Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    11:06:26 AM

  • gold and silver prices   impact on the indian market

    ਗਲੋਬਲ ਸੰਕੇਤਾਂ ਨੇ ਘਟਾਈਆਂ ਸੋਨੇ-ਚਾਂਦੀ ਦੀਆਂ...

  • jd vance statement

    ਪਰਮਾਣੂ ਹਥਿਆਰਾਂ ਨਾਲ ਦੁਨੀਆ ਭਰ 'ਚ ਮਚੇਗੀ ਤਬਾਹੀ !...

  • punjab schools summer vacations

    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ...

  • 4 and a half year old girl kidnapped in kurali

    ਪੰਜਾਬ : ਅੱਖਾਂ ਸਾਹਮਣੇ ਪੋਤੀ ਹੋਈ KIDNAP,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਨਵੀਂ ਦਿੱਲੀ
  • ਲੀਕ ਹੋਏ ਮਾਈਕਰੋਸਾਫਟ ਦੇ ਨਵੇਂ ਫੈਬਲੇਟ ਡਿਵਾਈਸ ਦੇ ਫੀਚਰ

GADGETS News Punjabi(ਗੈਜੇਟ)

ਲੀਕ ਹੋਏ ਮਾਈਕਰੋਸਾਫਟ ਦੇ ਨਵੇਂ ਫੈਬਲੇਟ ਡਿਵਾਈਸ ਦੇ ਫੀਚਰ

  • Updated: 28 Dec, 2014 03:58 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਮਾਈਕਰੋਸਾਫਟ ਨਵੇਂ ਲੂਮਿਆ ਡਿਵਾਈਸ 'ਤੇ ਕੰਮ ਕਰ ਰਿਹਾ ਹੈ, ਜਿਸ ਦੀ ਕੁਝ ਦਿਨ ਪਹਿਲਾਂ ਤਸਵੀਰ ਵੀ ਦੇਖਣ ਨੂੰ ਮਿਲੀ ਸੀ। ਹੁਣ ਇਸ ਸਮਾਰਟਫੋਨ ਦੇ ਫੀਚਰ ਦੇ ਬਾਰੇ 'ਚ ਵੀ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜੀ.ਐਫ.ਐਕਸ. ਬੈਂਚ ਵਲੋਂ ਲੂਮਿਆ 1330 ਦੇ ਫੀਚਰਸ ਦੇ ਬਾਰੇ 'ਚ ਪੁਸ਼ਟੀ ਕੀਤੀ ਗਈ ਹੈ।

ਲੂਮਿਆ 1330 ਨੋਕਿਆ ਦੇ ਲੂਮਿਆ ਡਿਵਾਈਸ 1320 ਦਾ ਅਪਡੇਟ ਵਰਜ਼ਨ ਹੈ। ਮਾਡਲ ਨੰਬਰ ਆਰ.ਐਮ.-1062 ਜੋ ਕਿ ਲੁਮਿਆ 1330 ਮੰਨਿਆ ਜਾ ਰਿਹਾ ਹੈ 'ਚ ਕਵਾਲਕਾਮ ਸਨੈਪਡਰੈਗਨ 400 ਚਿਪਸੈਟ ਦਿੱਤਾ ਗਿਆ ਹੈ ਜੋ ਕਵਾਰਡ ਕੋਰ ਸੀ.ਪੀ.ਯੂ. ਅਤੇ ਐਡਰਿਨੋ 305 ਜੀ.ਪੀ.ਯੂ. ਦੇ ਨਾਲ ਆਏਗਾ। ਇਸ ਦੇ ਇਲਾਵਾ ਇਸ 'ਚ 1 ਜੀ.ਬੀ. ਦੀ ਰੈਮ ਅਤੇ 32 ਜੀ.ਬੀ. ਦੀ ਇੰਟਰਨਲ ਸਟੋਰੇਜ ਦਾ ਆਪਸ਼ਨ ਦਿੱਤਾ ਹੋਵੇਗਾ। 5.7 ਇੰਚ ਵਾਲੇ ਇਸ ਸਮਾਰਟਫੋਨ ਦੀ ਸਕਰੀਨ 720 ਪਿਕਸਲ ਨੂੰ ਸਪੋਰਟ ਕਰੇਗੀ।

ਜਿਥੇ ਤਕ ਕੈਮਰੇ ਦੀ ਗੱਲ ਹੈ ਲੂਮਿਆ 1330 'ਚ 14 ਮੈਗਾਪਿਕਸਲ ਪਿਓਰਵਿਊ ਕੈਮਰਾ ਜਿਸ ਨਾਲ ਫੁੱਲ ਐਚ.ਡੀ. ਵੀਡੀਓ ਰਿਕਾਰਡਿੰਗ ਕੀਤੀ ਜਾ ਸਕਦੀ ਹੈ। ਇਸ ਦੇ ਇਲਾਵਾ ਫੋਨ 'ਚ 5 ਮੈਗਾਪਿਕਸਲ ਦਾ ਫਰੰਟ ਕੈਮਰੇ ਦੀ ਵਰਤੋਂ ਕੀਤੀ ਜਾ ਸਕਦੀ ਹੈ। ਲੂਮਿਆ 1330 ਵਿੰਡੋਜ਼ 8.1 ਆਪ੍ਰੇਟਿੰਗ ਸਿਸਟਮ 'ਤੇ ਚੱਲੇਗਾ।

  • ਮਾਈਕਰੋਸਾਫਟ
  • ਲੂਮਿਆ
  • Microsoft
  • Lumia
  • ਫੈਬਲੇਟ

ਆਈਬਾਲ ਐਂਡੀ 4ਪੀ ਆਈ.ਪੀ.ਐਸ. ਜੇਮ ਲਾਂਚ

NEXT STORY

Stories You May Like

  • paper leak
    ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET ਦੇ ਵਿਦਿਆਰਥੀ
  • punjab officials  employees ordered
    ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ, ਚੁੱਕੇ ਜਾਣਗੇ ਵਿਸ਼ੇਸ਼ ਕਦਮ
  • 4 new labour codes implemented across the country
    ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ, ਓਵਰਟਾਈਮ ਦੇ ਮਿਲਣਗੇ ਵਾਧੂ ਪੈਸੇ
  • kingpin neet ug 2026 paper leak
    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਹੋਇਆ ਹੈਰਾਨੀਜਨਕ ਖੁਲਾਸਾ
  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • punjab employees new instructions for employees
    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
  • famous influencers  video leak  internet
    ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
  • chatgpt maker openai is building the first ai phone
    ChatGPT ਬਣਾਉਣ ਵਾਲੀ OpenAI ਬਣਾ ਰਹੀ ਪਹਿਲਾ ‘AI Phone’, ਲੀਕ ਹੋਏ ਫੀਚਰਜ਼
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • motorola launches a powerful smartphone
      7000mAh ਬੈਟਰੀ ਤੇ 50MP ਕੈਮਰਾ ! Motorola ਨੇ ਲਾਂਚ ਕੀਤਾ ਧਾਕੜ ਸਮਾਰਟਫੋਨ,...
    • paytm pocket money
      ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...
    • maruti suzuki brezza facelift
      ਨਵੇਂ ਅਵਤਾਰ 'ਚ ਆ ਰਹੀ ਮਾਰੂਤੀ ਦੀ ਦਮਦਾਰ SUV
    • apple is intentionally slowing down your iphone
      Apple ਜਾਣਬੁੱਝ ਕੇ ਸਲੋਅ ਕਰ ਰਿਹਾ ਹੈ ਤੁਹਾਡਾ iPhone ! ਸਾਬਕਾ ਇੰਜੀਨੀਅਰ ਦੇ...
    • relief for shopkeepers
      ਛੋਟੇ ਦੁਕਾਨਦਾਰਾਂ ਨੂੰ ਵੱਡੀ ਰਾਹਤ! ਹੁਣ PhonePe, Paytm ਤੇ BharatPe ਲਈ...
    • airtel overtakes hdfc bank most valuable company
      HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
    • 70 days recharge plan
      ਰੋਜ਼ 3 GB ਡਾਟਾ, ਅਨਲਿਮਟਿਡ ਕਾਲਿੰਗ ਤੇ 70 ਦਿਨ ਵੈਲਡਿਟੀ ! ਆ ਗਿਆ ਸਭ ਤੋਂ ਸਸਤਾ...
    • this oneplus flagship phone has become more expensive
      OnePlus ਦਾ ਇਹ ਧਾਕੜ ਫੋਨ ਹੋਇਆ ਮਹਿੰਗਾ ! ਹੁਣ ਖਰਚਣੇ ਪੈਣਗੇ 7,000 ਰੁਪਏ ਜ਼ਿਆਦਾ
    • people fell off this awesome electric bike after it broke down
      ਇਸ ਧਾਕੜ ਇਲੈਕਟ੍ਰਿਕ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! 15 ਦਿਨਾਂ 'ਚ 25,000...
    • ai will take everyone job in 18 months
      ਨੌਕਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! '18 ਮਹੀਨਿਆਂ 'ਚ ਸਭ ਦੀ ਨੌਕਰੀ ਖਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +