ਜੰਮੂ- ਵਿੱਤ ਮੰਤਰੀ ਅਰੁਣ ਜੇਤਲੀ ਨੇ ਵੀਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦਾ ਅਗਲਾ ਮੁੱਖ ਮੰਤਰੀ ਭਾਜਪਾ ਦਾ ਹੀ ਹੋਵੇਗਾ। ਜੇਤਲੀ ਨੇ ਪੱਤਰਕਾਰਾਂ ਦੇ ਸਵਾਲ 'ਤੇ ਕਿਹਾ ਕਿ ਅਗਲਾ ਮੁੱਖ ਮੰਤਰੀ ਭਾਜਪਾ ਦਾ ਪ੍ਰਮੁੱਖ ਨੇਤਾ ਹੋਵੇਗਾ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਵਿਧਾਇਕ ਦਲ ਦੇ ਨੇਤਾ ਦੀ ਚੋਣ ਦਾ ਜ਼ਿੰਮਾ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ 'ਤੇ ਛੱਡਿਆ ਗਿਆ ਹੈ।
ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਜੁਗਲ ਕਿਸ਼ੋਰ ਨੇ ਵੀ ਬੁੱਧਵਾਰ ਨੂੰ ਕਿਹਾ ਸੀ ਕਿ ਰਾਜ ਦਾ ਅਗਲਾ ਮੁੱਖ ਮੰਤਰੀ ਭਾਜਪਾ ਦਾ ਹੀ ਹੋਵੇਗਾ।
ਰਾਮਪਾਲ ਤੇ ਸੇਵਿਕਾ ਬਬੀਤਾ ਨੂੰ ਲੈ ਕੇ ਪੁਲਸ ਨੇ ਕੀਤਾ ਅਹਿਮ ਖੁਲਾਸਾ!
NEXT STORY