Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    11:36:21 PM

  • youth brutally murdered

    ਪੰਜਾਬ 'ਚ ਵੱਡੀ ਵਾਰਦਾਤ: ਪੈਸਿਆਂ ਦੇ ਲੈਣ-ਦੇਣ ਨੂੰ...

  • ramandeep kaur died in a road accident in canada

    ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸ਼੍ਰੀ ਕ੍ਰਿਸ਼ਨ ਅਵਤਾਰ

DHARM News Punjabi(ਧਰਮ)

ਸ਼੍ਰੀ ਕ੍ਰਿਸ਼ਨ ਅਵਤਾਰ

  • Updated: 28 Dec, 2014 08:50 AM
Dharm
article
  • Share
    • Facebook
    • Tumblr
    • Linkedin
    • Twitter
  • Comment

ਵਜਰਨਾਭ ਨੇ ਅੱਗੇ ਕਿਹਾ, ''ਮੇਰੇ ਪਿਤਾ ਜੀ ਦੇ ਸਵਰਗਵਾਸ ਹੋ ਜਾਣ ਦੇ ਪਿੱਛੋਂ ਸ਼ਾਲਵ ਨੇ ਮੈਨੂੰ ਸੈਨਾਮੁਖੀ ਦਾ ਪਦ ਤਾਂ ਸੌਂਪ ਦਿੱਤਾ, ਪਰ ਉਹ ਮੇਰੇ ਉੱਤੇ ਸ਼ੱਕ ਕਰਦਾ ਰਿਹਾ ਅਤੇ ਉਸ ਦੇ ਸ਼ੱਕ ਦਾ ਉਚਿਤ ਕਾਰਨ ਵੀ ਸੀ। ਮੇਰਾ ਪਰਿਵਾਰ ਕਈ ਸਾਲਾਂ ਤੋਂ ਮਾਸ-ਸ਼ਰਾਬ ਆਦਿ ਚੀਜ਼ਾਂ ਦਾ ਤਿਆਗ ਕਰ ਚੁੱਕਾ ਸੀ ਅਤੇ ਮੈਂ ਸ਼ਾਲਵ ਦੇ ਦਰਬਾਰ 'ਚ ਉਸਦੇ ਹੱਥੋਂ ਸ਼ਰਾਬ ਲੈ ਕੇ ਪੀਣਾ ਕਦੇ ਸਵੀਕਾਰ ਨਹੀਂ ਕੀਤਾ। ਉਸਦੇ ਨਾਲ ਬੈਠ ਕੇ ਭੋਜਨ ਨਹੀਂ ਕੀਤਾ ਸੀ। ਮੈਨੂੰ ਉਹ ਸੈਨਾਮੁਖੀ ਕਦੇ ਨਾ ਬੁਲਾਉਂਦਾ, ਜੇ ਉਸ ਨੂੰ ਇਹ ਪਤਾ ਨਾ ਹੁੰਦਾ ਕਿ ਉਸ ਦੀ ਸਾਰੀ ਸੈਨਾ ਮੇਰੇ ਪਿਤਾ ਜੀ ਦਾ ਬਹੁਤ ਸਤਿਕਾਰ ਕਰਦੀ ਸੀ। ਉਸਦੇ ਅੰਗ ਰੱਖਿਅਕ ਵੀ ਸ਼ਾਲਵ ਦੇ ਨਾਲ ਤੁਰਦੇ-ਤੁਰਦੇ ਪਿਤਾ ਜੀ ਨੂੰ ਸੀਸ ਝੁਕਾ ਕੇ ਪ੍ਰਣਾਮ ਕਰਦੇ ਸਨ ਅਤੇ ਪਿਤਾ ਜੀ ਦੇ ਕਰਕੇ ਹੀ ਸਾਰੇ ਸੈਨਿਕਾਂ ਅਤੇ ਸੈਨਾ-ਨਾਇਕਾਂ ਦਾ ਮੈਂ ਦੁਲਾਰਾ ਸੀ। ਇਸ ਲਈ ਸ਼ਾਲਵ ਨੂੰ ਇਹ ਡਰ ਸੀ ਕਿ ਜੇ ਉਹ ਮੈਨੂੰ ਮੇਰੇ ਪਿਤਾ ਜੀ ਦਾ ਅਹੁਦਾ ਨਹੀਂ ਦੇਵੇਗਾ ਤਾਂ ਸੈਨਾ ਉਸਦੇ ਕਾਬੂ ਤੋਂ ਬਾਹਰ ਹੋ ਜਾਏਗੀ।''
''ਇਹ ਸਾਰੀਆਂ ਗੱਲਾਂ ਮੈਂ ਖੁਦ ਦੇਖ ਰਿਹਾ ਹਾਂ। ਤੁਸੀਂ ਇਸ ਮਲੇਛਪੁਰੀ ਨੂੰ ਆਰੀਆਪੁਰੀ ਬਣਾਉਣ 'ਤੇ ਤੁਲੇ ਹੋਏ ਹੋ।'' ਸ਼੍ਰੀ ਕ੍ਰਿਸ਼ਨ ਨੇ ਹੱਸ ਕੇ ਕਿਹਾ।
''ਭਗਵਾਨ, ਜੇ ਤੁਹਾਡਾ ਆਸ਼ੀਰਵਾਦ ਰਿਹਾ, ਤਾਂ ਮੈਂ ਆਪਣੇ ਇਸ ਉਦੇਸ਼ 'ਚ ਜ਼ਰੂਰ ਸਫਲ ਹੋ ਜਾਵਾਂਗਾ ਪਰ ਇਸ ਲਈ ਆਰੀਆਂ ਨਾਲ ਮੇਰੇ ਸਿਰਫ ਮੇਲ-ਜੋਲ ਨਾਲ ਹੀ ਕੰਮ ਨਹੀਂ ਚੱਲੇਗਾ। ਇਸ ਦੇ ਨਾਲ ਹੀ ਪਰਜਾ ਉੱਤੇ ਪ੍ਰਭਾਵ ਪਾਉਣ ਲਈ ਸਾਡੇ ਵਿਚਕਾਰ ਨਾਤੇ-ਰਿਸ਼ਤੇ ਹੋਣੇ ਵੀ ਜ਼ਰੂਰੀ ਹਨ।''
ਸ਼੍ਰੀ ਕ੍ਰਿਸ਼ਨ ਹੱਸ ਪਏ ਅਤੇ ਕਹਿਣ ਲੱਗੇ, ''ਇਹ ਪਰਦੁਮਨ ਸਾਖਸ਼ਾਤ ਕਾਮ-ਰੂਪ ਹੈ। ਬਹੁਤ ਸਾਂਭ ਕੇ ਰੱਖਿਆ ਹੈ ਮੈਂ ਇਸ ਨੂੰ। ਫਿਰ ਵੀ ਹਰ ਰਾਜ-ਕੰਨਿਆ ਇਸ ਨਾਲ ਵਿਆਹ ਕਰਾਉਣ ਦੀ ਇੱਛੁਕ ਰਹਿੰਦੀ ਹੈ।''

  • ਸ਼੍ਰੀ ਕ੍ਰਿਸ਼ਨ
  • ਪਰਿਵਾਰ
  • ਸੈਨਾਮੁਖੀ

ਅਯੋਗ ਦੀ ਜਗ ਹਸਾਈ

NEXT STORY

Stories You May Like

  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ ਜੂਨੀਅਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਮੰਗਿਆ ਜਵਾਬ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ ਪੰਜ ਸ਼ੱਕੀ ਗ੍ਰਿਫ਼ਤਾਰ
  • special honor to sant avtar singh ji sursingh wale
    ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
  • yogi adityanath varanasi shri guru ravidas ji
    ਵਾਰਾਣਸੀ 'ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਨਤਮਸਤਕ ਹੋਏ CM ਯੋਗੀ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ
  • yash s avatar as ravana steals the spotlight in the  ramayana  trailer
    "ਰਾਮਾਇਣ" ਦੇ ਟ੍ਰੇਲਰ 'ਚ ਯਸ਼ ਦੇ ਰਾਵਣ ਅਵਤਾਰ ਨੇ ਬਟੋਰੀਆਂ ਸੁਰਖੀਆਂ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • these things kept properly in the kitchen will make you rich
      ਰਸੋਈ 'ਚ ਸਹੀ ਢੰਗ ਨਾਲ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਜਾਣੋ...
    • the guru of the supreme will reveal the parts of the 3 zodiac signs
      ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ...
    • these things kept on top of the fridge can make you poor
      ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • horoscope astrology
      ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • kanwar yatra flowers rain
      ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ...
    • a watch in the wrong hand can make you poor
      ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ...
    • these zodiac signs will be in a good mood till september 18th
      18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ...
    • two eclipses will occur in the month of sawan
      ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...
    • surya dev  rashifal  rain of notes
      ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +