Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    1:32:06 PM

  • tanushree dutta lashes out at those supporting nana patekar

    'ਮੈਂ ਸਾਰਿਆਂ ਨੂੰ ਸੁਆਹ ਹੁੰਦੇ ਦੇਖਾਂਗੀ...'; ਨਾਨਾ...

  • lightning strike  youth

    ਪੰਜਾਬ 'ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ,...

  • assault rifle found in vacant plot near private school in amritsar

    ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ...

  • flash floods in nepal

    ਨੇਪਾਲ ਹੜ੍ਹ ; ਬਚਾਈਆਂ ਗਈਆਂ 95 ਜਾਨਾਂ, ਲਾਪਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜੇ ਡਾਕਟਰਾਂ ਥੋੜ੍ਹੀ ਜਿਹੀ ਵੀ ਸਾਵਧਾਨੀ ਵਰਤੀ ਹੁੰਦੀ ਤਾਂ ਸਾਲ 2014 ਦੀ ਰੂਪ-ਰੇਖਾ ਕੁਝ ਹੋਰ ਹੀ ਹੁੰਦੀ...

PUNJAB News Punjabi(ਪੰਜਾਬਂ)

ਜੇ ਡਾਕਟਰਾਂ ਥੋੜ੍ਹੀ ਜਿਹੀ ਵੀ ਸਾਵਧਾਨੀ ਵਰਤੀ ਹੁੰਦੀ ਤਾਂ ਸਾਲ 2014 ਦੀ ਰੂਪ-ਰੇਖਾ ਕੁਝ ਹੋਰ ਹੀ ਹੁੰਦੀ...

  • Updated: 24 Dec, 2014 03:47 PM
Punjab
article
  • Share
    • Facebook
    • Tumblr
    • Linkedin
    • Twitter
  • Comment

ਸਾਲ 2014 ਮੈਡੀਕਲ ਖੇਤਰ 'ਚ ਬਹੁਤ ਹੀ ਕਲੰਕਿਤ ਵਰ੍ਹਾ ਸਿੱਧ ਹੋਇਆ ਹੈ। ਡਾਕਟਰੀ ਕਿੱਤੇ ਨੂੰ ਦਾਗ਼ਦਾਰ ਕਰਕੇ ਮਨੁੱਖਤਾ ਨੂੰ ਪਿਛਾਂਹ ਧੱਕਣ ਅਤੇ ਪੈਸਾ ਕਮਾਉਣ ਦੇ ਲਾਲਚੀ ਡਾਕਟਰਾਂ ਦਾ ਅਸਲ ਚਿਹਰਾ ਇਸ ਸਾਲ ਡਾਕਟਰ ਨੂੰ ਰੱਬ ਦਾ ਦੂਜਾ ਰੂਪ ਮੰਨਣ ਵਾਲੇ ਲੋਕਾਂ ਦਾ ਭਰੋਸਾ ਤੋੜ ਗਿਆ। ਇਸ ਤੋਂ ਵੱਧ ਦੁਖ ਵਾਲੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਪੈਸੇ ਲੈ ਕੇ ਭਵਿੱਖ ਦੇ ਡਾਕਟਰਾਂ ਨੂੰ ਨਕਲੀ ਡਿਗਰੀਆਂ ਫੜਾ ਦਿੱਤੀਆਂ ਜਾਂਦੀਆਂ ਹਨ ਅਤੇ ਉਹ ਲੋਕਾਂ ਦੀ ਜ਼ਿੰਦਗੀ ਨਾਲ ਇੰਝ ਖੇਡਦੇ ਹਨ, ਜਿਵੇਂ ਨਿੱਕੇ ਨਿਆਣਿਆਂ ਨੂੰ ਗੁੱਡੇ-ਗੁੱਡੀਆਂ ਫੜਾ ਦਿੱਤੇ ਜਾਣ। ਕਦੇ ਪੀ.ਐੱਮ.ਟੀ. ਪੇਪਰ ਲੀਕ ਹੋਣ ਦੀਆਂ ਖ਼ਬਰਾਂ ਸੁਣਨ ਨੂੰ ਮਿਲੀਆਂ ਤਾਂ ਕਦੇ ਡਾਕਟਰਾਂ ਵਲੋਂ ਵਰਤੀ ਅਣਗਹਿਲੀ ਦੇ ਸ਼ਿਕਾਰ ਮਾਸੂਮ ਲੋਕਾਂ ਦਾ ਦੁਖ। ਇਸ ਸਾਲ ਪੰਜਾਬ ਨੂੰ ਜੇਕਰ ਅਜਿਹੀਆਂ ਅਣਗਹਿਲੀਆਂ 'ਚ ਸਭ ਤੋਂ ਉੇੱਪਰ ਰੱਖਿਆ ਜਾਵੇ ਤਾਂ ਕੁਝ ਗਲਤ ਨਹੀਂ ਹੋਵੇਗਾ। ਝਾਤ ਮਾਰਦੇ ਹਾਂ ਪੰਜਾਬ 'ਚ ਸਾਲ 2014 ਦੇ ਵੱਡੇ ਮੈਡੀਕਲ ਕਾਂਡਾਂ ਦੀ।
ਲੁਧਿਆਣਾ : ਡਾਕਟਰਾਂ ਦੀ ਲਾਪਰਵਾਹੀ ਦੀ ਇਕ ਉਦਾਹਰਣ ਇਥੋਂ ਦੇ ਸਿਵਲ ਹਸਪਤਾਲ 'ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਤੋਂ ਬਾਅਦ ਇਕ ਛੇ ਨਵਜੰਮੇ ਬੱਚਿਆਂ ਨੂੰ ਮੌਤ ਨੇ ਆਪਣੇ ਕਲਾਵੇ 'ਚ ਲੈ ਲਿਆ। ਇਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਮਹਿੰਗੇ ਜਾਂ ਪ੍ਰਾਈਵੇਟ ਹਸਪਤਾਲਾਂ 'ਚ ਜਾਣ ਦੀ ਹੈਸੀਅਤ ਨਹੀਂ ਰੱਖਦੇ ਸਨ, ਜਿਸ ਦਾ ਹਰਜ਼ਾਨਾ ਉਨ੍ਹਾਂ ਨੂੰ ਆਪਣੇ ਨਵਜੰਮੇ ਬੱਚਿਆਂ ਦੀ ਮੌਤ ਵਜੋਂ ਭੁਗਤਣਾ ਪਿਆ। ਗੁਰਦਾਸਪੁਰ ਤੋਂ 'ਆਪ' ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਇਸ ਕਾਂਡ ਪਿੱਛੋਂ ਕਿਹਾ ਕਿ ਸਿਹਤ ਵਿਭਾਗ ਦੀ ਇਹ ਸਭ ਤੋਂ ਮੰਦਭਾਗੀ ਘਟਨਾ ਹੈ। ਆਪ ਪਾਰਟੀ ਨੇ ਇਸ ਪਿੱਛੋਂ ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਨੀ ਅਤੇ ਮੁਖ ਸੰਸਦੀ ਸਕੱਤਰ ਨਵਜੋਤ ਕੌਰ ਦੇ ਅਸਤੀਫੇ ਦੀ ਮੰਗ ਕੀਤੀ ਸੀ। ਹਾਲਾਂਕਿ ਇਸ ਲਈ ਜ਼ਿੰਮੇਵਾਰ ਡਾਕਟਰ ਅਲਕਾ ਮਿੱਤਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਹਰ ਮਹੀਨੇ 5 ਸੌ ਤੋਂ ਵਧੇਰੇ ਜਣੇਪੇ ਹੁੰਦੇ ਹਨ ਅਤੇ ਇਸ ਲਈ ਸਿਰਫ ਤਿੰਨ ਗਾਇਨੀ ਡਾਕਟਰ ਹਨ, ਜਦਕਿ ਦੂਜੇ ਪਾਸੇ ਨਰਸਾਂ ਦਾ ਕਹਿਣੈ ਕਿ ਜਣੇਪਿਆਂ ਦਾ ਸਾਰਾ ਕੰਮ ਉਹੀ ਕਰਦੀਆਂ ਅਤੇ ਡਾਕਟਰ ਦੋਹਰੀਆਂ ਕਮਾਈਆਂ ਕਰਕੇ ਐਸ਼ ਕਰਦੇ ਹਨ।
ਚੰਡੀਗੜ੍ਹ : ਲਾਪਰਵਾਹੀ ਦੀ ਇਕ ਹੋਰ ਮਿਸਾਲ ਚੰਡੀਗੜ੍ਹ ਦੇ ਪੀ.ਜੀ.ਆਈ. 'ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਥੋਂ ਦਾ ਸਟਾਫ ਸਰਦੀਆਂ ਦੀਆਂ ਛੁੱਟੀਆਂ 'ਤੇ ਚਲਾ ਗਿਆ ਜਿਸ ਕਾਰਨ ਮਰੀਜ਼ਾਂ ਦੀ ਪਰੇਸ਼ਾਨੀ ਵੱਧ ਗਈ। ਇਥੋਂ ਦੇ ਆਰਥੋਪੈਡਿਕ ਦੀ ਓ.ਪੀ.ਡੀ. 'ਚ ਇਹ ਪਰੇਸ਼ਾਨੀ ਸਾਫ ਨਜ਼ਰ ਆਈ। ਜ਼ਿਕਰਯੋਗ ਹੈ ਕਿ ਪੀ.ਜੀ.ਆਈ. ਦੇ ਆਰਥੋਪੈਡਿਕ ਦੀ ਓ.ਪੀ.ਡੀ. 'ਚ 4 ਸੌ ਤੋਂ ਵਧੇਰੇ ਮਰੀਜ਼ ਸਨ, ਜਦਕਿ ਸੀਨੀਅਰ ਡਾਕਟਰ ਸਿਰਫ ਇਕੋ ਸੀ। ਪੀ.ਜੀ.ਆਈ. ਵਲੋਂ ਪੂਰੇ ਡਾਕਟਰਾਂ ਦਾ ਪ੍ਰਬੰਧ ਨਾ ਹੋਣ ਕਾਰਨ ਮਰੀਜ਼ ਕਾਫੀ ਪਰੇਸ਼ਾਨ ਹੋਏ ਅਤੇ ਅਫਸੋਸ ਤਾਂ ਇਸ ਗੱਲ ਦਾ ਹੈ ਕਿ ਮਰੀਜ਼ਾਂ ਨੂੰ ਇਹ ਪਰੇਸ਼ਾਨੀ ਇਕ-ਦੋ ਦਿਨ ਨਹੀਂ, ਸਗੋਂ ਇਕ ਮਹੀਨੇ ਤੱਕ ਸਹਿਣੀ ਪਈ। ਇਸ ਦਾ ਕਾਰਨ ਇਹ ਸੀ ਕਿ ਅੱਧੇ ਡਾਕਟਰ ਪਹਿਲੇ 15 ਦਿਨ ਦੀ ਛੁੱਟੀ 'ਤੇ ਅਤੇ ਬਾਕੀ 15 ਦਿਨÎਾਂ ਬਾਅਦ ਛੁੱਟੀ 'ਤੇ ਗਏ। ਪਰੇਸ਼ਾਨ ਮਰੀਜ਼ਾਂ ਨੇ ਦੱੱਸਿਆ ਕਿ ਸਵੇਰੇ ਛੇਤੀ ਉੱਠ ਕੇ ਉਹ ਪਹਿਲੇ ਕਾਰਡ ਲਈ ਲਾਈਨ 'ਚ ਲੱਗਦੇ ਰਹੇ ਪਰ ਡਾਕਟਰਾਂ ਦਾ ਪੂਰਾ ਸਟਾਫ ਨਾ ਹੋਣ ਕਾਰਨ ਉਨ੍ਹਾਂ ਦੀ ਵਾਰੀ ਕਾਫੀ ਦੇਰ ਅਤੇ ਕਈ ਵਾਰ ਤਾਂ ਕਈ-ਕਈ ਦਿਨਾਂ ਬਾਅਦ ਆਈ। ਹਾਲਾਂਕਿ ਡਾਕਟਰਾਂ ਦੀ ਦਲੀਲ ਸੀ ਕਿ ਉਹ ਓ.ਪੀ.ਡੀ. 'ਚ ਆਉਣ ਤੋਂ ਪਹਿਲਾਂ ਵਾਰਡ 'ਚ ਦਾਖਲ ਮਰੀਜ਼ਾਂ ਨੂੰ ਦੇਖਣ ਜਾਂਦੇ ਹਨ। ਹੋਰ ਤਾਂ ਹੋਰ ਆਰਥੋਪੈਡਿਕ ਓ.ਪੀ.ਡੀ. ਦੇ ਬਾਹਰ ਸੂਚਨਾ ਬੋਰਡ 'ਤੇ ਵੀ ਗਲਤ ਸੂਚਨਾ ਦਿੱਤੀ ਜਾ ਰਹੀ ਹੈ। ਬੋਰਡ 'ਤੇ ਇਥੋਂ ਛੱਡ ਕੇ ਜਾ ਚੁੱਕੇ ਡਾਕਟਰਾਂ ਦੇ ਨਾਂ ਅਤੇ ਡਿਊਟੀ ਟਾਈਮ ਵੀ ਲਿਖਿਆ ਹੈ, ਜਿਸ ਕਾਰਨ ਅਕਸਰ ਮਰੀਜ਼ ਗਲਤਫਹਿਮੀ ਦਾ ਸ਼ਿਕਾਰ ਹੋਏ ਹਨ।
ਗੁਰਦਾਸਪੁਰ : ਇਥੇ ਇਕ ਐੱਨ.ਜੀ.ਓ. ਵਲੋਂ ਲਗਾਏ ਗਏ ਅੱਖਾਂ ਦੇ ਮੁਫਤ ਚੈਕਅੱਪ ਕੈਂਪ 'ਚ ਆਪਰੇਸ਼ਨ ਕਰਵਾਉਣ ਪਿੱਛੋਂ 60 ਵਿਅਕਤੀਆਂ ਦੀ ਅੱਖਾਂ ਦੀ ਰੌਸ਼ਨੀ ਹਮੇਸ਼ਾ ਲਈ ਚਲੀ ਗਈ, ਜਿਨ੍ਹਾਂ 'ਚੋਂ 16 ਵਿਅਕਤੀ ਅੰਮ੍ਰਿਤਸਰ ਤੋਂ ਸਨ ਅਤੇ ਬਾਕੀ ਸਾਰੇ ਗੁਰਦਾਸਪੁਰ ਤੋਂ। ਇਸ ਮਾਮਲੇ 'ਚ ਲਾਪਰਵਾਹੀ ਵਰਤਣ ਵਾਲੇ ਡਾਕਟਰ ਵਿਵੇਕ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਮਥੁਰਾ ਦੇ ਸ਼੍ਰੀ ਕ੍ਰਿਸ਼ਨਾ ਆਈ ਹਸਪਤਾਲ, ਜਿਥੇ ਡਾਕਟਰ ਵਿਵੇਕ ਅਰੋੜਾ ਕੰਮ ਕਰਦਾ ਸੀ, ਵਿਰੁੱਧ ਵੀ ਕੇਸ ਦਰਜ ਕੀਤਾ ਗਿਆ। ਇਸ ਪਿੱਛੋਂ ਪੰਜਾਬ ਸਰਕਾਰ ਨੇ ਵੀ ਬਿਨਾਂ ਕਿਸੇ ਸਿਵਲ ਸਰਜਨ ਦੀ ਮਨਜ਼ੂਰੀ ਤੋਂ ਅੱਖਾਂ ਦੇ ਮੁਫਤ ਕੈਂਪ ਲਗਾਉਣ 'ਤੇ ਪਾਬੰਦੀ ਲਗਾ ਦਿੱਤੀ ਸੀ।
ਜਲੰਧਰ : ਹੁਣੇ ਜਿਹੇ ਬਰਡ ਫਲੂ ਦੀ ਪੁਸ਼ਟੀ ਹੋਣ ਪਿੱਛੋਂ ਸੁਖਨਾ ਲੇਕ ਦੀਆਂ ਬੱਤਖਾਂ ਨੂੰ ਮਾਰਨ ਦੀ ਖ਼ਬਰ ਸਾਹਮਣੇ ਆਈ, ਜਿਸ ਪਿੱਛੋਂ ਚਿਕਨ ਖਾਣ ਦੇ ਸ਼ੌਕੀਨਾਂ ਨੇ ਇਸ ਤੋਂ ਤੌਬਾ ਕਰ ਲਈ। ਖੈਰ, ਮੁੱਦਾ ਇਹ ਹੈ ਕਿ ਬਰਡ ਫਲੂ ਦੀ ਪੁਸ਼ਟੀ ਹੋਣ ਤੋਂ ਪਹਿਲਾਂ ਇਸ ਝੀਲ ਦੇ ਜੋ ਨਮੂਨੇ ਜਲੰਧਰ ਦੀ ਰੀਜ਼ਨਲ ਡਿਜ਼ੀਜ਼ ਡਾਇਗਨਾਸਟਿਕ ਲੈਬ 'ਚ ਭੇਜੇ ਗਏ ਸਨ, ਉਸ ਦੇ ਨਤੀਜੇ ਤਾਂ ਕੁਝ ਹੋਰ ਹੀ ਕਹਿੰਦੇ ਸਨ। ਉਸ 'ਚ ਪੁਸ਼ਟੀ ਕੀਤੀ ਗਈ ਝੀਲ 'ਚ ਮਰਨ ਵਾਲੀਆਂ ਬੱਤਖਾਂ ਦੀ ਮੌਤ ਦਾ ਕਾਰਨ ਭੁੱਖ ਅਤੇ ਠੰਡ ਹੈ ਕਿਉਂਕਿ ਚੰਡੀਗੜ੍ਹ 'ਚ ਦਿਨ-ਰਾਤ ਦੇ ਤਾਪਮਾਨ 'ਚ ਬਹੁਤ ਫਰਕ ਹੈ। ਇਹ ਨਤੀਜੇ ਨਵੀਂ ਰਿਪੋਰਟ 'ਚ ਬਰਡ ਫਲੂ ਦੀ ਪੁਸ਼ਟੀ ਤੋਂ ਬਿਲਕੁਲ ਉਲਟ ਨਿਕਲੇ। ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜਕਲ ਦੇ ਡਾਕਟਰ ਜਾਂ ਲੈਬ ਤਕਨੀਸ਼ੀਅਨਾਂ ਦੀ ਪੜ੍ਹਾਈ ਸਹੀ ਹੋਵੇਗੀ ਜਾਂ ਫਿਰ ਇਹ ਪੈਸੇ ਦੇ ਕੇ ਲਈਆਂ ਡਿਗਰੀਆਂ ਦਾ ਨਮੂਨਾ ਹੈ।

  • ਡਾਕਟਰ
  • ਪੈਸੇ
  • degree
  • question mark
  • ਅਣਗਹਿਲੀ

ਨਸ਼ੇ ਦੇ ਮੁੱਦੇ ਨੂੰ ਲੈ ਕੇ 'ਭਾਜਪਾ' ਪੰਜਾਬ ਪੱਧਰ 'ਤੇ ਛੇੜੇਗੀ ਮੁਹਿੰਮ

NEXT STORY

Stories You May Like

  • komal rani reacts to those raising allegations of her affair with govinda
    'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ ਦੋਸ਼ਾਂ 'ਤੇ ਬੋਲੀ ਕੋਮਲ ਰਾਣੀ
  • famous actress threatens supreme court
    'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ ਦੇ'ਤੀ ਧਮਕੀ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • another major statement from bibi roop kaur
    ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
  • flydubai flight update
    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ ਹੋਰ ਹੀ ਨਿਕਲੀ 'ਕਹਾਣੀ'
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • diabetic patients  be cautious
    Diabetic patients ਸਾਵਧਾਨ ! ਛੋਟੀ ਜਿਹੀ ਸੱਟ ਨੂੰ ਵੀ ਨਜ਼ਰਅੰਦਾਜ਼ ਕਰਨਾ ਪੈ ਸਕਦੈ ਭਾਰੀ, ਅਪਣਾਓ ਤਰੀਕੇ
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • jalandhar sanitaryware businessman receives threat call from abroad
    ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
Trending
Ek Nazar
north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • around 4 000 applications received for new voter registrations
      ਨਵੀਆਂ ਵੋਟਾਂ ਬਣਾਉਣ ਲਈ ਪੁੱਜੀਆਂ ਕਰੀਬ 4 ਹਜ਼ਾਰ ਅਰਜ਼ੀਆਂ
    • clash among students during birthday celebration
      ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
    • only 2 out of 37 food samples failed testing in jalandhar district
      ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
    • ed  raid  punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • lethal attack on vegetable vendor
      ਨੌਜਵਾਨਾਂ ਨੇ ਚਾਕੂ ਮਾਰ ਕੇ ਸਬਜ਼ੀ ਵਿਕਰੇਤਾ ’ਤੇ ਕੀਤਾ ਜਾਨਲੇਵਾ ਹਮਲਾ
    • great hope for kidney patients
      ਕਿਡਨੀ ਦੇ ਮਰੀਜ਼ਾਂ ਲਈ ਵੱਡੀ ਉਮੀਦ! PGI ਨੇ ਕਿਡਨੀ ਟਰਾਂਸਪਲਾਂਟ ਖੋਜ 'ਚ ਗੱਡੇ...
    • punjab police  reshuffle  sho
      ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ
    • government holiday in punjab on tuesday
      ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ...
    • strict action against illegal miners  five accused arrested
      ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5...
    • unexpected checking of police duties at checkpoints
      ਤਿਉਹਾਰਾਂ ਦੇ ਮੱਦੇਨਜ਼ਰ ਰਾਤ ਸਮੇਂ ਨਾਕਿਆਂ ’ਤੇ ਪੁਲਸ ਡਿਊਟੀਆਂ ਦੀ ਅਚਨਚੇਤ ਚੈਕਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +