Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    1:44:57 PM

  • tanushree dutta lashes out at those supporting nana patekar

    'ਮੈਂ ਸਾਰਿਆਂ ਨੂੰ ਸੁਆਹ ਹੁੰਦੇ ਦੇਖਾਂਗੀ...'; ਨਾਨਾ...

  • lightning strike  youth

    ਪੰਜਾਬ 'ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ,...

  • assault rifle found in vacant plot near private school in amritsar

    ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ...

  • flash floods in nepal

    ਨੇਪਾਲ ਹੜ੍ਹ ; ਬਚਾਈਆਂ ਗਈਆਂ 95 ਜਾਨਾਂ, ਲਾਪਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਨਸ਼ੇ ਦੇ ਮੁੱਦੇ ਨੂੰ ਲੈ ਕੇ 'ਭਾਜਪਾ' ਪੰਜਾਬ ਪੱਧਰ 'ਤੇ ਛੇੜੇਗੀ ਮੁਹਿੰਮ

PUNJAB News Punjabi(ਪੰਜਾਬਂ)

ਨਸ਼ੇ ਦੇ ਮੁੱਦੇ ਨੂੰ ਲੈ ਕੇ 'ਭਾਜਪਾ' ਪੰਜਾਬ ਪੱਧਰ 'ਤੇ ਛੇੜੇਗੀ ਮੁਹਿੰਮ

  • Updated: 24 Dec, 2014 02:45 PM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ 'ਚ ਨਸ਼ੇ ਦੇ ਵਧ ਰਹੇ ਕਾਰੋਬਾਰ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੇਡੀਓ 'ਤੇ 'ਮਨ ਕੀ ਬਾਤ' ਰਾਹੀਂ ਜੋ ਟਿੱਪਣੀ ਕੀਤੀ ਗਈ, ਉਸ 'ਤੇ ਪੰਜਾਬ ਭਾਜਪਾ ਦਾ ਰੁਖ ਚਾਹੇ ਜੋ ਵੀ ਹੋਵੇ ਪਰ ਕੇਂਦਰੀ ਪੱਧਰ 'ਤੇ ਭਾਜਪਾ ਨਸ਼ੇ ਦੇ ਮੁੱਦੇ ਨੂੰ ਲੈ ਕੇ ਚੁੱਪ ਬੈਠਦੀ ਨਜ਼ਰ ਨਹੀਂ ਆ ਰਹੀ ਹੈ। ਭਾਜਪਾ ਆਉਣ ਵਾਲੇ ਸਮੇਂ 'ਚ ਪੰਜਾਬ ਪੱਧਰ 'ਤੇ ਇਕ ਨਸ਼ਾ ਵਿਰੋਧੀ ਮੁਹਿੰਮ ਛੇੜਨ ਵਾਲੀ ਹੈ। ਜਿਸ ਦੀ ਕਮਾਨ ਪੰਜਾਬ 'ਚ ਕਿਸੇ ਨੇਤਾ ਨੂੰ ਦੇਣ ਦੀ ਬਜਾਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਆਪਣੇ ਹੱਥਾਂ ਵਿਚ ਰੱਖਣਗੇ। ਇਸ ਮੁਹਿੰਮ ਲਈ ਦਿੱਲੀ ਤੋਂ ਵਿਸ਼ੇਸ਼ ਟ੍ਰੇਨਿੰਗ ਹਾਸਲ ਇਕ ਟੀਮ ਪੰਜਾਬ ਭੇਜੀ ਜਾ ਰਹੀ ਹੈ, ਜੋ ਕਿ ਨਸ਼ੇ ਨੂੰ ਲੈ ਕੇ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਵੇਗੀ।
ਇਹ ਟੀਮ ਇਕ ਰਿਪੋਰਟ ਅਮਿਤ ਸ਼ਾਹ ਨੂੰ ਸੌਂਪੇਗੀ ਅਤੇ ਉਸ ਰਿਪੋਰਟ ਦੇ ਆਧਾਰ 'ਤੇ ਸ਼ਾਹ ਪੰਜਾਬ ਵਿਚ ਆਪਣੀ ਰਣਨੀਤੀ ਬਣਾਉਣਗੇ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਸ਼ਾਹ ਦੇ ਇਸ ਮੁਹਿੰਮ ਨੂੰ ਲੈ ਕੇ 2 ਪਲਾਨ ਕੀਤੇ ਗਏ ਹਨ। ਇਕ ਪਲਾਨ ਮੁਤਾਬਕ ਉਹ ਮੁੱਖ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਦੂਜੇ ਪਲਾਨ ਮੁਤਾਬਕ ਪਿੰਡਾਂ ਦਾ ਦੌਰਾ ਕਰਨਗੇ ਅਤੇ ਨਸ਼ੇ ਦੇ ਮੁਹਿੰਮ ਨੂੰ ਲੈ ਕੇ ਚਰਚਾ ਕਰਨਗੇ। ਲੋਕ ਸਭਾ ਚੋਣਾਂ 'ਚ ਅਮਿਤ ਸ਼ਾਹ ਨੇ ਜਿਸ ਤਰ੍ਹਾਂ ਨਾਲ ਉੱਤਰ ਪ੍ਰਦੇਸ਼ 'ਚ ਹਮਲਾਵਰ ਰਣਨੀਤੀ ਨਾਲ ਕੰਮ ਕੀਤਾ ਸੀ, ਉਸ ਤਰ੍ਹਾਂ ਦੀ ਰਣਨੀਤੀ ਕੇਂਦਰ ਭਾਜਪਾ ਨੇ ਪੰਜਾਬ ਲਈ ਤਿਆਰ ਕੀਤੀ ਹੈ। ਜੋ ਟੀਮ ਨਸ਼ਿਆਂ ਨੂੰ ਲੈ ਕੇ ਪੰਜਾਬ 'ਚ ਸਰਵੇ ਕਰ ਰਹੀ ਹੈ, ਉਸ ਨੂੰ ਆਪਣੀ ਪਛਾਣ ਗੁਪਤ ਰੱਖਣ ਨੂੰ ਕਿਹਾ ਗਿਆ ਹੈ।

    ਮੈਨੂੰ ਤਾਂ ਬੋਲਣ ਹੀ ਨਹੀਂ ਦਿੰਦੇ ਕਾਂਗਰਸੀ : ਬਾਦਲ (ਵੀਡੀਓ)

    NEXT STORY

    Stories You May Like

    • punjab  drugs  corruption  shwait malik
      ਪੰਜਾਬ 'ਚ ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਵੇਤ ਮਲਿਕ ਦਾ ਵੱਡਾ ਬਿਆਨ
    • rbi is cautious about crypto  governor malhotra
      ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ
    • bjp protests over smart city scams in jalandhar
      ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
    • on upi mdr implemented from this date instead
      UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
    • department s new forecast regarding punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
    • clash among students during birthday celebration
      ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
    • only 2 out of 37 food samples failed testing in jalandhar district
      ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
    • smuggler arrested with 20 cases of illicit liquor in jalandhar
      ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
    • jalandhar sanitaryware businessman receives threat call from abroad
      ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
    • punjab a long 7hour power cut tomorrow
      ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
    • pargat singh delivers a special message on the occasion of his appointment
      ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
    • red alert in districts of punjab thunderstorm and heavy rain
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
    • major statement by punjab congress president pargat singh
      ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
    Trending
    Ek Nazar
    north korea testing

    ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

    mp vikramjit singh sahney thanks diljit dosanjh for rescheduling delhi concert

    'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

    jaya bachchan acting marriage amitabh bachchan

    ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

    ipsa punjabi school

    ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

    fraudulent baba commits shocking act against woman out for a walk

    ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

    mercury drops to 6 degrees in gurdaspur  cold winds bring relief

    ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

    indians rescued from ship

    ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

    un chief condemns

    ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

    emergency in kpk

    ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

    incident in us

    ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

    iran turns on pakistan

    'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

    demand imaan  hadi s release

    UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

    news coverage related trump

    ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

    control room set up in gurdaspur action will be taken if stubble fire

    ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

    mr  faizu got married in medina  revealed the first glimpse of his wife

    ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

    delhi hc asks amitabh bachchan to appear personally

    ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

    girl was punished taliban for doing something wrong in a private school

    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

    over 1 000 applications received for firecracker stalls

    ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬਂ ਦੀਆਂ ਖਬਰਾਂ
      • raid in bathinda
        ਬਠਿੰਡਾ 'ਚ ਹਸਪਤਾਲ ’ਤੇ ਛਾਪੇਮਾਰੀ, ਸਟਾਫ਼ ਦੇ ਮੋਬਾਇਲ ਫੋਨ ਜ਼ਬਤ ਕਰਨ ਦੀ ਸੂਚਨਾ
      • around 4 000 applications received for new voter registrations
        ਨਵੀਆਂ ਵੋਟਾਂ ਬਣਾਉਣ ਲਈ ਪੁੱਜੀਆਂ ਕਰੀਬ 4 ਹਜ਼ਾਰ ਅਰਜ਼ੀਆਂ
      • clash among students during birthday celebration
        ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
      • only 2 out of 37 food samples failed testing in jalandhar district
        ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
      • ed  raid  punjab
        Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
      • lethal attack on vegetable vendor
        ਨੌਜਵਾਨਾਂ ਨੇ ਚਾਕੂ ਮਾਰ ਕੇ ਸਬਜ਼ੀ ਵਿਕਰੇਤਾ ’ਤੇ ਕੀਤਾ ਜਾਨਲੇਵਾ ਹਮਲਾ
      • great hope for kidney patients
        ਕਿਡਨੀ ਦੇ ਮਰੀਜ਼ਾਂ ਲਈ ਵੱਡੀ ਉਮੀਦ! PGI ਨੇ ਕਿਡਨੀ ਟਰਾਂਸਪਲਾਂਟ ਖੋਜ 'ਚ ਗੱਡੇ...
      • punjab police  reshuffle  sho
        ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ
      • government holiday in punjab on tuesday
        ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ...
      • strict action against illegal miners  five accused arrested
        ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +