Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:31:58 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਸਾਲ 2014 : ਰੋ-ਰੋ ਦੇਣ ਦੁਹਾਈਆਂ, ਰੱਬਾ ਕਾਹਨੂੰ ਇਹ ਘੜੀਆਂ ਆਈਆਂ (ਦੇਖੋ ਤਸਵੀਰਾਂ)

PUNJAB News Punjabi(ਪੰਜਾਬਂ)

ਸਾਲ 2014 : ਰੋ-ਰੋ ਦੇਣ ਦੁਹਾਈਆਂ, ਰੱਬਾ ਕਾਹਨੂੰ ਇਹ ਘੜੀਆਂ ਆਈਆਂ (ਦੇਖੋ ਤਸਵੀਰਾਂ)

  • Updated: 24 Dec, 2014 03:20 PM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-'ਰੱਬਾ ਕਾਹਨੂੰ ਇਹ ਘੜੀਆਂ ਆਈਆਂ', ਕਿਉਂ ਸਾਡੇ ਆਪਣਿਆਂ ਨੂੰ 2015 ਦਾ ਸਾਲ ਦੇਖਣਾ ਨਸੀਬ ਨਹੀਂ ਹੋਇਆ, ਇਹ ਵਿਰਲਾਪ ਹੈ ਉਨ੍ਹਾਂ ਪਰਿਵਾਰਾਂ ਦਾ, ਜਿਨ੍ਹਾਂ ਦੇ ਆਪਣਿਆਂ ਨੂੰ 2014 ਦਾ ਸਾਲ ਖਾ ਗਿਆ। ਸਾਲ 2014 ਖੁਸ਼ੀਆਂ ਅਤੇ ਗਮਾਂ ਦਾ ਰਲਿਆ-ਮਿਲਿਆ ਸਾਲ ਰਿਹਾ, ਜਿੱਥੇ ਕੁਝ ਲੋਕਾਂ ਲਈ ਇਹ ਸਾਲ ਬਹੁਤ ਖੁਸ਼ੀ ਭਰਿਆ ਹੈ, ਉੱਥੇ ਹੀ ਕਈ ਲੋਕਾਂ ਨੂੰ ਇਹ ਸਾਲ ਗਮ ਦੇ ਹੰਝੂ ਦੇ ਗਿਆ, ਜੋ ਕਦੇ ਨਹੀਂ ਰੁਕਣ ਵਾਲੇ। ਸਾਲ 2014 'ਚ ਪੰਜਾਬ ਦੇ ਦੋਆਬਾ ਇਲਾਕੇ ਦੇ ਵਿਚ ਹੋਏ ਕੁਝ ਕਤਲਾਂ ਦੀ ਦਾਸਤਾਨ ਪੜ੍ਹ ਹਰ ਕੋਈ ਰੋ ਪਵੇਗਾ।


ਹਵੇਲੀ ਕਤਲਕਾਂਡ : ਸਥਾਨਕ ਫਗਵਾੜਾ ਰੋਡ 'ਤੇ ਨੌਜਵਾਨ ਰੋਹਿਤ ਸੱਭਰਵਾਲ 22 ਅਗਸਤ, 2014 ਦਿਨ ਸ਼ੁੱਕਰਵਾਰ ਨੂੰ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਰੋਹਿਤ ਆਪਣੇ ਦੋਸਤ ਦੀ ਬਰਥ-ਡੇ ਪਾਰਟੀ 'ਚ ਗਿਆ ਸੀ। ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਉਲਟਾ ਰੋਹਿਤ ਦੇ ਦੋਸਤਾਂ 'ਤੇ ਹੀ ਪਰਚਾ ਦਰਜ ਕਰ ਦਿੱਤਾ ਅਤੇ ਉਸ ਦੇ ਪਰਿਵਾਰ 'ਤੇ ਰਾਜ਼ੀਨਾਮੇ ਦਾ ਦਬਾਅ ਪਾਇਆ ਜਾਣ ਲੱਗਿਆ।

ਜੌਨ ਮੱਲੀ ਕਤਲਕਾਂਡ : ਵੱਡੇ ਭਰਾ ਜਸਕਰਨ ਉਰਫ ਕਰਨ ਮੱਲੀ ਤੋਂ ਬਦਲਾ ਲੈਣ ਲਈ ਰੌਕੀ, ਵਿੱਕੀ ਸਈਪੁਰੀਆ ਅਤੇ ਹੋਰਾਂ ਨੇ ਜਸਕਰਨ ਦੇ ਛੋਟੇ ਭਰਾ ਜੌਨ ਮੱਲੀ ਦਾ 26 ਨਵੰਬਰ, 2014 ਨੂੰ ਅਰਬਨ ਅਸਟੇਟ 'ਚ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਸਕਰਨ ਨਾਲ ਰੌਕੀ ਦੀ ਪੁਰਾਣੀ ਰਜਿੰਸ਼ ਸੀ, ਇਸੇ ਸਾਜਿਸ਼ ਅਧੀਨ ਉਸ ਨੇ ਜੌਨ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਸ ਨੇ ਰੌਕੀ ਅਤੇ ਵਿੱਕੀ ਸਈਪੁਰੀਆ ਨੂੰ ਹਿਰਾਸਤ 'ਚ ਲਿਆ ਅਤੇ ਉਸ ਦੇ ਬਾਕੀ ਸਾਥੀਆਂ ਤੋਂ ਵੀ ਇਸ ਮਾਮਲੇ 'ਚ ਪੁੱਛਗਿੱਛ ਕਰ ਰਹੀ ਹੈ।

ਅਰਜੁਨ ਕਤਲਕਾਂਡ
: ਸ਼ਹਿਰ ਦੇ ਅਲੀ ਮੁਹੱਲੇ 'ਚ ਅਰਜੁਨ ਨਾਂ ਦੇ ਨੌਜਵਾਨ ਦਾ 16 ਜੂਨ, 2014 ਨੂੰ ਕਤਲ ਕਰ ਦਿੱਤਾ ਗਿਆ ਅਤੇ ਉਸ ਦੇ ਦੋਸਤ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਪੁਲਸ ਨੇ ਅਰਜੁਨ ਦੇ ਕਤਲ ਦੇ ਦੋਸ਼ੀ ਅਕਾਲੀ ਨੇਤਾ ਸੁਖਦੇਵ ਕਲਿਆਣ ਉਰਫ ਚਿੜੀ ਦੇ ਬੇਟੇ ਅਤੇ ਭਤੀਜੇ ਨੂੰ ਪੁਲਸ ਨੇ ਸਿਟੀ ਰੇਲਵੇ ਸਟੇਸ਼ਨ ਤੋਂ ਕਾਬੂ ਕਰ ਲਿਆ।
ਇਨ੍ਹਾਂ ਮ੍ਰਿਤਕਾਂ ਦੇ ਪਰਿਵਾਰ ਸਾਰੀ ਉਮਰ 2014 ਦਾ ਇਹ ਸਾਲ ਨਹੀਂ ਭੁੱਲ ਸਕਣਗੇ, ਜੋ ਉਨ੍ਹਾਂ ਨੂੰ ਉਮਰਾਂ ਦੇ ਰੋਣੇ ਪਾ ਗਿਆ। ਹਰ ਖੁਸ਼ੀ ਦੇ ਸਮੇਂ 2014 ਦਾ ਸਾਲ ਉਨ੍ਹਾਂ ਦੀਆਂ ਅੱਖਾਂ ਰੜਕੇਗਾ, ਜੋ ਉਨ੍ਹਾਂ ਦੀ ਝੋਲੀ ਸਾਰੀ ਉਮਰ ਦਾ ਰੋਣਾ ਪਾ ਗਿਆ।

  • ਦੋਆਬਾ
  • ਕਤਲ
  • ਪਰਿਵਾਰ
  • Doaba
  • Murder
  • Families

ਸੌਂ ਰਹੇ ਪਤੀ ਤੋਂ ਰਜਾਈ ਖਿੱਚੀ, ਕੁਝ ਅਜਿਹਾ ਬੋਲੀ ਕਿ ਖੌਲ ਗਿਆ ਪਤੀ ਦਾ ਸੀਨਾ (ਵੀਡੀਓ)

NEXT STORY

Stories You May Like

  • famous actor had a secret wedding
    ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
  • israelis plunged into mourning
    7 ਅਕਤੂਬਰ ਦੇ ਹਮਲੇ ਦੀ ਵਰ੍ਹੇਗੰਢ 'ਤੇ ਸੋਗ 'ਚ ਡੁੱਬੇ ਇਜ਼ਰਾਈਲੀ, ਤਸਵੀਰਾਂ ਆਈਆਂ ਸਾਹਮਣੇ
  • mata vaishno devi  s shrine decked up like heaven
    'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ ਦਰਬਾਰ (ਦੇਖੋ ਤਸਵੀਰਾਂ)
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • dosa eating rat customer vomiting hotel seal
    ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ FDA ਵਲੋਂ ਸੀਲ
  • shocking videos of the attack on riyadh airport have surfaced
    ਰਿਆਧ ਹਵਾਈ ਅੱਡੇ 'ਤੇ ਹਮਲੇ ਦੀਆਂ ਦਹਿਲਾਉਣ ਵਾਲੀਆਂ ਵੀਡੀਓਜ਼ ਆਈਆਂ ਸਾਹਮਣੇ, ਹੋਇਆ ਭਾਰੀ ਨੁਕਸਾਨ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • high court hearing
      'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ...
    • police action lehli
      ਚੌਂਕੀ ਨਾਹਰ ਲੈਹਲੀ ਪੁਲਸ ਦੀ ਵੱਡੀ ਕਾਰਵਾਈ, ਅਫੀਮ ਸਮੇਤ ਵਿਅਕਤੀ ਨੂੰ ਕੀਤਾ...
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • ed raid punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • ravneet bittu vs pargat singh
      ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +