Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    1:42:41 PM

  • farmers in america

    ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ...

  • mumbai s sea facing leela bungalow sold know the price

    ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ...

  • imran khan in pims

    ਜੇਲ੍ਹ 'ਚੋਂ ਬਾਹਰ ਲਿਆਂਦੇ ਗਏ ਇਮਰਾਨ ਖਾਨ ! ਵਿਗੜੀ...

  • punjab bars and restaurants will now be able to open till 3 am

    ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਮਨੁੱਖਤਾ ਦੇ ਰਹਿਬਰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ

DHARM News Punjabi(ਧਰਮ)

ਮਨੁੱਖਤਾ ਦੇ ਰਹਿਬਰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ

  • Updated: 28 Dec, 2014 08:19 AM
Dharm
article
  • Share
    • Facebook
    • Tumblr
    • Linkedin
    • Twitter
  • Comment

ਸਿੱਖ ਧਰਮ ਦੀ ਸਥਾਪਨਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੱਕ, ਸੱਚ, ਨਿਆਂ ਅਤੇ ਜ਼ੁਲਮ ਵਿਰੁੱਧ ਆਵਾਜ਼ ਉਠਾਉਣ ਦੇ ਉਦੇਸ਼ ਨੂੰ ਲੈ ਕੇ ਕੀਤੀ ਸੀ। ਇਸੇ ਲਈ ਸਮੇਂ ਦੀਆਂ ਜਾਬਰ ਹਕੂਮਤਾਂ ਦੇ ਅੱਤਿਆਚਾਰ, ਧੱਕੇਸ਼ਾਹੀ ਵਿਰੁੱਧ ਗੁਰੂ ਸਾਹਿਬਾਨ ਨੇ ਆਵਾਜ਼ ਉਠਾਈ ਅਤੇ ਸ਼ਹਾਦਤਾਂ ਪ੍ਰਾਪਤ ਕੀਤੀਆਂ। ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖੀ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਡਟ ਕੇ ਪਹਿਰਾ ਦਿੱਤਾ। ਉਸ ਵਕਤ ਹਿੰਦੁਸਤਾਨ ਵਿਚ ਮੁਗ਼ਲ ਸਰਕਾਰ ਵਲੋਂ ਆਮ ਨਾਗਰਿਕਾਂ ਖਾਸ ਕਰਕੇ ਗੈਰ-ਮੁਸਲਮਾਨਾਂ ਉੱਤੇ ਧਰਮ ਦੇ ਨਾਂ ਉਪਰ ਹੋ ਰਹੇ ਜ਼ੁਲਮ ਵਿਰੁੱਧ ਗੁਰੂ ਸਾਹਿਬ ਵਲੋਂ ਧਰਮ ਯੁੱਧ ਸ਼ੁਰੂ ਕਰਨ ਦਾ ਇਹ ਇਕ ਅਹਿਮ ਐਲਾਨ ਸੀ :
ਅਵਰ ਬਾਸਨਾ ਨਾਂਹਿ ਪ੍ਰਭ ਧਰਮ ਜੁੱਧ ਕੇ ਚਾਇ।
ਧਰਮ ਯੁੱਧ ਦੀ ਨੀਤੀ ਦਾ ਆਧਾਰ ਇਸ ਸਿਧਾਂਤ ਨੂੰ ਬਣਾਇਆ ਕਿ :
ਉਚੁ ਕਾਰ ਅਜ਼ ਹਮਹ ਹੀਲਤੇ ਦਰ ਗੁਜ਼ਸ਼ਤ। ਹਲਾਲੱਸਤ ਬੁਰਦਨ ਬ ਸ਼ਮਸ਼ੀਰ ਦਸਤ।”
(ਭਾਵ ਹਰ ਪ੍ਰਕਾਰ ਦੇ ਸ਼ਾਂਤੀ ਭਰੇ ਸੰਵਾਦ ਦੇ ਹੀਲੇ ਸਮਾਪਤ ਹੋਣ ਉਪਰੰਤ ਹੀ ਹੱਥ ਵਿਚ ਸ਼ਮਸ਼ੀਰ ਪਕੜਨੀ।)
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗਰੀਬਾਂ 'ਤੇ ਹੋ ਰਹੇ ਜਬਰ-ਜ਼ੁਲਮ ਦੇ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਕਿ ਧਰਮ ਦੀ ਰੱਖਿਆ ਖ਼ਾਤਿਰ ਜ਼ੁਲਮੀ ਤਲਵਾਰ ਨੂੰ ਸਿਰ ਦਿੱਤਾ ਜਾਵੇ ਜਾਂ ਜ਼ੁਲਮ ਦਾ ਮੁਕਾਬਲਾ ਤੇਗ ਨਾਲ ਕੀਤਾ ਜਾਵੇ? ਸੋਚ-ਵਿਚਾਰ ਮਗਰੋਂ ਉਨ੍ਹਾਂ 'ਬ ਸ਼ਮਸ਼ੀਰ' ਦਸਤ ਦਾ ਰਾਹ ਚੁਣਿਆ ਅਤੇ ਖਾਲਸੇ ਦੀ ਸਿਰਜਣਾ ਕੀਤੀ। ਇਸ ਤੋਂ ਪਹਿਲਾਂ ਹਿੰਦੁਸਤਾਨ ਦੇ ਇਤਿਹਾਸ ਵਿਚ ਧਰਮ ਦੀ ਰੱਖਿਆ ਵਾਸਤੇ ਸ਼ਸਤਰਾਂ ਦੀ ਵਰਤੋਂ ਦਾ ਕੋਈ ਇਤਿਹਾਸਕ ਹਵਾਲਾ ਨਹੀਂ ਮਿਲਦਾ। ਭਾਰਤ ਦੇ ਲੋਕਾਂ ਦੇ ਦਿਲਾਂ ਵਿਚ ਧਾਰਮਿਕ ਆਜ਼ਾਦੀ ਲਈ ਯੁੱਧ ਕਰਨ ਦੀ ਭਾਵਨਾ, ਸਿੱਖ ਧਰਮ ਵਿਚ ਆਈ ਇਸ ਨਵੀਂ ਕ੍ਰਾਂਤੀ ਦੁਆਰਾ ਹੀ ਉਤਪੰਨ ਹੋਈ। ਸਿੱਖਾਂ ਨੇ ਇਸ ਦੀ ਅਗਵਾਈ ਵੀ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਗਏ ਖਾਲਸੇ ਨੇ ਹੱਕ-ਸੱਚ ਖ਼ਾਤਿਰ ਜਾਬਰ ਮੁਗ਼ਲ ਸਾਮਰਾਜ ਨਾਲ ਹਥਿਆਰਬੰਦ ਯੁੱਧਾਂ 'ਚ ਜਿੱਤਾਂ ਪ੍ਰਾਪਤ ਕੀਤੀਆਂ। ਸਦੀਆਂ ਤੋਂ ਬੁਜ਼ਦਿਲ ਅਤੇ ਕਾਇਰ ਸਮਝੇ ਜਾਂਦੇ ਅਖੌਤੀ ਨੀਵੀਆਂ ਜਾਤਾਂ ਦੇ ਲੋਕਾਂ ਨੇ ਵੀ ਖੰਡੇ-ਬਾਟੇ ਦੀ ਪਾਹੁਲ ਛਕ ਕਹਿੰਦੇ-ਕਹਾਉਂਦੇ ਲੜਾਕੂਆਂ ਨੂੰ ਜੰਗਾਂ ਵਿਚ ਕਰਾਰੀ ਮਾਤ ਦਿੱਤੀ। ਸਤਿਗੁਰਾਂ ਦਾ ਧਰਮ ਯੁੱਧ ਕਿਸੇ ਜਾਤ ਜਾਂ ਮਜ਼੍ਹਬ ਵਿਰੁੱਧ ਨਹੀਂ ਸੀ, ਬਲਕਿ ਹਰ ਤਰ੍ਹਾਂ ਦੇ ਅਨਿਆਂ ਦੇ ਵਿਰੁੱਧ ਸੀ। ਪਾਤਸ਼ਾਹ ਤਾਂ ਖੁਦ ਅਕਾਲ ਉਸਤਤ ਵਿਚ ਫੁਰਮਾਉਂਦੇ ਹਨ :
'ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ ”
ਪੰਥ ਦੇ ਵਾਲੀ ਦਸਮੇਸ਼ ਪਿਤਾ ਦਾ ਪ੍ਰਕਾਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖੋਂ ਪੋਹ ਸੁਦੀ ਸੱਤਵੀਂ ਮੁਤਾਬਿਕ 1723 ਬਿਕ੍ਰਮੀ ਨੂੰ ਪਟਨਾ ਸ਼ਹਿਰ (ਬਿਹਾਰ) ਵਿਖੇ ਹੋਇਆ :
ਤਹੀ ਪ੍ਰਕਾਸ ਹਮਾਰਾ ਭਯੋ ਪਟਨਾ ਸਹਰ ਬਿਖੈ ਭਵ ਲਯੋ
ਇਸ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਢਾਕਾ, ਬੰਗਾਲ ਤੇ ਆਸਾਮ ਆਦਿ ਦੇ ਇਲਾਕਿਆਂ ਵਿਚ ਸਿੱਖ ਧਰਮ ਦੇ ਪ੍ਰਚਾਰ ਹਿੱਤ ਗਏ ਹੋਏ ਸਨ। ਦਸਮੇਸ਼ ਪਿਤਾ ਦੇ ਪਹਿਲੇ ਪੰਜ ਕੁ ਸਾਲ ਪਟਨੇ ਵਿਚ ਹੀ ਬੀਤੇ ਅਤੇ ਉਥੇ ਹੀ ਆਪ ਜੀ ਦੀ ਵਿੱਦਿਆ ਆਦਿ ਦੇ ਪ੍ਰਬੰਧ ਕੀਤੇ ਗਏ। ਆਪ ਜੀ ਨੂੰ ਗੁਰਮੁਖੀ ਅਤੇ ਗੁਰਬਾਣੀ ਦੀ ਵਿੱਦਿਆ ਦੇ ਨਾਲ-ਨਾਲ ਘੋੜ-ਸਵਾਰੀ, ਨੇਜ਼ਾਬਾਜ਼ੀ, ਤਲਵਾਰਬਾਜ਼ੀ ਅਤੇ ਤੀਰਅੰਦਾਜ਼ੀ ਆਦਿ ਦੀ ਵੀ ਮੁੱਢਲੀ ਸਿਖਲਾਈ ਦਿੱਤੀ ਗਈ। ਪਟਨੇ ਸ਼ਹਿਰ ਦੇ ਇਕ ਬ੍ਰਾਹਮਣ ਸ਼ਿਵਦੱਤ ਨੇ ਆਪ ਜੀ ਦੇ ਬਾਲ-ਚੋਜ ਦੇਖ ਕੇ ਆਪ ਜੀ ਪ੍ਰਤੀ ਸਤਿਕਾਰ ਤੇ ਪਿਆਰ ਪ੍ਰਗਟ ਕੀਤਾ। ਮੁਸਲਮਾਨ ਸੱਯਦ ਪੀਰ ਭੀਖਣ ਸ਼ਾਹ ਨੇ ਵੀ ਆਪ ਜੀ ਦੇ ਪਹਿਲੀ ਨਜ਼ਰੇ ਦਰਸ਼ਨ ਕਰਦਿਆਂ ਸਿਜਦਾ ਕੀਤਾ ਸੀ।
ਪਟਨਾ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਰਿਵਾਰ ਸਮੇਤ ਸ੍ਰੀ ਆਨੰਦਪੁਰ ਸਾਹਿਬ ਆ ਗਏ। ਇਥੇ ਹੀ ਕਸ਼ਮੀਰੀ ਪੰਡਿਤਾਂ ਦੀ ਪੁਕਾਰ ਸੁਣ ਕੇ ਆਪ ਜੀ ਨੇ ਖੁਦ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਮਜ਼ਲੂਮਾਂ ਦੀ ਰੱਖਿਆ ਖ਼ਾਤਰ ਕੁਰਬਾਨੀ ਦੇਣ ਲਈ ਦਿੱਲੀ ਨੂੰ ਤੋਰਿਆ। ਧਰਮਾਂ ਦੇ ਇਤਿਹਾਸ ਵਿਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਦੋਂ ਕਿਸੇ ਮਹਾਪੁਰਸ਼ ਵਲੋਂ ਕਿਸੇ ਦੂਜੇ ਧਰਮ ਦੇ ਅਕੀਦਿਆਂ ਦੀ ਸਲਾਮਤੀ ਲਈ ਆਪ ਸੈਂਕੜੇ ਮੀਲ ਪੈਦਲ ਜਾ ਕੇ ਆਪਾ ਵਾਰਿਆ ਹੋਵੇ, ਨੌਵੀਂ ਨਾਨਕ-ਜੋਤਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਲ (ਗੁਰੂ) ਗੋਬਿੰਦ ਰਾਏ ਨੂੰ ਗੁਰਗੱਦੀ ਦੀ ਜ਼ਿੰਮੇਵਾਰੀ ਸੌਂਪ ਕੇ ਤਿਲਕ-ਜੰਝੂ ਦੀ ਰੱਖਿਆ ਲਈ ਮਹਾਨ ਬਲੀਦਾਨ ਦਿੱਤਾ।
ਸ੍ਰੀ ਆਨੰਦਪੁਰ ਸਾਹਿਬ ਵਿਖੇ ਦਸਮੇਸ਼ ਪਿਤਾ ਨੇ ਪੰਜਾਬੀ ਤੇ ਹਿੰਦੀ ਤੋਂ ਇਲਾਵਾ ਸੰਸਕ੍ਰਿਤ ਅਤੇ ਫ਼ਾਰਸੀ ਆਦਿ ਭਾਸ਼ਾਵਾਂ ਦਾ ਗਿਆਨ ਵੀ ਹਾਸਿਲ ਕੀਤਾ ਅਤੇ ਬੀਰ-ਰਸ ਭਰਪੂਰ ਬਾਣੀ ਦੀ ਰਚਨਾ ਵੀ ਕੀਤੀ। ਸਮੇਂ ਦੀ ਜਾਬਰ ਹਕੂਮਤ ਦੇ ਇਸ ਐਲਾਨ ਕਿ ਕੋਈ ਗੈਰ-ਮੁਸਲਿਮ ਘੋੜ-ਸਵਾਰੀ ਨਹੀਂ ਕਰ ਸਕਦਾ, ਨਗਾਰਾ ਨਹੀਂ ਵਜਾ ਸਕਦਾ, ਸ਼ਸਤਰ ਨਹੀਂ ਧਾਰਨ ਕਰ ਸਕਦਾ, ਦੀ ਚੁਣੌਤੀ ਸਵੀਕਾਰ ਕਰਦਿਆਂ ਕਿਹਾ ਕਿ ਮੇਰੇ ਸਿੰਘ ਸ਼ਸਤਰਧਾਰੀ ਹੋਣਗੇ, ਘੋੜ-ਸਵਾਰੀ ਕਰਨਗੇ ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਫਿਜ਼ਾ 'ਚ ਰਣਜੀਤ ਨਗਾਰੇ ਦੀ ਗੂੰਜ ਵੀ ਪਵੇਗੀ। ਇਸ ਫੈਸਲੇ ਨੇ ਮੁਗ਼ਲ ਹਕੂਮਤ ਨੂੰ ਅੰਦਰੋਂ ਹਿਲਾ ਕੇ ਰੱਖ ਦਿੱਤਾ। ਸਤਿਗੁਰਾਂ ਨੇ ਨਿੱਘਰ ਚੁੱਕੀ ਮਸੰਦ-ਪ੍ਰਥਾ ਨੂੰ ਖਤਮ ਕੀਤਾ ਅਤੇ ਸੰਨ 1699 ਈ. ਵਿਚ ਵਿਸਾਖੀ ਵਾਲੇ ਦਿਨ ਖਾਲਸੇ ਦੀ ਸਾਜਨਾ ਕਰਕੇ ਕੌਮ ਅੰਦਰ ਨਵੀਂ ਰੂਹ ਫੂਕੀ।
ਸਦੀਆਂ ਤੋਂ ਮੁਗ਼ਲ ਬਾਦਸ਼ਾਹਾਂ ਦੀ ਗ਼ੁਲਾਮੀ ਦੇ ਮਾਹੌਲ ਵਿਚ ਹਿੰਦੁਸਤਾਨੀਆਂ ਦੀ ਸੋਚ ਸੰਸਾਰਕ ਸੁੱਖ-ਆਰਾਮ ਅਤੇ ਭੁੱਖ ਦੇ ਦੁਆਲੇ ਹੀ ਘੁੰਮਦੀ ਰਹੀ ਅਤੇ ਗ਼ੁਲਾਮੀ ਨੂੰ ਉਹ ਆਪਣੀ ਕਿਸਮਤ ਹੀ ਸਮਝਣ ਲੱਗ ਪਏ ਸਨ ਪਰ ਖੰਡੇ-ਬਾਟੇ ਦੇ 'ਅੰਮ੍ਰਿਤ' ਨੇ ਐਸੀ ਕਰਾਮਾਤ ਵਿਖਾਈ ਕਿ ਹਿੰਦੁਸਤਾਨ ਦਾ ਇਤਿਹਾਸ ਬਦਲ ਦਿੱਤਾ। ਅੰਮ੍ਰਿਤ ਨੇ ਸਿੰਘਾਂ ਨੂੰ ਐਸੀ ਸ਼ਕਤੀ ਬਖਸ਼ੀ ਕਿ ਇਕ-ਇਕ ਸਿੰਘ ਲੱਖਾਂ 'ਤੇ ਭਾਰੂ ਹੋ ਗਿਆ। ਆਪਣੇ ਨਿਆਰੇ ਖਾਲਸੇ ਪ੍ਰਤੀ ਪਾਤਸ਼ਾਹ ਦਾ ਫੁਰਮਾਨ ਸੀ :
ਚਿੜੀਓਂ ਸੇ ਮੈਂ ਬਾਜ਼ ਤੁੜਾਊਂ।
ਸਵਾ ਲਾਖ ਸੇ ਏਕ ਲੜਾਊਂ।
ਰਾਠਨ ਕੇ ਸੰਗ ਰੰਕ ਲੜਾਊਂ।
ਹੱਕ-ਸੱਚ ਦੀ ਬਹਾਲੀ ਹਿੱਤ ਗੁਰੂ ਸਾਹਿਬ ਜੀ ਨੇ ਆਪਣਾ ਸਾਰਾ ਸਰਬੰਸ ਵਾਰ ਦਿੱਤਾ, ਜੋ ਸੰਸਾਰ ਦੇ ਇਤਿਹਾਸ ਦੀ ਵਿਲੱਖਣ ਗਾਥਾ ਹੈ ਤੇ ਭਵਿੱਖ ਦੀਆਂ ਪੀੜ੍ਹੀਆਂ ਲਈ ਹੱਕ, ਸੱਚ 'ਤੇ ਪਹਿਰਾ ਦੇਣ, ਮਜ਼ਲੂਮਾਂ ਦੀ ਰੱਖਿਆ ਅਤੇ ਧਰਮ ਵਿਚ ਪ੍ਰਪੱਕ ਰਹਿਣ ਲਈ ਪ੍ਰੇਰਨਾ ਸ੍ਰੋਤ ਹੈ।
ਜਾਰੀ ਕਰਤਾ : ਦਿਲਜੀਤ ਸਿੰਘ 'ਬੇਦੀ' ਐਡੀ. ਸਕੱਤਰ, ਸ਼੍ਰੋਮਣੀ ਗੁ. ਪ੍ਰ. ਕਮੇਟੀ
- ਜਥੇ. ਅਵਤਾਰ ਸਿੰਘ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।

  • ਸਿੱਖ ਧਰਮ
  • ਮਨੁੱਖਤਾ
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • ਅੱਤਿਆਚਾਰ
  • ਧੱਕੇਸ਼ਾਹੀ

ਪੂਰੀ ਦੁਨੀਆ ਵਿਚ 350 ਧਰਮ ਹਨ

NEXT STORY

Stories You May Like

  • bihar  guru gobind singh ji  samrat chaudhary  patna sahib gurdwara
    ਗੁਰੂ ਗੋਬਿੰਦ ਸਿੰਘ ਤੋਂ ਪ੍ਰੇਰਨਾ ਲੈ ਕੇ ਬਿਹਾਰ ਨੂੰ ਖੁਸ਼ਹਾਲ ਬਣਾਉਣ ਲਈ ਕਰਾਂਗਾ ਕੰਮ : ਸਮਰਾਟ ਚੌਧਰੀ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • a large number of devotees paid obeisance at the sachkhand sri harmandir sahib
    ਰੂਹਾਨੀ ਰੰਗ 'ਚ ਰੰਗਿਆ ਸ੍ਰੀ ਹਰਿਮੰਦਰ ਸਾਹਿਬ, ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਮੜਿਆ ਸ਼ਰਧਾ ਦਾ ਸੈਲਾਬ
  • daduwal meets union minister
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ
  • uttarakhand governor gurmeet singh pays obeisance at sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ
  • event dedicated to baisakhi
    ਸ੍ਰੀ ਗੁਰੂ ਰਵਿਦਾਸ ਟੈਂਪਲ ਵੇਰੋਨਾ ਵਲੋਂ ਵਿਸਾਖੀ ਨੂੰ ਸਮਰਪਿਤ ਸਮਾਗਮ 26 ਅਪ੍ਰੈਲ ਨੂੰ
  • prakash purb of satguru ravidas maharaj
    ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26 ਅਪ੍ਰੈਲ ਨੂੰ, ਤਿਆਰੀਆਂ ਜ਼ੋਰਾਂ 'ਤੇ
  • punjab police  women asi
    ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ ਸਸਪੈਂਡ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • those who wear slippers in the kitchen should be careful
      ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ...
    • if you do this as soon as you wake up in the morning be careful
      ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ...
    • lucky stars will shine for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ...
    • this remedy of yellow mustard will change your destiny
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ...
    • the luck of these zodiac signs will shine
      ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ...
    • the stars of these zodiac signs will change in the month of may
      ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
    • people with 3 zodiac signs will become millionaires
      3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ...
    • badrinath temple devotees doors opened
      ਬਦਰੀਨਾਥ ਮੰਦਰ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਾਏ...
    • this spray of perfume will attract money like a magnet
      ਚੁੰਬਕ ਵਾਂਗ ਪੈਸੇ ਨੂੰ ਖਿੱਚੇਗਾ ਇਤਰ ਦਾ ਇਹ ਛਿੜਕਾਅ, ਜਾਣੋ ਅਜ਼ਮਾਉਣ ਦਾ ਸਹੀ...
    • the movement of planets will change the fate of these 4 zodiac signs
      ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +