Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    12:19:13 PM

  • whether banks are open or closed on good friday today holiday list

    ਜਾਣੋ ਅੱਜ ਗੁੱਡ ਫਰਾਈਡੇ ਦੇ ਦਿਨ ਬੈਂਕ ਖੁੱਲ੍ਹੇ ਹਨ...

  • jasnoor singh of pathankot increases pride

    ਪਠਾਨਕੋਟ ਦੇ ਜਸਨੂਰ ਸਿੰਘ ਨੇ ਵਧਾਇਆ ਮਾਣ: CDS-2...

  • major health crisis in this village of punjab

    ਪੰਜਾਬ ਦੇ ਇਸ ਪਿੰਡ 'ਚ ਵੱਡਾ ਸਿਹਤ ਸੰਕਟ! ਲਗਾਤਾਰ...

  • fight in civil hospital

    ਸਿਵਲ ਹਸਪਤਾਲ 'ਚ ਖੂਨੀ ਜੰਗ, ਚੱਲੇ ਤੇਜ਼ਧਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸੰਤ ਬਾਬਾ ਤਾਰਾ ਸਿੰਘ ਜੀ ਤੇ ਸੰਤ ਬਾਬਾ ਚਰਨ ਸਿੰਘ ਜੀ

DHARM News Punjabi(ਧਰਮ)

ਸੰਤ ਬਾਬਾ ਤਾਰਾ ਸਿੰਘ ਜੀ ਤੇ ਸੰਤ ਬਾਬਾ ਚਰਨ ਸਿੰਘ ਜੀ

  • Updated: 30 Dec, 2014 01:34 AM
Dharm
article
  • Share
    • Facebook
    • Tumblr
    • Linkedin
    • Twitter
  • Comment

ਸਿੱਖ ਕੌਮ ਨੂੰ ਗੌਰਵਮਈ ਇਤਿਹਾਸ ਦੀ ਵਾਰਿਸ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ। ਗੁਰੂ ਸਾਹਿਬਾਨ ਨੇ ਸਮੁੱਚੀ ਲੋਕਾਈ ਦੇ ਭਲੇ ਲਈ ਸੇਵਾ, ਸਾਦਗੀ, ਪਰਉਪਕਾਰ ਤੇ ਬਲੀਦਾਨ ਦਾ ਉਪਦੇਸ਼ ਦਿੱਤਾ। ਕਰਮਾਂ ਦੀ ਧਾਰਨੀ ਹੈ ਸੰਪਰਦਾਇ ਕਾਰਸੇਵਾ ਸਰਹਾਲੀ ਸਾਹਿਬ। ਇਸ ਸੰਪਰਦਾਇ ਨੇ ਗੁਰੂ ਸਾਹਿਬਾਨ ਦੀ ਸੋਚ 'ਤੇ ਪਹਿਰਾ ਦਿੰਦਿਆਂ ਮਨੁੱਖਤਾ ਦੇ ਭਲੇ ਲਈ ਮਹਾਨ ਕਾਰਜ ਕੀਤੇ। ਇਸ ਸੰਪਰਦਾਇ ਦੀ ਅਗਵਾਈ ਸੰਭਾਲਣ ਵਾਲੇ ਹਰ ਮੁਖੀ ਨੇ ਵਿੱਦਿਅਕ ਸੰਸਥਾਵਾਂ ਤੇ ਹਸਪਤਾਲਾਂ ਦਾ ਨਿਰਮਾਣ, ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਪੂਰਨ ਰੀਤੀ-ਰਿਵਾਜਾਂ ਨਾਲ ਸਮੂਹਿਕ ਵਿਆਹ ਕਰਾਉਣੇ, ਕੁਦਰਤੀ ਆਫਤਾਂ ਦੇ ਸ਼ਿਕਾਰ ਲੋਕਾਂ ਲਈ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਸੰਪਰਦਾਇ ਦੇ 24 ਘੰਟੇ ਦਰਵਾਜ਼ੇ ਖੁੱਲ੍ਹੇ ਰੱਖਣਾ ਤੇ ਗੁਰੂ ਦੇ ਲੰਗਰ ਚਲਾਉਣੇ ਆਦਿ ਕਾਰਜ ਕੀਤੇ ਹਨ।
ਕਾਰਸੇਵਾ ਸਰਹਾਲੀ ਸਾਹਿਬ ਦੇ ਬਾਨੀ ਸੰਤ ਬਾਬਾ ਤਾਰਾ ਸਿੰਘ ਜੀ ਦਾ ਜਨਮ 1927 ਈਸਵੀ ਨੂੰ ਜ਼ਿਲਾ ਤਰਨਤਾਰਨ ਦੇ ਪਿੰਡ ਸਰਹਾਲੀ ਸਾਹਿਬ ਵਿਖੇ ਪਿਤਾ ਸ. ਮੰਨਾ ਸਿੰਘ ਜੀ ਤੇ ਮਾਤਾ ਮੰਗਲ ਕੌਰ ਜੀ ਦੀ ਪਵਿੱਤਰ ਕੁੱਖੋਂ ਹੋਇਆ। ਆਪ ਜੀ ਸ਼ੁਰੂ ਤੋਂ ਹੀ ਧਾਰਮਿਕ ਬਿਰਤੀ ਵਾਲੇ ਨਿੱਤਨੇਮੀ ਸਨ। ਆਪ ਜੀ ਨੇ 30 ਸਾਲ ਦੀ ਉਮਰ ਤਕ ਆਪਣੇ ਸਾਂਝੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ ਨਿਭਾਈ। ਸੰਤ ਬਾਬਾ ਤਾਰਾ ਸਿੰਘ ਜੀ ਨੇ ਵਿਆਹ ਨਹੀਂ ਕਰਵਾਇਆ ਸੀ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਲੋਕਾਂ ਦੀ ਸੇਵਾ ਤੇ ਰੱਬ ਦੀ ਭਗਤੀ ਵੱਲ ਲਗਾਇਆ। ਬਾਬਾ ਜੀ ਨੇ ਆਪਣੇ ਕਾਰ ਸੇਵਕਾਂ ਦੀ ਪਰਖ ਕਰ ਕੇ ਅੰਤ ਆਪਣੇ ਜਾਨਸ਼ੀਨ ਦੀ ਵਸੀਅਤ ਬਾਬਾ ਚਰਨ ਸਿੰਘ ਜੀ ਦੇ ਨਾਂ ਕਰਵਾ ਦਿੱਤੀ। ਬਾਬਾ ਜੀ ਦੀ ਇਹ ਚੋਣ ਬਹੁਤ ਸਫਲ ਸਾਬਤ ਹੋਈ। 18 ਪੋਹ 1 ਜਨਵਰੀ 1987 ਨੂੰ ਆਪ ਜੀ ਸਰੀਰਕ ਚੋਲਾ ਤਿਆਗ ਕੇ ਅਕਾਲ ਪੁਰਖ ਨਾਲ ਅਭੇਦ ਹੋ ਗਏ। ਸੰਤ ਬਾਬਾ ਚਰਨ ਸਿੰਘ ਜੀ ਨੇ ਵੱਡੇ ਬਾਬਾ ਜੀ ਦੇ ਪਦਚਿਨ੍ਹਾਂ 'ਤੇ ਚਲਦਿਆਂ ਆਪਣੀ ਜ਼ਿੰਮੇਵਾਰੀ ਨਿਭਾਈ। ਸੰਤ ਬਾਬਾ ਚਰਨ ਸਿੰਘ ਜੀ ਦਾ ਜਨਮ 1954 ਈਸਵੀ ਨੂੰ ਸ. ਮੰਨਾ ਸਿੰਘ ਜੀ ਤੇ ਮਾਤਾ ਮੰਗਲ ਕੌਰ ਜੀ ਦੀ ਪਵਿੱਤਰ ਕੁੱਖੋਂ ਹੋਇਆ। ਆਪ ਜੀ ਬਾਣੀ 'ਚ ਸ਼ੁਰੂ ਤੋਂ ਹੀ ਲੀਨ ਰਹਿੰਦੇ ਸਨ। ਆਪ ਜੀ ਵਿਆਹ ਕਰਵਾਉਣ ਵੱਲ ਰੁਚਿਤ ਨਹੀਂ ਸਨ ਪਰ ਵੱਡੇ ਭਰਾ ਸੰਤ ਬਾਬਾ ਤਾਰਾ ਸਿੰਘ ਜੀ ਦੇ ਕਹਿਣ 'ਤੇ ਮਜਬੂਰਨ 17 ਸਾਲ ਦੀ ਉਮਰ ਵਿਚ ਆਪ ਜੀ ਨੂੰ ਵਿਆਹ ਕਰਵਾਉਣਾ ਪਿਆ। ਸੰਤ ਬਾਬਾ ਚਰਨ ਸਿੰਘ ਜੀ ਨੇ ਸਾਰੀ ਉਮਰ ਲੋਕ ਸੇਵਾ ਤੇ ਧਾਰਮਿਕ ਕਾਰਜਾਂ 'ਚ ਬਿਤਾਈ। ਆਪ ਜੀ ਨੇ ਸੰਤ ਬਾਬਾ ਤਾਰਾ ਸਿੰਘ ਜੀ ਵਲੋਂ ਚਲਾਈ ਸੰਪਰਦਾਇ ਕਾਰਸੇਵਾ ਸਰਹਾਲੀ ਸਾਹਿਬ ਨੂੰ ਚੜ੍ਹਦੀ ਕਲਾ ਵੱਲ ਤੋਰਿਆ ਅਤੇ ਨਿਸ਼ਕਾਮ ਰੂਪ 'ਚ ਆਪਣਾ ਜੀਵਨ ਬਿਤਾਇਆ। ਬਾਬਾ ਜੀ ਦਾ ਇਹ ਬਚਨ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸਰਹਾਲੀ ਕਲਾਂ ਨਾ ਕੀਤਾ ਜਾਵੇ। ਉਨ੍ਹਾਂ ਦਾ ਇਹ ਬਚਨ ਇਸ਼ਾਰੇ ਜਾਂ ਰਮਜ਼ ਵਜੋਂ ਇਹ ਅਰਥ ਦਿੰਦਾ ਸੀ ਕਿ ਬਾਬਾ ਜੀ ਸੰਪਰਦਾਇ ਦੇ ਬਿਨਾਂ ਵਜ੍ਹਾ ਮਾੜਾ ਸੋਚਣ ਵਾਲਿਆਂ ਤੋਂ ਦੁੱਖ ਮਹਿਸੂਸ ਕਰਿਆ ਕਰਦੇ ਸਨ ਪਰ ਇਲਾਕੇ ਦੀ ਸੰਗਤ ਨੇ ਬਾਬਾ ਜੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਦਿਖਾਉਂਦਿਆ ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਗੁਰਪੁਰੀ ਸਾਹਿਬ ਸਰਹਾਲੀ ਕਲਾਂ ਵਿਖੇ ਹੀ ਕੀਤਾ। ਬਾਬਾ ਜੀ ਇਹ ਕਹਿ ਕੇ ਗਏ ਸਨ ਕਿ ਉਨ੍ਹਾਂ ਦੀ ਯਾਦ ਵਿਚ ਕੋਈ ਯਾਦਗਾਰ ਨਾ ਬਣਾਈ ਜਾਵੇ। ਉਹ ਆਪਣੇ ਆਉਣ ਵਾਲੇ ਸਮੇਂ ਸੰਬੰਧੀ ਵੀ ਭਲੀ-ਭਾਂਤ ਜਾਣੂ ਸਨ। ਬਾਬਾ ਚਰਨ ਸਿੰਘ ਜੀ ਨੇ 11 ਜੁਲਾਈ 2001 ਨੂੰ ਇਸ ਸੰਸਾਰ ਤੋਂ ਆਪਣਾ ਸਰੀਰਕ ਚੋਲਾ ਤਿਆਗ ਜਾਣ ਬਾਰੇ ਆਪਣੇ ਨੇੜਲੇ ਸ਼ਰਧਾਲੂਆਂ ਤੇ ਮਾਤਾ ਜੀ (ਧਰਮਪਤਨੀ ਬਾਬਾ ਚਰਨ ਸਿੰਘ ਜੀ) ਨੂੰ ਸੂਚਿਤ ਕੀਤਾ ਅਤੇ ਉਹ ਕੀਰਤਨ ਤੇ ਅਰਦਾਸ ਉਪਰੰਤ ਸੰਸਾਰ ਤੋਂ ਕੂਚ ਕਰ ਗਏ। ਇਸ ਲਈ ਉਹ ਆਉਣ ਵਾਲੇ ਸਮੇਂ ਸੰਬੰਧੀ ਸੰਪਰਦਾਇ ਬਾਰੇ ਪਹਿਲਾਂ ਹੀ ਸਭ ਕੁਝ ਤੈਅ ਕਰ ਗਏ। ਉਹ ਬਾਬਾ ਸੁੱਖਾ ਸਿੰਘ ਜੀ ਨੂੰ ਸੰਪਰਦਾਇ ਦਾ ਅਗਲਾ ਮੁਖੀ ਥਾਪ ਗਏ। ਇਸ ਤਰ੍ਹਾਂ ਹੁਣ ਬਾਬਾ ਸੁੱਖਾ ਸਿੰਘ ਜੀ ਸੰਪਰਦਾਇ ਕਾਰਸੇਵਾ ਸਰਹਾਲੀ ਸਾਹਿਬ ਦੇ ਤੀਸਰੇ ਮੁਖੀ (ਗੱਦੀਨਸ਼ੀਨ) ਹਨ।
ਸੱਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਜੀ, ਸੱਚਖੰਡ ਵਾਸੀ ਸੰਤ ਬਾਬਾ ਚਰਨ ਸਿੰਘ ਜੀ ਸੰਪਰਦਾਇ ਕਾਰਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਯਾਦ ਵਿਚ ਸਾਲਾਨਾ ਵਿਸ਼ਾਲ ਤਿੰਨ ਦਿਨਾ ਬਰਸੀ ਸਮਾਗਮ ਗੁਰਦੁਆਰਾ ਗੁਰਪੁਰੀ ਸਾਹਿਬ ਨਜ਼ਦੀਕ ਚੋਹਲਾ ਸਾਹਿਬ/ ਸਰਹਾਲੀ ਕਲਾਂ ਜ਼ਿਲਾ ਤਰਨਤਾਰਨ ਵਿਖੇ ਸੰਤ ਬਾਬਾ ਸੁੱਖਾ ਸਿੰਘ ਜੀ ਕਾਰਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ 1 ਜਨਵਰੀ 2015 ਤੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
- ਮਨਜੀਤ ਸਿੰਘ ਸੰਧੂ

  • ਸਿੱਖ ਕੌਮ
  • ਸੰਤ ਬਾਬਾ ਤਾਰਾ ਸਿੰਘ ਜੀ
  • ਗੁਰੂ ਸਾਹਿਬਾਨ

ਜਨਵਰੀ ਮਹੀਨੇ ਦੇ ਵਰਤ-ਤਿਉਹਾਰ

NEXT STORY

Stories You May Like

  • nagar kirtan in italy
    ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਨਗਰ ਕੀਰਤਨ 29 ਮਾਰਚ ਨੂੰ
  • laws against sacrilege should be made keeping in mind the respect
    ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖ ਕੇ ਬੇਅਦਬੀਆਂ ਖ਼ਿਲਾਫ਼ ਬਣੇ ਕਾਨੂੰਨ : ਬਾਬਾ ਬਲਬੀਰ ਸਿੰਘ
  • sant bhuri wale organized a grand langar for the devotees at red fort
    ਸੰਤ ਭੂਰੀ ਵਾਲਿਆਂ ਨੇ ਦਿੱਲੀ ਫਤਿਹ ਦਿਵਸ ਦੇ ਸਬੰਧ 'ਚ ਲਾਲ ਕਿਲ੍ਹਾ ਵਿਖੇ ਸੰਗਤਾਂ ਲਈ ਵਿਸ਼ਾਲ ਲੰਗਰ ਲਗਾਇਆ
  • farsa wale baba  death  gau rakshak
    ਗਊ ਰੱਖਿਅਕ 'ਫਰਸਾ ਵਾਲੇ ਬਾਬਾ' ਦੀ ਸ਼ੱਕੀ ਹਾਲਾਤ 'ਚ ਮੌਤ, ਗੁੱਸੇ 'ਚ ਭੀੜ ਵਲੋਂ ਹਾਈਵੇਅ ਜਾਮ
  • self proclaimed baba  arrested  pune
    ਪਾਲਘਰ ਦਾ 'ਸਵੈ-ਘੋਸ਼ਿਤ ਬਾਬਾ' ਜਬਰ-ਜ਼ਿਨਾਹ ਦੇ ਦੋਸ਼ 'ਚ ਪੁਣੇ ਤੋਂ ਗ੍ਰਿਫ਼ਤਾਰ
  • ashok kharat  nashik baba  women  maharashtra police
    ਰੇਪ ਤੋਂ ਪਹਿਲਾਂ ਔਰਤਾਂ ਨੂੰ ਖਾਰਾ ਪਾਣੀ ਦਿੰਦਾ ਸੀ ਅਸ਼ੋਕ ਖਰਾਤ, ਨਾਸਿਕ ਬਾਬਾ ਕਾਂਡ ’ਚ ਨਵੇਂ ਖੁਲਾਸੇ
  • indian open squash  anahat singh and abhay singh enter quarterfinals
    ਇੰਡੀਅਨ ਓਪਨ ਸਕੁਐਸ਼ : ਅਨਾਹਤ ਸਿੰਘ ਤੇ ਅਭੈ ਸਿੰਘ ਕੁਆਰਟਰ ਫਾਈਨਲ ’ਚ
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ ਕੇਜਰੀਵਾਲ ਤੇ ਭਗਵੰਤ ਮਾਨ
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
Trending
Ek Nazar
the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • multani mitti will change your destiny
      ਮੁਲਤਾਨੀ ਮਿੱਟੀ ਦਾ ਇਹ ਛੋਟਾ ਜਿਹਾ ਉਪਾਅ ਬਦਲ ਦੇਵੇਗਾ ਤੁਹਾਡੀ ਕਿਸਮਤ! ਘਰ 'ਚੋਂ...
    • get ready for a life like a king
      ਰਾਜਿਆਂ ਵਰਗੀ life ਲਈ ਹੋ ਜਾਓ ਤਿਆਰ, ਬਣ ਰਿਹੈ ਰਾਜ ਪੰਚਕ ਯੋਗ, ਚੁਟਕੀ ਵਜਾਉਂਦੇ...
    • 4 zodiac signs may face increasing difficulties
      4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ
    • zodiac signs
      2 ਅਪ੍ਰੈਲ ਨੂੰ ਹਨੂਮਾਨ ਜਯੰਤੀ ਮੌਕੇ ਹੋਵੇਗਾ ਵੱਡਾ ਬਦਲਾਅ, ਇਨ੍ਹਾਂ 4 ਰਾਸ਼ੀਆਂ ਦੀ...
    • a pinch of salt will change your destiny
      ਚੁਟਕੀ ਭਰ ਨਮਕ ਬਦਲ ਦੇਵੇਗਾ ਤੁਹਾਡੀ ਕਿਸਮਤ! ਘਰ ਦੀਆਂ ਇਨ੍ਹਾਂ ਦਿਸ਼ਾਵਾਂ 'ਚ...
    • the locks of destiny will open on mahavir jayanti
      ਮਹਾਵੀਰ ਜਯੰਤੀ 'ਤੇ ਖੁੱਲ੍ਹਣਗੇ ਕਿਸਮਤ ਦੇ ਤਾਲੇ! ਬਜਰੰਗਬਲੀ ਦੀ ਮਿਹਰ ਨਾਲ ਇਨ੍ਹਾਂ...
    • it will rain notes on these 3 zodiac signs
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...
    • a mirror placed in the wrong place can cause damage
      ਗਲਤ ਜਗ੍ਹਾ ਲੱਗਾ ਸ਼ੀਸ਼ਾ ਬਣ ਸਕਦੈ ਬਰਬਾਦੀ ਦਾ ਕਾਰਨ, ਜਾਣੋ ਵਾਸਤੂ ਮੁਤਾਬਕ ਸਹੀ...
    • today the doors of fortune will open for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਭਗਵਾਨ ਵਿਸ਼ਨੂੰ ਦੀ...
    • the bright fortune of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕਗੀ ਕਿਸਮਤ ! ਜਾਣੋਂ ਪੂਰੇ ਹਫਤੇ ਦਾ ਰਾਸ਼ੀਫਲ, ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +