Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    11:23:28 AM

  • heatwave wreaks havoc in punjab one person dies in jalandhar

    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ...

  • punjabi girl australia

    ਆਸਟ੍ਰੇਲੀਆ 'ਚ ਪੰਜਾਬਣ ਨਾਲ ਵਾਪਰੀ ਅਣਹੋਣੀ! PIZZA...

  • big tension for electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ!...

  • gold prices regain momentum  silver  s shine fades  latest prices

    ਸੋਨੇ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ, ਚਾਂਦੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਨਵੇਂ ਸਾਲ 'ਚ ਭਾਰੀ ਨਿਵੇਸ਼ ਦੀ ਉਮੀਦ

BUSINESS News Punjabi(ਵਪਾਰ)

ਨਵੇਂ ਸਾਲ 'ਚ ਭਾਰੀ ਨਿਵੇਸ਼ ਦੀ ਉਮੀਦ

  • Updated: 28 Dec, 2014 05:41 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ 'ਚ 2014 ਦੇ ਦੌਰਾਨ ਲਗਭਗ 25 ਅਰਬ ਡਾਲਰ ਦਾ ਪ੍ਰਤੱਖ ਵਿਦੇਸ਼ੀ ਨਿਵੇਸ਼ (ਐੱਫ.ਡੀ.ਆਈ.) ਆਇਆ ਅਤੇ ਨਵੇਂ ਸਾਲ 'ਚ ਨਵੀਂ ਸਰਕਾਰ ਦੇਸ਼ 'ਚ ਆਉਣ ਵਾਲੀ ਪੂੰਜੀ 'ਚ ਕਈ ਵੱਡੇ ਇਜ਼ਾਫੇ ਦੀ ਉਮੀਦ ਕਰ ਰਹੀ ਹੈ। ਸਰਕਾਰ ਨੂੰ ਉਮੀਦ ਹੈ ਕਿ ਰੱਖਿਆ, ਰੇਲਵੇ ਅਤੇ ਬੀਮਾ ਖੇਤਰਾਂ 'ਚ ਐੱਫ.ਡੀ.ਆਈ. ਨੂੰ ਉਦਾਰ ਬਣਾਉਣ ਨਾਲ 2015 'ਚ ਦੇਸ਼ 'ਚ ਵਿਦੇਸ਼ੀ ਨਿਵੇਸ਼ 'ਚ ਕਾਫੀ ਚੰਗਾ ਵਾਧਾ ਹੋਵੇਗਾ।

ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਪੇਸ਼ 'ਮੇਕ ਇਨ ਇੰਡੀਆ' ਪ੍ਰੋਗਰਾਮ ਇਕ ਹੋਰ ਅਜਿਹਾ ਮਹੱਤਵਪੂਰਨ ਪ੍ਰੋਗਰਾਮ ਹੈ ਜਿਸ ਦੇ ਜ਼ਰੀਏ ਸਰਕਾਰ ਨੂੰ ਨਵੇਂ ਸਾਲ 'ਚ ਅਰਬਾਂ ਡਾਲਰ ਦਾ ਵਿਦੇਸ਼ੀ ਨਿਵੇਸ਼ ਆਉਣ ਦੀ ਉਮੀਦ ਹੈ। ਸੁਧਾਰਾਂ ਦੀ ਪ੍ਰਕਿਰਿਆ ਦੇ ਪ੍ਰਤੀ ਆਪਣੀ ਵਚਨਬੱਧਤਾ ਦਰਸਾਉਂਦੇ ਹੋਏ ਸਰਕਾਰ ਨੇ ਬੀਮਾ ਖੇਤਰ 'ਚ ਐੱਫ.ਡੀ.ਆਈ. ਦੀ ਹੱਦ 26 ਫੀਸਦੀ ਤੋਂ ਵਧਾ ਕੇ 49 ਫੀਸਦੀ ਕਰਨ ਦੇ ਲਈ ਆਰਡੀਨੈਂਸ ਦਾ ਰਸਤਾ ਚੁਣਿਆ ਹੈ। ਇਸ ਤੋਂ ਇਲਾਵਾ ਚਿਕਿਤਸਾ ਉਪਕਰਨ ਖੇਤਰ 'ਚ ਐੱਫ.ਡੀ.ਆਈ. ਨਿਯਮਾਂ ਨੂੰ ਉਦਾਰ ਕੀਤਾ ਗਿਆ ਹੈ।

ਹਾਲਾਂਕਿ ਐੱਫ.ਡੀ .ਆਈ. ਦੀ ਧਾਰ ਬਹੁਤ ਹੱਦ ਤੱਕ ਦੇਸ਼ 'ਚ ਕਾਰੋਬਾਰ ਦੀ ਸੁਗਮਤਾ 'ਤੇ ਨਿਰਭਰ ਕਰੇਗੀ। ਹਾਲਾਂਕਿ ਐੱਫ.ਡੀ.ਆਈ. ਦੇ ਮਾਮਲੇ ਵਿਚ ਭਾਰਤ ਦਾ ਅਕਸ ਠੀਕ ਨਹੀਂ ਹੈ ਅਤੇ ਵਿਸ਼ਵ ਬੈਂਕ ਦੀ ਤਾਜ਼ਾ ਸੂਚੀ ਵਿਚ ਭਾਰਤ ਇਸ ਮਾਮਲੇ 'ਚ 142ਵੇਂ ਸਥਾਨ 'ਤੇ ਹੈ। ਇਹ ਸੂਚੀ ਸਾਲ 2013 ਦੀਆਂ ਪਰਿਸਥਿਤੀਆਂ 'ਤੇ ਅਧਾਰਤ ਹੈ। ਪ੍ਰਧਾਨਮੰਤਰੀ ਨੇ ਇਸ ਸੂਚੀ 'ਚ ਭਾਰਤ ਨੂੰ ਪਹਿਲੇ 50 ਦੇਸ਼ਾਂ ਵਿਚ ਲਿਆਉਣ ਦਾ ਟੀਚਾ ਰੱਖਿਆ ਹੈ।

ਮਾਹਰਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਉਮੀਦ ਹੈ ਕਿ ਸਰਕਾਰ ਦੀਆਂ ਵੱਖ-ਵੱਖ ਪਹਿਲਾਂ ਦੇ ਨਤੀਜੇ 2015 'ਚ ਦਿਖਾਈ ਦੇਣਗੇ। ਮਾਹਰਾਂ ਦਾ ਇਹ ਵੀ ਕਹਿਣਾ ਹੈ ਕਿ ਭਾਰਤ ਦੇ ਪ੍ਰਤੀ ਸੰਸਾਰਕ ਧਾਰਨਾ ਸੁਧਰੀ ਹੈ। ਕਾਰਪੋਰੇਟ ਲਾਅ ਕੰਪਨੀ ਅਰਮਚੰਦ ਐਂਡ ਮੰਗਲਦਾਸ ਦੇ ਟੈਕਸ ਪ੍ਰਮੁੱਖ ਅਤੇ ਐੱਫ.ਡੀ.ਆਈ. ਪ੍ਰਮੁੱਖ ਕ੍ਰਿਸ਼ਨ ਮਲਹੋਤਰਾ ਨੇ ਕਿਹਾ ਕਿ ਭਾਰਤ ਦੇ ਪ੍ਰਤੀ ਸੰਸਾਰਕ ਧਾਰਨਾ ਹਾਂ ਪੱਖੀ ਹੈ। ਵਿਦੇਸ਼ੀ ਕੰਪਨੀਆਂ ਭਾਰਤ ਵੱਲ ਦੇਖ ਰਹੀਆਂ ਹਨ। 2014 'ਚ ਐਲਾਨੇ ਉਪਾਅ ਨਾਲ 2015 ਵਿਚ ਦੇਸ਼ 'ਚ ਐੱਫ.ਡੀ.ਆਈ. 'ਚ ਭਾਰੀ ਵਾਧਾ ਹੋਵੇਗਾ।

  • ਦੇਸ਼
  • ਐੱਫ ਡੀ ਆਈ
  • Country
  • FDI
  • ਭਾਰੀ ਨਿਵੇਸ਼

'ਸੇਲ ਦਾ ਲਾਭ ਵਧਾਉਣ ਲਈ ਫੌਰੀ ਕਦਮ ਚੁੱਕੇ ਜਾਣ'

NEXT STORY

Stories You May Like

  • stock market records recovery due to hopes of tax cut in foreign investment
    ਵਿਦੇਸ਼ੀ ਨਿਵੇਸ਼ 'ਚ ਟੈਕਸ ਦੀ ਕਟੌਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ ਨੇ ਦਰਜ ਕੀਤੀ ਸ਼ਾਨਦਾਰ ਰਿਕਵਰੀ
  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • india s investment of billions of dollars in the us market job opportunities
    ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ ਨਿਵੇਸ਼, ਹਜ਼ਾਰਾਂ ਨੌਕਰੀਆਂ ਦੇ ਖੁੱਲ੍ਹਣਗੇ ਮੌਕੇ
  • floods in turkey
    ਤੁਰਕੀ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 12 ਲੋਕ ਦਾਖਲ
  • adarsh   gourav records his first song collection
    ਅਦਾਕਾਰੀ ਮਗਰੋਂ ਆਦਰਸ਼ ਗੌਰਵ ਦੀ ਸੰਗੀਤਕ ਪਾਰੀ ਸ਼ੁਰੂ, ਇਸ ਸਾਲ ਦੇ ਅੰਤ ਤੱਕ ਆਉਣਗੇ ਨਵੇਂ ਗਾਣੇ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • peter magyar becomes new prime minister
    ਹੰਗਰੀ 'ਚ 16 ਸਾਲ ਪੁਰਾਣੀ 'ਓਰਬਨ' ਸਰਕਾਰ ਦਾ ਅੰਤ: ਪੀਟਰ ਮਗਿਆਰ ਬਣੇ ਨਵੇਂ ਪ੍ਰਧਾਨ ਮੰਤਰੀ
  • hopes of peace in west asia boost stock market  nifty
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਫਟੀ 23,700 ਦੇ ਪਾਰ
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • deposit 2 lakhs and get 98 849 only interest
      2 ਲੱਖ ਜਮ੍ਹਾਂ ਕਰੋ ਤੇ ₹98,849 ਸਿਰਫ਼ ਵਿਆਜ ਪਾਓ! ਇਸ ਬੈਂਕ ਦੀ ਸ਼ਾਨਦਾਰ FD...
    • relief for shopkeepers
      ਛੋਟੇ ਦੁਕਾਨਦਾਰਾਂ ਨੂੰ ਵੱਡੀ ਰਾਹਤ! ਹੁਣ PhonePe, Paytm ਤੇ BharatPe ਲਈ...
    • airtel overtakes hdfc bank most valuable company
      HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • people are crazy about this clock erupted from europe to america
      ਇਸ 'ਘੜੀ' ਦੇ ਦੀਵਾਨੇ ਹੋਏ ਲੋਕ: ਯੂਰਪ ਤੋਂ ਅਮਰੀਕਾ ਤੱਕ ਮਚਿਆ ਹੰਗਾਮਾ, ਭੀੜ 'ਤੇ...
    • ac refrigerators are going to become expensive  new policy
      ਭਿਆਨਕ ਗਰਮੀ ਦਰਮਿਆਨ AC-Refrigerator ਹੋ ਵਾਲੇ ਹਨ ਮਹਿੰਗੇ! ਸਰਕਾਰ ਦੇ ਨਵੇਂ...
    • stock market  sensex closes in green after falling 1000 points
      ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ...
    • fuel prices
      ਹੁਣ ਫਟੇਗਾ 'ਫਿਊਲ ਬੰਬ' ! ਅਸਮਾਨੀਂ ਪੁੱਜ ਜਾਣਗੀਆਂ ਤੇਲ ਦੀਆਂ ਕੀਮਤਾਂ, ਟਰੰਪ ਦੀ...
    • boi has increased interest rates
      ਹੁਣ BOI ਦੇ ਖ਼ਾਤਾਧਾਰਕਾਂ ਨੂੰ ਮਿਲੇਗਾ ਪਹਿਲਾਂ ਨਾਲੋਂ ਜ਼ਿਆਦਾ ਰਿਟਰਨ, ਬੈਂਕ ਨੇ...
    • goldline pharmaceutical ipo   trades at 46  premium in grey market
      IPO ਨੇ ਮਚਾਈ ਧੂਮ: ਗ੍ਰੇਅ ਮਾਰਕੀਟ 'ਚ 46% ਪ੍ਰੀਮੀਅਮ 'ਤੇ ਟ੍ਰੇਡ, ਨਿਵੇਸ਼ਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +