Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    3:03:36 PM

  • third accused in batala grenade attack arrested

    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ...

  • woman wins rs 11 crore

    ਸਫਾਈ ਕਰਮਚਾਰੀਆਂ ਨੇ ਜਿਤਾ'ਤੇ 11 ਕਰੋੜ ! ਹੈਰਾਨ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

  • the atmosphere in the congress meeting became tense again

    ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਚੰਗਾ ਆਦਮੀ ਲਿਆਉਂਦਾ ਹੈ ਵੱਡੀ ਤਬਦੀਲੀ

DHARM News Punjabi(ਧਰਮ)

ਚੰਗਾ ਆਦਮੀ ਲਿਆਉਂਦਾ ਹੈ ਵੱਡੀ ਤਬਦੀਲੀ

  • Updated: 30 Dec, 2014 12:20 AM
Dharm
article
  • Share
    • Facebook
    • Tumblr
    • Linkedin
    • Twitter
  • Comment

ਮਾੜਾ ਆਦਮੀ ਮਾੜਾ ਸਿਰਫ ਇਸ ਲਈ ਹੈ ਕਿ ਕਿਉਂਕਿ ਆਪਣੇ ਸਵਾਰਥ ਤੋਂ ਇਲਾਵਾ ਉਹ ਕੁਝ ਵੀ ਨਹੀਂ ਸੋਚਦਾ। ਚੰਗਾ ਆਦਮੀ ਇਸ ਲਈ ਚੰਗਾ ਹੈ ਕਿਉਂਕਿ ਉਹ ਆਪਣੇ ਸਵਾਰਥ ਨਾਲੋਂ ਦੂਜੇ ਦੇ ਸਵਾਰਥ ਨੂੰ ਪਹਿਲ ਦਿੰਦਾ ਹੈ। ਮਾੜਾ ਆਦਮੀ ਸੱਤਾ ਵਿਚ ਆਉਣ ਲਈ ਸਾਰੇ ਮਾੜੇ ਸਾਧਨਾਂ ਦੀ ਵਰਤੋਂ ਕਰਦਾ ਹੈ ਅਤੇ ਇਕ ਵਾਰ ਸੱਤਾ ਵਿਚ ਜਾਣ 'ਤੇ ਜੇ ਮਾੜੇ ਸਾਧਨਾਂ ਦੀ ਵਰਤੋਂ ਸ਼ੁਰੂ ਹੋ ਜਾਵੇ ਤਾਂ ਜੀਵਨ ਦੇ ਹਰ ਖੇਤਰ ਵਿਚ ਮਾੜੇ ਸਾਧਨ ਵਰਤੇ ਜਾਣ ਲੱਗ ਪੈਂਦੇ ਹਨ। ਸਿਆਸਤ ਪੂਰੇ ਜੀਵਨ ਦਾ ਥਰਮਾਮੀਟਰ ਹੈ। ਅੱਜ ਇਸ ਦੇਸ਼ ਵਿਚ ਭਲੇ ਹੋਣਾ ਅਸਫਲਤਾ ਦੀ ਗਾਰੰਟੀ ਮੰਨਿਆ ਜਾਣ ਲੱਗਾ ਹੈ। ਜਿਸ ਕੋਲ ਸੱਤਾ, ਉਹ ਪੂਰੇ ਮੁਲਕ ਨੂੰ ਨਜ਼ਰ ਆਉਂਦਾ ਹੈ। ਭੁੱਲ-ਭੁਲੇਖੇ ਅਸੀਂ ਉਸ ਦੀ ਨਕਲ ਕਰਨੀ ਸ਼ੁਰੂ ਕਰ ਦਿੰਦੇ ਹਾਂ। ਚੰਗੇ ਆਦਮੀ ਦੇ ਆਉਣ ਨਾਲ ਵੱਡੀ ਤਬਦੀਲੀ ਹੁੰਦੀ ਹੈ। ਫਿਰ ਚੰਗੇ ਆਦਮੀ ਦੀ ਵੱਡੀ ਤੋਂ ਵੱਡੀ ਜੋ ਖੂਬੀ ਹੈ, ਉਹ ਇਹ ਕਿ ਉਹ ਕੁਰਸੀ ਨੂੰ ਫੜੇਗਾ ਨਹੀਂ। ਚੰਗਾ ਆਦਮੀ ਕੁਰਸੀ ਕਾਰਨ ਉੱਚਾ ਨਹੀਂ ਹੋਇਆ, ਸਗੋਂ ਉੱਚਾ ਹੋਣ ਕਾਰਨ ਕੁਰਸੀ 'ਤੇ ਬਿਠਾਇਆ ਗਿਆ ਹੈ। ਸਾਨੂੰ ਇਹ ਫਰਕ ਸਮਝ ਲੈਣਾ ਚਾਹੀਦਾ ਹੈ। ਚੰਗਾ ਆਦਮੀ ਸੱਤਾ ਵਿਚ ਹੋਵੇਗਾ ਤਾਂ ਚੰਗੇ ਆਦਮੀ ਪੈਦਾ ਕਰਨ ਦਾ ਪ੍ਰਬੰਧ ਕਰੇਗਾ, ਜਦੋਂਕਿ ਮਾੜਾ ਆਦਮੀ ਜੋ ਪ੍ਰਤੀਕਰਮ ਪੈਦਾ ਕਰਦਾ ਹੈ, ਉਸ ਨਾਲ ਹੋਰ ਮਾੜੇ ਆਦਮੀ ਪੈਦਾ ਹੁੰਦੇ ਹਨ। ਮਾੜਾ ਆਦਮੀ ਜਦੋਂ ਅੱਗੇ ਆ ਜਾਂਦਾ ਹੈ ਤਾਂ ਚੰਗੇ ਆਦਮੀ ਨੂੰ ਬਾਹਰ ਕਰ ਦਿੰਦਾ ਹੈ।

  • ਮਾੜਾ ਆਦਮੀ
  • ਚੰਗਾ ਆਦਮੀ
  • ਤਬਦੀਲੀ
  • ਸਵਾਰਥ

ਸਵਰਗ ਤੇ ਨਰਕ ਕੋਈ ਭੁਗੋਲਿਕ ਸਥਿਤੀ ਨਹੀਂ

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • out of 30 companies included in sensex in 1991  only 7 remain now
    1991 'ਚ ਸੈਂਸੈਕਸ 'ਚ ਸ਼ਾਮਲ 30 ਕੰਪਨੀਆਂ 'ਚੋਂ ਹੁਣ ਬਚੀਆਂ ਸਿਰਫ਼ 7; ਬੈਂਚਮਾਰਕ ਸੂਚਕਾਂਕ 'ਚ ਵੱਡੀ ਤਬਦੀਲੀ
  • r  c  transfer  punjab government
    ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ ਪੂਰਾ ਮਾਮਲਾ
  • good draw for indian players but ayush to face shi yuki
    ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ : ਭਾਰਤੀ ਖਿਡਾਰੀਆਂ ਨੂੰ ਚੰਗਾ ਡ੍ਰਾਅ ਪਰ ਸ਼ੀ ਯੂਕੀ ਨਾਲ ਭਿੜਨਗੇ ਆਯੁਸ਼
  • if rc is not transferred  there may be a big problem
    ਸਾਵਧਾਨ! RC ਟਰਾਂਸਫਰ ਨਹੀਂ ਕਰਵਾਈ ਤਾਂ ਖੜ੍ਹੀ ਹੋ ਸਕਦੀ ਹੈ ਵੱਡੀ ਪਰੇਸ਼ਾਨੀ...
  • news for digital gold investors  govt may implement new rules
    Digital Gold ਨਿਵੇਸ਼ਕਾਂ ਲਈ ਵੱਡੀ ਖ਼ਬਰ, ਸਰਕਾਰ ਲਾਗੂ ਕਰ ਸਕਦੀ ਹੈ ਨਵੇਂ ਨਿਯਮ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
Trending
Ek Nazar
tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • the guru of the supreme will reveal the parts of the 3 zodiac signs
      ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ...
    • these things kept on top of the fridge can make you poor
      ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • horoscope astrology
      ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • kanwar yatra flowers rain
      ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ...
    • a watch in the wrong hand can make you poor
      ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ...
    • these zodiac signs will be in a good mood till september 18th
      18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ...
    • two eclipses will occur in the month of sawan
      ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...
    • surya dev  rashifal  rain of notes
      ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ...
    • the luck of these 3 zodiac signs will shine on the first monday
      ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +