ਜੇਠਾ ਪੁੱਤਰ ਕੱਪੜੇ ਵਿਚ ਵਲ੍ਹੇਟ ਕੇ ਖੁਰਲੀ ਵਿਚ ਰੱਖਿਆ ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿਚ ਥਾਂ ਨਾ ਮਿਲੀ। (ਲੂਕਾ 2:17) ਜਦੋਂ ਮਸੀਹ ਦਾ ਜਨਮ ਹੋਇਆ ਤਾਂ ਆਸਮਾਨ 'ਤੇ ਇਕ ਨੂਰਾਨੀ ਸਿਤਾਰਾ ਵਿਖਾਈ ਦਿੱਤਾ, ਜਿਸ ਦੀ ਰੌਸ਼ਨੀ ਨਾਲ ਸਾਰਾ ਸੰਸਾਰ ਜਗਮਗਾ ਉੱਠਿਆ। ਇਹ ਅਦਭੁਤ ਸਿਤਾਰਾ ਉਦੋਂ ਵਿਖਾਈ ਦਿੰਦਾ ਸੀ, ਜਦੋਂ ਸੰਸਾਰ 'ਤੇ ਕਿਸੇ ਮਹਾਨ ਵਿਅਕਤੀ ਦੀ ਆਮਦ ਹੁੰਦੀ ਸੀ। ਇਸ ਰੂਹਾਨੀ ਸਿਤਾਰੇ ਦੀ ਚਕਾਚੌਂਧ ਰੌਸ਼ਨੀ ਨੂੰ ਦੇਖ ਕੇ ਦੁਨੀਆ ਦੇ ਚਾਰੇ ਕੋਨਿਆਂ ਦੇ ਜੋਤਿਸ਼ੀ ਉਸ ਦੇ ਦਰਸ਼ਨਾਂ ਲਈ ਗਏ ਅਤੇ ਉਨ੍ਹਾਂ ਦੇ ਸੋਨਾ, ਮੁਰ ਲੁਬਾਨ ਚੜ੍ਹਾ ਕੇ ਮੱਥਾ ਟੇਕਿਆ।
ਪ੍ਰਭੂ ਯਿਸੂ ਮਸੀਹ ਨੇ ਆਪਣੇ 33 ਸਾਲ ਦੇ ਜੀਵਨ ਕਾਲ ਵਿਚ ਸਾਢੇ ਤਿੰਨ ਸਾਲ ਮਨੁੱਖਤਾ ਦੀ ਕੀਤੀ ਰੂਹਾਨੀ ਸੇਵਾ ਦੌਰਾਨ ਰੂਹਾਨੀ ਸ਼ਕਤੀ ਨਾਲ ਕਈ ਮੁਅੱਜਜੇ ਕੀਤੇ। ਬੀਮਾਰਾਂ ਨੂੰ ਚੰਗਾ ਕੀਤਾ, ਦੋ ਮੱਛੀਆਂ ਅਤੇ 5 ਰੋਟੀਆਂ ਨਾਲ 5 ਹਜ਼ਾਰ ਦੀ ਭੀੜ ਨੂੰ ਰਜਾਇਆ। ਇਥੋਂ ਤਕ ਕਿ ਮੁਰਦਿਆਂ ਨੂੰ ਜੀਵਤ ਕੀਤਾ। ਜੇ ਪ੍ਰਭੂ ਯਿਸੂ ਦੀਆਂ ਸਿੱਖਿਆਵਾਂ ਵੱਲ ਝਾਤੀ ਮਾਰੀਏ ਤਾਂ ਉਹ ਇੰਨੀਆਂ ਸਰਲ ਤੇ ਸਾਦੀਆਂ ਹਨ ਕਿ ਆਮ ਆਦਮੀ ਉਨ੍ਹਾਂ ਨੂੰ ਸਮਝ ਕੇ ਗ੍ਰਹਿਣ ਕਰ ਸਕਦਾ ਹੈ। ਪ੍ਰਭੂ ਯਿਸੂ ਮਸੀਹ ਹਰ ਗੱਲ ਨੂੰ ਦ੍ਰਿਸ਼ਟਾਂਤਾਂ ਰਾਹੀਂ ਕਹਿੰਦੇ ਹਨ। ਉਨ੍ਹਾਂ ਨੇ ਬਦਲੇ ਦੀ ਭਾਵਨਾ ਨੂੰ ਨਕਾਰਦਿਆਂ ਆਪਣੇ ਨਾਲੋਂ ਆਪਣੇ ਗੁਆਂਢੀ, ਇਥੋਂ ਤਕ ਕਿ ਆਪਣੇ ਦੁਸ਼ਮਣਾਂ ਨਾਲ ਵੀ ਪਿਆਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਉਪਦੇਸ਼ ਕਿਸੇ ਇਕ ਧਰਮ ਜਾਂ ਜਾਤੀ ਲਈ ਨਹੀਂ, ਸਗੋਂ ਸਾਰੀ ਦੁਨੀਆ 'ਤੇ ਰਹਿਣ ਵਾਲੇ ਹਰ ਬਸ਼ਰ ਲਈ ਹੈ। ਜਿਥੋਂ ਤਕ ਯਿਸੂ ਮਸੀਹ ਦੀ ਜਨਮ ਤਰੀਕ 25 ਦਸੰਬਰ ਦਾ ਸੁਆਲ ਹੈ, ਤਿੰਨ ਸੌ ਸਾਲ ਮਸੀਹ ਦੇ ਜਨਮ ਤੋਂ ਬਾਅਦ ਉਸ ਵੇਲੇ ਦੇ ਬਜ਼ੁਰਗਾਂ ਨੇ ਪਵਿੱਤਰ ਬਾਈਬਲ ਵਿਚ ਦਰਜ ਪ੍ਰਭੂ ਯਿਸੂ ਮਸੀਹ ਦੇ ਜਨਮ ਵੇਲੇ ਮੌਸਮ ਅਤੇ ਦ੍ਰਿਸ਼ਾਂ ਅਨੁਸਾਰ ਤੈਅ ਕੀਤਾ। ਕ੍ਰਿਸਮਸ ਦਾ ਪਵਿੱਤਰ ਦਿਹਾੜਾ ਸਾਰੀ ਦੁਨੀਆ ਵਿਚ ਸਿਰਫ ਮਸੀਹ ਭਾਈਚਾਰਾ ਹੀ ਨਹੀਂ ਸਗੋਂ ਸਾਰੇ ਧਰਮਾਂ-ਵਰਗਾਂ ਦੇ ਲੋਕ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਉਂਦੇ ਹਨ।
- ਐਲਬਰਟ ਗਿੱਲ

  • ਪ੍ਰਭੂ ਯਿਸੂ ਮਸੀਹ
  • ਕ੍ਰਿਸਮਸ
  • ਸਿਰਜਣਹਾਰ
  • ਯੂਸਫ

ਪਾਰਵਤੀ

NEXT STORY

Stories You May Like

  • praveen chitraveel won silver
    CWG 2026: ਟ੍ਰਿਪਲ ਜੰਪ 'ਚ ਪ੍ਰਵੀਨ ਚਿੱਤਰਾਵੇਲ ਨੇ ਚਾਂਦੀ ਤੇ ਸੇਲਵਾ ਪ੍ਰਭੂ ਨੇ ਕਾਂਸੀ ਤਮਗੇ ਜਿੱਤੇ
  • moga police arrest two with heroin and narcotic pills
    ਮੋਗਾ ਪੁਲਸ ਵਲੋਂ ਹੈਰੋਇਨ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ
  • batala police committed to making the city crime and drug free  ssp mehtab
    ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • serena and venus williams to play wildcards in cincinnati open doubles
    ਸੇਰੇਨਾ ਅਤੇ ਵੀਨਸ ਵਿਲੀਅਮਜ਼ ਸਿਨਸਿਨਾਟੀ ਓਪਨ ਡਬਲਜ਼ ਵਿੱਚ ਵਾਈਲਡਕਾਰਡ ਨਾਲ ਖੇਡਣਗੀਆਂ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • synthesis of folk culture and slang
    ਲੋਕ ਸੰਸਕ੍ਰਿਤੀ ਅਤੇ ਗਾਲ੍ਹਾਂ ਦਾ ਤਾਲਮੇਲ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • these 4 zodiac signs will have bright luck
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ,...
    • a misplaced knife in the kitchen can empty your pocket
      ਰਸੋਈ 'ਚ ਗਲਤ ਤਰੀਕੇ ਨਾਲ ਰੱਖਿਆ ਗਿਆ ਚਾਕੂ ਕਰ ਸਕਦੈ ਤੁਹਾਡੀ ਜੇਬ ਖਾਲੀ ! ਜਾਣੋ...
    • today the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ...
    • kedar yog
      9 ਅਗਸਤ ਨੂੰ ਬਣੇਗਾ ਕੇਦਾਰ ਯੋਗ, ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਕਿਸਮਤ
    • these things kept properly in the kitchen will make you rich
      ਰਸੋਈ 'ਚ ਸਹੀ ਢੰਗ ਨਾਲ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਜਾਣੋ...
    • the guru of the supreme will reveal the parts of the 3 zodiac signs
      ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ...
    • these things kept on top of the fridge can make you poor
      ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • horoscope astrology
      ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • kanwar yatra flowers rain
      ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +