Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:44:56 AM

  • rj mitte died at 34

    ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ...

  • ludhiana cp swapna sharma summoned by ed

    ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ...

  • governors of 6 states changed suddenly

    ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ...

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ
  • 'ਬਾਦਲ ਵਲੋਂ ਮਜੀਠੀਆ ਨੂੰ ਕਲੀਨ ਚਿੱਟ ਦੇਣਾ ਜਾਂਚ ਨੂੰ ਕਰ ਸਕਦਾ ਪ੍ਰਭਾਵਿਤ'

PUNJAB News Punjabi(ਪੰਜਾਬਂ)

'ਬਾਦਲ ਵਲੋਂ ਮਜੀਠੀਆ ਨੂੰ ਕਲੀਨ ਚਿੱਟ ਦੇਣਾ ਜਾਂਚ ਨੂੰ ਕਰ ਸਕਦਾ ਪ੍ਰਭਾਵਿਤ'

  • Updated: 24 Dec, 2014 09:11 AM
ਅੰਮ੍ਰਿਤਸਰ
article
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ - ਯੂਨਾਈਟਿਡ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇਹ ਕਹਿ ਕੇ ਕਲੀਨ ਚਿੱਟ ਦਿੱਤੀ ਕਿ ਈ. ਡੀ. ਵਲੋਂ ਦੱਸਣ ਨਾਲ ਕੋਈ ਵੀ ਦੋਸ਼ੀ ਨਹੀਂ ਹੋ ਸਕਦਾ, 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਯੂਨਾਈਟਿਡ ਸ਼੍ਰੋਮਣੀ ਅਕਾਲੀ ਦਲ ਦੇ ਕਨਵੀਨਰ ਭਾਈ ਮੋਹਕਮ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ, ਸਤਨਾਮ ਸਿੰਘ ਮਨਾਵਾ, ਜਤਿੰਦਰ ਸਿੰਘ ਈਸੜੂ, ਸੁਰਿੰਦਰ ਸਿੰਘ ਘਰਿਆਲਾ ਤੇ ਪਰਮਜੀਤ ਸਿੰਘ ਜਿੰਜੇਆਣੀ ਨੇ ਕਿਹਾ ਹੈ ਕਿ ਮਜੀਠੀਆ ਕੋਈ ਸਧਾਰਨ ਵਿਅਕਤੀ ਨਹੀਂ ਹੈ ਤੇ ਉਹ ਖੁਦ ਜਿਥੇ ਇਕ ਅਹਿਮ ਮਹਿਕਮੇ ਦਾ ਮੰਤਰੀ ਹੈ, ਉਥੇ ਹੀ ਉਸ ਦੀ ਭੈਣ ਕੇਂਦਰ ਵਿਚ ਕੈਬਨਿਟ ਮੰਤਰੀ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੀ ਉਸ ਦਾ ਰਿਸ਼ਤੇਦਾਰ ਹੈ। ਇਸ ਸਮੇਂ ਜਦੋਂ ਸਾਰੇ ਪੰਜਾਬ ਦੀਆਂ ਗਲੀਆਂ 'ਚ ਨਸ਼ਿਆਂ ਦੇ ਕਾਰਨ ਸੱਥਰ ਵਿਛ ਚੁੱਕੇ ਹਨ ਤੇ ਹਜ਼ਾਰਾਂ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ ਤੇ ਹਜ਼ਾਰਾਂ ਦੇ ਹੀ ਨਸ਼ਿਆ ਦੀ ਲਪੇਟ ਵਿਚ ਆਉਣÎ ਦਾ ਕੋਈ ਤਾਂ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੇਂ ਪੰਜਾਬ ਵਿਚ ਇੰਨੇ ਵੱਡੇ ਪੱਧਰ 'ਤੇ ਨਸ਼ਿਆਂ ਦੇ ਹੋ ਰਹੇ ਕਾਰੋਬਾਰ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਨਹੀਂ ਤੇ ਈ. ਡੀ. ਵਲੋਂ ਸੱਦੇ ਜਾਣ 'ਤੇ ਮਜੀਠੀਆ ਵੀ ਦੋਸ਼ੀ ਨਹੀਂ ਤਾਂ ਬਾਦਲ ਸਪੱਸ਼ਟ ਕਰਨ ਕਿ ਕੌਣ ਜ਼ਿੰਮੇਵਾਰ ਹੈ, ਜਿਸ ਕੋਲੋਂ ਲੋਕ ਜਵਾਬ ਲੈ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਨਾਲ ਈ. ਡੀ. ਵਲੋਂ ਕੀਤੀ ਜਾਣ ਵਾਲੀ ਜਾਂਚ ਸ਼ੰਕਾ ਦੇ ਘੇਰੇ ਵਿਚ ਆ ਗਈ ਹੈ ਤੇ ਇਸ ਕਰਕੇ ਪੰਜਾਬ ਸਰਕਾਰ ਨੂੰ ਖੁਦ ਹੀ ਹੁਣ ਨੈਤਿਕਤਾ ਦੇ ਆਧਾਰ 'ਤੇ ਪੰਜਾਬ 'ਚ ਨਸ਼ਿਆਂ ਦੀ ਜਾਂਚ ਦਾ ਮਾਮਲਾ ਸੀ . ਬੀ. ਆਈ ਨੂੰ ਦੇਣ ਦੀ ਸਿਫਾਰਿਸ਼ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਬਿਕਰਮ ਮਜੀਠੀਆ ਨੂੰ ਵੀ ਕਿਹਾ ਕਿ ਜੇਕਰ ਉਹ ਆਪਣੇ ਆਪ ਨੂੰ ਨਿਰਦੋਸ਼ ਮੰਨਦਾ ਹੈ ਤਾਂ ਉਸ ਨੂੰ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਲੋਕਾਂ ਦੀ ਕਚਿਹਰੀ 'ਚ ਆਉਣਾ ਚਾਹੀਦਾ ਸੀ ਤੇ ਹੁਣ ਵੀ ਉਸ ਨੂੰ ਈ. ਡੀ. ਕੋਲ ਜਾਣ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫੇ ਦੇ ਕੇ ਹੀ ਜਾਣਾ ਚਾਹੀਦਾ ਹੈ।

  • ਪ੍ਰਕਾਸ਼ ਸਿੰਘ ਬਾਦਲ
  • parkash singh badal
  • ਬਿਕਰਮ ਸਿੰਘ ਮਜੀਠੀਆ
  • bikramjit singh majithia

ਬੱਬਰ ਖਾਲਸਾ ਵਲੋਂ ਮੱਕੜ ਨੂੰ ਜਾਨੋਂ ਮਾਰਨ ਦੀ ਧਮਕੀ (ਵੀਡੀਓ)

NEXT STORY

Stories You May Like

  • hc discharges ex boyfriend from abetment case
    ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ ਦਿੱਤੀ ਕਲੀਨ ਚਿੱਟ
  • mohali schools receive threat again
    ਮੋਹਾਲੀ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਪੁਲਸ ਵਲੋਂ ਚੱਪੇ-ਚੱਪੇ ਦੀ ਕੀਤੀ ਗਈ ਜਾਂਚ
  • the matter regarding the letter written by the ed to the punjab dgp
    ED ਵਲੋਂ ਪੰਜਾਬ DGP ਨੂੰ ਲਿਖੇ ਪੱਤਰ ਦਾ ਮਾਮਲਾ : ਹਾਈਕੋਰਟ ਵਲੋਂ ਮਾਮਲੇ ਦੀ CBI ਜਾਂਚ ਦੇ ਹੁਕਮ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • majithia summoned in punjab  s multi crore drug case
    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ
  • students education
    ਵਿਦਿਆਰਥੀਆਂ ਨੂੰ ਵਿੱਤੀ ਮੈਨੇਜਮੈਂਟ ਦੀ ਸਿੱਖਿਆ ਦੇਣਾ ਜ਼ਰੂਰੀ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • bsf action at attari border
      ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ...
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • high court hearing
      'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ...
    • police action lehli
      ਚੌਂਕੀ ਨਾਹਰ ਲੈਹਲੀ ਪੁਲਸ ਦੀ ਵੱਡੀ ਕਾਰਵਾਈ, ਅਫੀਮ ਸਮੇਤ ਵਿਅਕਤੀ ਨੂੰ ਕੀਤਾ...
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • ed raid punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • ravneet bittu vs pargat singh
      ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +