ਮੁੰਬਈ- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਡਾਲਰ ਦੇ ਮੁਕਾਬਲੇ ਰੁਪਏ ਦੀ ਸੰਦਰਭ ਦਰ 63.6355 ਰੁਪਏ ਪ੍ਰਤੀ ਡਾਲਰ ਨਿਰਧਾਰਿਤ ਕੀਤੀ ਜਦਕਿ ਪਿਛਲੇ ਕਾਰੋਬਾਰੀ ਦਿਵਸ 'ਤੇ ਇਹ 63.4614 ਰੁਪਏ ਪ੍ਰਤੀ ਡਾਲਰ ਸੀ।
ਆਰ.ਬੀ.ਆਈ. ਦੀ ਅਧਿਕਾਰਕ ਜਾਣਕਾਰੀ ਅਨੁਸਾਰ ਰੁਪਏ ਦੀ ਸੰਦਰਭ ਦਰ ਯੂਰੋ ਦੀ ਤੁਲਨਾ 'ਚ 77.7435 ਰੁਪਏ ਪ੍ਰਤੀ ਯੂਰੋ ਤੈਅ ਕੀਤੀ ਗਈ ਜੋ ਪਿਛਲੇ ਕਾਰੋਬਾਰੀ ਦਿਵਸ 'ਤੇ 77.3087 ਰੁਪਏ ਪ੍ਰਤੀ ਯੂਰੋ ਰਹੀ ਸੀ। ਪੌਂਡ ਦੇ ਭਾਅ 98.9787 ਰੁਪਏ ਪ੍ਰਤੀ ਪੌਂਡ ਤੈਅ ਕੀਤੇ ਗਏ। ਯੇਨ ਦੇ ਦਾਮ 52.93 ਰੁਪਏ ਪ੍ਰਤੀ ਸੈਂਕੜਾ ਯੇਨ ਨਿਰਧਾਰਿਤ ਕੀਤੇ ਗਏ।
ਜਿਸ ਦੀ ਉਡੀਕ ਸੀ ਵਟਸਐਪ ਨੇ ਦਿੱਤਾ ਉਹ ਫੀਚਰ! (ਦੇਖੋ ਤਸਵੀਰਾਂ)
NEXT STORY